ਜਲੰਧਰ : ਭਾਜਪਾ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਇਕਾਈ ਦੇ ਆਗੂ ਅਰਵਿੰਦ ਮਿਸ਼ਰਾ ਨੂੰ ਪਾਰਟੀ 'ਚੋਂ ਬਾਹਰ ਕਰ ਦਿੱਤਾ ਹੈ। ਇਹ ਸਖ਼ਤ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੀਤੀ ਗਈ ਹੈ। ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਵੱਲੋਂ ਜਾਰੀ ਪੱਤਰ ਵਿਚ ਆਖਿਆ ਗਿਆ ਹੈ ਕਿ ਅਰਵਿੰਦ ਮਿਸ਼ਰਾ ਨੂੰ ਲਗਾਤਾਰ ਭਾਰਤੀ ਜਨਤਾ ਪਾਰਟੀ ਦੇ ਅਕਸ ਨੂੰ ਖਰਾਬ ਕਰਨ ਵਾਲੀਆਂ ਗਤੀਵਿਧੀਆਂ ਦੇ ਚੱਲਦੇ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਨਿਸ਼ਕਾਸ਼ਿਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
ਇਥੇ ਹੀ ਬਸ ਨਹੀਂ ਜਾਰੀ ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਅਰਵਿੰਦ ਮਿਸ਼ਰਾ ਦੀ ਕਿਸੇ ਵੀ ਕਾਰਗੁਜ਼ਾਰੀ ਨਾਲ ਭਾਜਪਾ ਦਾ ਹੁਣ ਕੋਈ ਸੰਬੰਧ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
NEXT STORY