Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    5:32:36 PM

  • delhi s malviya nagar hotel fire

    ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ...

  • terrible fire breaks out in ferozepur restaurant

    ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ,...

  • kuwait airport indian

    ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ...

  • mother of 8 daughters leaves with second husband

    ਪਾਕਿ : 8 ਧੀਆਂ ਨੂੰ ਛੱਡ ਕੇ ਦੂਜੇ ਪਤੀ ਨਾਲ ਤੁਰ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ ਗਠਜੋੜ ਦਾ ਪੰਜਾਬ ਲਈ ਚੋਣ ਮਨੋਰਥ ਪੱਤਰ ਝੂਠੇ ਲਾਰੇ ਅਤੇ ਚਿੱਟਾ ਧੋਖ਼ਾ : ਭਗਵੰਤ ਮਾਨ

PUNJAB News Punjabi(ਪੰਜਾਬ)

ਭਾਜਪਾ ਗਠਜੋੜ ਦਾ ਪੰਜਾਬ ਲਈ ਚੋਣ ਮਨੋਰਥ ਪੱਤਰ ਝੂਠੇ ਲਾਰੇ ਅਤੇ ਚਿੱਟਾ ਧੋਖ਼ਾ : ਭਗਵੰਤ ਮਾਨ

  • Updated: 09 Feb, 2022 05:49 PM
Chandigarh
bjp alliance  s manifesto for punjab is false and white deception
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਨੂੰ ਝੂਠੇ ਲਾਰੇ ਅਤੇ ਚਿੱਟਾ ਧੋਖ਼ਾ ਕਰਾਰ ਦਿੱਤਾ ਹੈ ਕਿਉਂਕਿ ਇਸ ਵਿਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਵਿਦਿਆਰਥੀਆਂ ਤੇ ਨੌਜਵਾਨਾਂ ਲਈ ਕੁੱਝ ਵੀ ਨਹੀਂ ਹੈ। ਮਾਨ ਨੇ ਕਿਹਾ ਕਿ ਇਹ ਵੀ ਇਤਿਹਾਸ ਹੈ ਕਿ ਚੋਣ ਜਿੱਤਣ ਤੋਂ ਬਾਅਦ ਭਾਜਪਾ ਆਗੂ ਚੋਣ ਵਾਅਦਿਆਂ ਨੂੰ 'ਚੋਣਾਵੀ ਜੁਮਲੇ' ਐਲਾਨ ਕੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਜਾਂਦੇ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਕਾਂਗਰਸ ਤੇ ‘ਆਪ’ ’ਤੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜਾਰੀ ਕੀਤੇ 11 ਨੁਕਾਤੀ ਚੋੋਣ ਮਨੋਰਥ ਪੱਤਰ ਬਾਰੇ ਕਈ ਸਵਾਲ ਚੁੱਕੇ ਹਨ। ਮਾਨ ਨੇ ਕਿਹਾ ਭਾਜਪਾ ਦੇ ਸਹਿਯੋਗੀ ਬਣੇ ਕੈਪਟਨ ਅਮਰਿੰਦਰ 2017 ਦੀਆਂ ਚੋਣਾਂ ਵੇਲੇ ਕਿਸਾਨਾਂ ਦੇ ਸਾਰੇ ਕਰਜ਼ੇ (ਸਰਕਾਰੀ ਬੈਂਕਾਂ, ਆੜ੍ਹਤੀਆਂ ਤੇ ਸਹਿਕਾਰੀ ਬੈਂਕਾਂ ਦੇ ਕਰਜ਼ੇ) ਮੁਆਫ਼ ਕਰਨ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਏ ਸਨ। ਕੈਪਟਨ ਤੇ ਭਾਜਪਾ ਵਾਲੇ ਦੱਸਣ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਨੇ ਕਿਸਾਨ ਕਰਜ਼ ਮੁਆਫੀ ਵਾਅਦੇ 'ਤੇ ਕੀ ਅਮਲ ਕੀਤਾ ਹੈ? ਉਨ੍ਹਾਂ ਕਿਹਾ ਕਿ ਕੈਪਟਨ ਨੇ ਮੁੱਖ ਮੰਤਰੀ ਹੁੰਦਿਆਂ ਗੋਗਲੂਆਂ ਤੋਂ ਮਿੱਟੀ ਝਾੜਦਿਆਂ 100 'ਚੋਂ ਸਿਰਫ 5 ਰੁਪਏ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ, ਜੋ ਕਿਸਾਨਾਂ ਦੇ ਕੁੱਲ ਕਰਜ਼ੇ ਦਾ ਕੁੱਝ ਭਾਗ ਵੀ ਨਹੀਂ ਬਣਦਾ। ਸੰਯੁਕਤ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਮਾਨ ਨੇ ਪੁੱਛਿਆ ਕਿ ਉਨ੍ਹਾਂ ਦਾ ਬੇਟਾ ਪਰਮਿੰਦਰ ਸਿੰਘ ਢੀਂਡਸਾ ਪੰਜਾਬ ਦਾ ਵਿੱਤ ਮੰਤਰੀ ਰਿਹਾ ਅਤੇ ਖੁਦ ਢੀਂਡਸਾ ਵੀ ਲੰਮੇ ਸਮੇਂ ਤੋਂ ਕੇਂਦਰ ਦੀ ਐੱਨ. ਡੀ. ਏ. ਸਰਕਾਰ ਵਿੱਚ ਭਾਈਵਾਲ ਹਨ ਪਰ ਢੀਂਡਸਾ ਪਰਿਵਾਰ ਨੇ ਪੰਜਾਬੀਆਂ ਦੀ ਭਲਾਈ ਲਈ ਕਦੇ ਕੁੱਝ ਨਹੀਂ ਕੀਤਾ।

ਇਹ ਵੀ ਪੜ੍ਹੋ : ਕਾਂਗਰਸ ਤੇ ਆਮ ਆਦਮੀ ਪਾਰਟੀ ਮਿਲੀਭੁਗਤ ਕਰਕੇ ਲੜ ਰਹੇ ਹਨ ਚੋਣਾਂ : ਹਰਸਿਮਰਤ ਬਾਦਲ

ਮਾਨ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਸਾਲ 2014 'ਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਕਰਕੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੀ ਕੁਰਸੀ 'ਤੇ ਬੈਠੇ ਸਨ ਪਰ 7 ਸਾਲ ਬੀਤ ਜਾਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਮੋਦੀ ਨੇ ਨਾ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ, ਨਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਤੇ ਨਾ ਹੀ ਆਮਦਨ ਦੁੱਗਣੀ ਕੀਤੀ ਸਗੋਂ ਭਾਜਪਾ ਸਾਰੀਆਂ ਫ਼ਸਲਾਂ 'ਤੇ ਐੱਮ. ਐੱਸ. ਪੀ. ਦੇਣ ਅਤੇ ਐੱਮ. ਐੱਸ. ਪੀ. 'ਤੇ ਫ਼ਸਲਾਂ ਦੀ ਕਾਨੂੰਨੀ ਖਰੀਦ ਕਰਨ ਦੀ ਗਾਰੰਟੀ ਤੋਂ ਵੀ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਦੇਸ਼ ਅੱਗੇ ਨੰਗਾ ਹੋ ਚੁੱਕਾ ਹੈ, ਜਿਸ ਨੇ ਕਾਰਪੋਰੇਟ ਭਾਈਵਾਲਾਂ ਨੂੰ ਲਾਭ ਦੇਣ ਲਈ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਸਨ, ਜਿਸ ਦੇ ਖ਼ਿਲਾਫ਼ ਸੰਘਰਸ਼ ਕਰਦਿਆਂ ਕਰੀਬ 700 ਕਿਸਾਨਾਂ ਨੂੰ ਆਪਣੀਆਂ ਜਾਨਾਂ ਕੁਰਬਾਨ ਕਰਨੀਆਂ ਪਈਆਂ।

ਇਹ ਵੀ ਪੜ੍ਹੋ : ਘਰ-ਘਰ ਭਾਂਡੇ ਵੇਚਣ ਵਾਲੇ ਇਸ ਉਮੀਦਵਾਰ ਲਈ ਚੋਣਾਂ ਲੜਨਾ ‘ਜਨੂੰਨ’, ਪੜ੍ਹੋ ਪੂਰੀ ਕਹਾਣੀ

ਮਾਨ ਨੇ ਕਿਹਾ ਕਿ ਕੇਂਦਰ ਸਰਕਾਰ 'ਤੇ ਕਾਬਜ਼ ਭਾਜਪਾ ਨੇ ਪੰਜਾਬ ਦੇ ਉਦਯੋਗਾਂ ਨੂੰ ਉਜਾੜਨ ਲਈ ਗੁਆਂਢੀ ਰਾਜਾਂ ਨੂੰ ਉਦਯੋਗਿਕ ਪੈਕਜ ਦਿੱਤੇ ਪਰ ਅੱਜ ਭਾਜਪਾ ਸੂਬੇ 'ਚ ਉਦਯੋਗਿਕ ਵਿਕਾਸ ਦਾ ਝੂਠ ਵੇਚ ਰਹੀ ਹੈ, ਜਦੋਂ ਕਿ ਭਾਜਪਾ ਗਠਜੋੜ ਦੀ 'ਸਮ੍ਰਿਧ ਪਿੰਡ' ਸਕੀਮ ਦਾ ਹਾਲ ਵੀ 'ਸਮਾਰਟ ਸਿਟੀ' ਸਕੀਮ ਅਤੇ ਸੰਸਦ ਮੈਂਬਰਾਂ ਵੱਲੋਂ 'ਪਿੰਡ ਗੋਦ ਲੈਣ' ਜਿਹੀਆਂ ਸਕੀਮਾਂ ਵਰਗਾ ਹੀ ਹੋਵੇਗਾ ਕਿਉਂਕਿ ਭਾਜਪਾ ਦੇ ਰਾਜ ਵਿਚ ਦਿਖਾਉਣ ਜੋਗੀ ਵੀ ਇਕ ਵੀ 'ਸਮਾਰਟ ਸਿਟੀ' ਅਤੇ 'ਵਿਕਸਤ ਪਿੰਡ' ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਲਈ ਪੇਸ਼ ਕੀਤੀ 'ਹੈਲਦੀ ਵਿਲੇਜਸ' ਸਕੀਮ ਕਦੋਂ ਅਮਲ 'ਚ ਆਵੇਗੀ, ਇਕ ਵੱਡਾ ਸਵਾਲ ਹੈ ਕਿਉਂਕਿ 7 ਸਾਲਾਂ ਦੇ ਭਾਜਪਾ ਰਾਜ ਦੌਰਾਨ ਏਮਜ਼ ਤਾਂ ਛੱਡੋ, ਪੀ. ਜੀ. ਆਈ. ਵਰਗਾ ਇਕ ਵੀ ਹਸਪਤਾਲ ਪੰਜਾਬ ਵਿਚ ਨਹੀਂ ਬਣਿਆ।

ਇਹ ਵੀ ਪੜ੍ਹੋ : ‘ਘੂੰਘਟ ਜਾਂ ਹਿਜਾਬ- ਆਪਣੀ ਮਰਜ਼ੀ ਦੇ ਕੱਪੜੇ ਪਹਿਨਣਾ ਮਹਿਲਾਵਾਂ ਦਾ ਅਧਿਕਾਰ’

ਭਗਵੰਤ ਮਾਨ ਨੇ ਪੁੱਛਿਆ ਕਿ 2014 'ਚ ਭਾਜਪਾ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਭਾਜਪਾ ਦੱਸੇਗੀ ਕਿ ਕੇਂਦਰ ਸਰਕਾਰ ਦੇ ਅਦਾਰਿਆਂ ਵਿਚ ਕਿੰਨੇ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ? ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਗਠਜੋੜ ਵੱਲੋਂ ਨੌਜਵਾਨਾਂ ਨੂੰ ਉਸੇ ਤਰ੍ਹਾਂ ਦੇ ਸੁਪਨੇ ਦਿਖਾਏ ਜਾ ਰਹੇ ਹਨ ਜਿਵੇਂ 2014 'ਚ ਨਰਿੰਦਰ ਮੋਦੀ ਨੇ ਦੇਸ਼ ਤੇ 2017 'ਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਦਿਖਾਏ ਸਨ। ਮਾਨ ਨੇ ਕਿਹਾ ਕਿ ਜੇ ਭਾਜਪਾ, ਕੈਪਟਨ ਤੇ ਢੀਂਡਸਾ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਲਈ ਕੋਈ ਸਿਰਕੱਢ ਕੰਮ ਕੀਤਾ ਹੈ ਤਾਂ ਪੰਜਾਬ ਦੇ ਲੋਕਾਂ ਕੋਲੋਂ ਕੰਮ ਦੇ ਆਧਾਰ 'ਤੇ ਵੋਟਾਂ ਮੰਗਣ, ਜਿਵੇਂ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੰਮ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ, ਕੈਪਟਨ ਤੇ ਢੀਂਡਸਿਆਂ ਸਮੇਤ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਪਰਖ ਲਿਆ ਹੈ, ਇਸ ਲਈ ਸੂਬੇ ਦੇ ਵੋਟਰ ਹੁਣ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਵੋਟ ਦੇਣ ਤੋਂ ਸਾਫ਼ ਇਨਕਾਰ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਬਿਗੁਲ ਵਜਾ ਰਹੇ ਹਨ।

ਇਹ ਵੀ ਪੜ੍ਹੋ : ਟੱਪਰੀਵਾਸਾਂ ਨੂੰ ਸਰਕਾਰਾਂ ਦੀ ਮਾਰ, ਕਿੱਥੇ ਰਹਿ ਗਏ 5-5 ਮਰਲੇ ਦੇ ਪਲਾਟ? (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • BJP alliance
  • Punjab
  • Election Manifesto
  • False Pretenses
  • Bhagwant Mann
  • ਭਾਜਪਾ ਗਠਜੋੜ
  • ਪੰਜਾਬ
  • ਚੋਣ ਮਨੋਰਥ ਪੱਤਰ
  • ਝੂਠੇ ਲਾਰੇ
  • ਭਗਵੰਤ ਮਾਨ

ਬੁੱਚੜਖਾਨਾ ਮਾਮਲਾ : ਖੋਦਾਈ ਦੌਰਾਨ ਚੱਲੇ ਇੱਟਾਂ ਰੋੜੇ, ਮਹਿਲਾ ਥਾਣੇਦਾਰ ਤੇ ਕਾਂਸਟੇਬਲ ਜ਼ਖਮੀ

NEXT STORY

Stories You May Like

  • akali bjp alliance mla jangi lal mahajan seeking votes for takdi
    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
  • ravneet bittu can become the chief ministerial face of bjp in punjab
    ਪੰਜਾਬ ਭਾਜਪਾ ਦੀ ਚੋਣ ਲੜਨ ਦੀ ਤਿਆਰੀ 'ਚ ਰਵਨੀਤ ਬਿੱਟੂ
  • pratap bajwa  live recording  election commission
    ਪ੍ਰਤਾਪ ਬਾਜਵਾ ਨੇ ਸ਼ੁਤਰਾਣਾ ਚੋਣਾਂ ਦੀ ਲਾਈਵ ਰਿਕਾਰਡਿੰਗ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
  • barnala election results  unique record  bjp  s victory
    ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
  • bjp wins first 3 wards in ferozepur municipal council elections
    ਫਿਰੋਜ਼ਪੁਰ ਨਗਰ ਕੌਂਸਲ ਚੋਣ ਨਤੀਜਿਆਂ 'ਚ ਭਾਜਪਾ ਦਾ ਪਹਿਲੇ 3 ਵਾਰਡਾਂ 'ਤੇ ਕਬਜ਼ਾ
  • counting of votes begins for municipal election results in punjab
    ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
  • punjab election commission changes election dates of 4 municipal councils
    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ
  • election duty  police personnel
    ਚੋਣ ਡਿਊਟੀ ਲਈ 800 ਪੁਲਸ ਕਰਮਚਾਰੀ ਅਤੇ 22 ਪੈਟਰੋਲਿੰਗ ਪਾਰਟੀਆਂ ਤਾਇਨਾਤ : ਪ੍ਰਗਿਆ ਜੈਨ
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
Trending
Ek Nazar
famous set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur elections
      ਅੱਜ ਗੁਰਦਾਸਪੁਰ 'ਚ 36, ਦੀਨਾਨਗਰ 'ਚ 49 ਤੇ ਕਾਦੀਆਂ ਨਗਰ ਕੌਂਸਲ ਲਈ 21...
    • election observer
      ਚੋਣ ਆਬਜ਼ਰਵਰ ਨੇ ਨਗਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
    • ravneet bittu s big statement
      ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ:  ਰਵਨੀਤ ਬਿੱਟੂ
    • punjab brother sister
      ਪੰਜਾਬ: ਭਰਾ ਵੱਲੋਂ WhatsApp 'ਤੇ ਭੇਜੀ ਵੀਡੀਓ ਵੇਖ ਭੈਣ ਦੇ ਪੈਰਾਂ ਹੇਠੋਂ...
    • help desk established at district administrative complex for sir of voter lists
      ਵੋਟਰ ਸੂਚੀਆਂ ਦੀ SIR ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਿਤ
    • service center  employees of punjab
      ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
    • 3 kashmiri youths convicted in illegal arms case
      ਅੱਤਵਾਦੀ ਸਾਜ਼ਿਸ਼ ਰਚਣ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲੇ 'ਚ 3 ਤਿੰਨ ਕਸ਼ਮੀਰੀ...
    • land dispute  quarrel between two parties
      ਜ਼ਮੀਨੀ ਵਿਵਾਦ ਨੂੰ ਲੈ 2 ਧਿਰਾਂ ’ਚ ਖੂਨੀ ਝੜਪਾਂ, ਕਈ ਜ਼ਖਮੀ
    • ludhiana road
      ਲੁਧਿਆਣਾ 'ਚ ਸੜਕਾਂ ਧੱਸਣ ਦਾ ਸਿਲਸਿਲਾ ਜਾਰੀ: ਪੁਰਾਣੀ ਕਚਹਿਰੀ ਚੌਂਕ ਨੇੜੇ ਪਿਆ...
    • cm naib saini will hold a massive public meeting at the grain market on june 13
      13 ਜੂਨ ਨੂੰ ਅਨਾਜ ਮੰਡੀ ਵਿਖੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਜਨਤਕ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +