ਚੰਡੀਗੜ੍ਹ : ਪੰਜਾਬ ਪੁਲਸ ਦੀ ਏ. ਜੀ. ਐੱਫ. ਟੀ. ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਣਧੀਰ ਸਿੰਘ ਉਰਫ਼ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਰਣਧੀਰ ਸਿੰਘ 'ਤੇ ਪੰਜਾਬ ਅਤੇ ਹਰਿਆਣਾ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ, ਮੌਸਮ ਵਿਭਾਗ ਨੇ ਸੁਣਾ ਦਿੱਤੀ ਚੰਗੀ ਖ਼ਬਰ
ਦੋਸ਼ੀ ਨੂੰ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨੇ ਟਾਰਗੇਟ ਕੀਲਿੰਗ ਲਈ ਰੱਖਿਆ ਹੋਇਆ ਸੀ। ਪੰਜਾਬ ਪੁਲਸ ਨੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਫੜ੍ਹੇ ਗਏ ਗੈਂਗਸਟਰ ਤੋਂ 1 ਪਿਸਤੌਲ, 10 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਫਿਲਹਾਲ ਗੈਂਗਸਟਰ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਦਾ ਮੰਜ਼ਰ : ਇੱਕੋ ਝਟਕੇ 'ਚ ਗਰਭਵਤੀ ਸਣੇ ਪੂਰਾ ਪਰਿਵਾਰ ਖ਼ਤਮ, ਮਚੀ ਚੀਕੋ-ਪੁਕਾਰ (ਤਸਵੀਰਾਂ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਲੌਰ ਤੇ ਸ਼ਾਹਕੋਟ ਦੇ ਪਿੰਡਾਂ ’ਚ ਹੜ੍ਹਾਂ ਦੀ ਸਥਿਤੀ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ
NEXT STORY