Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:17:02 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ, ਜਗਾਉਣ ਲਈ 'ਪੰਜਾਬ ਬਚਾਓ ਰੈਲੀਆਂ' ਜ਼ਰੂਰੀ: ਬਿਕਰਮ ਮਜੀਠੀਆ

PUNJAB News Punjabi(ਪੰਜਾਬ)

ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ, ਜਗਾਉਣ ਲਈ 'ਪੰਜਾਬ ਬਚਾਓ ਰੈਲੀਆਂ' ਜ਼ਰੂਰੀ: ਬਿਕਰਮ ਮਜੀਠੀਆ

  • Edited By Shivani Attri,
  • Updated: 02 Apr, 2026 02:45 PM
Gurdaspur
bikram singh majithia punjab bachao rally at baba bakala
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਬਾਬਾ ਬਕਾਲਾ ਵਿਖੇ 'ਪੰਜਾਬ ਬਚਾਓ ਰੈਲੀ' ਕੀਤੀ ਗਈ। ਇਸ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਦਲ ਦੀ ਸਮੂਚੀ ਲੀਡਰਸ਼ਿਪ ਮੌਜੂਦ ਰਹੀ। ਰੈਲੀ ਦੌਰਾਨ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਨੂੰ ਜਗਾਉਣ ਲਈ ਪੰਜਾਬ ਬਚਾਓ ਰੈਲੀਆਂ ਜ਼ਰੂਰੀ ਹਨ। ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ ਹਨ। ਜਦੋਂ ਦੇਸ਼ ਨੂੰ ਖ਼ੂਨ ਦੀ ਲੋੜ ਪੈਂਦੀ ਹੈ ਤਾਂ ਦੋ ਫ਼ੀਸਦੀ ਪੰਜਾਬੀ ਕੰਮ ਆਉਂਦੇ ਹਨ। ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਪੈਂਦੀ ਤਾਂ ਡੇਢ ਫ਼ੀਸਦੀ ਰਕਬੇ ਦੀ ਵਾਈ ਕਰਨ ਵਾਲੇ ਦੋ ਫ਼ੀਸਦੀ ਪੰਜਾਬੀ ਹੀ ਚੇਤੇ ਆਉਂਦੇ ਹਨ।  ਪੰਜਾਬੀਆਂ ਦੀ ਮਿਸਾਲ 7 ਸਮੁੰਦਰੋਂ ਪਾਰ ਵੀ ਵੇਖਣ ਨੂੰ ਮਿਲਦੀ ਹੈ। 

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਫਗਵਾੜਾ ਦਾ ਸਿਵਲ ਹਸਪਤਾਲ! ਬਣਿਆ ਦਹਿਸ਼ਤ ਦਾ ਮਾਹੌਲ

ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਦੀ ਮਿਸਾਲ ਦੇਸ਼ਾਂ-ਵਿਦੇਸ਼ਾਂ ਵਿਚ ਪੇਸ਼ ਕੀਤੀ ਜਾਂਦੀ ਹੈ ਪਰ ਹੁਣ ਪੰਜਾਬੀਆਂ ਦੇ ਫ਼ੈਸਲੇ ਦਿੱਲੀ ਵਾਲੇ ਕਰਦੇ ਹਨ। ਪੰਜਾਬ ਨਾਲ ਸਬੰਧਤ ਸਾਰੇ ਫ਼ੈਸਲੇ ਅਰਵਿੰਦ ਕੇਜਰੀਵਾਲ ਕਰਦਾ ਹੈ। ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਦੇ ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਵਿਚ ਦੁਕਾਨਦਾਰਾਂ ਤੋਂ ਲੈ ਕੇ ਉਦਯੋਗਪਤੀਆਂ ਤੱਕ ਕੋਈ ਵੀ ਸੁਰੱਖਿਅਤ ਨਹੀਂ ਹੈ। ਇਸੇ ਕਰਕੇ ਹੀ ਉਦਯੋਗ ਸਮਿਟ ਫੇਲ੍ਹ ਹੋਇਆ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿਚ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ ਹੈ ਸਗੋਂ ਮਾਨ ਸਰਕਾਰ ਨੇ ਪੰਜਾਬ 'ਤੇ 5 ਲੱਖ ਕਰੋੜ ਦਾ ਕਰਜ਼ਾ ਚੜ੍ਹਾਇਆ ਹੈ। ਉਨ੍ਹਾਂ ਕਿਹਾ ਕਿ ਨਾ ਕੋਈ ਭਰਤੀ ਕੀਤੀ, ਨਾ ਹਸਪਤਾਲ ਬਣਾਇਆ ਪਰ ਦਾਰੂ ਵਾਲੇ ਠੇਕੇ ਜ਼ਰੂਰ ਖੋਲ੍ਹੇ ਹਨ। ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਟੀ. ਏ/ਡੀ. ਏ ਦੇਣ ਤੋਂ ਵੀ ਮੁਕਰੀ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਟੀ. ਏ/ਡੀ. ਏ. 14 ਹਜ਼ਾਰ ਕਰੋੜ ਰੁਪਈਆ ਖਾਦਾ ਹੈ। ਉਨ੍ਹਾਂ ਵੱਲੋਂ ਆਰਮੀ ਨੂੰ ਸਪਲਾਈ ਕੀਤੇ ਜਾਣ ਵਾਲੇ ਦੁੱਧ 'ਚ ਘਪਲਾ ਕਰਨ ਦੇ ਦੋਸ਼ ਲਾਏ ਗਏ। ਇਸ ਦੇ ਇਲਾਵਾ ਹੋਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਾਏ ਗਏ। 

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ ਜਾਰੀ, ਜੇ ਕੀਤਾ ਇਹ ਕੰਮ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • bikram singh majithia
  • punjab bachao rally
  • baba bakala
  • ਬਿਕਰਮ ਸਿੰਘ ਮਜੀਠੀਆ
  • ਸ਼੍ਰੋਮਣੀ ਅਕਾਲੀ ਦਲ
  • ਪੰਜਾਬ ਬਚਾਓ ਰੈਲੀ

ਵੀਡੀਓ ਕਾਲ ਕਰਕੇ ਵਿਅਕਤੀ ਦੇ ਕ੍ਰੈਡਿਟ ਕਾਰਡ ਤੋਂ 12,71,693 ਰੁਪਏ ਠੱਗੇ

NEXT STORY

Stories You May Like

  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • punjab schools  school fees  education department
    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • pakistani drone in india
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਆ ਵੜਿਆ ਪਾਕਿਸਤਾਨੀ ਡਰੋਨ! ਹਥਿਆਰ ਬਰਾਮਦ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +