Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    2:16:21 PM

  • nuh block member kanwar yatra cm nayab saini statue

    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ...

  • sukhbir badal calls a big meeting after meeting pm modi

    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ...

  • thieves target house jewelry and cash stolen

    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ...

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ ਕੇਜਰੀਵਾਲ ਤੇ ਭਗਵੰਤ ਮਾਨ

PUNJAB News Punjabi(ਪੰਜਾਬ)

ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ ਕੇਜਰੀਵਾਲ ਤੇ ਭਗਵੰਤ ਮਾਨ

  • Edited By Shivani Attri,
  • Updated: 24 Mar, 2026 03:22 PM
Jalandhar
bikram majithia big statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਖ਼ੁਦ ਨੂੰ 'ਆਮ ਆਦਮੀ' ਕਹਿਣ ਵਾਲੇ ਆਗੂ ਹੁਣ ਲੋਕਾਂ ਦੇ ਪੈਸੇ 'ਤੇ ਰਾਜਿਆਂ ਵਰਗੀ ਜ਼ਿੰਦਗੀ ਜੀ ਰਹੇ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 'ਮਹਾਰਾਜਾ ਕੇਜਰੀਵਾਲ' ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਸਤੋਜ ਦੇ ਮਹਾਰਾਜਾ' ਵਜੋਂ ਸਬੋਧਨ ਕਰਦਿਆਂ ਕਿਹਾ ਕਿ ਇਹ ਦੋਵੇਂ ਆਗੂ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਖਜ਼ਾਨੇ ਦੀ ਬੇਰਹਿਮੀ ਨਾਲ ਲੁੱਟ ਕਰ ਰਹੇ ਹਨ।

ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ (ਵੀਡੀਓ)

PunjabKesari

ਮਜੀਠੀਆ ਨੇ ਕੈਗ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਖ਼ੁਲਾਸਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਬੰਗਲੇ ਦੇ ਨਵੀਨੀਕਰਨ 'ਤੇ ਤੈਅ ਕੀਤੇ ਗਏ ਖ਼ਰਚੇ ਨਾਲੋਂ 342 ਫ਼ੀਸਦੀ ਵੱਧ ਪੈਸਾ ਖ਼ਰਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੰਗਲੇ ਦੇ ਸਿਰਫ਼ "ਸੁਪੀਰੀਅਰ ਇੰਟੀਰੀਅਰ" (Superior Interior) 'ਤੇ ਹੀ 18.88 ਕਰੋੜ ਰੁਪਏ ਉਡਾਏ ਗਏ ਹਨ। ਮਜੀਠੀਆ ਨੇ ਗੰਭੀਰ ਇਲਜ਼ਾਮ ਲਾਇਆ ਕਿ ਦਿੱਲੀ ਦੇ ਇਸ 'ਸ਼ੀਸ਼ਮਹਿਲ' ਦੀਆਂ ਆਰਾਮਦਾਇਕ ਸਹੂਲਤਾਂ ਦਾ ਖ਼ਰਚਾ ਹੁਣ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਪੂਰਾ ਕੀਤਾ ਜਾ ਰਿਹਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਤੋਂ 'ਮਹਾਰਾਜਾ' ਬਣਨ ਤੱਕ ਦਾ ਫਰਕ ਹੁਣ ਸਾਫ਼ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਆਮ ਲੋਕ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਦੂਜੇ ਪਾਸੇ 'ਆਪ' ਸਰਕਾਰ ਦੀਆਂ ਤਰਜੀਹਾਂ ਸਿਰਫ਼ ਆਪਣੀ ਸ਼ਾਨੋ-ਸ਼ੌਕਤ ਤੱਕ ਸੀਮਤ ਹਨ। ਮਜੀਠੀਆ ਅਨੁਸਾਰ, ਗਰੀਬਾਂ ਨਾਲ ਕੀਤੇ ਵਾਅਦੇ ਅਧੂਰੇ ਹਨ ਅਤੇ ਲੋਕਾਂ ਦੀ ਕਮਾਈ ਦਾ ਪੈਸਾ ਇਨ੍ਹਾਂ ਆਗੂਆਂ ਦੀ ਐਸ਼ੋ-ਆਰਾਮ ਲਈ ਬਰਬਾਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • bikram majithia big statement
  • bikram majithia
  • ਸ਼੍ਰੋਮਣੀ ਅਕਾਲੀ ਦਲ
  • ਬਿਕਰਮ ਸਿੰਘ ਮਜੀਠੀਆ

'ਆਪ' ਵਿਧਾਇਕ ਨੇ ਬਜ਼ੁਰਗ ਨੂੰ ਮਾਰੇ ਠੁੱਡੇ! ਹੁਣ ਬੰਦਾ ਕਹਿੰਦਾ- 'AAP ਦੇ ਕਿਸੇ ਲੀਡਰ ਨੂੰ ਪਿੰਡ 'ਚ ਵੜਣ ਨਹੀਂ ਦੇਣਾ'

NEXT STORY

Stories You May Like

  • bikram majithia statement
    ਪੇਪਰ ਲੀਕ ਮਾਮਲਿਆਂ 'ਤੇ ਮਜੀਠੀਆ ਦਾ ਸਰਕਾਰ 'ਤੇ ਤਿੱਖਾ ਹਮਲਾ, ਪੜ੍ਹੋ ਕੀ ਦਿੱਤਾ ਬਿਆਨ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • us media on covid
    ਕੋਵਿਡ ਦੀ ਸ਼ੁਰੂਆਤ 'ਤੇ ਅਮਰੀਕੀ ਮੀਡੀਆ ਸਖ਼ਤ ! ਚੀਨ 'ਤੇ ਕੀਤਾ ਤਿੱਖਾ ਹਮਲਾ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • youths going to buy household goods attacked
    ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖ਼ਿਲਾਫ਼ ਕੇਸ ਦਰਜ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
Trending
Ek Nazar
tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • air india flight from ludhiana to delhi immediately stopped
      ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ...
    • red alert in punjab police force deployed blockade campaign
      ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
    • captain s big statement on rahul gandhi s praise
      'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ...
    • offices will be open on sundays too
      ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ...
    • civil hospital turned into police cantonment
      ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ...
    • drugs seized in 113 ndps cases destroyed
      113 ਐੱਨ.ਡੀ.ਪੀ.ਐੱਸ ਮਾਮਲਿਆਂ 'ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
    • youth death case
      ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ , 8 ਦਿਨਾਂ ਬਾਅਦ ਹੋਈ ਮੌਤ
    • fir case
      ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +