Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    1:14:32 PM

  • punjab bjp appointments

    ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ...

  • punjab weather raining

    ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ...

  • west bengal elections evm machine

    ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ...

  • punjab student teacher

    ਪੰਜਾਬ: Student ਵੱਲੋਂ Teacher ਨਾਲ 15 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ (ਵੀਡੀਓ)

PUNJAB News Punjabi(ਪੰਜਾਬ)

ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ (ਵੀਡੀਓ)

  • Edited By Babita,
  • Updated: 12 Mar, 2026 05:40 PM
Chandigarh
bikram majithia makes serious allegations against punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ 'ਚ ਆਂਗਣਵਾੜੀ ਬੱਚਿਆਂ ਲਈ ਖ਼ੁਰਾਕ ਸਪਲਾਈ ਦੇ ਟੈਂਡਰਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਬੱਚਿਆਂ ਲਈ ਦਿੱਤੀ ਜਾਣ ਵਾਲੀ ਪੰਜੀਰੀ, ਦਲੀਆ ਅਤੇ ਹੋਰ ਪੋਸ਼ਣ ਸਮੱਗਰੀ ਦੇ ਟੈਂਡਰ ਨਿਯਮਾਂ ਦੇ ਉਲਟ ਤਰੀਕੇ ਨਾਲ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਹਨ। ਮਜੀਠੀਆ ਨੇ ਕਿਹਾ ਕਿ ਇਹ ਯੋਜਨਾ ਕੇਂਦਰ ਦੇ ਆਈ. ਸੀ. ਡੀ. ਐੱਸ. ਦੇ ਅਧੀਨ ਆਉਂਦੀ ਹੈ, ਜਿਸ 'ਚ ਕੇਂਦਰ ਅਤੇ ਰਾਜ ਸਰਕਾਰ ਦੇ ਹਿੱਸੇ ਨਾਲ ਫੰਡ ਆਉਂਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਯੋਜਨਾ ਦੀਆਂ ਗਾਈਡਲਾਈਨਾਂ ਸਾਫ ਕਹਿੰਦੀਆਂ ਹਨ ਕਿ ਆਂਗਣਵਾੜੀ ਲਈ ਤਿਆਰ ਕੀਤੀ ਜਾਣ ਵਾਲੀ ਖ਼ੁਰਾਕ ਸਥਾਨਕ ਮਹਿਲਾ ਸੈਲਫ-ਹੈਲਪ ਗਰੁੱਪਾਂ, ਕੋ-ਆਪਰੇਟਿਵ ਸੰਸਥਾਵਾਂ ਜਾਂ ਸਰਕਾਰੀ ਏਜੰਸੀਆਂ ਰਾਹੀਂ ਹੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਪਿੰਡਾਂ 'ਚ ਲੋਕਾਂ ਨੂੰ ਰੁਜ਼ਗਾਰ ਮਿਲੇ ਅਤੇ ਆਮਦਨ ਵਧੇ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ, ਗੰਭੀਰ ਬਣਦੇ ਜਾ ਰਹੇ ਹਾਲਾਤ 
ਮਜੀਠੀਆ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਨਜ਼ਰ-ਅੰਦਾਜ਼ ਕਰਦਿਆਂ ਖ਼ੁਰਾਕ ਦੇ ਟੈਂਡਰ ਪਹਿਲਾਂ ਮਾਰਕਫੈੱਡ ਨੂੰ ਦਿੱਤੇ ਅਤੇ ਬਾਅਦ 'ਚ ਉਨ੍ਹਾਂ ਨੂੰ ਅੱਗੇ ਚਾਰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਦਿੱਤਾ ਗਿਆ। ਮਜੀਠੀਆ ਦਾ ਦਾਅਵਾ ਹੈ ਕਿ ਇਨ੍ਹਾਂ ਵਿੱਚੋਂ ਕੁੱਝ ਕੰਪਨੀਆਂ ‘ਤੇ ਪਹਿਲਾਂ ਵੀ ਘਪਲਿਆਂ ਦੇ ਦੋਸ਼ ਲੱਗੇ ਹੋਏ ਹਨ ਅਤੇ ਕੁੱਝ ਦੇ ਖ਼ਿਲਾਫ ਜਾਂਚ ਵੀ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਇਹ ਟੈਂਡਰ ਵੇਰਕਾ ਕੋ-ਆਪਰੇਟਿਵ ਦੇ ਪਲਾਂਟਾਂ ਰਾਹੀਂ ਚੱਲਦੇ ਸਨ, ਜਿਸ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਮਿਲਦਾ ਸੀ ਅਤੇ ਗੁਣਵੱਤਾ ਵੀ ਬਣੀ ਰਹਿੰਦੀ ਸੀ। ਮਜੀਠੀਆ ਦੇ ਮੁਤਾਬਕ ਨਵੀਂ ਸਰਕਾਰ ਦੇ ਆਉਣ ਤੋਂ ਬਾਅਦ ਇਹ ਪ੍ਰਣਾਲੀ ਬਦਲ ਦਿੱਤੀ ਗਈ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਟੈਂਡਰ ਦੇ ਦਿੱਤੇ ਗਏ।

ਇਹ ਵੀ ਪੜ੍ਹੋ : ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ...
ਮਜੀਠੀਆ ਨੇ ਇਹ ਵੀ ਦੋਸ਼ ਲਗਾਇਆ ਕਿ ਕੁੱਝ ਕੰਪਨੀਆਂ ‘ਤੇ ਹੋਰ ਸੂਬਿਆਂ ਵਿੱਚ ਵੀ ਵੱਡੇ ਘਪਲੇ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਖ਼ੁਦ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ 'ਚ ਮੱਧ ਪ੍ਰਦੇਸ਼ 'ਚ ਇਸ ਤਰ੍ਹਾਂ ਦੀਆਂ ਕੰਪਨੀਆਂ ਵੱਲੋਂ ਹਜ਼ਾਰਾਂ ਕਰੋੜ ਦੇ ਘਪਲੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਮੌਕੇ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸਥਾਨਕ ਕੋ-ਆਪਰੇਟਿਵ ਅਤੇ ਵੇਰਕਾ ਵਰਗੀਆਂ ਸੰਸਥਾਵਾਂ ਦੇ ਪਲਾਂਟ ਬੰਦ ਹੋ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਫ਼ੈਸਲੇ ਬੱਚਿਆਂ ਦੀ ਪੋਸ਼ਣ ਯੋਜਨਾ ਨਾਲ ਖੇਡਣ ਦੇ ਬਰਾਬਰ ਹਨ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਮਜੀਠੀਆ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਆਂਗਣਵਾੜੀ ਖ਼ੁਰਾਕ ਦੇ ਟੈਂਡਰ ਸਥਾਨਕ ਮਹਿਲਾ ਗਰੁੱਪਾਂ ਜਾਂ ਕੋ-ਆਪਰੇਟਿਵ ਸੰਸਥਾਵਾਂ ਨੂੰ ਹੀ ਦਿੱਤੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Bikram Majithia
  • Anganwadi food tender
  • Punjab government
  • press conference
  • Akali Dal
  • ਬਿਕਰਮ ਮਜੀਠੀਆ
  • ਆਂਗਣਵਾੜੀ ਖ਼ੁਰਾਕ ਟੈਂਡਰ
  • ਪੰਜਾਬ ਸਰਕਾਰ
  • ਪ੍ਰੈੱਸ ਕਾਨਫਰੰਸ
  • ਅਕਾਲੀ ਦਲ

ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ

NEXT STORY

Stories You May Like

  • bikram majithia appeared in mohali court
    ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼
  • dcs transfers  large scale transfers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
  • rich youth sex trafficking in punjab
    ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • big accident two youths clash on the roof of a moving bus video goes viral
    ਵੱਡੇ ਹਾਦਸੇ ਨੂੰ ਸਦਾ: ਚੱਲਦੀ ਬੱਸ ਦੀ ਛੱਤ 'ਤੇ ਦੋ ਨੌਜਵਾਨ ਆਪਸ 'ਚ ਭਿੜੇ, ਵੀਡੀਓ ਵਾਇਰਲ
  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • drug traffickers  schools  colleges  students
    ਨਸ਼ਾ ਤਸਕਰਾਂ ਦੇ ਨਿਸ਼ਾਨੇ 'ਤੇ ਹੁਣ ਸਕੂਲ-ਕਾਲਜ, ਵਿਦਿਆਰਥੀਆਂ ਨੂੰ ਬਣਾ ਰਹੇ ਮੋਹਰਾ : ਸੁਪਰੀਮ ਕੋਰਟ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • five accused including four women arrested for looting money through fraud
      Punjab: ਔਰਤਾਂ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਪਹਿਲਾਂ ਦੁਕਾਨ 'ਤੇ ਕੀਤਾ...
    • transgender woman appeals to change name in school records
      ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ...
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • happy lohat joins bjp
      ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • big reshuffle transfers of 96 judicial officers of punjab see full details
      ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • school holiday  school students  punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • wheat arrival in the district exceeds 714015 metric tons
      ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +