Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    6:29:32 PM

  • important on punjab weather

    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ...

  • sgpc makes open offer to nepal government for service work

    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ,...

  • punjab police transfers police officers

    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

  • miri piri khalsa march leaves for next leg from gurdwara alamgir sahib

    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮਜੀਠੀਆ ਦੀ ਜ਼ਮਾਨਤ ਦੇ ਹੁਕਮਾਂ ਨੇ ਸਰਕਾਰਾਂ ਦੇ ਮਾੜੇ ਮਨਸੂਬੇ ਕੀਤੇ ਨੰਗੇ : ਅਕਾਲੀ ਦਲ

MALWA News Punjabi(ਮਾਲਵਾ)

ਮਜੀਠੀਆ ਦੀ ਜ਼ਮਾਨਤ ਦੇ ਹੁਕਮਾਂ ਨੇ ਸਰਕਾਰਾਂ ਦੇ ਮਾੜੇ ਮਨਸੂਬੇ ਕੀਤੇ ਨੰਗੇ : ਅਕਾਲੀ ਦਲ

  • Updated: 10 Aug, 2022 07:39 PM
Chandigarh
bikram majithia bail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਆਸੀ ਤੌਰ ’ਤੇ ਪ੍ਰੇਰਿਤ ਬਦਲਾਖੋਰੀ ਦੇ ਕੇਸ 'ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਨਾਲ ਪਾਰਟੀ ਦਾ ਨਿਆਂ ਪਾਲਿਕਾ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ ਅਤੇ ਅਦਾਲਤ ਨੇ ਸਪੱਸ਼ਟ ਕਿਹਾ ਕਿ ਦਸੰਬਰ 2021 'ਚ ਦਰਜ ਕੇਸ ਵਿੱਚ ਮਜੀਠੀਆ ਖ਼ਿਲਾਫ਼ ਲਗਾਏ ਦੋਸ਼ਾਂ ਦੇ ਉਹ ਦੋਸ਼ੀ ਨਹੀਂ ਹਨ। ਅਕਾਲੀ ਦਲ ਦੇ ਬਿਆਨ ਵਿੱਚ ਕਿਹਾ ਗਿਆ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ 'ਆਪ' ਸਰਕਾਰ ਵੱਲੋਂ ਮਜੀਠੀਆ ਨੂੰ ਝੂਠੇ ਕੇਸ 'ਚ ਫਸਾਉਣ ਦੀਆਂ ਸਾਜ਼ਿਸ਼ਾਂ ਅਦਾਲਤੀ ਹੁਕਮਾਂ ਵਿੱਚ ਬਿਲਕੁਲ ਨੰਗੀਆਂ ਹੋ ਗਈਆਂ ਹਨ।

ਇਹ ਵੀ ਪੜ੍ਹੋ : Breaking: ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਬਿਕਰਮ ਮਜੀਠੀਆ

ਪਾਰਟੀ ਕਿਹਾ ਕਿ ਹਾਈ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ ਸਬੂਤ ਬਹੁਤ ਕਮਜ਼ੋਰ ਹਨ ਤੇ ਭਰੋਸੇਯੋਗ ਨਹੀਂ ਹਨ। ਇਸ ਨਾਲ ਪਾਰਟੀ ਦਾ ਸਟੈਂਡ ਸਹੀ ਸਾਬਤ ਹੋ ਗਿਆ ਹੈ ਕਿ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ 'ਚ ਵਿਧਾਨ ਸਭਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਹੀ ਫਸਾ ਦਿੱਤਾ ਗਿਆ। ਪਾਰਟੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਕੇਸ ਵਿੱਚ ਇਹ ਸਾਜ਼ਿਸ਼ ਹੋਰ ਬੇਨਕਾਬ ਹੋਵੇਗੀ ਤੇ ਮਜੀਠੀਆ ਨੂੰ ਨਿਆਂ ਮਿਲਣਾ ਯਕੀਨੀ ਬਣੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Bikram Majithia
  • Bail
  • High Court
  • Governments
  • Bad Intentions
  • Akali Dal
  • ਬਿਕਰਮ ਮਜੀਠੀਆ
  • ਜ਼ਮਾਨਤ
  • ਹਾਈਕੋਰਟ
  • ਸਰਕਾਰਾਂ
  • ਮਾੜੇ ਮਨਸੂਬੇ
  • ਅਕਾਲੀ ਦਲ

Breaking: ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਬਿਕਰਮ ਮਜੀਠੀਆ

NEXT STORY

Stories You May Like

  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • manpreet ayali akali dal wpd
    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • bail of accused woman in honey trap case rejected
    ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • balbir sidhu
      ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • ambala chandigarh highway jam
      ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ...
    • manjit singh malakpur becomes national working president of youth akali dal
      ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • bsf asi punjab
      ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ...
    • ludhiana hospital news
      ਲਾਸ਼ 'ਤੇ ਸੌਦੇਬਾਜ਼ੀ! ਕਤਲ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਬੇਵੱਸ ਪਤੀ ਤੋਂ...
    • case registered against four family members
      ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
    • bail of accused woman in honey trap case rejected
      ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
    • relief news regarding groundwater crisis in punjab after decades
      ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +