Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:39:53 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਟਾਂਡਾ ਪਹੁੰਚੇ ਮਜੀਠੀਆ ਦਾ 'ਆਪ' 'ਤੇ ਹਮਲਾ, ਕਿਹਾ-ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕਰ ਰਹੀ ਕੋਸ਼ਿਸ਼

PUNJAB News Punjabi(ਪੰਜਾਬ)

ਟਾਂਡਾ ਪਹੁੰਚੇ ਮਜੀਠੀਆ ਦਾ 'ਆਪ' 'ਤੇ ਹਮਲਾ, ਕਿਹਾ-ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕਰ ਰਹੀ ਕੋਸ਼ਿਸ਼

  • Edited By Shivani Attri,
  • Updated: 09 Feb, 2026 06:06 PM
Hoshiarpur
bikram majithia big statement on punjab kesari group raid
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਮੋਮੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਨੂੰ ਮਾਣਯੋਗ ਅਦਾਲਤ ਵੱਲੋਂ ਬਿਨਾਂ ਸ਼ਰਤ ਦਿੱਤੀ ਗਈ ਪੱਕੀ ਜ਼ਮਾਨਤ ਉਪਰੰਤ ਹੋਈ ਰਿਹਾਈ ਸੂਬਾ ਸਰਕਾਰ ਦੇ ਜਬਰ-ਜ਼ੁਲਮ ਖ਼ਿਲਾਫ਼ ਪੰਜਾਬੀਆਂ ਦੀ ਇਕ ਵੱਡੀ ਜਿੱਤ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਟਾਂਡਾ ਦੇ ਆਗੂਆਂ ਨੇ ਬਿਕਰਮ ਮਜੀਠੀਆ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਦੇ ਹੋਏ ਕੀਤਾ। 

ਇਸ ਮੌਕੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਨਾ ਸਿਰਫ਼ ਆਮ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਸਗੋਂ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦੀ ਆਵਾਜ਼ ਨੂੰ ਦਬਾਉਣ ਲਈ ਰਾਸ਼ਟਰ ਨਿਰਮਾਣ 'ਚ ਆਪਣਾ ਵੱਡਾ ਯੋਗਦਾਨ ਪਾਉਣ ਵਾਲੇ ਵਿਸ਼ਵ ਵਿਆਪੀ ਮੀਡੀਆ ਅਦਾਰੇ ਪੰਜਾਬ ਕੇਸਰੀ ਗਰੁੱਪ 'ਤੇ ਵੀ ਵੱਡਾ ਹਮਲਾ ਕੀਤਾ ਹੈ, ਜੋਕਿ ਨਾ ਬਖ਼ਸ਼ਣਯੋਗ ਹੈ। 

ਇਹ ਵੀ ਪੜ੍ਹੋ: 'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ ਪੰਜਾਬ 'ਚੋਂ ਕੱਢੋ ਬਾਹਰ

ਸਾਬਕਾ ਮੰਤਰੀ ਪੰਜਾਬ ਚੌਧਰੀ ਬਲਵੀਰ ਸਿੰਘ ਮਿਆਣੀ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ 'ਚ ਹਲਕਾ ਟਾਂਡਾ ਤੋਂ ਪਾਰਟੀ ਦੇ ਆਗੂ ਸਤਪਾਲ ਸਿੰਘ ਮੁਲਤਾਨੀ, ਹਲਕਾ ਇੰਚਾਰਜ ਸ਼ਾਮ ਚੁਰਾਸੀ ਸੰਦੀਪ ਸਿੰਘ ਸੀਕਰੀ, ਦਲਿਤ ਯੂਥ ਆਗੂ ਸਰਬਜੀਤ ਸਿੰਘ ਮੋਮੀ, ਸੰਮਤੀ ਮੈਂਬਰ ਅਮਨਦੀਪ ਸਿੰਘ  ਹੁਸੈਨਪੁਰ, ਕੁਲਵਿੰਦਰ ਸਿੰਘ ਕਿੰਦਾ ਅਤੇ ਹੋਰਨਾ ਆਗੂਆਂ ਨੇ ਮੁਲਾਕਾਤ ਕਰਦੇ ਹੋਏ, ਜਿੱਥੇ ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਉੱਥੇ ਹੀ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਹੁਣ ਤੱਕ ਉਨ੍ਹਾਂ ਬਿਨਾਂ ਕਿਸੇ ਦੋਸ਼ ਤੋਂ ਜੇਲ੍ਹ ਵਿੱਚ ਬੰਦ ਕਰਕੇ ਆਪਣੀ ਕੋਝੀ ਸਿਆਸਤ ਅਤੇ ਸਰਕਾਰੀ ਜਬਰੀ ਜ਼ੁਲਮ ਦਾ ਸਬੂਤ ਦਿੱਤਾ ਹੈ।

ਇਸ ਮੌਕੇ ਉਕਤ ਆਗੂਆਂ ਨੇ ਹੋਰ ਕਿਹਾ ਕਿ ਮਾਣਯੋਗ ਅਦਾਲਤ ਨੇ ਜੋ ਬਿਨਾਂ ਸ਼ਰਤ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ ਉਹ ਸਰਕਾਰ ਦੀ ਵਧੀਕੀਆਂ ਖ਼ਿਲਾਫ਼ ਇਕ ਵੱਡੀ ਜਿੱਤ ਹੈ, ਜਿਸਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਜਵਾਬ ਦੇਣ ਲਈ ਪੂਰੀ ਤਿਆਰੀ ਕਰ ਬੈਠੇ ਹਨ। 

ਇਹ ਵੀ ਪੜ੍ਹੋ: ਧੀ ਦੀ ਮੌਤ ਦਾ ਸੁਣ ਰੋਂਦਿਆਂ ਬੋਲੀ ਮਾਂ "ਹਾਏ ਮੇਰੀ ਸ਼ਿਵੂ, ਮੈਨੂੰ ਇਕ ਵਾਰ ਮਿਲ ਜਾ ਪੁੱਤ...", ਭੈਣ ਨੇ ਖੋਲ੍ਹੇ ਰਾਜ਼

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਸਾਬਕਾ ਮੰਤਰੀ ਚੌਧਰੀ ਮਿਆਣੀ ਨੇ ਹੋਰ ਕਿਹਾ ਕਿ ਸਰਕਾਰ ਦੀ ਅਣਗਹਿਲੀ ਦੇ ਕਾਰਨ ਪੰਜਾਬ ਵਿੱਚ ਖ਼ੂਨੀ ਖੇਡ ਲਗਾਤਾਰ ਜਾਰੀ ਹੈ, ਜਿਸ ਕਾਰਨ ਪੰਜਾਬ ਵਿੱਚ ਨਿਤ ਦਿਹਾੜੇ ਹੀ ਕਤਲੋਗਾਰਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਅੱਜ ਪੰਜਾਬ ਵਿੱਚ ਔਰਤਾਂ, ਮਰਦ, ਬਜ਼ੁਰਗ ਸੁਰੱਖਿਅਤ ਨਹੀਂ ਹਨ । ਇਸ ਮੌਕੇ ਉਕਤ ਆਗੂਆਂ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਕਤਲ ਦੀਆਂ ਵਾਰਦਾਤਾਂ 'ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਵਿੱਚ ਬੁਰੀ ਤਰ੍ਹਾਂ ਨਕਾਮ ਰਹੀ ਹੈ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਸਤੇ ਪਹੁੰਚੇ ਸਾਰੇ ਹੀ ਲੀਡਰ ਸਾਹਿਬਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਪੰਜਾਬ ਦਾ ਹਰੇਕ ਵਰਗ ਸਾਹਮਣੇ ਆ ਚੁੱਕਾ ਹੈ ਅਤੇ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਪੱਬਾਂ ਭਾਰ ਹੋ ਕੇ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ : ਸੁਖਜਿੰਦਰ ਰੰਧਾਵਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • bikram singh majithia
  • big statement
  • punjab kesari group raid
  • ਬਿਕਰਮ ਮਜੀਠੀਆ
  • ਹਲਕਾ ਟਾਂਡਾ
  • ਸ਼੍ਰੋਮਣੀ ਅਕਾਲੀ ਦਲ

ਕਿਸਾਨਾਂ 'ਤੇ ਕੁਦਰਤ ਦੀ ਮਾਰ! ਆਲੂ ਦੀ 90% ਫ਼ਸਲ ਖ਼ਰਾਬ, ਲੱਖਾਂ ਰੁਪਏ ਦਾ ਨੁਕਸਾਨ

NEXT STORY

Stories You May Like

  • bikram majithia statement
    ਪੇਪਰ ਲੀਕ ਮਾਮਲਿਆਂ 'ਤੇ ਮਜੀਠੀਆ ਦਾ ਸਰਕਾਰ 'ਤੇ ਤਿੱਖਾ ਹਮਲਾ, ਪੜ੍ਹੋ ਕੀ ਦਿੱਤਾ ਬਿਆਨ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • woman sarpanch and son attacked in dispute over panchayat agreement
    ਪੰਚਾਇਤੀ ਰਾਜ਼ੀਨਾਮੇ ਦੀ ਰੰਜ਼ਿਸ਼ 'ਚ ਮਹਿਲਾ ਸਰਪੰਚ ਤੇ ਪੁੱਤਰ 'ਤੇ ਹਮਲਾ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +