Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    6:18:52 PM

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

  • india won the toss and decided to bowl first

    India vs Ireland : ਭਾਰਤ ਨੇ ਟਾਸ ਜਿੱਤ ਕੇ...

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ, ਹਰ ਘੰਟੇ ਹੋ ਰਹੀ ਗੋਲੀਬਾਰੀ : ਮਜੀਠੀਆ

PUNJAB News Punjabi(ਪੰਜਾਬ)

ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ, ਹਰ ਘੰਟੇ ਹੋ ਰਹੀ ਗੋਲੀਬਾਰੀ : ਮਜੀਠੀਆ

  • Edited By Gurminder Singh,
  • Updated: 07 Mar, 2026 02:04 PM
Chandigarh
bikram singh majithia  akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ 'ਆਮ ਆਦਮੀ ਪਾਰਟੀ' ਦੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਮਜੀਠੀਆ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿਚ ਹੁਣ ਹਰ ਘੰਟੇ ਬਾਅਦ ਫਾਇਰਿੰਗ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਏ.ਕੇ. 47 ਅਤੇ ਹੈਂਡ ਗ੍ਰਨੇਡ ਵਰਗੇ ਘਾਤਕ ਹਥਿਆਰਾਂ ਦੀ ਖੁੱਲ੍ਹੇਆਮ ਵਰਤੋਂ ਕਰ ਰਹੇ ਹਨ। ਉਨ੍ਹਾਂ ਰਣਜੀਤ ਸਿੰਘ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।

ਬਾਘਾਪੁਰਾਣਾ ਸਰਪੰਚ ਕਤਲ ਕਾਂਡ ਅਤੇ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਖੁਫੀਆ ਏਜੰਸੀਆਂ ਵੱਲੋਂ ਪਹਿਲਾਂ ਹੀ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਸੀ ਅਤੇ ਸਰਪੰਚ ਕੋਲ ਬੁਲਟ ਪਰੂਫ ਗੱਡੀ ਵੀ ਸੀ, ਪਰ ਫਿਰ ਵੀ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦਾ ਵਿਧਾਇਕ ਉਨ੍ਹਾਂ ਲੋਕਾਂ ਨੂੰ ਬਚਾ ਰਿਹਾ ਹੈ ਜਿਨ੍ਹਾਂ 'ਤੇ ਪਰਿਵਾਰ ਦੋਸ਼ ਲਗਾ ਰਿਹਾ ਹੈ। ਮਜੀਠੀਆ ਨੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਦੋ ਤਰ੍ਹਾਂ ਦੇ ਕਾਨੂੰਨ ਚੱਲ ਰਹੇ ਹਨ ਇੱਕ ਸੱਤਾਧਾਰੀ ਪਾਰਟੀ ਦੇ ਆਗੂਆਂ ਲਈ ਅਤੇ ਦੂਜਾ ਵਿਰੋਧੀਆਂ ਲਈ।

ਬਿਕਰਮ ਮਜੀਠੀਆ ਨੇ ਪੰਜਾਬ ਪੁਲਸ ਦੇ ਮੁਖੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਤੱਕ ਸੂਬੇ ਵਿਚ ਪੱਕਾ ਡੀ.ਜੀ.ਪੀ. ਨਹੀਂ ਲਗਾਇਆ ਜਾਂਦਾ, ਹਾਲਾਤ ਨਹੀਂ ਸੁਧਰਨਗੇ, ਕਿਉਂਕਿ ਮੌਜੂਦਾ ਡੀਜੀਪੀ ਸਿਰਫ਼ ਆਪਣੀ ਕੁਰਸੀ ਬਚਾਉਣ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਭੁੱਲੜਹੇੜੀਕ ਇਲਾਕੇ ਗਏ ਤਾਂ ਲੋਕ ਮਿਲਣੀ ਕਰਨ ਸਨ, ਪਰ ਉਹ ਆਪਣੇ 45 ਮਿੰਟ ਦੇ ਭਾਸ਼ਣ ਵਿਚੋਂ 43 ਮਿੰਟ ਸਿਰਫ਼ ਅਕਾਲੀ ਦਲ ਦੀ ਆਲੋਚਨਾ ਕਰਨ 'ਤੇ ਲੱਗੇ ਕੀ ਇਸ ਤਰ੍ਹਾਂ ਕਰਨ ਨਾਲ ਪੰਜਾਬ ਦਾ ਭਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮਾਈਨਿੰਗ ਤੋਂ 20,000 ਕਰੋੜ ਰੁਪਏ ਦੀ ਕਮਾਈ ਹੋਵੇਗੀ ਹੁਣ ਇਹ ਦੱਸਣ ਕਿ ਇਹ ਪੈਸਾ ਹੁਣ ਕਿੱਥੇ ਹੈ? ਮਜੀਠੀਆ ਨੇ ਕਿਹਾ ਕਿ ਉਹ ਹੋਰਨਾਂ ਵਾਂਗ ਰਾਤ ਦੇ ਹਨ੍ਹੇਰੇ ਵਿਚ ਮੁੱਖ ਮੰਤਰੀ ਨਾਲ ਸਮਝੌਤਾ ਕਰਨ ਵਾਲਾ ਨਹੀਂ ਹੈ। ਮਜੀਠੀਆ ਅਨੁਸਾਰ ਅਸਲ ਮੁੱਦਿਆਂ ਨੂੰ ਛੱਡ ਕੇ ਵਿਰੋਧੀਆਂ ਦੇ ਮਗਰ ਪੈਣ ਨਾਲ ਪੰਜਾਬ ਦਾ ਭਲਾ ਕਦੇ ਨਹੀਂ ਹੋ ਸਕਦਾ।

  • Bikram Singh Majithia
  • Akali Dal
  • Bhagwant Mann
  • ਬਿਕਰਮ ਸਿੰਘ ਮਜੀਠੀਆ
  • ਅਕਾਲੀ ਦਲ
  • ਭਗਵੰਤ ਮਾਨ

ਡਿਊਟੀ ਦੌਰਾਨ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ

NEXT STORY

Stories You May Like

  • bikram singh majithia reached the police station for investigation
    ਕਰੀਬ 4 ਘੰਟੇ ਦੀ ਉਡੀਕ ਮਗਰੋਂ ਬਿਕਰਮ ਮਜੀਠੀਆ ਜਾਂਚ ਲਈ ਥਾਣੇ ਅੰਦਰ ਹੋਏ ਦਾਖ਼ਲ
  • bill named after indian
    ਅਮਰੀਕਾ 'ਚ ਭਾਰਤੀ ਨੌਜਵਾਨ ਦੇ ਨਾਂ 'ਤੇ ਬਣੇਗਾ 'ਕਾਨੂੰਨ'; ਘੋੜਾ-ਗੱਡੀਆਂ 'ਤੇ ਪਾਬੰਦੀ ਦੀ ਤਿਆਰੀ
  • majithia s first statement after getting bail from the honorable court
    ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ
  • heavy rain next 48 hours monsoon
    Heavy Rain : ਅਗਲੇ 48 ਘੰਟੇ ਅਹਿਮ! ਮਾਨਸੂਨ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ
  • bikram majithia bail application amritsar court
    ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
  • another neet student is no more
    NEET ਪ੍ਰੀਖਿਆ ਦਾ ਦਬਾਅ ਨਹੀਂ ਝੱਲ ਸਕਿਆ 22 ਸਾਲਾ ਵਿਦਿਆਰਥੀ, 24 ਘੰਟੇ ਪਹਿਲਾਂ...
  • firing case
    ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ
  • toronto police link dozens of shootings to  multilayered  gun for hire network
    Toronto 'ਚ 'ਕਿਰਾਏ ਦੇ ਸ਼ੂਟਰਾਂ' ਦੇ ਨੈੱਟਵਰਕ ਦਾ ਪਰਦਾਫਾਸ਼! ਸੋਸ਼ਲ ਮੀਡੀਆ ਐਪਸ ਰਾਹੀਂ ਹੋ ਰਹੀ ਭਰਤੀ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • fraud case
      3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ
    • bathinda barnala national highway jam in punjab
      ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ...
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +