Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    10:29:10 AM

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

  • stock market gains   sensex jumps 500 points  rupee strengthens

    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਭਾਜਪਾ ਤੇ ਸਹਿਯੋਗੀ ਦਲਾਂ 'ਚ ਸੀਟਾਂ ਨੂੰ ਲੈ ਕੇ ਸਹਿਮਤੀ ਦੇ ਚਰਚੇ, ਇਸ ਦਿਨ ਹੋ ਸਕਦੈ ਐਲਾਨ

CHANDIGARH News Punjabi(ਚੰਡੀਗੜ੍ਹ)

ਭਾਜਪਾ ਤੇ ਸਹਿਯੋਗੀ ਦਲਾਂ 'ਚ ਸੀਟਾਂ ਨੂੰ ਲੈ ਕੇ ਸਹਿਮਤੀ ਦੇ ਚਰਚੇ, ਇਸ ਦਿਨ ਹੋ ਸਕਦੈ ਐਲਾਨ

  • Updated: 13 Jan, 2022 01:06 PM
Chandigarh
bjp and allies agree on seats read who got how many seats
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ-ਬਸਪਾ ਅਤੇ ਆਮ ਆਦਮੀ ਪਾਰਟੀ ਨੇ 100 ਤੋਂ ਵਧੇਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਉਥੇ ਹੀ ਕਾਂਗਰਸ ਅਤੇ ਭਾਜਪਾ ਤੇ ਭਾਜਪਾ ਨਾਲ ਗਠਜੋੜ ਕਰ ਚੁੱਕੀਆਂ ਪਾਰਟੀਆਂ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਅਤੇ ਗਠਜੋੜ ਪਾਰਟੀਆਂ ਵਿਚਾਲੇ ਇਸ ਗੱਲ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ ਕਿ ਕੌਣ ਕਿੰਨੀਆਂ ਸੀਟਾਂ 'ਤੇ ਚੋਣ ਲੜੇਗਾ। ਸੂਤਰਾਂ ਮੁਤਾਬਕ ਭਾਜਪਾ ਦੇ 72, ਕੈਪਟਨ ਧੜੇ ਦੇ 30 ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦੇ 15 ਉਮੀਦਵਾਰ ਚੋਣ ਮੈਦਾਨ 'ਚ ਨਿੱਤਰਨਗੇ।ਕਿਹੜੀ ਪਾਰਟੀ ਦਾ ਉਮੀਦਵਾਰ ਕਿੱਥੋਂ ਚੋਣ ਲੜੇਗਾ, ਇਸ ਦਾ ਐਲਾਨ ਵੀ ਗਠਜੋੜ ਵੱਲੋਂ ਜਲਦ ਕੀਤੇ ਜਾਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਟਿਕਟਾਂ ਵੇਚਣ ਦੇ ਇਲਜ਼ਾਮ 'ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਸੂਤਰਾਂ ਅਨੁਸਾਰ ਤਿੰਨਾਂ ਹੀ ਦਲਾਂ ਦੀ ਕੋਆਰਡੀਨੇਸ਼ਨ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਇਹ ਤੈਅ ਕਰ ਲਿਆ ਗਿਆ ਹੈ ਕਿ ਕਿਸ ਧਿਰ ਨੇ ਕਿੰਨੀਆਂ ਸੀਟਾਂ 'ਤੇ ਉਮੀਦਵਾਰ ਉਤਾਰਨੇ ਹਨ। ਫ਼ਿਲਹਾਲ ਤਿੰਨੇ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੇ ਨਾਮ ਤੈਅ ਕਰਨ ਵਿੱਚ ਲੱਗੀਆਂ ਹਨ ਅਤੇ 18 ਜਨਵਰੀ ਤੱਕ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉਧਰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਅੰਤਿਮ ਫ਼ੈਸਲਾ ਹੋਣਾ ਅਜੇ ਬਾਕੀ ਹੈ।ਦੱਸਣਯੋਗ ਹੈ ਕਿ  ਅਕਾਲੀ ਦਲ ਨਾਲ ਗਠਜੋੜ ਕਰਕੇ ਭਾਜਪਾ 23 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰਦੀ ਰਹੀ ਹੈ।2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ।ਇਹ ਪਹਿਲੀ ਵਾਰ ਹੈ ਜਦੋਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇਗੀ।

ਇਹ ਵੀ ਪੜ੍ਹੋ :ਟਕਸਾਲੀ ਅਕਾਲੀਆਂ 'ਚ ਭਾਜਪਾ ਦੀ ਸੰਨ੍ਹ, 3 ਵੱਡੇ ਪਰਿਵਾਰਾਂ ਮਗਰੋਂ ਹੁਣ ਇਸ ਪਰਿਵਾਰ 'ਤੇ ਨਜ਼ਰ

ਜ਼ਿਕਰਯੋਗ ਹੈ ਕਿ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ ਅਤੇ 21 ਜਨਵਰੀ ਤੋਂ 28 ਜਨਵਰੀ ਤੱਕ ਉਮੀਦਵਾਰ ਨਾਮਜ਼ਦਗੀ ਪੱਤਰ ਭਰ ਸਕਦੇ ਹਨ।29 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ ਅਤੇ 31 ਜਨਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਖ਼ੁਲਾਸਾ, ਦੱਸਿਆ ਕਿਉਂ ਨਹੀਂ ਹੋਇਆ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • BJP
  • PLC
  • SAD United
  • Seats
  • Consent
  • ਭਾਜਪਾ
  • ਪੀ. ਐੱਲ. ਸੀ. ਸ਼੍ਰੋਮਣੀ ਅਕਾਲੀ ਦਲ ਸੰਯੁਕਤ
  • ਸੀਟਾਂ
  • ਸਹਿਮਤੀ

ਜਨਤਾ ਤੈਅ ਕਰੇਗੀ ‘ਆਪ’ ਦਾ CM ਚਿਹਰਾ, ਕੇਜਰੀਵਾਲ ਨੇ ਜਾਰੀ ਕੀਤਾ ਮੋਬਾਇਲ ਨੰਬਰ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • the big match between india and pakistan will be played on that day
    ਹੋ ਗਿਆ ਐਲਾਨ! ਇਸ ਦਿਨ ਖੇਡਿਆ ਜਾਵੇਗਾ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਨੋਟ ਕਰ ਲਵੋ ਟਾਈਮ
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • cbi  suvendu adhikari  associate  murder  cbi  arrested
    CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ 'ਚ CBI ਨੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • constant stomach pain can be overwhelming to ignore
    ਪੇਟ 'ਚ ਲਗਾਤਾਰ ਹੋ ਰਹੀ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • a big blow to team india  star player may be out of this important series
    ਟੀਮ ਇੰਡੀਆ ਨੂੰ ਤਗੜਾ ਝਟਕਾ! ਸੱਟ ਕਾਰਨ ਇਸ ਅਹਿਮ ਸੀਰੀਜ਼ ਤੋਂ ਬਾਹਰ ਹੋ ਸਕਦੈ ਸਟਾਰ ਖਿਡਾਰੀ
  • amritsar village  rajasansi village  boys and girls
    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • ed raid in punjab
      BIG BREAKING: ਪੰਜਾਬ 'ਚ ED ਦੀ RAID
    • police officer beats up 2 sisters who run a hotel
      ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ...
    • punjabi student in canada
      ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...
    • entry of heavy vehicles banned on sutlej bridge
      ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ,...
    • bhupesh baghel on punjab congress
      ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ...
    • resolution on e 20 petrol passed in punjab vidhan sabha
      ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ...
    • medical college in nawanshahr echoed in the vidhan sabha again
      ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ,...
    • politics heats up in the vidhan sabha over ethanol issue
      ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪੇਸ਼
    • big news related to millions of vehicle drivers in punjab
      ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +