Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:21:15 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਰੈਲੀ 'ਚ ਨਹੀਂ ਆਏ ਪਰ ਛਾਏ ਰਹੇ ਸਿੱਧੂ

MALWA News Punjabi(ਮਾਲਵਾ)

ਰੈਲੀ 'ਚ ਨਹੀਂ ਆਏ ਪਰ ਛਾਏ ਰਹੇ ਸਿੱਧੂ

  • Updated: 07 Oct, 2018 05:52 PM
Patiala
bikram singh majithia  navjot sidhu  parkash singh badal
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਕੈਬਨਿਟ ਮੰਤਰੀ ਨਵਜੋਤ ਸਿੱਧੂ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਰੈਲੀ ਵਿਚੋਂ ਨਾਦਾਰਦ ਰਹੇ ਪਰ ਅਕਾਲੀਆਂ ਦੀ ਪਟਿਆਲਾ ਰੈਲੀ ਵਿਚ ਪੂਰੀ ਤਰ੍ਹਾਂ ਛਾਏ ਰਹੇ। ਆਪਣੇ ਸੰਬੋਧਨ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਜੋੜੇ 'ਤੇ ਖੂਬ ਰਗੜੇ ਲਗਾਏ। ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਠਿੱਬੀ ਲਗਾਉਣ ਵਾਲੇ ਪਾਰਟੀ ਦੇ ਅੰਦਰ ਹੀ ਤਿਆਰ ਹੋ ਰਹੇ ਹਨ। ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਨਵਜੋਤ ਕੌਰ ਸਿੱਧੂ ਦੀ ਆਡੀਓ 'ਤੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਬੀਬੀ ਸਿੱਧੂ ਨੇ ਵੀ ਇਹ ਗੱਲ ਕਹੀ ਹੈ ਕਿ ਕੈਪਟਨ ਸਰਕਾਰ ਦਾ ਸਮਾਂ ਹੁਣ ਥੋੜਾ ਹੀ ਰਹਿ ਗਿਆ ਹੈ ਅਤੇ ਪ੍ਰਮਾਤਮਾ ਇਨ੍ਹਾਂ ਨੂੰ ਜ਼ਰੂਰ ਮੌਕਾ ਦੇਵੇਗਾ। ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਰਾਧੇ ਮਾਂ ਦੇ ਦਰਬਾਰ ਵਿਚ ਜਾਣ ਵਾਲਿਆਂ ਤੋਂ ਉਨ੍ਹਾਂ ਨੂੰ ਸਿੱਖੀ ਦਾ ਸਰਟੀਫਿਕੇਟ ਲੈਣ ਦੀ ਲੋੜ ਹੈ। 

PunjabKesari

ਮਜੀਠੀਆ ਹੀ ਨਹੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸਿੱਧੂ ਜੋੜੇ 'ਤੇ ਖੂਬ ਹਮਲੇ ਬੋਲੇ। ਬਾਦਲ ਨੇ ਵੀ ਮਜੀਠੀਆ ਦੀ ਗੱਲ ਦੁਹਰਾਉਂਦੇ ਹੋਏ ਕਿਹਾ ਕਿ ਸਿੱਧੂ ਦੀ ਘਰਵਾਲੀ ਨੇ ਵੀ ਇਹ ਗੱਲ ਕਬੂਲੀ ਹੈ ਕਿ ਕਾਂਗਰਸ ਸਰਕਾਰ ਕੁਝ ਦਿਨਾਂ ਦੀ ਮਹਿਮਾਨ ਹੈ। ਬਾਦਲ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਖੁਦ ਇਹ ਗੱਲ ਆਖ ਰਹੀ ਹੈ ਕਿ ਕੈਪਟਨ ਸਰਕਾਰ ਦਾ ਖਜ਼ਾਨਾ ਖਾਲ੍ਹੀ ਨਹੀਂ ਹੈ।

  • Bikram Singh Majithia
  • Navjot Sidhu
  • Parkash Singh Badal
  • ਬਿਕਰਮ ਸਿੰਘ ਮਜੀਠੀਆ
  • ਨਵਜੋਤ ਸਿੱਧੂ
  • ਪ੍ਰਕਾਸ਼ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜੇ ਹਰਪ੍ਰੀਤ ਸਿੰਘ ਧਮੀਜਾ ਨੇ ਅਹੁਦੇਦਾਰੀ ਤੋਂ ਦਿੱਤਾ ਅਸਤੀਫਾ

NEXT STORY

Stories You May Like

  • arrived late but arrived on time
    ਦੇਰ ਆਏ ਪਰ ਦਰੁਸਤ ਆਏ ! Apple ਦੇ ਪਹਿਲੇ ਹੀ ਫੋਲਡੇਬਲ ਫੋਨ ਨੇ ਧਾਕੜ ਕੰਪਨੀਆਂ ਨੂੰ ਕੀਤਾ 'ਸੁੰਨ'
  • sukhbir badal rally
    ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • vice president j d  vance shines in trump  s presence
    ਟਰੰਪ ਦੀ ਮੌਜੂਦਗੀ 'ਚ ਛਾਏ ਉਪਰਾਸ਼ਟਰਪਤੀ ਜੇ.ਡੀ.ਵੈਂਸ ! ਕਿਹਾ- 'ਮੈਂ ਰਾਸ਼ਟਰਪਤੀ ਦਾ ਉੱਤਰਾਧਿਕਾਰੀ...'
  • accidents in budhlada
    ਆਵਾਰਾ ਪਸ਼ੂਆਂ ਦਾ ਸ਼ਿਕਾਰ ਹੋ ਰਹੇ ਲੋਕ, ਬਜ਼ੁਰਗ ਤੋਂ ਬਾਅਦ ਹੁਣ ਸਕੂਲੀ ਬੱਚੇ ਆਏ ਲਪੇਟ 'ਚ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • government schools
    ਸਰਕਾਰੀ ਸਕੂਲਾਂ ਦੀ ਗਿਣਤੀ ਘੱਟ ਹੋਈ, ਪਰ ਘਬਰਾਉਣ ਦੀ ਗੱਲ ਨਹੀਂ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 4 smugglers arrested with 65 narcotic pills  cases registered
      65 ਨਸ਼ੀਲੀਆਂ ਗੋਲੀਆਂ ਸਮੇਤ 4 ਤਸਕਰ ਕਾਬੂ, ਮਾਮਲੇ ਦਰਜ
    • crops  farmers  protest
      ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐੱਸ. ਡੀ. ਐੱਮ. ਦਫਤਰ ਦਾ ਘਿਰਾਓ ਜਾਰੀ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • father of four daughters dies under suspicious circumstances
      ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
    • accident case
      ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਚਾਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +