Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    7:15:21 PM

  • now major action against punjab police employee not getting mlr on time

    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ...

  • friend murdered in jalandhar

    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ...

  • young man murdered then deadbody dumped on roadside

    ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ...

  • three accused arrested for leaking government information to pakistan

    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ ਸਕੱਤਰ ਨੇ ਸਾਰੇ ਨਿਯਮ ਛਿੱਕੇ ਟੰਗੇ : ਮਜੀਠੀਆ

PUNJAB News Punjabi(ਪੰਜਾਬ)

'ਆਪ' ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ ਸਕੱਤਰ ਨੇ ਸਾਰੇ ਨਿਯਮ ਛਿੱਕੇ ਟੰਗੇ : ਮਜੀਠੀਆ

  • Edited By Gurminder Singh,
  • Updated: 17 Feb, 2026 11:12 AM
Chandigarh
bikram singh majithia dgp of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਮੌਜੂਦਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਆਰਜ਼ੀ ਡੀਜੀਪੀ (DGP) ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਮ ਆਦਮੀ ਪਾਰਟੀ ਦੀ ਸਟੇਜ ਤੋਂ ਇਕ ਸਿਆਸੀ ਰੈਲੀ ਨੂੰ ਸੰਬੋਧਨ ਕਰਕੇ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਮਜੀਠੀਆ ਨੇ ਸਵਾਲ ਕੀਤਾ ਕਿ ਇਹ ਦੋਵੇਂ ਉੱਚ ਅਧਿਕਾਰੀ ਆਪਣੀ ਕੁਰਸੀ ਬਚਾਉਣ ਦੀ ਖ਼ਾਤਰ ਸੱਤਾਧਾਰੀ ਪਾਰਟੀ ਦੀ ਖੁਸ਼ਾਮਦ ਵਿਚ ਕਿਉਂ ਲੱਗੇ ਹੋਏ ਹਨ ਅਤੇ ਆਪਣੇ ਸੇਵਾ ਨਿਯਮਾਂ ਨੂੰ ਕਿਉਂ ਭੁੱਲ ਗਏ ਹਨ? ਉਨ੍ਹਾਂ ਕਿਹਾ ਕਿ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਹੀ ਕਿਸੇ ਇਕ ਪਾਰਟੀ ਦੀ ਖੁਸ਼ਾਮਦ ਕਰਨ ਲੱਗ ਜਾਣ ਤਾਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਖ਼ਤਮ ਹੋ ਜਾਂਦੀ ਹੈ।

ਇਹ ਵੀ ਪੜ੍ਹੋ : DGP ਤੇ ਮੁੱਖ ਸਕੱਤਰ ਸਿਆਸੀ ਮੰਚ 'ਤੇ, ਬਾਜਵਾ ਨੇ ਕਿਹਾ ਕਿ ਪੰਜਾਬ ਦੀ ਪ੍ਰਾਪਰਟੀ ਲੁੱਟ ਰਹੀ 'ਆਪ'

PunjabKesari

ਉਨ੍ਹਾਂ ਨੇ ਇਸ ਘਟਨਾ ਨੂੰ ਪੰਜਾਬ ਵਿਚ ਪ੍ਰਸ਼ਾਸਨਿਕ ਗਿਰਾਵਟ ਦਾ ਸਿਖਰ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ 'ਤੇ ਤੰਜ ਕੱਸਦਿਆਂ ਮਜੀਠੀਆ ਨੇ ਪੁੱਛਿਆ ਕਿ ਕੀ ਇਹੋ ਉਹ 'ਬਦਲਾਅ' ਹੈ ਜਿਸਦਾ ਵਾਅਦਾ ਉਨ੍ਹਾਂ ਨੇ ਪੰਜਾਬੀਆਂ ਨਾਲ ਕੀਤਾ ਸੀ? ਬਿਕਰਮ ਮਜੀਠੀਆ ਨੇ ਆਪਣੇ ਬਿਆਨ ਵਿਚ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਅਤੇ ਇਸ ਦੀ ਕਾਰਜਪ੍ਰਣਾਲੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬੀਆਂ ਨਾਲ ਇਨਸਾਫ਼ ਹੋਣਾ ਅਸੰਭਵ ਪ੍ਰਤੀਤ ਹੁੰਦਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bikram Singh Majithia
  • DGP of Punjab
  • Aam Aadmi Party rally
  • ਬਿਕਰਮ ਸਿੰਘ ਮਜੀਠੀਆ
  • ਪੰਜਾਬ ਦਾ ਡੀਜੀਪੀ
  • ਆਮ ਆਦਮੀ ਪਾਰਟੀ ਦੀ ਰੈਲੀ

ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ ਜਾਖੜ

NEXT STORY

Stories You May Like

  • big decision regarding new dgp of punjab will be taken on this date
    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • a delegation of delhi sikh gurdwara management committee met dgp
    ਜਗਦੀਪ ਕਾਹਲੋਂ ਦੀ ਅਗਵਾਈ 'ਚ ਉੱਤਰਾਖੰਡ ਦੇ DGP ਨੂੰ ਮਿਲਿਆ ਦਿੱਲੀ ਗੁਰਦੁਆਰਾ ਕਮੇਟੀ ਦਾ ਵਫਦ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • majitha police station bikram majithia amritsar court
    ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • majithia gets a big setback from supreme court in defamation case
    ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਪਟੀਸ਼ਨ ਖਾਰਜ
  • bikram majithia bail application amritsar court
    ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
  • cm naib singh saini gave a big statement
    ਅਬੋਹਰ 'ਚ ਭਾਜਪਾ ਦੀ ਵਿਸ਼ਾਲ ਰੈਲੀ, CM ਨਾਇਬ ਸਿੰਘ ਸੈਣੀ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strict action will be taken against those taking bath in canals and rivers
      ਨਹਿਰਾਂ, ਦਰਿਆਵਾਂ 'ਚ ਨਹਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ
    • three accused arrested for leaking government information to pakistan
      ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਆਵਾਜਾਈ ਲਈ ਬੰਦ ਕੀਤਾ ਗਿਆ ਰਾਹ
    • fraud zero fir
      ਕਾਰੀਗਰਾਂ ਵੱਲੋਂ ਫੈਕਟਰੀ ਮਾਲਕ ਨਾਲ 5 ਲੱਖ ਰੁਪਏ ਦੀ 'ਠੱਗੀ'
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • now major action against punjab police employee not getting mlr on time
      ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
    • punjab police suspend
      ਪੰਜਾਬ ਪੁਲਸ ਦਾ ਮੁਲਾਜ਼ਮ ਸਸਪੈਂਡ! ਕਾਰਾ ਜਾਣ ਰਹਿ ਜਾਓਗੇ ਦੰਗ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
    • government offices time changed
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +