ਲੁਧਿਆਣਾ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ
ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿਰਫ ਚੋਣਾਂ ਦਾ ਨਹੀਂ, ਸਗੋਂ ਸਾਡੇ ਲੋਕਤੰਤਰ ਦੇ ਮਹਾਂਪਰਵ ਦਾ ਹੈ। ਹਰ ਵੋਟ ਇਕ ਉਮੀਦ ਹੈ, ਇਕ ਬਿਹਤਰ ਕੱਲ੍ਹ ਲਈ।
ਇਹ ਵੀ ਪੜ੍ਹੋ : Ludhiana West Bypoll Live : ਸਵੇਰੇ 7 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ, ਜਾਣੋ ਹਰ ਪਲ ਦੀ UPDATE
ਉਨ੍ਹਾਂ ਕਿਹਾ ਕਿ ਆਓ ਅੱਜ ਆਪਾਂ ਸਾਰੇ ਪਰਿਵਾਰ ਸਮੇਤ ਵੋਟ ਪਾਈਏ ਅਤੇ ਆਪਣੇ ਅਧਿਕਾਰ ਦੀ ਵਰਤੋਂ ਕਰੀਏ। ਵੋਟ ਪਾਉਣ ਤੋਂ ਪਹਿਲਾਂ ਜੀਵਨ ਗੁਪਤਾ ਗੁਰਦੁਆਰਾ ਸਾਹਿਬ ਧੰਨ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਵਿਖੇ ਪੁੱਜੇ ਅਤੇ ਗੁਰੂ ਮਹਾਰਾਜ ਤੋਂ ਅਸ਼ੀਰਵਾਦ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
NEXT STORY