Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    7:36:01 PM

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ ਦੇ ਵੱਖ-ਵੱਖ ਰੂਪਾਂ ਨੂੰ ਬੀਨੂੰ ਢਿੱਲੋਂ ਨੇ ਵੀਡੀਓ ਰਾਹੀਂ ਲਿਆਂਦਾ ਸਾਹਮਣੇ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ਦੇ ਵੱਖ-ਵੱਖ ਰੂਪਾਂ ਨੂੰ ਬੀਨੂੰ ਢਿੱਲੋਂ ਨੇ ਵੀਡੀਓ ਰਾਹੀਂ ਲਿਆਂਦਾ ਸਾਹਮਣੇ

  • Edited By Sunita,
  • Updated: 12 Jan, 2021 03:52 PM
Chandigarh
binnu dhillon shared a video depicting various forms of
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਖੇਤੀ ਕਾਨੂੰਨ ਦੇ ਵਿਰੋਧ 'ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਦਿੱਤਾ ਗਿਆ। ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਆਪਣਾ ਸਮਰਥਨ ਕਿਸਾਨ ਅੰਦੋਲਨ ਨੂੰ ਦੇ ਰਹੇ ਹਨ। ਕੋਈ ਗਾਇਕ ਗੀਤਾਂ ਦੇ ਜ਼ਰੀਏ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਕੋਈ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਕਿਸਾਨਾਂ ਨੂੰ ਸਮਰਥਨ ਦੇ ਰਿਹਾ ਹਨ। ਅਦਾਕਾਰ ਬੀਨੂੰ ਢਿੱਲੋਂ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਕਿਸਾਨ ਅੰਦੋਲਨ ਦੇ ਵੱਖ-ਵੱਖ ਰੂਪ ਵੇਖਣ ਨੂੰ ਮਿਲ ਰਹੇ ਹਨ। 
ਦੱਸ ਦਈਏ ਕਿ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ। ਇਸ ਦੇ ਨਾਲ ਹੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Binnu Dhillon (@binnudhillons)

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Binnu Dhillon (@binnudhillons)

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Binnu Dhillon (@binnudhillons)

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Binnu Dhillon (@binnudhillons)

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Binnu Dhillon
  • Farmers
  • Farmers Protest
  • Farm Laws
  • Punjab
  • Pollywood Celebrity

'NTSE ਸਟੇਜ-2' ਦੀ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਇਮਤਿਹਾਨ

NEXT STORY

Stories You May Like

  • indian markets can absorb shocks amid west asia crisis
    ਭਾਰਤੀ ਸ਼ੇਅਰ ਬਾਜ਼ਾਰ ਵੱਖ-ਵੱਖ ਝਟਕਿਆਂ ਨੂੰ ਝੱਲਣ ਵਿਚ ਸਮਰੱਥ : ਸੇਬੀ ਚੇਅਰਮੈਨ
  • two separate infiltration attempts foiled in jammu and kashmir
    ਜੰਮੂ-ਕਸ਼ਮੀਰ 'ਚ ਘੁਸਪੈਠ ਦੀਆਂ ਦੋ ਵੱਖ-ਵੱਖ ਕੋਸ਼ਿਸ਼ਾਂ ਨਾਕਾਮ; PoK ਦੇ ਨੌਜਵਾਨ ਸਮੇਤ 4 ਗ੍ਰਿਫਤਾਰ
  • big decision to overcome power crisis
    ਬਿਜਲੀ ਸੰਕਟ ਨੂੰ ਦੂਰ ਕਰਨ ਲਈ ਵੱਡਾ ਫੈਸਲਾ; UP ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ 44 ਇੰਜੀਨੀਅਰ ਕੀਤੇ ਤਾਇਨਾਤ
  • four people including a b tech student died in different road accidents in noida
    ਨੋਇਡਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਬੀ-ਟੈਕ ਵਿਦਿਆਰਥੀ ਸਮੇਤ ਚਾਰ ਲੋਕਾਂ ਦੀ ਮੌਤ
  • french open from sunday  sinner and djokovic in different halves
    ਫ੍ਰੈਂਚ ਓਪਨ ਐਤਵਾਰ ਤੋਂ; ਸਿਨਰ ਅਤੇ ਜੋਕੋਵਿਚ ਵੱਖ-ਵੱਖ ਹਾਫ ਵਿੱਚ, ਅਲਕਾਰਾਜ਼ ਸੱਟ ਕਾਰਨ ਬਾਹਰ
  • people upset by buffalo theft incidents caught thieves
    ਮੱਝਾਂ ਚੋਰੀ ਦੀਆਂ ਘਟਨਾਵਾਂ ਤੋਂ ਪਰੇਸ਼ਾਨ ਲੋਕਾਂ ਨੇ ਫੜੇ ਚੋਰ, ਵੱਖ-ਵੱਖ ਪਿੰਡਾਂ 'ਚੋਂ 32 ਮੱਝਾਂ ਕਰ ਚੁੱਕੇ ਚੋਰੀ
  • several named in the case of snatching papers and assault
    ਪਾਤੜਾਂ ਪੁਲਸ ਵੱਲੋਂ ਦੋ ਵੱਖ-ਵੱਖ ਮੁਕੱਦਮੇ ਦਰਜ, ਕਾਗਜ਼ ਖੋਹਣ ਅਤੇ ਕੁੱਟਮਾਰ ਦੇ ਮਾਮਲੇ 'ਚ ਕਈ ਨਾਮਜ਼ਦ
  • carney warns alberta separation push could be  dangerous bluff
    ਕਾਰਨੀ ਨੇ ਅਲਬਰਟਾ ਦੇ ਵੱਖ ਹੋਣ ਵਾਲੇ ਰੈਫਰੈਂਡਮ ਨੂੰ ਦੱਸਿਆ ‘Dangerous Bluff’, ਦਿੱਤੀ ਚਿਤਾਵਨੀ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • drug overdose friends
      ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਡਰੇਨ 'ਚ ਸੁੱਟੀ ਲਾਸ਼
    • punjab shocking incident
      ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ ਦਿਨ...
    • halwara airport
      ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +