Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:50:29 AM

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ

MALWA News Punjabi(ਮਾਲਵਾ)

ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ

  • Edited By Shivani Bassan,
  • Updated: 10 Aug, 2026 05:09 PM
Chandigarh
bills for 3 private universities introduced in punjab assembly
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਅੱਜ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ 'ਚ ਉੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ 3 ਨਿੱਜੀ ਯੂਨੀਵਰਸਿਟੀਆਂ ਕਲਾਉਡ ਯੂਨੀਵਰਸਿਟੀ ਹੁਸ਼ਿਆਰਪੁਰ, ਐਮ.ਐਸ. ਯੂਨੀਵਰਸਿਟੀ ਪਟਿਆਲਾ ਅਤੇ ਫਿਜ਼ਿਕਸ ਵਾਲਾ ਯੂਨੀਵਰਸਿਟੀ ਦੇ ਬਿੱਲ ਪੇਸ਼ ਕੀਤੇ ਹਨ। ਜੋ ਕਿ ਸੂਬੇ ਦੀਆਂ ਪਹਿਲੀਆਂ 3 ਡਿਜੀਟਲ ਏ.ਆਈ. ਯੂਨੀਵਰਸਿਟੀਆਂ ਹਨ। ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ ਅਤੇ ਅੱਜ ਫਿਰ ਸਿੱਖਿਆ ਦੇ ਖੇਤਰ 'ਚ ਇੱਕ ਵੱਡੀ ਦੇਣ ਦਿੱਤੀ ਜਾ ਰਹੀ ਹੈ। ਪਹਿਲੀ ਵਾਰ ਸੂਬੇ 'ਚ 3 ਡਿਜੀਟਲ ਯੂਨੀਵਰਸਿਟੀਆਂ ਦੇ ਦਰਵਾਜ਼ੇ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ 'ਚ ਪੰਜਾਬ ਨੇ ਸਿੱਖਿਆ ਦੇ ਖੇਤਰ 'ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਨੀਤੀ ਆਯੋਗ ਦੀ ਰਿਪੋਰਟ 'ਚ ਵੀ ਇਸ ਦਾ ਜ਼ਿਕਰ ਹੈ। ਰਿਪੋਰਟ ਮੁਤਾਬਕ ਪੰਜਾਬ ਨੇ ਮੁੱਢਲੀ ਸਿੱਖਿਆ 'ਚ ਕੇਰਲਾ ਵਰਗੇ ਸੂਬੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਸਿੱਖਿਆ ਮੰਤਰੀ ਨੇ ਕਿਹਾ ਕਿ ਹਰਿਆਣਾ 'ਚ ਗੁਰੂਗ੍ਰਾਮ ਨੰਬਰ 1 'ਤੇ ਹੈ, ਪਰ ਪੰਜਾਬ 'ਚ ਪਟਿਆਲਾ ਗੁਰੂਗ੍ਰਾਮ ਤੋਂ ਵੀ ਅੱਗੇ ਨਿਕਲ ਗਿਆ ਹੈ। ਇਸ ਦੇ ਨਾਲ ਹੀ ਹੁਣ ਉੱਚ ਸਿੱਖਿਆ 'ਚ 2 ਲੱਖ ਬੱਚੇ ਵੱਧ ਗਏ ਹਨ। ਇਹ ਸਾਰੇ ਨੀਤੀ ਆਯੋਗ ਦੇ ਅੰਕੜੇ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਆਨਲਾਈਨ ਹਾਜ਼ਰੀ ਸਿਸਟਮ ਲਾਗੂ ਕਰਨ ਨਾਲ ਫਰਜ਼ੀਵਾੜਾ ਖਤਮ ਹੋ ਗਿਆ ਹੈ। ਵਿਦਿਆਰਥੀ ਦੀ ਹਾਜ਼ਰੀ ਦਾ ਮੈਸੇਜ ਮਾਤਾ-ਪਿਤਾ ਨੂੰ ਜਾਂਦਾ ਹੈ। ਪਹਿਲਾਂ ਫਰਜ਼ੀ ਵਿਦਿਆਰਥੀ ਦਿਖਾਏ ਜਾਂਦੇ ਸਨ। 

ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ

ਮੰਤਰੀ ਬੈਂਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੱਲ ਕਰਦਿਆਂ ਕਿਹਾ ਕਿ ਇਹ ਦੇਸ਼ ਦੀ ਨੰਬਰ ਇਕ ਰੈਂਕਿੰਗ ਸਰਕਾਰੀ ਯੂਨੀਵਰਸਿਟੀ ਬਣ ਗਈ ਹੈ । ਮਹਾਰਾਸ਼ਟਰਾ, ਕਰਨਾਟਕਾ ਨੂੰ ਛੱਡ ਕੇ ਪੰਜਾਬ ਸੂਬਾ ਹੁਣ ਵਿਦੇਸ਼ੀ ਵਿਦਿਆਰਥੀ ਦੀ ਨੰਬਰ ਇਕ ਪਸੰਦ ਬਣ ਗਿਆ ਹੈ । ਉਨ੍ਹਾਂ ਕਿਹਾ ਪੰਜਾਬ 'ਚ ਆਈਆਈਟੀ ਸੈਂਕਟਰ ਮੋਹਾਲੀ, ਰੋਪੜ ਤੇ ਅੰਮ੍ਰਿਤਸਰ ਹਨ ਤੇ ਜੇਕਰ ਪ੍ਰਾਈਵੇਟ ਯੂਨੀਵਰਸਿਟੀਆਂ 'ਚ ਵੀ ਵਿਦਿਆਰਥੀ ਜਾ ਰਹੇ ਹਨ ਤਾਂ ਇਸ ਨਾਲ ਸਟੇਟ ਦੀ ਜੀਡੀਪੀ ਨੂੰ ਹੀ ਫਾਈਦਾ ਹੈ । ਉਨ੍ਹਾਂ ਕਿਹਾ ਸਾਡੇ ਕੋਲ 28 ਸੂਬਿਆਂ ਦੇ ਵਿਦਿਆਰਥੀ ਪੜ੍ਹਨ ਆ ਰਹੇ ਹਨ। 

ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਲਈ ਜ਼ਮੀਨ ਐਡਨਟੀਫਾਈਡ ਹੋ ਚੁੱਕੀ ਹੈ ਅਤੇ ਬਿੱਲ ਵੀ ਪਾਸ ਹੋ ਗਿਆ ਹੈ, ਹੁਣ ਇਸ 'ਤੇ ਕੰਮ ਸ਼ੁਰੂ ਕਰਨ ਦੀ ਤਿਆਰੀ ਹੈ।  ਉਨ੍ਹਾਂ ਕਿਹਾ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਬਣਿਆ ਹੈ, ਜਿਥੇ ਏ. ਆਈ. ਵਿਸ਼ਾ ਜਮਾਤ ਪਹਿਲੀ ਤੋਂ ਬਾਰਵੀਂ ਤੱਕ ਸਕੂਲਾਂ 'ਚ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਲਜਾਂ 'ਚ ਬਿਜ਼ਨਸ ਕਲਾਸ ਸ਼ੁਰੂ ਕੀਤੀ ਗਈ ਹੈ ਅਤੇ ਇਸ ਨੂੰ ਹਰ ਵਿਦਿਆਰਥੀ ਲਈ ਲਾਜ਼ਮੀ ਕੀਤਾ ਗਿਆ ਹੈ। ਇਸ ਨਾਲ ਬੱਚਿਆਂ ਨੂੰ ਕਈ ਤਰ੍ਹਾਂ ਦੇ ਬਿਜ਼ਨਸ ਆਈਡੀਆ ਮਿਲਣਗੇ। ਉਨ੍ਹਾਂ ਕਿਹਾ ਏ.ਆਈ ਪੂਰੀ ਦੁਨੀਆ ਬਦਲ ਰਿਹਾ ਹੈ, ਜੇ ਸਭ ਕੁਝ ਬਦਲ ਰਿਹਾ ਹੈ ਤਾਂ ਵਿਦਿਆ ਵੀ ਬਦਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


 
 

  • Bills
  • 3 private universities
  • Punjab Assembly
  • ਬਿੱਲ
  • 3 ਪ੍ਰਾਈਵੇਟ ਯੂਨੀਵਰਸਿਟੀਆਂ
  • ਪੰਜਾਬ ਅਸੈਂਬਲੀ

ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ

NEXT STORY

Stories You May Like

  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • india universities
    ਭਾਰਤ ’ਚ ਉੱਚ ਸਿੱਖਿਆ ਦਾ ਸੁਨਹਿਰੀ ਦਹਾਕਾ : 760 ਤੋਂ ਵਧ ਕੇ 1289 ਤੱਕ ਪਹੁੰਚੀ ਯੂਨੀਵਰਸਿਟੀਆਂ ਦੀ ਗਿਣਤੀ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • comrade gurnam singh daud  provincial leader of mazdoor sabha  dies
    ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • manpreet ayali akali dal wpd
    ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਏ ਜਥੇਦਾਰ ਸਾਹੀ: ਮਨਪ੍ਰੀਤ ਸਿੰਘ ਇਯਾਲੀ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • heroin  accused  arrested
      ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
    • sister  rakhi  brother  death
      ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ...
    • fir case
      ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
    • accident case
      ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
    • lack of rain amidst sweltering heat in punjab
      ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ...
    • balbir sidhu
      ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +