Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:37:24 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ

PUNJAB News Punjabi(ਪੰਜਾਬ)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ

  • Edited By Shivani Bassan,
  • Updated: 27 Jan, 2025 04:32 PM
Amritsar
birth anniversary of shaheed baba deep singh ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ’ਚ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ, ਜਿਨ੍ਹਾਂ ਨੇ ਧਰਮ ਤੇ ਦ੍ਰਿੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ’ਤੇ ਚਲਦੇ ਹੋਏ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਧਰਮ ਵਿੱਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ। 

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਾਬਾ ਦੀਪ ਸਿੰਘ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਬਾਬਾ ਜੀ ਨੇ ਆਪਣੇ ਹੱਥਾਂ ਨਾਲ ਗੁਰਬਾਣੀ ਨੂੰ ਲਿੱਖਣ ਦਾ ਕਾਰਜ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਲਿੱਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਉਨ੍ਹਾਂ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ 215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। 

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ

ਇਸ ਮੋਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸਤਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।

ਇਹ ਵੀ ਪੜ੍ਹੋ-ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • large number
  • devotees
  • Gurdwara Shaheed Ganj Sahib
  • birth anniversary
  • Shaheed Baba Deep Singh Ji
  • ਵੱਡੀ ਗਿਣਤੀ
  • ਸੰਗਤਾਂ
  • ਗੁਰਦੁਆਰਾ ਸ਼ਹੀਦ ਗੰਜ ਸਾਹਿਬ
  • ਸ਼ਹੀਦ ਬਾਬਾ ਦੀਪ ਸਿੰਘ ਜੀ
  • ਜਨਮ ਦਿਹਾੜਾ

ਕਿਸਾਨ ਆਗੂ ਬਸੰਤ ਸਿੰਘ ਤੇ ਕਰਮ ਕੋਠਾਗੁਰੂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ

NEXT STORY

Stories You May Like

  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ ਚਰਨਾਂ ’ਚ ਹੋਏ ਨਤਮਸਤਕ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +