ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਹਾਈ ਕਮਾਨ ਵਲੋਂ ਪੰਜ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਅਨਿਲ ਜੋਸ਼ੀ ਅੰਮ੍ਰਿਤਸਰ, ਸੋਮ ਪ੍ਰਕਾਸ਼ ਨੂੰ ਫਗਵਾੜਾ ਤੋਂ, ਮੋਹਿੰਦਰ ਭਗਤ ਨੂੰ ਜਲੰਧਰ ਵੈਸਟ ਤੋਂ, ਸੁਰਜੀਤ ਕੁਮਾਰ ਜਿਆਣੀ ਨੂੰ ਫਾਜ਼ਿਲਕਾ ਤੋਂ ਅਤੇ ਪਰਮਿੰਦਰ ਸ਼ਰਮਾ ਨੂੰ ਆਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਵਾਰ ਭਾਜਪਾ ਵਲੋਂ ਪੰਜਾਬ ਇਕਾਈ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਦੀ ਟਿਕਟ ਕੱਟ ਕੇ ਪਰਮਿੰਦਰ ਸ਼ਰਮਾ ਨੂੰ ਦਿੱਤੀ ਗਈ ਹੈ।
ਲੋਕ ਸਭਾ ਤੋਂ ਅਸਤੀਫਾ ਦੇ ਕੇ ਲੜੇ ਭਗਵੰਤ ਮਾਨ : ਸੁਖਬੀਰ (ਵੀਡੀਓ)
NEXT STORY