ਪਟਿਆਲਾ (ਵੈੱਬ ਡੈਸਕ, ਪਰਮੀਤ) : ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ‘ਸਿੱਟ’ ਵੱਲੋਂ ਭੇਜੇ ਗਏ ਸੰਮਨ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ 18 ਦਸੰਬਰ ਨੂੰ ਪਟਿਆਲਾ ਸਥਿਤ ਆਈ. ਜੀ. ਦਫਤਰ ਪਹੁੰਚਣਗੇ। ਮਜੀਠੀਆ ਦੇ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਹੀ ਆਈ. ਜੀ. ਦਫਤਰ ਦੇ ਬਾਹਰ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਇਕੱਠੇ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ’ਚ ਬਿਜਲੀ ਮਹਿੰਗੀ ਹੋਣ ਦੀਆਂ ਚਰਚਾਵਾਂ ਦੌਰਾਨ ਬਿਜਲੀ ਮੰਤਰੀ ਦਾ ਵੱਡਾ ਬਿਆਨ
ਦੂਜੇ ਪਾਸੇ ਪੁਲਸ ਵਲੋਂ ਵੀ ਸਾਰੇ ਪਾਸੇ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਮਜੀਠੀਆ ਦੇ ਖ਼ਿਲਾਫ ਇਹ ਕੇਸ ਚੰਨੀ ਸਰਕਾਰ ਵੱਲੋਂ 20 ਦਸੰਬਰ 2021 ਨੂੰ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਪੰਥ ਤੋਂ ਮੁਆਫ਼ੀ ’ਤੇ ਦੇਖੋ ਕੀ ਬੋਲੇ ਬਿਜਲੀ ਮੰਤਰੀ ਹਰਭਜਨ ਸਿੰਘ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਛੀਆਂ ਦੇ ਵੀ ਹੁੰਦੇ ਹਨ ਪਾਸਪੋਰਟ, ਸਾਊਦੀ ਪ੍ਰਿੰਸ ਨੇ ਬਾਜ਼ਾਂ ਲਈ ਜਹਾਜ਼ ਦੀਆਂ 80 ਸੀਟਾਂ ਕਰਵਾਈਆਂ ਸਨ ਬੁੱਕ
NEXT STORY