Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:54:51 PM

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ ਖਿੱਚੀਆਂ

PUNJAB News Punjabi(ਪੰਜਾਬ)

ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ ਖਿੱਚੀਆਂ

  • Edited By Gurminder Singh,
  • Updated: 24 Jun, 2025 11:17 AM
Ludhiana-Khanna
bishnoi  goldy brar  gangs
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ) : ਦੇਸ਼ ਦੇ 2 ਚੋਟੀ ਦੇ ਗੈਂਗਸਟਰ ਜਿਨ੍ਹਾਂ ’ਚੋਂ ਇਕ ਲਾਰੈਂਸ ਬਿਸ਼ਨੋਈ ਹੈ, ਜੋ ਸਾਬਰਮਤੀ ਜੇਲ ’ਚ ਬੰਦ ਹੈ ਅਤੇ ਦੂਜਾ ਗੋਲਡੀ ਬਰਾੜ ਹੈ, ਜੋ ਵਿਦੇਸ਼ ਵਿਚ ਹੈ। ਦੋਵਾਂ ਵਿਚਕਾਰ ਦੋਸਤੀ ਖਤਮ ਹੋ ਗਈ ਹੈ ਅਤੇ ਦੁਸ਼ਮਣੀ ਦੀਆਂ ਲਕੀਰਾਂ ਖਿੱਚੀਆਂ ਗਈਆਂ ਹਨ। ਇਹ ਖੁਲਾਸਾ ਗੋਲਡੀ ਬਰਾੜ ਨੇ ਖੁਦ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕੀਤਾ ਹੈ। ਗੋਲਡੀ ਨੇ ਕਿਹਾ ਕਿ ਉਸ ਦਾ ਹੁਣ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਰਹੇਗਾ। ਆਉਣ ਵਾਲੇ ਦਿਨਾਂ ’ਚ ਪੁਲਸ ਨੂੰ ਉਨ੍ਹਾਂ ਦੀ ਦੁਸ਼ਮਣੀ ਦਾ ਫਾਇਦਾ ਹੋਣ ਦੀ ਸੰਭਾਵਨਾ ਹੈ। ਲਾਰੈਂਸ ਦਾ ਨਾਂ ਸਲਮਾਨ ਖਾਨ ਨੂੰ ਧਮਕੀਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ’ਚ ਆਇਆ ਸੀ, ਜਦੋਂ ਕਿ ਗੋਲਡੀ ਬਰਾੜ ਜੋ ਕਿ ਖਾਲਿਸਤਾਨ ਦਾ ਸਮਰਥਕ ਹੈ, ਵਿਦੇਸ਼ਾਂ ਤੋਂ ਲਾਰੈਂਸ ਦੇ ਗੈਂਗ ਨੂੰ ਚਲਾਉਂਦਾ ਰਿਹਾ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਨੋਟੀਫਿਕੇਸ਼ਨ ਜਾਰੀ

ਦੋਵੇਂ ਦੇਸ਼ ਦੇ ਚੋਟੀ ਦੇ ਗੈਂਗਸਟਰ ਹਨ। ਉਨ੍ਹਾਂ ਦੇ ਇਸ਼ਾਰੇ ’ਤੇ ਉਨ੍ਹਾਂ ਦੇ ਸ਼ਾਰਪ ਸ਼ੂਟਰਾਂ ਨੇ ਕਿਸੇ ਵੀ ਵੱਡੀ ਸ਼ਖਸੀਅਤ ਨੂੰ ਗੋਲੀ ਮਾਰਨ ’ਚ ਦੇਰ ਨਹੀਂ ਲਗਾਈ। ਹੁਣ ਇਸ ਸਮੇਂ ਉਨ੍ਹਾਂ ਦੀ ਦੋਸਤੀ ਖਤਮ ਹੋ ਗਈ ਹੈ ਅਤੇ ਦੁਸ਼ਮਣੀ ਦੀ ਇਕ ਨਵੀਂ ਲਾਈਨ ਖਿੱਚੀ ਗਈ ਹੈ। ਲਾਰੈਂਸ ਬਿਸ਼ਨੋਈ ਖੁਦ ਸਾਬਰਮਤੀ ਜੇਲ ਵਿਚ ਹੈ, ਉਸ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ਦੀ ਜੇਲ ਵਿਚ ਹੈ। ਗੋਲਡੀ ਬਰਾੜ ਜੋ ਪਹਿਲਾਂ ਗੈਂਗ ਚਲਾ ਰਿਹਾ ਸੀ, ਵੱਖ ਹੋ ਗਿਆ ਹੈ। ਦੇਸ਼ ਦੀਆਂ ਏਜੰਸੀਆਂ ਹੁਣ ਇਸ ਗੱਲ ’ਤੇ ਨਜ਼ਰ ਰੱਖ ਰਹੀਆਂ ਹਨ ਕਿ ਹੁਣ ਲਾਰੈਂਸ ਦੇ ਗੈਂਗ ਦੀ ਕਮਾਨ ਕੌਣ ਸੰਭਾਲੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਨੇ ਜਾਰੀ ਕੀਤੀ ਸੂਚੀ, 24 ਘੰਟੇ ਅਲਰਟ ਰਹਿਣ ਦੀ ਹਦਾਇਤ

ਗੋਲਡੀ ਬਰਾੜ ਨੇ ਕਿਹਾ ਕਿ ਰਾਜਸਥਾਨ ਦੇ ਆਸ਼ੀਸ਼ ਗੁਪਤਾ ’ਤੇ ਉਸ ਦੇ ਸ਼ੂਟਰ ਨੇ ਗੋਲੀ ਚਲਾਈ ਹੈ, ਅਨਮੋਲ ਬਿਸ਼ਨੋਈ ਬਿਨਾਂ ਵਜ੍ਹਾ ਜ਼ਿੰਮੇਵਾਰੀ ਲੈ ਰਿਹਾ ਹੈ। ਗੋਲਡੀ ਬਰਾੜ ਨੇ ਕਿਹਾ ਕਿ 17 ਜੂਨ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ’ਚ ਆਸ਼ੀਸ਼ ਗੁਪਤਾ ਨਾਂ ਦੇ ਇਕ ਵਿਅਕਤੀ ’ਤੇ ਹਮਲਾ ਹੋਇਆ ਸੀ। ਇਹ ਹਮਲਾ ਉਸ ਨੇ ਰੋਹਿਤ ਗਦਾਰਾ ਨਾਲ ਮਿਲ ਕੇ ਕੀਤਾ ਸੀ। ਅਨਮੋਲ ਬਿਸ਼ਨੋਈ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਸੋਸ਼ਲ ਮੀਡੀਆ ’ਤੇ ਲੋਕ ਕਹਿ ਰਹੇ ਸਨ ਕਿ ਇਹ ਹਮਲਾ ਲਾਰੈਂਸ ਦੇ ਛੋਟੇ ਭਰਾ ਅਨਮੋਲ ਨੇ ਕੀਤਾ ਹੈ। ਬਰਾੜ ਕਹਿੰਦਾ ਹੈ ਕਿ ਹੁਣ ਸਾਡਾ ਅਨਮੋਲ ਬਿਸ਼ਨੋਈ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਆਪਣੇ ਸਾਰੇ ਭਰਾਵਾਂ ਨੂੰ ਬਿਸ਼ਨੋਈ ਨਾਲ ਰਿਸ਼ਤਾ ਤੋੜਨ ਬਾਰੇ ਦੱਸ ਦਿੱਤਾ ਹੈ। ਗੋਲਡੀ ਨੇ ਕਿਹਾ ਕਿ ਉਹ ਗੁਪਤਾ ’ਤੇ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹੈ। ਉਸ ਨੂੰ ਸਬਕ ਸਿਖਾਉਣ ਲਈ ਹੀ ਲੱਤ ’ਚ ਗੋਲੀ ਮਾਰੀ ਗਈ ਸੀ। ਜੇਕਰ ਉਸ ਨੂੰ ਮਾਰਨਾ ਹੁੰਦਾ, ਤਾਂ ਉਹ ਉਸ ਦੀ ਲੱਤ ’ਚ ਨਹੀਂ, ਸਿਰ ’ਚ ਗੋਲੀ ਮਾਰਦੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ

ਲਾਰੈਂਸ ਸਾਬਰਮਤੀ ਜੇਲ ਤੋਂ ਗੋਲਡੀ ਬਰਾੜ ਨਾਲ ਚਲਾ ਰਿਹਾ ਸੀ ਆਪਣਾ ਗੈਂਗ

ਲਾਰੈਂਸ ਬਿਸ਼ਨੋਈ ਜੋ ਪਿਛਲੇ ਕਈ ਸਾਲਾਂ ਤੋਂ ਸਾਬਰਮਤੀ ਜੇਲ ’ਚ ਬੰਦ ਹੈ। ਲਾਰੈਂਸ ਦੇ ਜੇਲ ਜਾਣ ਤੋਂ ਬਾਅਦ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੇ ਉਸ ਦੇ ਗੈਂਗ ਦੀ ਕਮਾਨ ਸੰਭਾਲ ਲਈ ਸੀ ਪਰ ਦੋਵੇਂ ਭਰਾ ਗੋਲਡੀ ਬਰਾੜ ਨਾਲ ਆਪਣਾ ਗੈਂਗ ਚਲਾ ਰਹੇ ਸਨ। ਲਾਰੈਂਸ ਦੇ ਭਰਾ ਅਨਮੋਲ ’ਤੇ ਸਿੱਧੂ ਮੂਸੇਵਾਲਾ ਦੀ ਹੱਤਿਆ, ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਰਗੇ ਗੰਭੀਰ ਮਾਮਲੇ ਦਰਜ ਹਨ। ਸੂਤਰਾਂ ਅਨੁਸਾਰ ਅਨਮੋਲ ਬਿਸ਼ਨੋਈ ਨੂੰ ਪਿਛਲੇ ਸਾਲ ਨਵੰਬਰ ’ਚ ਅਮਰੀਕਾ ’ਚ ਗ੍ਰਿਫਤਾਰ ਕੀਤਾ ਗਿਆ ਸੀ। ਲਾਰੈਂਸ ਸਾਬਰਮਤੀ ਜੇਲ ’ਚ ਹੈ, ਹੁਣ ਤੱਕ ਕੋਈ ਨਹੀਂ ਜਾਣਦਾ ਕਿ ਗੋਲਡੀ ਬਰਾੜ ਕਿਥੇ ਹੈ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਉਹ ਕੈਨੇਡਾ ’ਚ ਹੈ, ਹੁਣ ਅਧਿਕਾਰੀਆਂ ਨੂੰ ਪਤਾ ਲੱਗਾ ਹੈ ਕਿ ਉਹ ਅਮਰੀਕਾ ਤੋਂ ਆਪਣਾ ਗੈਂਗ ਚਲਾ ਰਿਹਾ ਹੈ। ਦੋਵਾਂ ਵਿਚਕਾਰ ਫੁੱਟ ਦਾ ਫਾਇਦਾ ਪੁਲਸ ਨੂੰ ਹੋਵੇਗਾ। ਪੰਜਾਬ ਪੁਲਸ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਆਵਾਜ਼ ਗੋਲਡੀ ਬਰਾੜ ਦੀ ਹੈ। ਗੋਲਡੀ ਬਰਾੜ ਨੇ ਕੁਝ ਮਹੀਨੇ ਪਹਿਲਾਂ ਪੰਜਾਬ ਪੁਲਸ ਦੇ ਡੀ. ਐੱਸ. ਪੀ. ਵਿਕਰਮ ਬਰਾੜ ਨੂੰ ਵੀ ਫੋਨ ਕੀਤਾ ਸੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਦੋਵੇਂ ਵੱਖ ਹੋ ਜਾਂਦੇ ਹਨ ਤਾਂ ਪੁਲਸ ਨੂੰ ਇਸ ਦਾ ਫਾਇਦਾ ਜ਼ਰੂਰ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉੱਡੇ ਪਰਖੱਚੇ, ਨੌਜਵਾਨ ਕੁੜੀ ਦੀ ਦਰਦਨਾਕ ਮੌਤ

ਪੈਸਾ ਅਤੇ ਵਧਦੀ ਤਾਕਤ ਦੋਵਾਂ ਵਿਚਕਾਰ ਬਣੀ ਲੜਾਈ ਦਾ ਕਾਰਨ : ਸੂਤਰ

ਸੂਤਰਾਂ ਦੀ ਮੰਨੀਏ ਤਾਂ ਪੈਸਾ ਅਤੇ ਦਿਨ-ਬ-ਦਿਨ ਵਧਦੀ ਤਾਕਤ ਦੋਵਾਂ ਵਿਚਕਾਰ ਲੜਾਈ ਦਾ ਕਾਰਨ ਮੰਨੀ ਜਾਂਦੀ ਹੈ। ਲਾਰੈਂਸ ਬਿਸ਼ਨੋਈ ਜੇਲ ਵਿਚ ਬੰਦ ਹੈ, ਇਸ ਲਈ ਉਹ ਬਹੁਤਾ ਕੁਝ ਨਹੀਂ ਕਰ ਸਕਦਾ। ਲਾਰੈਂਸ ਦੇ ਜੇਲ ਜਾਣ ਤੋਂ ਬਾਅਦ ਗੋਲਡੀ ਬਰਾੜ ਉਸ ਤੋਂ ਕਈ ਗੁਣਾ ਜ਼ਿਆਦਾ ਸ਼ਕਤੀਸ਼ਾਲੀ ਹੋ ਗਿਆ ਹੈ। ਉਹ ਇਸ ਸਮੇਂ ਕਈ ਵੱਡੇ ਅਪਰਾਧੀਆਂ ਨਾਲ ਕੰਮ ਕਰ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਪਹਿਲਾਂ ਆਪਣੇ ਗੈਂਗ ਦਾ ਕਾਰੋਬਾਰ ਵਧਾਉਣ ਲਈ ਦੂਜੇ ਸੂਬਿਆਂ ਦੇ ਗੈਂਗਸਟਰਾਂ ਨਾਲ ਜੁੜ ਕੇ ਆਪਣਾ ਨੈੱਟਵਰਕ ਵਧਾਇਆ ਸੀ, ਹੁਣ ਗੋਲਡੀ ਬਰਾੜ ਵੀ ਇਹੀ ਕੰਮ ਕਰ ਰਿਹਾ ਹੈ। ਇਕ ਗੱਲ ਤਾਂ ਤੈਅ ਹੈ ਕਿ ਗੈਂਗਸਟਰ ਇਕ-ਦੂਜੇ ਦੇ ਕਿੰਨੇ ਵੀ ਨੇੜੇ ਕਿਉਂ ਨਾ ਹੋਣ, ਕੁਝ ਸਮੇਂ ਬਾਅਦ ਦੋਸਤੀ ਦੁਸ਼ਮਣੀ ’ਚ ਬਦਲ ਜਾਂਦੀ ਹੈ। ਛੋਟਾ ਰਾਜਨ ਅਤੇ ਦੇਸ਼ ਦੇ ਸਭ ਤੋਂ ਵੱਡੇ ਡੌਨ ਦਾਊਦ ਨੇੜੇ ਰਹਿਣ ਵਾਲੇ ਲੋਕਾਂ ਵਿਚਕਾਰ ਵੀ ਦੁਸ਼ਮਣੀ ਪੈਣ ਦੀਆਂ ਗੱਲਾਂ ਕਿਸੇ ਤੋਂ ਛੁਪੀਆਂ ਨਹੀਂ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਦੋਵੇਂ ਗਰੁੱਪ ਆਪਣਾ ਪ੍ਰਭਾਵ ਦਿਖਾਉਣਗੇ, ਪੁਲਸ ਲਈ ਵੱਡੀ ਚੁਣੌਤੀ

ਲਾਰੈਂਸ-ਗੋਲਡੀ ਦੀ ਦੋਸਤੀ ’ਚ ਦਰਾਰ ਪੈਣ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਲਾਰੈਂਸ ਬਿਸ਼ਨੋਈ ਦਾ ਨਾਂ ਪਿਛਲੇ 4 ਸਾਲਾਂ ’ਚ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਦੇਣ ਅਤੇ ਉਸ ਦੇ ਘਰ ’ਤੇ ਗੋਲੀ ਚਲਾਉਣ ਅਤੇ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਖ਼ਬਰਾਂ ’ਚ ਆਇਆ ਸੀ। ਐੱਨ. ਆਈ. ਏ. ਦੀ ਰਿਪੋਰਟ ਅਨੁਸਾਰ ਲਾਰੈਂਸ ਗੈਂਗ ਦੇ 800 ਸ਼ੂਟਰ ਉਸ ਦੀ ਕਮਾਂਡ ’ਤੇ ਕੰਮ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇੰਨਾ ਹੀ ਨਹੀਂ, ਕੈਨੇਡੀਅਨ ਸਰਕਾਰ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਭਾਰਤ ਸਰਕਾਰ ਦੇ ਏਜੰਟ ਬਿਸ਼ਨੋਈ ਗੈਂਗ ਨਾਲ ਮਿਲ ਕੇ ਕੈਨੇਡੀਅਨ ਧਰਤੀ ’ਤੇ ਦਹਿਸ਼ਤ ਫੈਲਾਅ ਰਹੇ ਹਨ। ਇਹ ਬਿਆਨ ਕੈਨੇਡੀਅਨ ਸਰਕਾਰ ਨੇ ਖਾਲਿਸਤਾਨੀ ਸਮਰਥਕ ਨਿੱਝਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉੱਡੇ ਪਰਖੱਚੇ, ਨੌਜਵਾਨ ਕੁੜੀ ਦੀ ਦਰਦਨਾਕ ਮੌਤ

ਦੋਵਾਂ ਗੈਂਗਾਂ ਵਿਚਕਾਰ ਇਹ ਦਰਾਰ ਗੈਂਗਵਾਰ ਦੀਆਂ ਘਟਨਾਵਾਂ ’ਚ ਵਾਧਾ ਕਰ ਸਕਦੀ ਹੈ, ਕਿਉਂਕਿ ਦੋਵੇਂ ਗੈਂਗ ਆਪਣੇ ਗਰੁੱਪਾਂ ਨੂੰ ਮਜ਼ਬੂਤ ​​ਕਰਨ ਅਤੇ ਦੂਜੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨਗੇ, ਜੋ ਕਿ ਪੁਲਸ ਅਤੇ ਸੁਰੱਖਿਆ ਏਜੰਸੀਆਂ ਲਈ ਇਕ ਚੁਣੌਤੀ ਹੋਵੇਗੀ। ਹੁਣ ਦੇਸ਼ ਦੀਆਂ ਏਜੰਸੀਆਂ ਨੂੰ 2 ਵੱਖ-ਵੱਖ ਸਮੂਹਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਗੈਂਗਵਾਰ ’ਚ ਕੁਝ ਨਵੇਂ ਸਾਥੀ ਵੀ ਸ਼ਾਮਲ ਹੋਣਗੇ। ਇਹ ਦੇਖਣਾ ਬਾਕੀ ਹੈ ਕਿ ਅਪਰਾਧ ਦੀ ਦੁਨੀਆ ’ਚ ਇਹ ਨਵਾਂ ਮੋੜ ਕੀ ਪ੍ਰਭਾਵ ਪਾਵੇਗਾ। ਇਹ ਤੈਅ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਵੱਖ ਹੋਣਾ ਗੈਂਗਵਾਰ ਦਾ ਇਕ ਨਵਾਂ ਅਤੇ ਖਤਰਨਾਕ ਅਧਿਆਏ ਸ਼ੁਰੂ ਕਰ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Lawrence Bishnoi
  • Goldy Brar
  • Gangster
  • Gangwar
  • ਲਾਰੈਂਸ ਬਿਸ਼ਨੋਈ
  • ਗੋਲਡੀ ਬਰਾੜ
  • ਗੈਂਗਸਟਰ
  • ਗੈਂਗਵਾਰ

ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਰਾਈਵਰਾਂ ਨੇ ਰੂਟ ਹੀ ਬਦਲ ਛੱਡੇ ਤਾਂ ਕਈਆਂ ਨੇ...

NEXT STORY

Stories You May Like

  • goldy brar on fbi s top 10 most wanted list
    ਗੋਲਡੀ ਬਰਾੜ FBI ਦੀ ‘ਟੌਪ 10 ਮੋਸਟ ਵਾਂਟੇਡ’ ਸੂਚੀ 'ਚ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
  • russian foreign ministry
    ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • new conditions implemented for farmers availing loans in punjab
    ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ
  • around 4 000 applications received for new voter registrations
    ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • judicial transfers in punjab
    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦੇ ਦਿੱਤੇ ਹੁਕਮ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • restriction orders issued in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
    • possibility of rain  strong winds  and hailstorms
      ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +