ਜ਼ੀਰਕਪੁਰ : ਜ਼ੀਰਕਪੁਰ ਦੇ ਭਵਾਦ ਪਿੰਡ 'ਚ ਪਾਰਲੇ-ਜੀ ਕੰਪਨੀ ਦੇ ਬਿਸਕੁਟ ਦੇ ਗੋਦਾਮ ਵਿਚ ਅਚਾਨਕ ਅੱਗ ਲੱਗੀ। ਅੱਗ ਲੱਗਣ ਕਾਰਨ ਗੋਦਾਮ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਪਟਿਆਲਾ : ਕਿੰਨਰਾਂ 'ਚ ਖੂਨੀ ਝੜਪ, ਇਕ ਜ਼ਖਮੀ
NEXT STORY