Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    3:57:09 AM

  • mumbai indians beats gujarat titans

    ਤਿਲਕ ਵਰਮਾ ਦਾ ਪਹਿਲਾ IPL ਸੈਂਕੜਾ, ਮੁੰਬਈ ਨੇ ਹਾਰ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • mumbai set a target of 200 runs for gujarat

    GT vs MI, IPL 2026 : ਮੁੰਬਈ ਇੰਡੀਅਨਜ਼ ਨੇ...

  • long powercut in punjab tuesday

    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ, ਬਾਦਲਾਂ ਤੇ ਕੈਪਟਨ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਤੇ ਪੰਜਾਬੀਆਂ ਨੂੰ ਦਿੱਤਾ ਧੋਖ਼ਾ : ਭਗਵੰਤ ਮਾਨ

PUNJAB News Punjabi(ਪੰਜਾਬ)

ਭਾਜਪਾ, ਬਾਦਲਾਂ ਤੇ ਕੈਪਟਨ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਤੇ ਪੰਜਾਬੀਆਂ ਨੂੰ ਦਿੱਤਾ ਧੋਖ਼ਾ : ਭਗਵੰਤ ਮਾਨ

  • Updated: 22 Feb, 2022 08:06 PM
Chandigarh
bjp badals captains betrayed the farmers punjabis country bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗੱਠਜੋੜ ਦੀ ਸਰਕਾਰ ਨਹੀਂ ਬਣੇਗੀ ਭਾਜਪਾ ਵਾਲੇ, ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜ਼ੀ ਮਜ਼ਬੂਤ ਗੱਠਜੋੜ ਕਰ ਲੈਣ। ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਨੂੰ ਹਮੇਸ਼ਾ ਧੋਖ਼ਾ ਦਿੱਤਾ ਹੈ, ਇਸ ਲਈ ਪੰਜਾਬ ਦੇ ਵੋਟਰਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਲਾਲਚ ’ਚ ਪਈਆਂ ਰਵਾਇਤੀ ਪਾਰਟੀਆਂ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਦੇ ਯਤਨ ਕਰ ਰਹੀਆਂ ਹਨ। ਇਸੇ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਤੇ ਹੋਰ ਆਗੂ ਪੰਜਾਬ ’ਚ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ।

ਇਹ ਵੀ ਪੜ੍ਹੋ : ਬਿਨਾਂ ਪਾਸਪੋਰਟ ਤੇ ਵੀਜ਼ੇ ਤੋਂ ਰਾਜਾਸਾਂਸੀ ’ਚ ਘੁੰਮ ਰਹੀ ਰੂਸੀ ਲੜਕੀ ਗ੍ਰਿਫ਼ਤਾਰ

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ’ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਨਾਲ ਗੱਠਜੋੜ ਹੋਣ ਦੀ ਹਾਮੀ ਭਰਦੇ ਹਨ ਅਤੇ ਉਨ੍ਹਾਂ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਭਾਜਪਾ ਨਾਲ ਗੱਠਜੋੜ ਹੋਣ ਦਾ ਐਲਾਨ ਕੀਤਾ ਸੀ। ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀਆਂ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦਕਿ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇਕੋ ਥਾਲੀ ਦੇ ਚੱਟੇ-ਵੱਟੇ ਹਨ। ਉਨ੍ਹਾਂ ਕਿਹਾ ਕਿ ਪਰਦੇ ਦੇ ਪਿੱਛੇ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਵੱਖ ਹੋ ਅਤੇ ਚੋਣਾ ਲੜ ਕੇ ਕਿਸਾਨਾਂ ਤੇ ਪੰਜਾਬੀਆਂ ਦੀਆਂ ਅੱਖਾਂ ’ਚ ਘੱਟਾ ਪਾਉਣ ਦਾ ਯਤਨ ਕੀਤਾ ਹੈ।

ਇਹ ਵੀ ਪੜ੍ਹੋ : ਭਦੌੜ ਤੋਂ ‘ਆਪ’ ਉਮੀਦਵਾਰ ਉੱਗੋਕੋ ਦੇ ਡਰਾਈਵਰ ’ਤੇ ਇਰਾਦਾ ਕਤਲ ਦਾ ਮਾਮਲਾ ਦਰਜ (ਵੀਡੀਓ)

ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਭਾਵੇਂ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋ- ਵੱਖ ਚੋਣਾਂ ਲੜੀਆਂ ਹਨ ਪਰ ਅੰਦਰੂਨੀ ਤੌਰ ’ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇਕਮਿਕ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ ’ਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖਬਾਰਾਂ ਰਾਹੀਂ ਇਨ੍ਹਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿੱਤਾ ਸੀ। ਮਾਨ ਨੇ ਕਿਹਾ ਕਿ ਹੁਣ ਭਾਜਪਾ ਦੇ ਕੌਮੀ ਆਗੂ ਅਮਿਤ ਸ਼ਾਹ ਅਤੇ ਪੰਜਾਬ ਤੋਂ ਉਮੀਦਵਾਰ ਫਤਿਹਜੰਗ ਬਾਜਵਾ ਨੇ ਵੀ ਸੂਬੇ ’ਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਅਤੇ ਇਸ ਦੇ ਲਈ ਅਕਾਲੀ ਦਲ ਬਾਦਲ ਨਾਲ ਗੱਠਜੋੜ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਵਾਲਿਆਂ ਦੀਆਂ ਉਮੀਦਾਂ ਖਿਲਾਫ਼ ਆਉਣਗੇ, ਕਿਉਂਕਿ  ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਜਿਸ ਤੋਂ ਸਾਫ਼ ਸੰਦੇਸ਼ ਆ ਗਿਆ ਕਿ ਇਸ ਵਾਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

  • Bhagwant Mann
  • Aam Aadmi Party
  • BJP
  • Badal
  • Captain
  • ਭਗਵੰਤ ਮਾਨ
  • ਆਮ ਆਦਮੀ ਪਾਰਟੀ
  • ਭਾਜਪਾ
  • ਬਾਦਲ
  • ਕੈਪਟਨ

ਬਿਨਾਂ ਪਾਸਪੋਰਟ ਤੇ ਵੀਜ਼ੇ ਤੋਂ ਰਾਜਾਸਾਂਸੀ ’ਚ ਘੁੰਮ ਰਹੀ ਰੂਸੀ ਲੜਕੀ ਗ੍ਰਿਫ਼ਤਾਰ

NEXT STORY

Stories You May Like

  • a big threat looms over farmers in punjab  experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ ਖੜ੍ਹੀ: ਸੁਨੀਲ ਜਾਖੜ
  • these 3 stocks created a stir  gave 226  return
    ਅਮਰੀਕਾ-ਈਰਾਨ ਜੰਗ ਦੇ ਤਣਾਅ ਦਰਮਿਆਨ ਇਨ੍ਹਾਂ 3 ਸ਼ੇਅਰਾਂ ਨੇ ਮਚਾਈ ਧਮਾਲ, ਦਿੱਤਾ 226% ਰਿਟਰਨ
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ 'ਚ ਬਦਲਿਆ, ਪਰਿਵਾਰ ਨੇ ਦਿੱਤਾ ਧਰਨਾ
  • mann government should pay compensation farmers  ashwini
    ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਮਾਨ ਸਰਕਾਰ : ਅਸ਼ਵਨੀ
  • narendra modi  bjp government  infiltrators  west bengal  caa
    ਬੰਗਾਲ 'ਚ ਭਾਜਪਾ ਸਰਕਾਰ ਆਈ ਤਾਂ ਘੁਸਪੈਠੀਆਂ ਨੂੰ ਛੱਡਣਾ ਪਵੇਗਾ ਦੇਸ਼ : PM ਮੋਦੀ
  • nature  s fury in amritsar
    ਅੰਮ੍ਰਿਤਸਰ ’ਚ ਕੁਦਰਤ ਦਾ ਕਹਿਰ: ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਸਾਲ ਭਰ ਦੀ ਮਿਹਨਤ ’ਤੇ ਫਿਰਿਆ ਪਾਣੀ
  • all accused in bjp office attack case on 3 day remand
    ਭਾਜਪਾ ਦਫ਼ਤਰ 'ਤੇ ਹਮਲੇ ਦੇ ਮਾਮਲੇ 'ਚ ਸਾਰੇ ਮੁਲਜ਼ਮ 3 ਦਿਨਾਂ ਦੇ ਰਿਮਾਂਡ 'ਤੇ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16...
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ...
  • one accused of robbery gang arrested
    ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ
  • mobile stolen from youth eating golgappe in jalandhar
    ਜਲੰਧਰ ਵਿਚ ਗੋਲਗੱਪੇ ਖਾਣੇ ਨੌਜਵਾਨ ਨੂੰ ਪਏ ਭਾਰੀ, ਮਿੰਟਾਂ 'ਚ ਗਾਇਬ ਹੋ ਗਿਆ...
Trending
Ek Nazar
poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab weather heatwave and warm night alert
      ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16...
    • gunfire erupts at jandiala guru house
      ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
    • 3 arms smugglers arrested in amritsar
      ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ
    • poison is dissolving in the environment of punjab
      ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...
    • branded liquor cheap liquor
      ਪੰਜਾਬ : ਪਿਆਕੜਾਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ
    • summer vacations indian railways
      ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਤੋਹਫਾ, ਰੇਲਵੇ ਨੇ ਚੁੱਕਿਆ ਵੱਡਾ ਕਦਮ
    • enforcement directorate can take big action in punjab
      ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...
    • new instructions issued in nawanshahr district
      ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ
    • woman dead on road accident
      ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ...
    • man death case
      ਖੰਭੇ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +