Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    5:27:29 PM

  • encounter of the main shooter in the pu firing case

    ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ...

  • new covid variant ba 3 2 spreads globally

    Corona ਕਾਰਨ ਫਿਰ ਵਧੀ ਟੈਨਸ਼ਨ! US ਸਣੇ 23 ਦੇਸ਼ਾਂ...

  • bikram majithia big statement

    ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ...

  • major accident in jalandhar uncle and nephew die due to roof collapse

    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਪੰਜਾਬੀਓ ਜੇ ਅੱਜ ਨਾ ਜਾਗੇ ਤਾਂ...', ਬਿਕਰਮ ਮਜੀਠੀਆ ਨੇ 'ਆਪ' ਸਰਕਾਰ ਖਿਲਾਫ਼ ਚੁੱਕੇ ਵੱਡੇ ਸਵਾਲ

PUNJAB News Punjabi(ਪੰਜਾਬ)

'ਪੰਜਾਬੀਓ ਜੇ ਅੱਜ ਨਾ ਜਾਗੇ ਤਾਂ...', ਬਿਕਰਮ ਮਜੀਠੀਆ ਨੇ 'ਆਪ' ਸਰਕਾਰ ਖਿਲਾਫ਼ ਚੁੱਕੇ ਵੱਡੇ ਸਵਾਲ

  • Edited By Shubam Kumar,
  • Updated: 06 Mar, 2026 08:50 PM
Punjab
bikram majithia raises big questions against aap government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਕ ਪਾਸੇ ਜਿੱਥੇ ਸਰਕਾਰ ਸਦਨ ਵਿੱਚ ਆਪਣੀ ਪਿੱਠ ਥਪਥਪਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਵਿੰਦਰ ਸਿੰਘ ਹੈਪੀ ਦਾ ਦਿਨ-ਦਿਹਾੜੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।

ਇੰਟੈਲੀਜੈਂਸ ਇਨਪੁੱਟ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼
ਮਜੀਠੀਆ ਨੇ ਦਾਅਵਾ ਕੀਤਾ ਕਿ ਮੇਰੇ ਸੂਤਰਾਂ ਅਨੁਸਾਰ ਸਰਪੰਚ ਹਰਵਿੰਦਰ ਸਿੰਘ ਦੇ ਕਤਲ ਬਾਰੇ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਸ ਨੂੰ ਪਹਿਲਾਂ ਹੀ ਇਨਪੁੱਟ ਦਿੱਤੀ ਸੀ, ਪਰ ਪੁਲਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਇਸ ਮਾਮਲੇ ਦੀ ਤੁਲਨਾ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਕਰਦਿਆਂ ਕਿਹਾ ਕਿ ਉਸ ਸਮੇਂ ਵੀ ਇਨਪੁੱਟ ਹੋਣ ਦੇ ਬਾਵਜੂਦ ਸਰਕਾਰ ਨੇ ਸੁਰੱਖਿਆ ਵਾਪਸ ਲੈ ਕੇ ਲਾਪਰਵਾਹੀ ਵਰਤੀ ਸੀ।

👉ਇੱਕ ਪਾਸੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਰਕਾਰ LAW AND ORDER ਨੂੰ ਲੈ ਕੇ ਆਪਣੀ ਪਿੱਠ ਥਪਥਪਾ ਰਹੀ ਹੈ।
👉ਉੱਥੇ ਹੀ ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਤੋਂ ਸਰਪੰਚ ਹਰਵਿੰਦਰ ਸਿੰਘ ਹੈਪੀ ਦਾ ਦਿਨ ਦਿਹਾੜੇ ਸ਼ਰੇਆਮ ਕਤਲ ਹੋ ਜਾਂਦਾ ਹੈ ਅਤੇ ਇਸ ਕਤਲ ਵਿੱਚ ਆਪ MLA ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਨਾਮ ਆਉਂਦਾ ਹੈ।
👉 ਇਸ ਤੋਂ ਪਹਿਲਾਂ ਤਰਨ… pic.twitter.com/SqUYvhj2BT

— Bikram Singh Majithia (@bsmajithia) March 6, 2026

 

'ਆਪ' ਵਿਧਾਇਕ ਦਾ ਨਾਂ ਆਉਣ 'ਤੇ CBI ਜਾਂਚ ਦੀ ਮੰਗ
 ਇਸ ਕਤਲਕਾਂਡ ਵਿੱਚ ਇੱਕ ਨਵਾਂ ਮੋੜ ਉਦੋਂ ਆਇਆ ਜਦੋਂ ਇੱਕ ਮਹਿਲਾ ਦੇ ਬਿਆਨ ਵਿੱਚ 'ਆਪ' ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਨਾਂ ਸਾਹਮਣੇ ਆਇਆ। ਮਜੀਠੀਆ ਨੇ ਮੰਗ ਕੀਤੀ ਕਿ ਕਿਉਂਕਿ ਇਸ ਮਾਮਲੇ ਵਿੱਚ ਸੱਤਾਧਾਰੀ ਪਾਰਟੀ ਦੇ ਵਿਧਾਇਕ ਦਾ ਨਾਂ ਆ ਰਿਹਾ ਹੈ, ਇਸ ਲਈ ਇਸ ਦੀ ਜਾਂਚ ਪੰਜਾਬ ਪੁਲਿਸ ਤੋਂ ਨਹੀਂ ਸਗੋਂ ਕਿਸੇ ਸੁਤੰਤਰ ਏਜੰਸੀ ਜਾਂ ਸੀਬੀਆਈ (CBI) ਤੋਂ ਕਰਵਾਈ ਜਾਣੀ ਚਾਹੀਦੀ ਹੈ।

ਨਕਲੀ ਮੁਕਾਬਲੇ ਤੇ ਫਰੌਤੀਆਂ ਦੇ ਵਧਦੇ ਮਾਮਲੇ 
ਸੂਬੇ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਹੁਣ ਇੱਕ 'ਪੁਲਿਸ ਸਟੇਟ' ਬਣਦਾ ਜਾ ਰਿਹਾ ਹੈ। ਉਨ੍ਹਾਂ ਗੁਰਦਾਸਪੁਰ ਦੇ 19 ਸਾਲਾ ਨੌਜਵਾਨ ਰਣਜੀਤ ਸਿੰਘ ਦੇ ਕਥਿਤ ਫੇਕ ਇਨਕਾਊਂਟਰ ਦਾ ਮੁੱਦਾ ਵੀ ਚੁੱਕਿਆ ਅਤੇ ਮੰਗ ਕੀਤੀ ਕਿ ਇਸ ਦਾ ਪੋਸਟਮਾਰਟਮ ਪੀਜੀਆਈ (PGI) ਤੋਂ ਕਰਵਾਇਆ ਜਾਵੇ ਅਤੇ ਦੋਸ਼ੀ ਪੁਲਸ ਮੁਲਾਜ਼ਮਾਂ 'ਤੇ ਧਾਰਾ 302 ਤਹਿਤ ਪਰਚਾ ਦਰਜ ਹੋਵੇ। ਉਨ੍ਹਾਂ ਤਰਨ ਤਾਰਨ ਵਿੱਚ ਡੀਸੀ ਅਤੇ ਐਸਐਸਪੀ ਦੀ ਰਿਹਾਇਸ਼ ਨੇੜੇ ਹੋਏ ਕਤਲ ਅਤੇ ਰੋਜ਼ਾਨਾ ਆ ਰਹੀਆਂ ਫਰੌਤੀਆਂ ਦੀਆਂ ਕਾਲਾਂ ਦਾ ਵੀ ਜ਼ਿਕਰ ਕੀਤਾ। ਪੰਜਾਬ ਦੇ ਲੋਕਾਂ ਅਤੇ ਵਿਰੋਧੀ ਧਿਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅੱਜ ਅਸੀਂ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਨਾ ਜਾਗੇ, ਤਾਂ ਇਹ ਗੋਲੀਆਂ ਸਭ ਦੇ ਘਰਾਂ ਤੱਕ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਨੂੰ ਇਨ੍ਹਾਂ ਸਾਰੇ ਕਤਲਾਂ ਦਾ ਜਵਾਬ ਦੇਣਾ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Bikram Singh Majithia
  • Punjab Law and Order
  • Sarpanch Harvinder Singh Happy

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖਾੜੀ ਦੇਸ਼ਾਂ ਦੀ ਜੰਗ ਦਾ ਬਾਜ਼ਾਰ 'ਤੇ ਅਸਰ

NEXT STORY

Stories You May Like

  • cbi should investigate dm randhawa suicide case majithia
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ
  • bikram majithia targeted the aap government in bhadaur rally
    ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਕੀ ਬੋਲੇ
  • bikram majithia makes serious allegations against punjab government
    ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ (ਵੀਡੀਓ)
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ ਸਵਾਲ
  • raja warring raises questions on aap s education
    'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ ਬੱਚੇ ਸਰਕਾਰੀ ਸਕੂਲਾਂ ਤੋਂ ਦੂਰ ਕਿਉਂ?
  • chief minister bhagwant mann bikram singh majithia shiromani akali dal
    ਨਸ਼ਿਆਂ ਵਿਰੁੱਧ ਅਸਲ ਯੁੱਧ ਤਾਂ ਮੁੱਖ ਮੰਤਰੀ ਭਗਵੰਤ ਮਾਨ ਲੜ ਰਹੇ : ਬਿਕਰਮ ਮਜੀਠੀਆ
  • majithia attacks aap government citing human rights commission data
    ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ ਸਾਂਝੇ ਕਰ ਘੇਰੀ 'ਆਪ' ਸਰਕਾਰ
  • big questions from dm randhawa  s daughter surround the   aap   government
    'ਕੀ ਦੇਸ਼ 'ਚ ਦੋ ਸੰਵਿਧਾਨ ਹਨ...', DM ਰੰਧਾਵਾ ਦੀ ਧੀ ਦੇ ਵੱਡੇ ਸਵਾਲਾਂ ਨੇ ਘੇਰੀ 'ਆਪ' ਸਰਕਾਰ
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
Trending
Ek Nazar
china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • inflation hits the common man petrol becomes expensive
      ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ...
    • dhurandhar 2 actors don t have money to watch their own film
      ਕਰੋੜਾਂ ਕਮਾਉਣ ਵਾਲੀ 'ਧੁਰੰਧਰ 2' ਦੇ ਐਕਟਰ ਕੋਲ ਨਹੀਂ ਹਨ ਆਪਣੀ ਹੀ ਫਿਲਮ ਦੇਖਣ ਲਈ...
    • sunil jakhar demands security for randhawa family
      ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ...
    • marriage without family s permission became expensive
      ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ...
    • now alcohol will be available at petrol pumps and malls too
      ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ...
    • chandigarh s sukhna lake closed walking banned too
      ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ...
    • transfer of officer high court order
      ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ
    • sukhbir singh badal punjab bachao rally
      'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
    • encounter specialist vikram brar made important revelations about gangsters
      ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
    • worrying news for the people of punjab
      ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +