helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, FEB 27, 2025
ਪੰਜਾਬ 'ਚ ਵੱਡੀ ਵਾਰਦਾਤ, ਰਸਤੇ 'ਚ ਘੇਰ ਕੇ ਚਲਾ...
ਪ੍ਰਧਾਨ ਮੰਤਰੀ ਜਨ ਧਨ ਯੋਜਨਾ ਨੇ ਭਾਰਤ 'ਚ ਵਿੱਤੀ...
ਦੁਬਈ ਦੀ ਕੰਪਨੀ ਤੋਂ 1.5 ਬਿਲੀਅਨ ਡਾਲਰ ਦੀ...
ਪੰਜਾਬ 'ਚ ਕਾਰ ਹਾਦਸੇ ਮਗਰੋਂ ਧਮਾਕਾ ! ਜਾਨ ਬਚਾਉਣ...
ਪੰਜਾਬ
ਮਨੋਰੰਜਨ
Photos
Videos
ਬਾਬਾ ਬਕਾਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਮਜੀਠੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ 5-6 ਮਹੀਨੇ ਜੇਲ੍ਹ 'ਚ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ ਜੇਲ੍ਹ 'ਚ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਸਨ। ਮਜੀਠੀਆ ਨੇ ਕਿਹਾ ਕਿ ਜਦੋਂ ਉਹ ਜੇਲ੍ਹ 'ਚ ਬੰਦ ਸਨ ਤਾਂ ਵੇਲੇ ਸਿਰ ਸੌਂ ਜਾਂਦੇ ਸਨ ਅਤੇ ਫਿਰ ਅੰਮ੍ਰਿਤ ਵੇਲੇ ਉੱਠ ਜਾਂਦੇ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਨਿਰਮਾਤਾਵਾਂ ਨੂੰ ਵੱਡੀ ਰਾਹਤ
ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਗੁਰੂ ਸਾਹਿਬ ਨੇ ਖੁੱਲ੍ਹਾ ਨਾਮ ਜਪਾਇਆ। ਉਨ੍ਹਾਂ ਕਿਹਾ ਕਿ ਜਿੰਨੀ ਚੜ੍ਹਦੀ ਕਲਾ ਉਨ੍ਹਾਂ ਦੀ ਜੇਲ੍ਹ 'ਚ ਹੋ ਗਈ, ਉਸ ਦਾ ਨਜ਼ਾਰਾ ਹੀ ਵੱਖਰਾ ਹੋ ਗਿਆ। ਉਨ੍ਹਾਂ ਕਿਹਾ ਕਿ ਜੇਲ੍ਹ 'ਚ ਨਜ਼ਾਰਾ ਹੀ ਬਾਹਲਾ ਹੈ ਪਰ ਸਿਰਫ ਉਦੋਂ ਜਦੋਂ ਪਰਮਾਤਮਾ ਦਾ ਨਾਮ ਜੱਪਣਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ : ਮਾਂ ਨੂੰ ਕਮਰੇ 'ਚ ਡੱਕ ਪੰਘੂੜੇ 'ਚੋਂ 3 ਮਹੀਨੇ ਦਾ ਬੱਚਾ ਚੁੱਕ ਲੈ ਗਏ ਬਦਮਾਸ਼
ਇਸ ਮੌਕੇ ਉਨ੍ਹਾਂ ਨੇ ਸਾਬਕਾ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਐੱਨ. ਡੀ. ਪੀ. ਐੱਸ. ਦਾ ਪਰਚਾ ਉਨ੍ਹਾਂ 'ਤੇ ਦਿੱਤਾ ਸੀ। ਉਨ੍ਹਾਂ ਨੇ ਜੇਲ੍ਹ 'ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਵੀ ਰਗੜੇ ਲਾਏ। ਮਜੀਠੀਆ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ 'ਤੇ ਬਹੁਤ ਮਿਹਰ ਕੀਤੀ ਹੈ ਅਤੇ ਇਸ ਗੱਲ ਦੀ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ’ਚ ਸਬ-ਇੰਸਪੈਕਟਰ ਦੀ ਗੱਡੀ ਹੇਠ ਬੰਬ ਪਲਾਂਟ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਦਾ ਵੱਡਾ ਐਕਸ਼ਨ
Stories You May Like
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ,...
ਨਰੇਸ਼ ਕਥੂਰੀਆ ਦਾ ਵੱਡਾ ਖ਼ੁਲਾਸਾ, ਦੱਸਿਆ- ਮਹਾਕੁੰਭ ਦੇ ਪਾਣੀ 'ਚ ਗਟਰ ਤੇ ਟਾਇਲਟ...
ਸਲਮਾਨ ਖ਼ਾਨ ਲਈ ਰਾਖੀ ਸਾਵੰਤ ਨੇ ਲੱਭੀ ਪਾਕਿਸਤਾਨੀ ਲਾੜੀ!
BSNL ਦਾ ਜ਼ਬਰਦਸਤ ਪਲਾਨ, ਪ੍ਰਤੀ ਦਿਨ 5 ਰੁਪਏ ਤੋਂ ਵੀ ਘੱਟ ਦਾ ਖ਼ਰਚਾ
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ...
12 ਸਾਲਾਂ ਇੱਕਲੀ ਮਨਾਂ ਰਹੀ ਗੋਵਿੰਦਾ ਪਤਨੀ ਆਪਣਾ ਜਨਮਦਿਨ, ਖੁਦ ਖੋਲ੍ਹਿਆ ਭੇਤ
ਸ਼ਖ਼ਸ ਨੇ ਕੀਤੀ ਖ਼ਤਰਨਾਕ ਭਵਿੱਖਬਾਣੀ, ਦੱਸ ਦਿੱਤੀਆਂ ਤਬਾਹੀ ਦੀਆਂ ਤਾਰੀਖ਼ਾਂ!
ਤਲਾਕ ਮਗਰੋਂ ਸ਼ਿਖਰ ਧਵਨ ਨੂੰ ਮਿਲਿਆ ਨਵਾਂ ਪਿਆਰ, ਇੰਸਟਾ 'ਤੇ ਕੀਤਾ ਫਾਲੋ
ਥੱਪੜ ਕਾਂਡ ਤੋਂ ਬਾਅਦ ਕਿਸਿੰਗ controversy 'ਚ ਫਸੇ ਮਸ਼ਹੂਰ ਗਾਇਕ, ਵੀਡੀਓ ਵਾਇਰਲ
ਦਿੱਗਜ ਅਦਾਕਾਰ ਧਰਮਿੰਦਰ ਇਸ ਹੀਰੋਇਨ ਦੇ ਹੋਏ ਮੁਰੀਦ, ਸਾਂਝੀ ਕੀਤੀ ਪੋਸਟ
ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ...
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਸ਼ਰਮਨਾਕ ! ਪੰਜਾਬ 'ਚ 3 ਨੌਜਵਾਨਾਂ ਨੇ ਵਿਦਿਆਰਥੀ ਨਾਲ ਕੀਤਾ ਕੁਕਰਮ, ਹੈਰਾਨ ਕਰੇਗਾ...
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
...ਤਾਂ ਇਸ ਕਰਕੇ ਪ੍ਰੇਮਾਨੰਦ ਮਹਾਰਾਜ ਜੀ ਦੇ ਭਗਤ ਬਣੇ ਵਿਰਾਟ ਤੇ ਅਨੁਸ਼ਕਾ
ਜਵਾਈ ਨੇ ਸੱਸ ਨੂੰ ਜ਼ਿੰਦਾ ਸਾੜਿਆ, ਖ਼ੁਦ ਦੀ ਵੀ ਝੁਲਸ ਕੇ ਮੌਤ
Subscribe Now!