Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    10:47:05 AM

  • amritsar has ranked number one in punjab

    ਲਓ ਜੀ ਪੰਜਾਬ ’ਚੋਂ  NO.1 'ਤੇ ਆਇਆ...

  • risk of lightning and storms in punjab for 3 days

    ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ...

  • youtuber dhruv rathee  delhi police  custody

    ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ,...

  • navi pillayi wins nobel

    ਭਾਰਤੀ ਮੂਲ ਦੀ 'ਨਵੀ' ਨੂੰ ਮਿਲਿਆ ਨੋਬਲ ਪੁਰਸਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Amritsar
  • ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਵਰ੍ਹੇ ਮਜੀਠੀਆ, ਕਿਹਾ-ਪੰਜਾਬ ਦੇ ਲੋਕਾਂ ਨਾਲ ਕੀਤਾ ਵੱਡਾ ਧੋਖਾ

TOP News Punjabi(ਮੁੱਖ ਖ਼ਬਰਾਂ)

ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਵਰ੍ਹੇ ਮਜੀਠੀਆ, ਕਿਹਾ-ਪੰਜਾਬ ਦੇ ਲੋਕਾਂ ਨਾਲ ਕੀਤਾ ਵੱਡਾ ਧੋਖਾ

  • Updated: 09 Nov, 2021 06:45 PM
Amritsar
bikram majithia on congress govt over special session
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਨੂੰ ਪੰਜਾਬ ਦੇ ਲੋਕਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਤੇ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਵੱਲੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਅਤੇ ਖੇਤੀ ਕਾਨੂੰਨਾਂ ਵਰਗੇ ਸੰਵੇਦਨਸ਼ੀਲ ਮਾਮਲਿਆਂ ’ਤੇ ਅਰਥਹੀਣ ਮਤੇ, ਜਿਨ੍ਹਾਂ ਦੀ ਕੋਈ ਕਾਨੂੰਨੀ ਵੁੱਕਤ ਨਹੀਂ, ਪਾਸ ਕਰ ਕੇ ਪੰਜਾਬੀਆਂ ਦੀਆਂ ਅੱਖਾਂ ’ਚ ਘੱਟਾ ਪਾਉਣਾ ਚਾਹੁੰਦੀ ਹੈ। ਮਜੀਠੀਆ ਇਥੇ ਰਣਜੀਤ ਸਿੰਘ ਬ੍ਰਹਮਪੁਰਾ ਗਰੁੱਪ ਦੀ ਹਮਾਇਤ ਕਰਦੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਕਾਹਲਵਾਂ ਤੇ ਵੱਡੀ ਗਿਣਤੀ ’ਚ ਹੋਰ ਲੀਡਰਸ਼ਿਪ ਦੇ ਮੁੜ ਅਕਾਲੀ ਦਲ ’ਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੜ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਵਿਚ ਤਰਨਤਾਰਨ ਜ਼ਿਲ੍ਹੇ ਦੇ ਅਨੇਕਾਂ ਸਰਪੰਚ ਤੇ ਪੰਚ ਸ਼ਾਮਲ ਹਨ। ਵਿਸ਼ੇਸ਼ ਸੈਸ਼ਨ ਸੱਦਣ ਨੂੰ ਸਿਰਫ ‘ਜੁਮਲਾ’ ਕਰਾਰ ਦਿੰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਜਾਏ ਸਟੇਜ ਸ਼ੋਅ ਕਰਨ ਦੇ ਕਾਂਗਰਸ ਸਰਕਾਰ ਨੂੰ ਕਾਰਜਕਾਰੀ ਹੁਕਮ ਪਾਸ ਕਰ ਕੇ ਬੀ. ਐੱਸ. ਐੱਫ. ਦੇ ਕੌਮਾਂਤਰੀ ਸਰਹੱਦ ਤੋਂ 15 ਕਿਲੋਮੀਟਰ ਤੋਂ ਵੱਧ ਅੰਦਰ ਤੱਕ ਕੋਈ ਵੀ ਕਾਰਵਾਈ ਕਰਨ ’ਤੇ ਰੋਕ ਲਾਉਣੀ ਚਾਹੀਦੀ ਹੈ ਅਤੇ ਤਿੰਨ ਨਫ਼ਰਤ ਭਰੇ ਖੇਤੀ ਕਾਨੂੰਨ ਪੰਜਾਬ ’ਚ ਲਾਗੂ ਹੋਣ ਯੋਗ ਨਹੀਂ ਰਹਿਣ ਦੇਣੇ ਚਾਹੀਦੇ।\

ਇਹ ਵੀ ਪੜ੍ਹੋ : ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਕੀਤੀ ਜਾਵੇਗੀ ਮੁੜ ਸ਼ੁਰੂ : ਸੁਖਬੀਰ ਬਾਦਲ

ਉਨ੍ਹਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਬਿਜਲੀ ਖਰੀਦ ਸਮਝੌਤਿਆਂ ਦੇ ਮਾਮਲੇ ’ਚ ਮਤੇ ਪਾਸ ਕਰਨ ਦਾ ਡਰਾਮਾ ਕਰਨ ਦੀ ਥਾਂ ਇਹ ਸਮਝੌਤੇ ਰੱਦ ਕਰ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਿੱਧਾ ਹੱਲਾ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਸੂਬੇ ’ਚ ਕੇਂਦਰ ਦੇ ਅਧਿਕਾਰ ਖੇਤਰ ਵਿਚ ਵਾਧਾ ਹੋਣ ਲਈ ਚੰਨੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜ ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਤੇ ਵਧ ਰਹੇ ਡਰੋਨ ਹਮਲਿਆਂ ਤੇ ਨਸ਼ਾ ਸਮੱਗਲਿੰਗ ’ਚ ਵਾਧੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ’ਚ ਵਾਧੇ ਦੀ ਮੰਗ ਕੀਤੀ। ਇਹ ਸਭ ਗੱਲਾਂ ਸਰਕਾਰੀ ਰਿਕਾਰਡ ਦਾ ਹਿੱਸਾ ਹਨ, ਜਿਸ ਦਾ ਖੁਲਾਸਾ ਆਪ ਪੰਜਾਬ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਗੱਲ ਨਹੀਂ ਦੱਸੀ ਗਈ, ਉਹ ਇਹ ਹੈ ਕਿ ਇਸ ਮੀਟਿੰਗ ’ਚ ਚੰਨੀ ਨੇ ਸੂਬੇ ਦੇ ਅਧਿਕਾਰ ਸਰੰਡਰ ਕਰ ਦਿੱਤੇ ਕਿਉਂਕਿ ਕਾਂਗਰਸ ਸਰਕਾਰ ਆਪਸੀ ਲੜਾਈ ’ਚ ਉਲਝੀ ਹੈ ਤੇ ਇਸ ਦਾ ਸਰਕਾਰ ਵੱਲ ਕੋਈ ਧਿਆਨ ਨਹੀਂ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਤੇ ਪਾਸ ਕਰਨ ਨਾਲ ਪੰਜਾਬੀਆਂ ਦੇ ਜੀਵਨ ’ਤੇ ਕੋਈ ਅਸਰ ਨਹੀਂ ਪੈਣ ਵਾਲਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਐੱਮ. ਪੀ. ਮਨੀਸ਼ ਤਿਵਾੜੀ ਨੇ ਆਪ ਸਵਾਲ ਚੁੱਕੇ ਹਨ ਕਿ ਚੰਨੀ ਸਰਕਾਰ ਨੇ ਪੰਜਾਬ ਵਿਚ ਕੇਂਦਰ ਦੇ ਅਧਿਕਾਰ ਖੇਤਰ ’ਚ ਵਾਧੇ ਦੇ ਫ਼ੈਸਲੇ ਨੂੰ ਹਾਲੇ ਤੱਕ ਅਦਾਲਤ ’ਚ ਚੁਣੌਤੀ ਕਿਉਂ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਸੂਬਾ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਮਤਾ ਪਾਸ ਕੀਤਾ ਸੀ, ਜੋ ਰਾਜਪਾਲ ਕੋਲ ਪੈਂਡਿੰਗ ਪਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਰਤਾਰਪੁਰ ਲਾਂਘਾ' ਖੋਲ੍ਹਣ ਦੀ ਮੁੜ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਮਤਾ ਪਾਸ ਕਰ ਕੇ ਅਸੀਂ ਅਮਲੀ ਰੂਪ ਵਿਚ ਕੀ ਹਾਸਲ ਕਰ ਸਕਦੇ ਹਾਂ ? ਉਨ੍ਹਾਂ ਇਹ ਵੀ ਦੱਸਿਆ ਕਿ ਪੀ. ਪੀ. ਏ. ਰੱਦ ਕਰਨ ਦੇ ਮਾਮਲੇ ’ਚ ਵੀ ਕੇਂਦਰੀ ਟ੍ਰਿਬਿਊਨਲ ਨੇ ਚਾਰ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਭੇਜੇ ਸਮਝੌਤੇ ਰੱਦ ਕਰਨ ਦੇ ਨੋਟਿਸਾਂ ’ਤੇ ਰੋਕ ਲਾ ਦਿੱਤੀ ਹੈ। ਮਜੀਠੀਆ ਨੇ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੰਤਰ ਝਾਤ ਮਾਰਨ ਅਤੇ ਫ਼ੈਸਲਾ ਕਰਨ ਕਿ ਕੀ ਉਹ ਕਾਂਗਰਸ ਸਰਕਾਰ ਦੀ ਇਸ ਬੇਈਮਾਨੀ ਦੀ ਹਮਾਇਤ ਕਰਨਗੇ, ਜਿਸ ਨਾਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਲਈ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ, ਕਿਸਾਨਾਂ ਨੂੰ ਡੀ. ਏ. ਪੀ. ਖਾਦ ਉਪਲੱਬਧ ਕਰਵਾਉਣ, ਮੁਲਾਜ਼ਮਾਂ ਦੇ 5 ਹਜ਼ਾਰ ਕਰੋੜ ਰੁਪਏ ਦੇ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ, 35 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਐੱਸ. ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦੇ ਨਾਲ-ਨਾਲ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਬੇਰੋਜ਼ਗਾਰੀ ਭੱਤੇ ਦੇ ਬਕਾਏ ਦੇਣ ਸਮੇਤ ਸੂਬੇ ਦੇ ਹੋਰ ਭਖਦੇ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ’ਚ ਫੇਲ੍ਹ ਹੋਣ ਤੋਂ ਬਾਅਦ ਹੁਣ ਸਰਕਾਰ ਮੌਜੂਦਾ ਵਿਸ਼ੇਸ਼ ਇਜਲਾਸ ’ਤੇ ਇਕ ਕਰੋੜ ਰੁਪਏ ਰੋਜ਼ਾਨਾ ਬਰਬਾਦ ਕਰ ਰਹੀ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਦੇ ਮਾਮਲੇ ਵਿਚ ਝੂਠੇ ਦਾਅਵਿਆਂ ਵਾਲੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ, ਜਦਕਿ ਸੱਚਾਈ ਹੋਰ ਹੈ। ਇਸ ਦੌਰਾਨ ਇਕ ਸਵਾਲ ਦੇ ਜਵਾਬ ’ਚ ਮਜੀਠੀਆ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਦਾਅਵੇ ਦੀ ਵੀ ਪੋਲ੍ਹ ਖੋਲ੍ਹੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਜਵਾਈ ਤਰੁਣਪਾਲ ਲਹਿਲ ਮੈਰਿਟ ਦੇ ਆਧਾਰ ’ਤੇ ਐਡੀਸ਼ਨਲ ਏ. ਜੀ. ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਰੰਧਾਵਾ ਦੇ ਜਵਾਈ ਕੋਲ ਐਡੀਸ਼ਨਲ ਏ. ਜੀ. ਬਣਨ ਲਈ ਲੋੜੀਂਦਾ 16 ਸਾਲ ਤੱਕ ਵਕਾਲਤ ਕਰਨ ਦਾ ਤਜਰਬਾ ਨਹੀਂ ਹੈ ਤੇ ਉਸ ਦੀ ਅਨਿਆਂਪੂਰਨ ਨਿਯੁਕਤੀ ਮੈਰਿਟ ਆਧਾਰਿਤ ਉਮੀਦਵਾਰਾਂ ਨੂੰ ਛੱਡ ਕੇ ‘ਗੈਰ ਸਾਧਾਰਨ ਹਾਲਾਤ’ ਦਾ ਸਹਾਰਾ ਲੈ ਕੇ ਕੀਤੀ ਗਈ ਹੈ। ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਰੰਧਾਵਾ ਨੇ ਤਾਂ ਆਪ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਪੁਲਸ ਦੀ ਨੌਕਰੀ ਦੇਣ ਦਾ ਵਿਰੋਧ ਕੀਤਾ ਸੀ ਪਰ ਹੁਣ ਜਦੋਂ ਖੁਦ ਦੀ ਵਾਰੀ ਆਈ ਹੈ ਤਾਂ ਉਨ੍ਹਾਂ ਨੂੰ ਘਰ ਘਰ ਨੌਕਰੀ ਸਕੀਮ ਕਾਂਗਰਸ ਘਰ ਘਰ ਨੌਕਰੀ ਸਕੀਮ ’ਚ ਬਦਲਣ ’ਤੇ ਕੋਈ ਉਜ਼ਰ ਨਹੀਂ ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੇਂਦਰ ਵੱਲੋਂ ਕੋਰੋਨਾ ਕਾਲ ਵਿਚ ਭੇਜੀ ਕਣਕ ਦੇ ਘਪਲੇ, ਸੂਬੇ ਦੇ ਬਾਹਰੋਂ ਅਨਾਜ ਘੱਟ ਭਾਅ ਖਰੀਦ ਕੇ ਪੰਜਾਬ ਵਿਚ ਐੱਮ. ਐੱਸ. ਪੀ. ’ਤੇ ਵੇਚਣ ਅਤੇ ਬਾਰਦਾਨੇ ਦੀ ਖਰੀਦ ਤੇ ਦਾਗੀ ਅਫਸਰ ਰਾਕੇਸ਼ ਸਿੰਗਲਾ ਨੂੰ ਕੇਂਦਰੀ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਸਮੇਤ ਅਨੇਕਾਂ ਘਪਲਿਆਂ ਰਾਹੀਂ 5 ਹਜ਼ਾਰ ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕੀਤਾ ਹੈ। ਇਸ ਮੌਕੇ ਜੋ ਆਗੂ ਅਕਾਲੀ ਦਲ ’ਚ ਸ਼ਾਮਲ ਹੋਏ ਉਨ੍ਹਾਂ ਵਿਚ ਸਰਬਜੀਤ ਸਿੰਘ ਪ੍ਰਧਾਨ, ਜਥੇਦਾਰ ਹਰਦੇਵ ਸਿੰਘ ਨਾਗਕੇ, ਨਰਿੰਦਰ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਕੌਰ ਸੰਮਤੀ ਮੈਂਬਰ, ਅਮਰਜੀਤ ਸਿੰਘ ਸਾਬਕਾ ਸਰਪੰਚ, ਮਨਜਿੰਦਰ ਸਿੰਘ ਸਾਬਕਾ ਸਰਪੰਚ, ਕਾਬਲ ਸਿੰਘ ਸਾਬਕਾ ਸਰਪੰਚ, ਤਰਲੋਕ ਸਿੰਘ ਸਾਬਕਾ ਸਰਪੰਚ, ਹਰਭਜਨ ਸਿੰਘ ਸਾਬਕਾ ਚੇਅਰਮੈਨ, ਕਸ਼ਮੀਰ ਸਿੰਘ ਫਤਿਆਬਾਦ, ਡਾ. ਕੁਲਦੀਪ ਸਿੰਘ ਖੇਲਾ, ਅਜਮੇਰ ਸਿੰਘ  ਖੇਲਾ, ਜੋਗਾ ਸਿੰਘ ਖੇਲਾ, ਮਾਸਟਰ ਅਰਜਨ ਸਿੰਘ ਨਾਗੋਕੇ, ਦਲਬੀਰ ਸਿੰਘ ਨਾਗੋਕੇ, ਸਵਿੰਦਰ ਸਿੰਘ ਨਾਗੋਕੇ, ਸਰਜਬਜੀਤ ਸਿੰਘ ਨਾਗੋਕੇ,  ਸੁਖਦੇਵ ਸਿੰਘ ਪ੍ਰਧਾਨ, ਹਰਜੀਤ ਸਿੰਘ ਠੇਕੇਦਾਰ, ਡਾ. ਜਗਤਾਰ ਸਿੰਘਾ ਸੁਲੱਖਣ ਸਿੰਘ ਸੰਗਰ, ਬਚਨ ਸਿੰਘ ਨੀਟਾ ਸਰਕਲ ਪ੍ਰਧਾਨ, ਦਲਬੀਰ ਸਿੰਘ ਗਿੱਲ ਅਤੇ ਸੁਖਦੇਵ ਸਿੰਘ ਭਲੋਜਕਾ ਸ਼ਾਮਲ ਹਨ। ਪ੍ਰੈੱਸ ਕਾਨਫਰੰਸ ਵਿਚ ਸੀਨੀਅਰ ਆਗੂ ਹਰਮੀਤ ਸਿੰਘ ਸੰਧੂ ਤੇ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ?

  • Shiromani Akali Dal
  • Bikram Majithia
  • Congress Government
  • Special Session
  • ਸ਼੍ਰੋਮਣੀ ਅਕਾਲੀ ਦਲ
  • ਬਿਕਰਮ ਮਜੀਠੀਆ
  • ਕਾਂਗਰਸ ਸਰਕਾਰ
  • ਵਿਸ਼ੇਸ਼ ਇਜਲਾਸ

ਯਮੁਨਾ ਨਦੀ ’ਚ ਬਣਨ ਵਾਲੇ ਝੱਗ ਲਈ ਯੂ.ਪੀ.-ਹਰਿਆਣਾ ਜ਼ਿੰਮੇਵਾਰ : ਰਾਘਵ ਚੱਢਾ

NEXT STORY

Stories You May Like

  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • bikram majithia targets the government over ed raids
    ਬਿਕਰਮ ਮਜੀਠੀਆ ਨੇ ED ਦੀਆਂ ਰੇਡਾਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • gurdwara sri hemkunt sahib closed today
      ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 3.68 ਲੱਖ ਤੋਂ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • major for pf withdrawals
      PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ...
    • panama shaken by powerful 7 6 magnitude earthquake
      7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ ਦੀ ਧਰਤੀ, ਕਈ ਦੇਸ਼ਾਂ 'ਚ...
    • schools and colleges to remain closed tomorrow
      ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ ਅਲਰਟ ਜਾਰੀ, ਜਾਣੋ ਹੋਰ ਕੀ...
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +