Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    11:55:31 AM

  • hola mohalla to begin today at guru nagari sri anandpur sahib

    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ...

  • iranian leader refuses to negotiate with us

    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ...

  • cbse exams postponed

    CBSE Exams Postponed: ਜੰਗ ਦੇ ਮੱਦੇਨਜ਼ਰ ਕਈ...

  • airstrike on noor khan airbase

    ਪਾਕਿਸਤਾਨ ਦੇ ਨੂਰ ਖ਼ਾਨ ਏਅਰਬੇਸ 'ਤੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • SIT ਵੱਲੋਂ 7 ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ ਬਿਕਰਮ ਮਜੀਠੀਆ ਹੋਏ ਮੀਡੀਆ ਦੇ ਰੂਬਰੂ, ਕਹੀਆਂ ਵੱਡੀਆਂ ਗੱਲਾਂ (ਵੀਡੀਓ)

PUNJAB News Punjabi(ਪੰਜਾਬ)

SIT ਵੱਲੋਂ 7 ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ ਬਿਕਰਮ ਮਜੀਠੀਆ ਹੋਏ ਮੀਡੀਆ ਦੇ ਰੂਬਰੂ, ਕਹੀਆਂ ਵੱਡੀਆਂ ਗੱਲਾਂ (ਵੀਡੀਓ)

  • Edited By Harpreet Singh,
  • Updated: 18 Dec, 2023 08:48 PM
Patiala
bikram majithia
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)- ਬਹੁ-ਕਰੋਡ਼ੀ ਡਰੱਗ ਰੈਕੇਟ ਮਾਮਲੇ ਦੀ ਮੁਡ਼ ਜਾਂਚ ਲਈ ਗਠਿਤ ਕੀਤੀ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਸੰਮੰਨ ਭੇਜੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸ.ਆਈ.ਟੀ. ਅੱਗੇ ਪੇਸ਼ ਹੋਏ। ਉਹ ਆਪਣੇ ਸਮਰਥਕਾਂ ਸਮੇਤ 11 ਵਜੇ ਦੇ ਲਗਭਗ ਪਟਿਆਲਾ ਪਹੁੰਚੇ, ਜਿੱਥੇ ਏ.ਡੀ.ਜੀ.ਪੀ. ਦਫ਼ਤਰ ਜਾਣ ਲਈ ਜਦੋਂ ਉਨ੍ਹਾਂ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਦੇ ਸਮਰਥਕਾਂ ਨੂੰ ਉੱਥੇ ਹੀ ਰੋਕ ਦਿੱਤਾ। ਬਿਕਰਮ ਮਜੀਠੀਆ ਨਾਲ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖਡ਼ਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਰਸ਼ਦੀਪ ਸਿੰਘ ਕਲੇਰ ਗਏ।

ਏ.ਡੀ.ਜੀ.ਪੀ. ਦਫ਼ਤਰ ਦੇ ਅੰਦਰ ਸਿਰਫ਼ ਮਜੀਠੀਆ ਨੂੰ ਪੁੱਛਗਿੱਛ ਲਈ ਸੱਦਿਆ ਗਿਆ, ਜਿੱਥੇ ਲਗਾਤਾਰ 7 ਘੰਟੇ ਉਨ੍ਹਾਂ ਤੋਂ ਇਸ ਕੇਸ ਬਾਰੇ ਸਵਾਲ ਪੁੱਛੇ ਗਏ। ਉਪਰੰਤ ਜਦੋਂ ਮਜੀਠੀਆ ਬਾਹਰ ਆਏ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਕੇਸ ’ਚ ਉਨ੍ਹਾਂ ਦੀ ਜ਼ਮਾਨਤ ਦੇ ਸਮੇਂ ਜਿਹਡ਼ਾ ਨੋਟ ਦਿੱਤਾ ਸੀ, ਜਿਸ ’ਚ ਸਾਰੇ ਪਹਿਲੂ ਸਪੱਸ਼ਟ ਕੀਤੇ ਹੋਏ ਹਨ। ਇਸ ਤੋਂ ਬਾਹਰ ਐੱਸ.ਆਈ.ਟੀ. ਉਨ੍ਹਾਂ ਤੋਂ ਕੀ ਪੁੱਛੇਗੀ। ਜਿਹਡ਼ੇ ਕੇਸ ’ਚ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਕੇਸ ਦਾ ਨਿਪਟਾਰਾ ਹੋ ਚੁੱਕਿਆ ਹੋਵੇ, ਮਾਨਯੋਗ ਅਦਾਲਤ ਨੇ ਜਿਹਡ਼ੇ ਦੋਸ਼ੀ ਸਨ, ਨੂੰ ਸਜ਼ਾ ਸੁਣਾ ਦਿੱਤੀ ਹੋਵੇ ਤੇ ਜਿਹਡ਼ੇ ਨਿਰਦੋਸ਼ ਸਨ, ਨੂੰ ਬਰੀ ਕਰ ਦਿੱਤਾ ਹੋਵੇ ਤਾਂ ਆਖਿਰ ਫਿਰ ਕੇਸ ਦੀ ਅਹਿਮੀਅਤ ਕੀ ਰਹਿ ਜਾਂਦੀ ਹੈ।

ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਉਨ੍ਹਾਂ ਕਿਹਾ ਕਿ ਰਾਜਸੀ ਕਾਰਨਾਂ ਕਰ ਕੇ ਕੇਸ ਨੂੰ ਭਾਵੇਂ ਕਿੰਨਾਂ ਵੀ ਲਟਕਾਇਆ ਜਾ ਸਕਦਾ ਹੈ ਪਰ ਸਰਕਾਰਾਂ ਤੱਥਾਂ ਨੂੰ ਕਦੇ ਵੀ ਨਹੀਂ ਪਲਟਾ ਸਕਦੀਆਂ। ਸਿਰਫ਼ ਮੈਨੂੰ ਚੁੱਪ ਕਰਵਾਉਣ ਲਈ ਭਗਵੰਤ ਮਾਨ ਵੱਲੋਂ ਫਿਰ ਤੋਂ ਇਸ ਕੇਸ ਨੂੰ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਮੇਰੇ ਖਿਲਾਫ਼ ਕੇਸ ਦਰਜ ਕਰਨ ਲਈ ਤਿੰਨ ਡੀ.ਜੀ.ਪੀ. ਬਦਲੇ ਗਏ ਅਤੇ 3 ਹੁਣ ਤੱਕ ਏ.ਡੀ.ਜੀ. ਬਦਲੇ ਜਾ ਚੁੱਕੇ ਹਨ ਤੇ ਤਿੰਨ ਸੁਪਰਡੈਂਟ ਤੇ ਤਿੰਨ ਏ.ਡੀ.ਜੀ.ਪੀ. ਜੇਲ੍ਹ ਬਦਲ ਦਿੱਤੇ। ਪਰ ਮਜੀਠੀਆ ਫਿਰ ਇਸੇ ਤਰ੍ਹਾਂ ਲੋਕਾਂ ਦੀ ਆਵਾਜ਼ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹਡ਼ਾ ਵੀ ਸਵਾਲ ਐੱਸ.ਆਈ.ਟੀ. ਨੇ ਪੁੱਛਿਆ ਮੈਂ ਉਸ ਦਾ ਜਵਾਬ ਦਿੱਤਾ।

ਜਦੋਂ ਵੀ ਮੈਨੂੰ ਸੱਦਿਆ ਜਾਵੇਗਾ, ਮੈਂ ਆਵਾਂਗਾ ਅਤੇ ਫਿਰ ਵੀ ਜੇਕਰ ਭਗਵੰਤ ਮਾਨ ਨੂੰ ਸਬਰ ਨਹੀਂ ਹੈ ਤਾਂ ਉਹ ਜਨਤਕ ਤੌਰ ’ਤੇ ਖੁਦ ਇਸ ਕੇਸ ਬਾਰੇ ਮੇਰੇ ਤੋਂ ਪੁੱਛਗਿੱਛ ਕਰ ਲਵੇ, ਪਰ ਇਹ ਤੈਅ ਹੈ ਕਿ ਵਾਹਿਗੁਰੂ ਦੇ ਘਰੋਂ ਉਨ੍ਹਾਂ ਨੂੰ ਹਮੇਸ਼ਾ ਹੀ ਇਨਸਾਫ਼ ਮਿਲਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਚੁੱਕਣ ਤੋਂ ਨਹੀਂ ਰੁਕਣਗੇ, ਭਗਵੰਤ ਮਾਨ ਭਾਵੇਂ ਉਨ੍ਹਾਂ ਨੂੰ ਜੇਲ੍ਹ ’ਚ ਡੱਕ ਲਵੇ। ਉਨ੍ਹਾਂ ਕਿਹਾ ਕਿ ਇਸੇ ਕੇਸ ’ਚ ਕੇਜਰੀਵਾਲ ਨੇ ਉਨ੍ਹਾਂ ਕੋਲੋਂ ਮੁਆਫੀ ਮੰਗੀ ਸੀ। ਅੱਜ ਵੀ ਉਨ੍ਹਾਂ ਦਾ ਕੇਜਰੀਵਾਲ ਈ.ਡੀ. ਤੋਂ ਲੁਕਦਾ ਫਿਰ ਰਿਹਾ ਹੈ।

ਇਹ ਵੀ ਪੜ੍ਹੋ- ਹਾਦਸਾ ਦੇਖਣ ਉਤਰਿਆ ਬੱਸ ਡਰਾਈਵਰ ਖ਼ੁਦ ਹੋਇਆ ਹਾਦਸੇ ਦਾ ਸ਼ਿਕਾਰ, ਹੋਈ ਦਰਦਨਾਕ ਮੌਤ

ਦੱਸਣਯੋਗ ਹੈ ਕਿ ਜਦੋਂ ਤੋਂ ਇਹ ਕੇਸ ਹਾਈਲਾਈਟ ਹੋਇਆ ਹੈ, ਉਸ ਦਿਨ ਤੋਂ ਬਾਅਦ ਲਗਾਤਾਰ ਮਜੀਠੀਆ ਦਾ ਨਾਂ ਇਸ ਕੇਸ ਨਾਲ ਜੁਡ਼ਦਾ ਆ ਰਿਹਾ ਹੈ। ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਨਿਸ਼ਾਨੇ ’ਤੇ ਲਿਆ ਗਿਆ ਅਤੇ ਸਾਲ 2021 ਵਿਚ ਕਾਂਗਰਸ ਦੀ ਜਾਂਦੀ ਹੋਈ ਸਰਕਾਰ ਨੇ ਉਨ੍ਹਾਂ ਖਿਲਾਫ਼ ਕੇਸ ਵੀ ਦਰਜ ਕਰ ਦਿੱਤਾ ਸੀ, ਜਿਸ ’ਚ ਉਹ 5 ਮਹੀਨੇ ਜੇਲ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਹਨ ਪਰ ਹੁਣ ਫਿਰ ਤੋਂ ਇਸ ਮਾਮਲੇ ’ਚ ਗਠਿਤ ਕੀਤੀ ਗਈ ਐੱਸ.ਆਈ.ਟੀ. ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

15 ਦਸੰਬਰ ਨੂੰ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। 16 ਦਸੰਬਰ ਨੂੰ ਅਮਰਿੰਦਰ ਸਿੰਘ ਬਿੱਟੂ ਔਲਖ ਅਤੇ ਜਗਜੀਤ ਸਿੰਘ ਚਹਿਲ ਨੂੰ ਸੱਦਿਆ ਗਿਆ ਸੀ ਅਤੇ ਹੁਣ ਐੱਸ.ਆਈ.ਟੀ. ਨੇ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕੀਤੀ।

ਐੱਸ.ਆਈ.ਟੀ. ਦੀ ਅਗਵਾਈ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਕਰ ਰਹੇ ਹਨ, ਜਦੋਂ ਕਿ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਡੀ.ਸੀ.ਪੀ. ਹਰਵਿੰਦਰ ਸਿੰਘ ਵਿਰਕ, ਡੀ.ਐੱਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡੀ.ਐੱਸ.ਪੀ. ਨਰਿੰਦਰ ਸਿੰਘ ਅਤੇ ਡੀ.ਐੱਸ.ਪੀ. ਅਮਰਪ੍ਰੀਤ ਸਿੰਘ ਇਸਦੇ ਮੈਂਬਰ ਹਨ। ਇਸ ਮੌਕੇ ਹੋਰਨਾਂ ਇਲਾਵਾ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bikram Majithia
  • SIT
  • Interrogation
  • NDPS
  • Case
  • ਬਿਕਰਮ ਮਜੀਠੀਆ
  • ਸਿਟ
  • ਪੇਸ਼
  • ਪੁੱਛਗਿੱਛ
  • ਐੱਨਡੀਪੀਐੱਸ
  • ਮਾਮਲਾ

ਪੰਜਾਬ ’ਚ ਘਟੇਗੀ ਸਕੂਲੀ ਪੜ੍ਹਾਈ ਅਧੂਰੀ ਛੱਡਣ ਵਾਲੇ ਬੱਚਿਆਂ ਦੀ ਗਿਣਤੀ

NEXT STORY

Stories You May Like

  • sit name changed after refusal to take false action majithia
    ਝੂਠੀ ਕਾਰਵਾਈ ਕਰਨ ਤੋਂ ਇਨਕਾਰ ਕਰਨ 'ਤੇ ਬਦਲਿਆ ਗਿਆ SIT ਦਾ ਨਾਂ : ਮਜੀਠੀਆ
  • sit  s name changed after it refused to take false action  majithia
    ਝੂਠੀ ਕਾਰਵਾਈ ਕਰਨ ਤੋਂ ਇਨਕਾਰ ਕਰਨ 'ਤੇ ਬਦਲਿਆ ਗਿਆ SIT ਦਾ ਨਾਂ : ਮਜੀਠੀਆ
  • bikram majithia
    ਬਿਕਰਮ ਮਜੀਠੀਆ ਨੇ ਚੰਦੂਮਾਜਰਾ ਤੇ ਸੁਰਜੀਤ ਰੱਖੜਾ ਦੇ ਲਾਏ ਗੋਡੀਂ ਹੱਥ, ਛਿੜੀ ਨਵੀਂ ਚਰਚਾ
  • bikram majithia big statement
    ਪੌਣੀ ਬੋਤਲ ਸ਼ਰਾਬ ਪੀਣ ਵਾਲਾ ਹੁਣ ਰੱਬ ਦੀ ਕਚਹਿਰੀ ਦੇ ਫ਼ੈਸਲੇ ਦੱਸੇਗਾ: ਬਿਕਰਮ ਮਜੀਠੀਆ
  • bikram majithia  sukhpal singh khaira
    ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ
  • bikram majithia punjab bachao rally
    'ਰੰਗਲਾ ਪੰਜਾਬ' ਹੁਣ 'ਖ਼ੂਨੀ ਪੰਜਾਬ' ਬਣਿਆ, 2027 'ਚ ਅਕਾਲੀ ਦਲ ਦੀ ਵਾਪਸੀ ਤੈਅ: ਬਿਕਰਮ ਮਜੀਠੀਆ
  • moonkan phatak opened after 7 days
    ਰੇਲਵੇ ਲਾਈਨ ਦੇ ਨਵੀਨੀਕਰਨ ਦੇ ਮੱਦੇਨਜ਼ਰ ਬੰਦ ਪਿਆ ਬਹੁ ਚਰਚਿਤ ਮੂਨਕਾਂ ਫਾਟਕ 7 ਦਿਨਾਂ ਬਾਅਦ ਖੁੱਲ੍ਹਿਆ
  • new sit formed in the case of 328 holy images
    328 ਪਾਵਨ ਸਰੂਪਾਂ ਦੇ ਮਾਮਲੇ 'ਚ ਨਵੀਂ SIT ਦਾ ਗਠਨ, DIG ਨਾਨਕ ਸਿੰਘ ਚੇਅਰਮੈਨ ਤੇ ਕਮਿਸ਼ਨਰ ਭੁੱਲਰ ਕਰਨਗੇ ਨਿਗਰਾਨੀ
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • staff beware half day leave will now be taken
      ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ...
    • 15 lakhs looted in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ ਡਕਾਰ ਗਏ 15 ਲੱਖ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ...
    • majithia demands resignation of cm mann and dgp
      ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ, ਰਣਜੀਤ ਸਿੰਘ ਦੀ ਮੌਤ ਮਾਮਲੇ 'ਚ...
    • jalandhar schools  threatened
      ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
    • flights from chandigarh to abu dhabi and dubai cancelled
      ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • the family was performing the last rites of the youth
      ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ 'ਚੋਂ...
    • terrible accident near hajipur
      ਹਾਜੀਪੁਰ ਨੇੜੇ ਭਿਆਨਕ ਹਾਦਸਾ, ਚੱਲਦੇ ਟਿੱਪਰ ਨੂੰ ਲੱਗੀ ਅੱਗ
    • komaldeep secures 6th rank from across the country in jrf exam
      ਬੱਕਰੀਆਂ ਚਾਰਨ ਵਾਲੇ ਨੇ ਮੁੜ ਰਚਿਆ ਇਤਿਹਾਸ, JRF ਪ੍ਰੀਖਿਆ ’ਚ ਦੇਸ਼ ਭਰ ’ਚੋਂ...
    • harsimrat badal slams cm mann over punjabis stranded in dubai
      ਦੁਬਈ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +