Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    1:29:52 PM

  • new revelation in lpu case  viral boy climbed on mig 23 arrested in himachal

    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • putin praised narendra modi ideas

    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ...

  • narendra modi samit machchhar video call

    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਕੇਸ਼ੋਪੁਰ ਛੰਬ ਨੂੰ ਵਿਕਸਤ ਕਰਨ ਦੇ ਨਾਲ ਪੰਛੀਆਂ ਦੇ ਅਨੁਕੂਲ ਮਹੌਲ ਸਿਰਜਿਆ ਜਾਵੇਗਾ: ਮੰਤਰੀ ਕਟਾਰੂਚੱਕ

MAJHA News Punjabi(ਮਾਝਾ)

ਕੇਸ਼ੋਪੁਰ ਛੰਬ ਨੂੰ ਵਿਕਸਤ ਕਰਨ ਦੇ ਨਾਲ ਪੰਛੀਆਂ ਦੇ ਅਨੁਕੂਲ ਮਹੌਲ ਸਿਰਜਿਆ ਜਾਵੇਗਾ: ਮੰਤਰੀ ਕਟਾਰੂਚੱਕ

  • Edited By Shivani Bassan,
  • Updated: 17 Feb, 2024 06:04 PM
Pathankot
bird friendly environment will be created by developing keshopur chhamb
  • Share
    • Facebook
    • Tumblr
    • Linkedin
    • Twitter
  • Comment

ਕੇਸ਼ੋਪੁਰ ਛੰਭ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ, ਵਿਨੋਦ)- ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਬ (ਗੁਰਦਾਸਪੁਰ) ਵਿਖੇ ਅੱਜ 5ਵਾਂ ਰਾਜ ਪੱਧਰੀ ‘ਪੰਛੀਆਂ ਦਾ ਉਤਸਵ’ ਮਨਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਉੱਘੇ ਜਨਤਕ ਆਗੂ ਅਤੇ ਆਪ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀ ਆਰ.ਕੇ. ਮਿਸ਼ਰਾ, ਧਰਮਿੰਦਰ ਸ਼ਰਮਾ, ਸ੍ਰੀਮਤੀ ਪ੍ਰੀਤਮਾ ਸ੍ਰੀਵਾਸਤਵ, ਗੀਤਾਂਜਲੀ ਕਨਵਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪੰਛੀਆਂ ਦੇ ਉਤਸਵ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ 5 ਪਿੰਡਾਂ ਕੇਸ਼ੋਪੁਰ, ਡਾਲਾ, ਮਿਆਣੀ, ਮਟਵਾ ਅਤੇ ਮਗਰ ਮੂੰਦੀਆਂ ਦੀ 850 ਏਕੜ ਵਿੱਚ ਫੈਲੀ ਇਹ ਛੰਬ ਪ੍ਰਵਾਸੀ ਪੰਛੀਆਂ ਲਈ ਪਰਵਾਸ ਦਾ ਸਭ ਤੋਂ ਖ਼ੂਬਸੂਰਤ ਠਿਕਾਣਾ ਹੈ ਅਤੇ ਹਰ ਸਾਲ ਸਾਇਬੇਰੀਆ, ਰੂਸ, ਚੀਨ, ਮੱਧ ਏਸ਼ੀਆ ਦੇ ਮੁਲਕਾਂ ਤੋਂ ਸਰਦੀਆਂ ਦੇ ਮੌਸਮ ਵਿੱਚ ਹਜ਼ਾਰਾਂ ਮੀਲਾਂ ਦਾ ਫ਼ਾਸਲਾ ਤਹਿ ਕਰਕੇ ਇਹ ਪੰਛੀ ਕੇਸ਼ੋਪੁਰ ਛੰਬ ਵਿੱਚ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਮਾਨ ਪੰਛੀਆਂ ਨੂੰ ਉਨ੍ਹਾਂ ਦੇ ਅਨੁਕੂਲ ਵਾਤਾਵਰਨ ਅਤੇ ਮਾਹੌਲ ਮੁਹੱਈਆ ਕਰਵਾਉਣਾ ਸਾਡਾ ਫਰਜ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਵਿਸ਼ੇਸ਼ ਉੱਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

PunjabKesari

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਅੰਦਰ ਸੈਰ ਸਪਾਟਾ ਲਈ ਅਥਾਹ ਸਮਰੱਥਾ ਹੈ ਜਿਸ ਨੂੰ ਵਰਤਿਆ ਨਹੀਂ ਗਿਆ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਸੈਰ ਸਪਾਟਾ ਲਈ ਮੌਜੂਦ ਅਸੀਮ ਸੰਭਾਵਨਾਵਾਂ ਨੂੰ ਸੈਲਾਨੀਆਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਛੰਭ ਵਿਖੇ ਜੰਗਲੀ ਜੀਵ ਫ਼ੋਟੋਗਰਾਫ਼ਰਾਂ ਅਤੇ ਪੰਛੀ ਪ੍ਰੇਮੀ ਸੈਲਾਨੀਆਂ ਲਈ ਵਾਤਾਵਰਣ ਅਨੁਸਾਰ (ਈਕੋ ਫਰੈਂਡਲੀ) ਟਾਵਰ ਲਗਾਏ ਗਏ ਹਨ। ਇਸ ਦੇ ਨਾਲ ਹੀ ਇੱਥੇ 40 ਲੱਖ ਰੁਪਏ ਖ਼ਰਚ ਕਰਕੇ ਛੰਬ ਦਾ ਹੋਰ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛੰਬ ਦੇ ਵਿਆਖਿਆ ਕੇਂਦਰ ਨੂੰ ਡਿਜੀਟਲ ਕੀਤਾ ਜਾਵੇਗਾ ਅਤੇ ਇੱਥੇ ਆਉਂਦੇ ਸਾਰੇ ਪ੍ਰਵਾਸੀ ਪੰਛੀਆਂ ਬਾਰੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵਿਆਖਿਆ ਕੇਂਦਰ ਵਿੱਚ ਚਾਰ ਕਨਾਲ ਵਿੱਚ ਤਲਾਬ ਤਿਆਰ ਕਰਕੇ ਉਸ ਵਿੱਚ ਸੈਲਾਨੀਆਂ ਲਈ ਬੋਟਿੰਗ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਆਖਿਆ ਕੇਂਦਰ ਵਿੱਚ ਗੈਲਰੀ ਨੂੰ ਤਿਆਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਗਜ਼ੀਬੋ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਏਥੇ ਆਉਣ ਵਾਲੇ ਦਰਸ਼ਕਾਂ ਲਈ ਵੇਰਕਾ ਦਾ ਬੂਥ ਵੀ ਸਥਾਪਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀਆਂ ਜਲਗਾਹਾਂ ਨੂੰ ਸੈਰ ਸਪਾਟਾ ਦੇ ਨਕਸ਼ੇ ਉੱਪਰ ਲੈ ਕੇ ਆਉਣਾ ਹੈ, ਜਿਸ ਲਈ ਸੈਲਾਨੀਆਂ ਅਨੁਸਾਰ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੇ ਠਹਿਰਨ ਲਈ ਆਰਜ਼ੀ ਟੈਂਟਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਲਾਲ ਚੰਦ ਕਟਾਰੂਚੱਕ ਨੇ ਕੇਸ਼ੋਪੁਰ ਛੰਬ ਲਈ 850 ਏਕੜ ਜ਼ਮੀਨ ਦੇਣ ਵਾਲੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਸਮੂਹਿਕ ਸਹਿਯੋਗ ਨਾਲ ਇਸ ਛੰਬ ਨੂੰ ਪ੍ਰਫੁਲਿਤ ਕੀਤਾ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਕੇਸ਼ੋਪੁਰ ਛੰਬ ਦਾ ਦੌਰਾ ਕਰਕੇ ਪ੍ਰਵਾਸੀ ਪੰਛੀਆਂ ਨੂੰ ਵੀ ਦੇਖਿਆ ਅਤੇ ਵਿਆਖਿਆ ਕੇਂਦਰ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਵੀ ਦੇਖਿਆ।

ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੇਸ਼ੋਪੁਰ ਛੰਭ ਵਿਖੇ ਪੰਛੀਆਂ ਦਾ ਉਤਸਵ ਕਰਵਾ ਕੇ ਇਸ ਨਾਯਾਬ ਕੁਦਰਤੀ ਤੋਹਫੇ ਨੂੰ ਪ੍ਰਫੁੱਲਿਤ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਛੰਬ ਦੇ ਵਿਸਥਾਰ ਨਾਲ ਗੁਰਦਾਸਪੁਰ ਅੰਦਰ ਸੈਲਾਨੀਆਂ ਦੀ ਆਮਦ ਨੂੰ ਹੁਲਾਰਾ ਮਿਲੇਗਾ ਅਤੇ ਇੱਥੇ ਸੈਰ ਸਪਾਟਾ ਵਧਣ ਨਾਲ ਇਲਾਕੇ ਤੇ ਸ਼ਹਿਰ ਵਾਸੀਆਂ ਨੂੰ ਆਰਥਿਕ ਤੌਰ 'ਤੇ ਵੱਡਾ ਲਾਭ ਮਿਲੇਗਾ।

ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ

ਇਸ ਮੌਕੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅਧਿਕਾਰੀ ਸ੍ਰੀ ਆਰ.ਕੇ. ਮਿਸ਼ਰਾ ਅਤੇ ਸ੍ਰੀ ਧਰਮਿੰਦਰ ਧਰਮਾਂ ਨੇ ਵਿਭਾਗ ਵੱਲੋਂ ਕੇਸ਼ੋਪੁਰ ਛੰਬ ਦੇ ਵਿਕਾਸ ਅਤੇ ਸੂਬੇ ਭਰ ਵਿੱਚ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਉੱਪਰ ਵਿਸਥਾਰ ਵਿੱਚ ਚਾਨਣਾ ਪਾਇਆ। ਇਸ ਤੋਂ ਪਹਿਲਾਂ ਸਰਕਾਰੀ ਕਾਲਜ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਕਿਰਨਪ੍ਰੀਤ ਕੌਰ ਅਤੇ ਮੰਨਤ ਮਹਾਜਨ, ਸਰਕਾਰੀ ਪ੍ਰਾਇਮਰੀ ਸਕੂਲ ਲੇਹਲ ਦੀਆਂ ਵਿਦਿਆਰਥਣਾਂ ਜੀਵਕਾ ਤੇ ਪਲਕ ਨੇ ਪੰਛੀਆਂ ਅਤੇ ਵਾਤਾਵਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅਖੀਰ ਵਿੱਚ ਆਏ ਮਹਿਮਾਨਾਂ ਤੇ ਬੁਲਾਰਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਪਰਮਜੀਤ ਸਿੰਘ ਡੀ.ਐੱਫ.ਓ. ਵਾਇਲਡ ਲਾਈਫ਼ ਪਠਾਨਕੋਟ, ਸ੍ਰੀ ਅਟਲ ਮਹਾਜਨ ਡੀ.ਐੱਫ.ਓ. ਗੁਰਦਾਸਪੁਰ, ਸ੍ਰੀ ਰਾਜੇਸ਼ ਮਹਾਜਨ ਆਈ.ਐੱਫ.ਐੱਸ. ਡੀ.ਐੱਫ.ਓ. ਹੁਸ਼ਿਆਰਪੁਰ, ਸ੍ਰੀ ਲਖਵਿੰਦਰ ਸਿੰਘ ਡੀ.ਐੱਫ.ਓ. ਫ਼ਿਰੋਜ਼ਪੁਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bird
  • friendly environment
  • developing
  • Keshopur Chhamb
  • Minister Kataruchak
  • ਪੰਛੀ
  • ਦੋਸਤਾਨਾ ਵਾਤਾਵਰਣ
  • ਵਿਕਾਸਸ਼ੀਲ
  • ਕੇਸ਼ੋਪੁਰ ਛੰਬ
  • ਮੰਤਰੀ ਕਟਾਰੂਚੱਕ

ਭਲਕੇ ਹੋਵੇਗੀ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ : ਡਾ. ਨਿੱਝਰ

NEXT STORY

Stories You May Like

  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • elders honor
    ਬਜ਼ੁਰਗਾਂ ਦਾ ਸਨਮਾਨ ਅਤੇ ਸ਼ਾਨ : ਵਿਕਸਤ ਭਾਰਤ ਦੀ ਨੀਂਹ
  • new revelation in lpu case  viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ...
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • mobile phone  tobacco  and bundles of bidis recovered from the central jail
      ਕੇਂਦਰੀ ਜੇਲ੍ਹ 'ਚੋਂ ਮੋਬਾਈਲ ਤੇ ਬੀੜੀਆਂ ਦੇ ਬੰਡਲ ਬਰਾਮਦ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • major accident in punjab
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +