Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    11:26:30 AM

  • jalandhar police commissioner satinder singh issues strict orders on action

    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ...

  • warning of heavy rain in punjab

    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7...

  • painful accident in punjab

    ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ,...

  • toronto street festival incident

    ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਆਜ ਸਮੇਤ ਮਿਲੇ ਕਿਸਾਨਾਂ ਨੂੰ ਗੰਨੇ ਦੀ ਅਰਬਾਂ ਰੁਪਏ ਦੀ ਬਕਾਇਆ ਰਾਸ਼ੀ : ਚੀਮਾ

PUNJAB News Punjabi(ਪੰਜਾਬ)

ਵਿਆਜ ਸਮੇਤ ਮਿਲੇ ਕਿਸਾਨਾਂ ਨੂੰ ਗੰਨੇ ਦੀ ਅਰਬਾਂ ਰੁਪਏ ਦੀ ਬਕਾਇਆ ਰਾਸ਼ੀ : ਚੀਮਾ

  • Updated: 30 May, 2020 08:42 PM
Chandigarh
billions of rupees should be returned to the farmers with interest
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬੇ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵੱਲ ਪਿਛਲੇ 2 ਸਾਲਾਂ ਤੋਂ ਬਕਾਇਆ ਖੜ੍ਹੀ ਅਰਬਾਂ ਰੁਪਏ ਦੀ ਰਕਮ ਵਿਆਜ ਸਮੇਤ ਦੇਣ ਦੀ ਮੰਗ ਕੀਤੀ ਹੈ। ਪਾਰਟੀ ਨੇ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ ਦੇ ਮਾਲਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 10 ਦਿਨਾਂ ਦੇ ਅੰਦਰ-ਅੰਦਰ ਗੰਨਾ ਉਤਪਾਦਨ ਕਿਸਾਨਾਂ ਦੀ ਬਕਾਇਆ ਰਾਸ਼ੀ ਵਿਆਜ ਸਮੇਤ ਭੁਗਤਾਨ ਨਾ ਕੀਤੀ ਤਾਂ ਸਰਕਾਰ ਅਤੇ ਖੰਡ ਮਿੱਲਾਂ ਦੇ ਅਕਾਲੀ-ਕਾਂਗਰਸੀ ਮਾਲਕ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਕਿਸਾਨਾਂ ਦਾ ਕਰੀਬ 750 ਕਰੋੜ ਰੁਪਏ ਦੇ ਗੰਨੇ ਦਾ ਬਕਾਇਆ ਸਰਕਾਰ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਖੜ੍ਹਾ ਹੈ। ਚੀਮਾ ਨੇ ਕਿਹਾ ਕਿ ਲਾਕਡਾਊਨ ਦੌਰਾਨ ਸਾਰੇ ਵਰਗਾਂ ਵਾਂਗ ਗੰਨਾ ਉਤਪਾਦਕ ਆਪਣੀ ਅਗਲੀ ਫ਼ਸਲ ਦੀ ਬਿਜਾਈ ਅਤੇ ਸਾਂਭ-ਸੰਭਾਲ ਲਈ ਖ਼ੁਦ ਪੈਸੇ-ਪੈਸੇ ਨੂੰ ਤਰਸ ਰਹੇ ਹਨ, ਜਦਕਿ ਇਨ੍ਹਾਂ ਕਿਸਾਨਾਂ ਦੀ ਖ਼ੂਨ-ਪਸੀਨੇ ਦੀ ਕਮਾਈ ਦੱਬ ਕੇ ਖੰਡ ਮਿੱਲ ਮਾਲਕ ਮੌਜਾਂ ਮਾਣ ਰਹੇ ਹਨ। ਚੀਮਾ ਨੇ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਦੇ ਕਾਂਗਰਸੀ ਅਤੇ ਅਕਾਲੀ ਮਾਲਕ ਤਾਂ ਆਪਣੇ ਅੰਨ੍ਹੇ ਮੁਨਾਫ਼ੇ ਲਈ ਕਿਸਾਨਾਂ ਦੇ ਹਿੱਤਾਂ ਨੂੰ ਕੁਚਲ ਹੀ ਰਹੇ ਹਨ, ਇਸ ਮਾਮਲੇ 'ਚ ਪੰਜਾਬ ਸਰਕਾਰ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲ ਵੀ ਕਿਸਾਨਾਂ ਦਾ ਕਰੀਬ 300 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਸਿੱਧੇ ਰੂਪ 'ਚ ਪ੍ਰਾਈਵੇਟ ਖੰਡ ਮਿਲ ਮਾਫ਼ੀਆ ਦੇ ਹੱਥਾਂ 'ਚ ਖੇਡ ਰਹੀ ਹੈ। ਪ੍ਰਾਈਵੇਟ ਖੰਡ ਮਿੱਲ ਮਾਲਕਾਂ 'ਤੇ ਦਬਾਅ ਨਾ ਪਵੇ ਇਸ ਲਈ ਸਹਿਕਾਰੀ ਖੰਡ ਮਿਲਾਂ ਦੇ ਬਕਾਏ ਸੋਚੀ ਸਮਝੀ ਸਾਜ਼ਿਸ਼ ਤਹਿਤ ਰੋਕੇ ਜਾ ਰਹੇ ਹਨ। ਸਹਿਕਾਰੀ ਖੰਡ ਮਿੱਲਾਂ ਵੱਲ ਖੜ੍ਹੀ ਕੁੱਲ ਬਕਾਇਆ ਰਾਸ਼ੀ 'ਚ 41 ਕਰੋੜ ਰੁਪਏ ਤਾਂ ਲਗਭਗ 2 ਸਾਲ ਪੁਰਾਣੇ ਹਨ।

ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਬੈਂਕਾਂ ਦੇ ਕਰਜ਼ਿਆਂ ਦੀ ਵਸੂਲੀ ਤਿੰਨ ਮਹੀਨਿਆਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੋਇਆ ਪਰ ਕਿਸਾਨ ਜਦ ਅਗਲੀ ਫ਼ਸਲ ਲਈ ਕਰਜ਼ੇ/ਲਿਮਟ ਲਈ ਸਹਿਕਾਰੀ ਬੈਂਕਾਂ ਕੋਲ ਪਹੁੰਚ ਕਰਦਾ ਹੈ ਤਾਂ ਕਿਸਾਨਾਂ ਨੂੰ ਪਿਛਲਾ ਕਰਜ਼ਾ ਵਿਆਜ ਸਮੇਤ ਚੁਕਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਜੋ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ। ਇੱਥੋਂ ਤਕ ਕਿ ਜੋ ਕਿਸਾਨ ਸਮੇਂ ਸਿਰ ਸਹਿਕਾਰੀ ਬੈਂਕਾਂ ਦਾ ਕਰਜ਼/ਲਿਮਟ ਨਹੀਂ ਭਰ ਰਿਹਾ ਉਸ ਨੂੰ ਡਿਫਾਲਟਰ ਵਜੋਂ 4 ਪ੍ਰਤੀਸ਼ਤ ਵਾਧੂ ਵਿਆਜ ਨਾਲ 11 ਪ੍ਰਤੀਸ਼ਤ ਤੱਕ ਵਿਆਜ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਚੀਮਾ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਕ ਪਾਸੇ ਕਿਸਾਨਾਂ ਨੂੰ 20-50 ਹਜ਼ਾਰ ਰੁਪਏ ਦਾ ਕਰਜ਼ ਵੀ ਬਿਨਾਂ ਵਿਆਜ ਨਹੀਂ ਮਿਲਦਾ, ਦੂਜੇ ਕਿਸਾਨਾਂ ਦੇ ਗੰਨੇ ਦੀ ਅਰਬਾਂ ਰੁਪਏ ਦੀ ਰਾਸ਼ੀ ਖੰਡ ਮਿੱਲਾਂ 2-2 ਸਾਲਾਂ ਤੱਕ ਬਿਨਾਂ ਵਿਆਜ ਦੱਬੀ ਰੱਖਦੀਆਂ ਹਨ। 'ਆਪ' ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਦੇ ਕਰੀਬੀ ਚੱਢਾ ਪਰਿਵਾਰ ਦੀ ਕੀੜੀ ਅਫਗਾਨਾ ਖੰਡ ਮਿਲ ਵੱਲ 145 ਕਰੋੜ, ਯੂ. ਪੀ. ਦੇ ਸਿਆਸਤਦਾਨ ਡੀ. ਪੀ. ਯਾਦਵ ਦੀ ਮੁਕੇਰੀਆਂ ਖੰਡ ਮਿੱਲ ਵੱਲ 128 ਕਰੋੜ ਅਤੇ ਧੂਰੀ ਖੰਡ ਮਿੱਲ ਵੱਲ 20 ਕਰੋੜ ਰੁਪਏ, ਮੁੱਖ ਮੰਤਰੀ ਦੇ ਕਰੀਬੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਬੁੱਟਰ ਖੰਡ ਮਿੱਲ ਵੱਲ 40 ਕਰੋੜ, ਸੁਖਬੀਰ ਬਾਦਲ ਦੇ ਕਰੀਬੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਵਾਹਿਦ ਦੀ ਫਗਵਾੜਾ ਖੰਡ ਮਿੱਲ ਵੱਲ 83 ਕਰੋੜ ਰੁਪਏ ਅਤੇ ਬਾਕੀ ਖੰਡ ਮਿੱਲਾਂ ਵੱਲ 10 ਕਰੋੜ ਤੋਂ ਵੱਧ ਦੀ ਬਕਾਇਆ ਰਾਸ਼ੀ ਖੜ੍ਹੀ ਹੈ। 'ਆਪ' ਆਗੂਆਂ ਨੇ ਮੰਗ ਕੀਤੀ ਕਿ ਇਹ ਬਕਾਇਆ ਰਾਸ਼ੀ 10 ਦਿਨਾਂ ਦੇ ਅੰਦਰ-ਅੰਦਰ ਵਿਆਜ ਸਮੇਤ ਭੁਗਤਾਨ ਕੀਤੀ ਜਾਵੇ।


 

  • Farmers
  • sugarcane
  • arrears
  • ਕਿਸਾਨ
  • ਗੰਨੇ
  • ਬਕਾਇਆ ਰਾਸ਼ੀ

ਕੈਪਟਨ ਦੀ ਗੁਰਪਤਵੰਤ ਪੰਨੂ ਨੂੰ ਚੇਤਾਵਨੀ, ਨਹੀਂ ਬਖਸ਼ੇ ਜਾਣਗੇ ਸ਼ਰਾਰਤੀ ਅਨਸਰ

NEXT STORY

Stories You May Like

  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • unclaimed amount of rs 9 330 crore in epfo   accounts
    EPFO ਖ਼ਾਤਿਆਂ ਚ 9,330 ਕਰੋੜ ਦੀ Unclaimed ਰਾਸ਼ੀ, 30.91 ਲੱਖ ਖਾਤੇ ਅਕਿਰਿਆਸ਼ੀਲ
  • after meta and amazon  now microsoft has cut jobs
    4800 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ! AI 'ਤੇ ਅਰਬਾਂ ਰੁਪਏ ਨਿਵੇਸ਼ ਕਰੇਗੀ ਇਹ ਦਿੱਗਜ ਟੈੱਕ ਕੰਪਨੀ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • a smuggler caught with heroin worth rs 52 50 lakh
    52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
  • 6 accused arrested with heroin worth rs 84 lakh
    84 ਲੱਖ ਰੁਪਏ ਦੀ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • virgo zodiac sign  s efforts in property work give good results
    ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
Trending
Ek Nazar
fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • congress leaderss double standards fuel political debate
      ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ...
    • amarinder singh raja warring statement
      ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ 'ਤੇ ਜਾਣੋ ਕੀ ਬੋਲੇ ਰਾਜਾ ਵੜਿੰਗ
    • 451 suspects arrested under operation prahar 3
      ਆਪ੍ਰੇਸ਼ਨ ਪ੍ਰਹਾਰ-3: ਨਸ਼ਾ, ਹਥਿਆਰ ਤੇ ਗੈਰ-ਕਾਨੂੰਨੀ ਨਸ਼ਾ ਛੁਡਾਓ ਕੇਂਦਰ ਦਾ...
    • power outage in many areas of punjab on sunday and monday
      ਐਤਵਾਰ ਤੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • punjab congress meeting
      'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ...
    • bhupesh baghel s big statement after meeting with channi faction
      'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • punjab schools administrative orders school holiday
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
    • 8 month pregnant wife murdered by slitting her throat in mansa
      ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +