helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
ਇਨਕਮ ਟੈਕਸ ਵਿਭਾਗ ਦੀ ਵੱਡੀ ਮੁਹਿੰਮ, ਇਨ੍ਹਾਂ...
ਮੁੜ ਦਹਿਲਿਆ ਪੰਜਾਬ, ਅੰਮ੍ਰਿਤਸਰ 'ਚ ਚੱਲੀਆਂ...
ਵੱਡੀ ਖ਼ਬਰ: ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ,...
ਸੂਰਜੀ ਊਰਜਾ ਨੂੰ ਹੁਲਾਰਾ ਦੇਣ ਲਈ 1 ਬਿਲੀਅਨ ਡਾਲਰ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਡਰੱਗਜ਼ ਕੇਸ 'ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆ ਸਕਣਗੇ। ਜਾਣਕਾਰੀ ਮੁਤਾਬਕ ਕਰੋੜਾਂ ਦੇ ਡਰੱਗ ਰੈਕੇਟ ਕੇਸ 'ਚ ਜੇਲ੍ਹ 'ਚ ਬੰਦ ਮਜੀਠੀਆ ਵੱਲੋਂ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੋਈ ਸੀ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ
29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਜਲਦ ਸ਼ੁਰੂ ਹੋਣ ਜਾ ਰਹੀ ਆਟੇ ਦੀ ਹੋਮ ਡਿਲਿਵਰੀ, ਲੱਖਾਂ ਪਰਿਵਾਰਾਂ ਨੂੰ ਮਿਲੇਗਾ ਫ਼ਾਇਦਾ
ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਡਰੱਗਜ਼ ਕੇਸ 'ਚ ਫਸੇ ਬਿਕਰਮ ਮਜੀਠੀਆ ਦੇ ਭਵਿੱਖ ਦਾ ਫ਼ੈਸਲਾ ਹਾਈਕੋਰਟ 'ਚ ਅੱਜ
Stories You May Like
ਚੈਂਪੀਅਨਜ਼ ਟਰਾਫੀ ਦੇ ਵਿਚਾਲੇ ਆਈ ਵੱਡੀ ਖ਼ਬਰ, ਇਸ ਖਿਡਾਰੀ ਨੇ ਖਤਮ ਕੀਤਾ ਆਪਣਾ 16...
Rakhi Sawant ਨੂੰ ਡੋਡੀ ਖ਼ਾਨ ਨੇ ਪਹਿਨਾਈ ਡਾਇਮੰਡ ਰਿੰਗ, ਵੀਡੀਓ ਵਾਇਰਲ
ਜਲੰਧਰ ਨਗਰ ਨਿਗਮ 'ਚ ਵੱਡੀ ਕਾਰਵਾਈ, 8 ਸੁਪਰਡੈਂਟਾਂ ਸਣੇ 14 ਅਧਿਕਾਰੀਆਂ ਦੇ ਤਬਾਦਲੇ
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਜਲਦਬਾਜ਼ੀ 'ਚ ਵਿਆਹ ਹੈ ਬਰਬਾਦੀ! ਜਾਣੋ ਵਿਆਹ ਦੀ ਸਹੀ ਉਮਰ
Airtel ਦੇ 84 ਦਿਨ ਵਾਲੇ ਇਸ ਪਲਾਨ ਅੱਗੇ ਸਭ ਫੇਲ੍ਹ, ਅਨਲਿਮਟਿਡ ਕਾਲਿੰਗ ਦੇ ਨਾਲ...
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
ਪਤਨੀ ਨੂੰ ਛੱਡ ਇਸ Superstar ਨੇ ਪ੍ਰੇਮਿਕਾ ਨਾਲ ਲਗਾਈ ਕੁੰਭ 'ਚ ਡੁਬਕੀ
Nude ਫੋਟੋਸ਼ੂਟ ਤੋਂ ਲੈ ਕੇ ਕਿੱਸ ਸੀਨ ਤੱਕ ਹਮੇਸ਼ਾ ਵਿਵਾਦਾਂ 'ਚ ਰਹੀ ਇਹ ਅਦਾਕਾਰਾ
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
Subscribe Now!