Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:36:26 PM

  • vladimir putin warnis european countries

    ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ...

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'

PUNJAB News Punjabi(ਪੰਜਾਬ)

ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'

  • Edited By Gurminder Singh,
  • Updated: 02 Feb, 2026 06:23 PM
Patiala
bikram majithia dera beas baba gurinder singh dhillon
  • Share
    • Facebook
    • Tumblr
    • Linkedin
    • Twitter
  • Comment

ਨਾਭਾ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ 'ਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਵੱਡਾ ਬਿਆਨ ਦਿੱਤਾ ਹੈ। ਜਿਵੇਂ ਹੀ ਡੇਰਾ ਮੁਖੀ ਮਜੀਠੀਆ ਨਾਲ ਮੁਲਾਕਾਤ ਕਰਕੇ ਜੇਲ੍ਹ 'ਚੋਂ ਬਾਹਰ ਆਏ ਤਾਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਇਸ ਮੁਲਾਕਾਤ ਦਾ ਕਾਰਣ ਪੁੱਛਿਆ ਤਾਂ ਡੇਰਾ ਮੁਖੀ ਨੇ ਕਿਹਾ ਕਿ ਉਹ ਮੇਰੇ ਦੋਸਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ ਮਿਲਣਾ ਨਹੀਂ ਚਾਹੀਦਾ। 

ਇਹ ਵੀ ਪੜ੍ਹੋ : ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਉਪਰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਤਾਂ ਡੇਰਾ ਮੁਖੀ ਨੇ ਕਿਹਾ ਕਿ ਇਹ ਸਭ ਗਲਤ ਹੈ। ਇਸ ਦੌਰਾਨ ਬਾਬਾ ਗੁਰਿੰਦਰ ਢਿੱਲੋਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਉਪਰ ਕੋਈ ਕੁਮੈਂਟ ਕਰਾਂ, ਸਰਕਾਰ ਆਪਣੀ ਥਾਂ 'ਤੇ ਹੈ ਮੇਰੀ ਰਿਸ਼ਤੇਦਾਰੀ ਹੈ, ਜਿਸ ਦੇ ਚੱਲਦੇ ਉਹ ਮੁਲਾਕਾਤ ਕਰਨ ਆਏ ਹਨ।

ਇਹ ਵੀ ਪੜ੍ਹੋ : ਪੰਜਾਬ : ਲਾੜੀ ਆਉਣ 'ਤੇ ਵਿਆਹ ਵਾਲੇ ਘਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜੇਲ੍ਹ ਵਿਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਉਸ ਸਮੇਂ ਉਨ੍ਹਾਂ ਨੇ ਕੋਈ ਬਿਆਨ ਨਹੀਂ ਦਿੱਤਾ ਸੀ। ਸਿਆਸਤ ਵਿਚ ਇਹ ਡੇਰਾ ਮੁਖੀ ਦਾ ਪਹਿਲਾ ਬਿਆਨ ਹੈ। ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਭੂਚਾਲ ਆ ਗਿਆ ਹੈ। 

ਇਹ ਵੀ ਪੜ੍ਹੋ : ਵਿਦੇਸ਼ ਜਾਣ ਦੇ ਜਨੂੰਨ ਨੇ ਲੈ ਲਈ ਜਾਨ, ਤੀਜੀ ਵਾਰ ਰਿਫਿਊਜ਼ਲ ਆਉਣ 'ਤੇ ਮੁੰਡੇ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bikram Majithia
  • Dera Beas
  • Baba Gurinder Singh Dhillon
  • ਬਿਕਰਮ ਮਜੀਠੀਆ
  • ਡੇਰਾ ਬਿਆਸ
  • ਬਾਬਾ ਗੁਰਿੰਦਰ ਸਿੰਘ ਢਿੱਲੋਂ

CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ ਵੱਡਾ ਸਵਾਲ (ਵੀਡੀਓ)

NEXT STORY

Stories You May Like

  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • hc discharges ex boyfriend from abetment case
    ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ ਦਿੱਤੀ ਕਲੀਨ ਚਿੱਟ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • india completes t20 series clean sweep against afghanistan
    ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਸੈਂਕੜੇ ਨਾਲ ਭਾਰਤ ਨੇ ਅਫ਼ਗਾਨਿਸਤਾਨ ਨੂੰ T20 ਲੜੀ 'ਚ ਕੀਤਾ ਕਲੀਨ ਸਵੀਪ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • accident in ludhiana
      ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
    • new revelation in lpu case viral boy climbed on mig 23 arrested in himachal
      LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
    • massive fire breaks out in two buses in amritsar
      ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +