Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:35:26 PM

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੇਰਾ ਪੁਤਲਾ ਸਾੜ ਕੇ ਸੱਚਾਈ ਨਹੀਂ ਦੱਬੇਗੀ, ਕਾਤਲ ਹਰ ਹਾਲ ਜਾਣਗੇ ਸਲਾਖਾਂ ਪਿੱਛੇ : ਮਜੀਠੀਆ

PUNJAB News Punjabi(ਪੰਜਾਬ)

ਮੇਰਾ ਪੁਤਲਾ ਸਾੜ ਕੇ ਸੱਚਾਈ ਨਹੀਂ ਦੱਬੇਗੀ, ਕਾਤਲ ਹਰ ਹਾਲ ਜਾਣਗੇ ਸਲਾਖਾਂ ਪਿੱਛੇ : ਮਜੀਠੀਆ

  • Updated: 28 Nov, 2019 01:50 AM
Amritsar
bikram singh majithia  congress
  • Share
    • Facebook
    • Tumblr
    • Linkedin
    • Twitter
  • Comment

ਮਜੀਠਾ, (ਪ੍ਰਿਥੀਪਾਲ ਹਰੀਆਂ): ਪੰਜਾਬ 'ਚ ਜਦ ਦੀ ਕਾਂਗਰਸ ਸਰਕਾਰ ਬਣੀ ਹੈ, ਇਥੇ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਜਾ ਰਿਹਾ ਹੈ ਤੇ ਆਏ ਦਿਨ ਕਿਤੇ ਨਾ ਕਿਤੇ ਨਿਰਦੋਸ਼ਾਂ ਦੇ ਦਿਨ-ਦਿਹਾੜੇ ਕਤਲ ਹੋ ਰਹੇ ਹਨ। ਇੰਝ ਲੱਗਦਾ ਹੈ ਕਿ ਪੰਜਾਬ 'ਚ ਜੰਗਲ ਰਾਜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਖੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਰੋਧੀ ਸੱਚ ਦੀ ਅਵਾਜ਼ ਨੂੰ ਦਬਾਉਣ ਲਈ ਜੋ ਮਰਜ਼ੀ ਕਰ ਲੈਣ ਪਰ ਇਹ ਅਵਾਜ਼ ਕਦੇ ਦੱਬੇਗੀ ਨਹੀਂ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਵਿਵਸਥਾ ਨਹੀਂ ਤੇ ਲੋਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਵਿਰੋਧੀਆਂ 'ਤੇ ਤਨਜ਼ ਕੱਸਦਿਆਂ ਕਿਹਾ ਕਿ ਉਹ ਜਿੰਨਾ ਮਰਜ਼ੀ ਮੇਰਾ ਪੁਤਲਾ ਸਾੜ ਲੈਣ, ਉਹ ਸੱਚਾਈ ਦਾ ਸਾਥ ਨਹੀਂ ਛੱਡਣਗੇ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿਵਾ ਕੇ ਹੀ ਦਮ ਲੈਣਗੇ। ਮਜੀਠੀਆ ਨੇ ਕਿਹਾ ਕਿ ਉਹ ਜਲਦੀ ਹੀ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਗੈਂਗਸਟਰਾਂ ਨਾਲ ਸਾਂਝ ਦੀ ਪੋਲ ਖੋਲ੍ਹ ਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਜੇਲ ਮੰਤਰੀ ਦੀ ਸ਼ਹਿ 'ਤੇ ਜੇ ਗੈਂਗਸਟਰ ਜੱਗੂ ਭਗਵਾਨਪੁਰੀਆ ਮੈਨੂੰ ਜੇਲ ਅੰਦਰੋਂ ਧਮਕੀ ਦੇ ਸਕਦਾ ਹੈ ਤਾਂ ਆਮ ਲੋਕਾਂ ਦਾ ਪੰਜਾਬ ਵਿਚ ਕੀ ਹਾਲ ਹੋਵੇਗਾ। ਮਜੀਠੀਆ ਨੇ ਹਲਕੇ ਦੇ ਅਕਾਲੀ ਵਰਕਰਾਂ ਨੂੰ ਕਿਹਾ ਕਿ ਸੱਚਾਈ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗੀ। ਇਸ ਮੌਕੇ ਮੇਜਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪਰਾਸ਼ਰ, ਲਖਬੀਰ ਸਿੰਘ, ਪ੍ਰਧਾਨ ਤਰੁਣ ਅਬਰੋਲ, ਸਲਵੰਤ ਸਿੰਘ ਸੇਠ, ਪ੍ਰਿੰਸ ਨਈਅਰ, ਅਜੇ ਚੋਪੜਾ, ਬਿੱਲਾ ਆੜ੍ਹਤੀ, ਦੁਰਗਾ ਦਾਸ, ਨਾਨਕ ਸਿੰਘ, ਮੁਖਤਾਰ ਸਿੰਘ, ਹਰਭਾਲ ਸਿੰਘ ਗਿੱਲ, ਰਣਜੀਤ ਸਿੰਘ, ਲਾਟੀ ਨੰਬਰਦਾਰ, ਭਾਮੇ ਸ਼ਾਹ, ਜਥੇ. ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
 

  • Bikram Singh Majithia
  • Congress
  • ਬਿਕਰਮ ਸਿੰਘ ਮਜੀਠੀਆ
  • ਕਾਂਗਰਸ

19ਵੇਂ ਦਿਨ 695 ਸ਼ਰਧਾਲੂਆਂ ਨੇ ਲਾਂਘੇ ਰਾਹੀਂ ਕੀਤੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

NEXT STORY

Stories You May Like

  • bikram majithia appeared in mohali court
    ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼
  • the star of aquarius will be ahead in every aspect
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • democratic farmers   assembly burns effigies of trump  modi and mann
    ਜਮਹੂਰੀ ਕਿਸਾਨ ਸਭਾ ਨੇ ਟਰੰਪ, ਮੋਦੀ ਤੇ ਮਾਨ ਦਾ ਫੂਕਿਆ ਪੁਤਲਾ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਕੀਤੀ ਨਿਖੇਧੀ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • extra bounce   is my biggest weapon  kagiso rabada
    'ਐਕਸਟਰਾ ਬਾਊਂਸ' ਮੇਰਾ ਸਭ ਤੋਂ ਵੱਡਾ ਹਥਿਆਰ : ਕਗਿਸੋ ਰਬਾਡਾ
  • rules are necessary for every religious institution  anarchy is not acceptable
    ਹਰ ਧਾਰਮਿਕ ਸੰਸਥਾ ਲਈ ਨਿਯਮ ਜ਼ਰੂਰੀ, ਅਰਾਜਕਤਾ ਮਨਜ਼ੂਰ ਨਹੀਂ: ਸੁਪਰੀਮ ਕੋਰਟ
  • world may face internet blackout
    ਹੋਵੇਗਾ Internet Blackout ! 'ਖਿਡੌਣਾ' ਬਣ ਕੇ ਰਹਿ ਜਾਣਗੇ ਫ਼ੋਨ, ਇਰਾਨ ਦੇ ਨਿਸ਼ਾਨੇ 'ਤੇ Digital ਦੁਨੀਆ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • fraud case
      UPI ਭੁਗਤਾਨ ਦਾ ਝਾਂਸਾ ਦੇ ਕੇ ਜਿਊਲਰ ਨਾਲ ਠੱਗੀ, ਅੰਗੂਠੀ ਲੈ ਕੇ ਦੋ ਨੌਜਵਾਨ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +