Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:43:34 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ: ਕੈਪਟਨ

PUNJAB News Punjabi(ਪੰਜਾਬ)

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ: ਕੈਪਟਨ

  • Updated: 27 Dec, 2020 08:21 PM
Chandigarh
bjp farmers   urban naxals   or other derogatory names  captain
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਵਰਗੇ ਘਿਰਣਾਜਨਕ ਨਾਵਾਂ ਰਾਹੀਂ ਬਦਨਾਮ ਕਰਨ ਦੀਆਂ ਚਾਲਾਂ ਬੰਦ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ,”ਜੇਕਰ ਭਾਜਪਾ ਆਪਣੀ ਹੋਂਦ ਦੀ ਲੜਾਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ/ਦਹਿਸ਼ਤਗਰਦਾਂ/ਗੁੰਡਿਆਂ ਦਰਿਮਆਨ ਫਰਕ ਨਹੀਂ ਕਰ ਸਕਦੀ ਹੈ ਤਾਂ ਉਸ ਨੂੰ ਲੋਕਾਂ ਦੀ ਪਾਰਟੀ ਹੋਣ ਦਾ ਰਚਿਆ ਜਾ ਅਡੰਬਰ ਵੀ ਛੱਡ ਦੇਣਾ ਚਾਹੀਦਾ ਹੈ।“ ਉਹਨਾਂ ਕਿਹਾ ਕਿ ਜਿਹੜੀ ਪਾਰਟੀ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਾਗਰਿਕਾਂ ਨੂੰ ਨਕਸਲੀ ਅਤੇ ਅੱਤਵਾਦੀ ਗਰਦਾਨਦੀ ਹੋਵੇ, ਉਸ ਪਾਰਟੀ ਕੋਲ ਇਹਨਾਂ ਨਾਗਰਿਕਾਂ ਉਤੇ ਸੱਤਾ ਕਰਨ ਦਾ ਵੀ ਕੋਈ ਹੱਕ ਨਹੀਂ ਹੈ।

ਪੰਜਾਬ ਵਿੱਚ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਦੱਸਣ ਦੀ ਘਟੀਆ ਬਿਆਨੀ ਲਈ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੂੰ ਆੜੇ ਹੱਥੀਂ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹਨਾਂ ਟਿੱਪਣੀਆਂ ਨਾਲ ਭਾਜਪਾ ਲੀਡਰਸ਼ਿਪ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਖਾਤਰ ਬੁਖਲਾਹਟ ਵਿੱਚ ਆ ਕੇ ਨੀਵੇਂ ਪੱਧਰ ਉਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਖਫਾ ਹੋਏ ਕਿਸਾਨਾਂ ਵੱਲੋਂ ਕੀਤੇ ਅਜਿਹੇ ਪ੍ਰਦਰਸ਼ਨ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਭਾਜਪਾ ਦੀ ਹਕੂਮਤ ਵਾਲੇ ਹਰਿਆਣਾ ਅਤੇ ਉਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਵੀ ਹੋ ਰਹੇ ਹਨ। ਮੁੱਖ ਮੰਤਰੀ ਨੇ ਚੁੱਘ ਨੂੰ ਕਿਹਾ,”ਕੀ ਇਹਨਾਂ ਸਾਰੀਆਂ ਥਾਵਾਂ ਉਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਤਹਾਨੂੰ ਨਕਸਲੀਆਂ ਵਰਗੇ ਦਿਸਦੇ ਹਨ? ਕੀ ਇਸ ਦਾ ਮਤਲਬ ਹੈ ਕਿ ਹਰੇਕ ਪਾਸੇ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ?”

ਮੁੱਖ ਮੰਤਰੀ ਨੇ ਕਿਹਾ,”ਇਹਨਾਂ ਸੂਬਿਆਂ ਦੇ ਨਾਲ-ਨਾਲ ਦਿੱਲੀ ਦੀਆਂ ਸਰਹੱਦਾਂ ਉਤੇ ਜੋ ਵੀ ਕੁਝ ਵੀ ਦੇਖਿਆ ਜਾ ਰਿਹਾ ਹੈ, ਇਹ ਅਸਲ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਖੇਤੀਬਾੜੀ ਉਤੇ ਖਰੀ ਨਾ ਉਤਰਨ ਵਾਲੀ ਨੀਤੀ ਅਤੇ ਉਸ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠ ਨਾ ਸਕਣ ਦੀ ਨਾਕਾਮੀ ਦੀ ਤਸਵੀਰ ਨੂੰ ਬਿਆਨਦੀ ਹੈ। ਉਹਨਾਂ ਦੁੱਖ ਜਾਹਰ ਕਰਦਿਆਂ ਕਿਹਾ ਕਿ ਅੰਨਦਾਤਿਆਂ ਦੀਆਂ ਦਲੀਲਾਂ ਉਤੇ ਗੌਰ ਕਰਨ ਅਤੇ ਉਹਨਾਂ ਦੀਆਂ ਚਿੰਤਾਵਾਂ ਪ੍ਰਤੀ ਹੁੰਗਾਰਾ ਭਰਨ ਦੀ ਬਜਾਏ ਭਾਜਪਾ ਕਿਸਾਨਾਂ ਨੂੰ ਬੇਇੱਜ਼ਤ ਕਰਨ ਅਤੇ ਉਹਨਾਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਵੱਖ-ਵੱਖ ਕਿਸਾਨ ਨੇਤਾਵਾਂ ਵੱਲੋਂ ਆਪਣੇ ਪੱਧਰ ਉਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਨਾ ਕੱਟਣ ਦੀਆਂ ਅਪੀਲਾਂ ਕਰਨ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕੁਝ ਥਾਂਵਾਂ ਉਤੇ ਜ਼ਮੀਨੀ ਪੱਧਰ ਉਤੇ ਜੋ ਕੁਝ ਵੇਖਿਆ ਜਾ ਰਿਹਾ ਹੈ, ਉਹ ਕਿਸਾਨਾਂ ਦੇ ਰੋਹ ਨੂੰ ਦਰਸਾਉਂਦਾ ਹੈ ਜਿਹਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਆਪਣਾ ਭਵਿੱਖ ਧੁੰਦਲਾ ਨਜ਼ਰ ਆਉਂਦਾ ਹੈ। ਉਹਨਾਂ ਆਖਿਆ ਕਿ ਕਿਸਾਨ ਯੂਨੀਅਨ ਵੀ ਇਹ ਸਾਫ ਕਰ ਚੁੱਕੀਆਂ ਹਨ ਕਿ ਉਹ ਨਹੀਂ ਚਾਹੁੰਦੇ ਕਿ ਕਿਸਾਨ ਅਜਿਹੀਆਂ ਕਾਰਵਾਈਆਂ ਵਿੱਚ ਹਿੱਸਾ ਬਣਨ। ਉਹਨਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਤਾਂ ਸਾਰੇ ਪ੍ਰਦਰਸ਼ਨਕਾਰੀਆਂ ਅਤੇ ਕਿਸਾਨਾਂ ਨਾਲ ਖੜ੍ਹਨ ਵਾਲੇ ਲੋਕਾਂ ਨੂੰ ਟੈਲੀਕਾਮ ਪ੍ਰੋਵਾਈਡਰ, ਜਿਸ ਦਾ ਉਹਨਾਂ ਨੇ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ, ਦੇ ਨੈੱਟਵਰਕ ਤੋਂ ਨੰਬਰ ਪੋਰਟ ਕਰਵਾਉਣ ਦੀ ਸਲਾਹ ਦਿੱਤੀ ਸੀ।

ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਕਿਸਾਨ ਆਗੂ ਖ਼ੁਦ ਮੰਨਦੇ ਹਨ ਅਤੇ ਇਸ ਗੱਲ `ਤੇ ਜ਼ੋਰ ਦੇ ਰਹੇ ਸਨ ਕਿ ਅੰਦੋਲਨ ਦੀ ਸਫਲਤਾ ਵਾਸਤੇ ਇਹ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੈ ਕਿ ਅੰਦੋਲਨ ਸ਼ਾਂਤੀਪੂਰਨ ਰਹੇ। ਭਾਜਪਾ ਆਗੂ ਦੀ ਟਿੱਪਣੀ ਨੂੰ ਉਸ ਦੀ ਘਟੀਆ ਅਤੇ ਨੀਵੇਂ ਦਰਜੇ ਦੀ ਸੋਚ ਦਾ ਪ੍ਰਗਟਾਵਾ ਦੱਸਦਿਆਂ ਉਨ੍ਹਾਂ ਕਿਹਾ “ਕੀ ਇਹ ਨਕਸਲੀਆਂ ਦੀ ਭਾਸ਼ਾ ਹੈ ਜਿਵੇਂ ਕਿ ਚੁੱਘ ਦੋਸ਼ ਲਾ ਰਹੇ ਹਨ?”

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਪੂਰੀ ਤਰ੍ਹਾਂ ਉਲਟ, ਕਾਂਗਰਸ ਲੋਕਾਂ ਦੇ ਸ਼ਾਂਤਮਈ ਵਿਰੋਧ ਦੇ ਸੰਵਿਧਾਨਕ ਹੱਕ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ, ਜਿਸ ਨੂੰ ਕਿਸਾਨਾਂ ਦੇ ਅੰਦੋਲਨ ਦੇ ਸੰਦਰਭ ਵਿੱਚ ਸੁਪਰੀਮ ਕੋਰਟ ਨੇ ਵੀ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਕਿਹਾ,“ਪਰ ਭਾਜਪਾ ਅਤੇ ਚੁੱਘ ਵਰਗੇ ਨੇਤਾ ਆਪਣੇ ਬੇਸ਼ਰਮੀ ਭਰੇ ਝੂਠਾਂ ਅਤੇ ਗਲਤ ਪ੍ਰਚਾਰ ਜ਼ਰੀਏ ਅਜਿਹੇ ਸਾਰੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ `ਤੇ ਤੁਲੇ ਹੋਏ ਹਨ।``

ਮੁੱਖ ਮੰਤਰੀ ਨੇ ਚੁੱਘ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ `ਤੇ ਨਜ਼ਰ ਰੱਖਣ ਸਬੰਧੀ ਕੀਤੀ ਗਈ ਅਪੀਲ ਲਈ ਭਾਜਪਾ ਆਗੂ `ਤੇ ਵਰ੍ਹਦਿਆਂ ਕਿਹਾ ਕਿ ਚੰਗਾ ਹੁੰਦਾ ਜੇ ਭਾਜਪਾ ਨੇਤਾ ਪੰਜਾਬ ਵਿੱਚ ਅੱਤਵਾਦੀਆਂ ਦੀ ਤਾਜ਼ਾ ਕੋਸ਼ਿਸ਼ ਅਤੇ ਹਥਿਆਰਾਂ ਦੀ ਤਸਕਰੀ `ਤੇ ਨਜ਼ਰ ਰੱਖਣ ਲਈ ਕੇਂਦਰ ਤੋਂ ਸਹਾਇਤਾ ਮੰਗਣ ਦੀ ਗੱਲ ਆਖਦੇ।

ਕਿਸਾਨਾਂ ਨੂੰ ਪਿਛਲੇ ਮਹੀਨਿਆਂ ਦੀ ਤਰ੍ਹਾਂ ਆਪਣੇ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਰੱਖਣ ਦੀ ਅਪੀਲ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਖੇਤੀਬਾੜੀ ਭਾਈਚਾਰੇ ਸਮੇਤ ਪੰਜਾਬ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਬੱਚਿਆਂ ਦੀ ਪੜ੍ਹਾਈ ਅਤੇ ਪੇਸ਼ੇਵਰਾਂ ਦੇ ਕੰਮ ਵਿਚ ਰੁਕਾਵਟ ਪੈਦਾ ਕਰਨ ਦੇ ਨਾਲ ਨਾਲ ਜ਼ਰੂਰੀ ਸੇਵਾਵਾਂ ਵਿਚ ਵੀ ਵਿਘਨ ਪਾ ਰਿਹਾ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚਲੀਆਂ ਵਿਰੋਧੀ ਪਾਰਟੀਆਂ ਅਤੇ ਭਾਜਪਾ ਦੀਆਂ ਭੜਕਾਊ ਕਾਰਵਾਈਆਂ ਵੱਲ ਧਿਆਨ ਨਾ ਦੇਣ ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਕਿਸਾਨੀ ਭਾਈਚਾਰੇ ਨੂੰ ਕੇਂਦਰ ਤੋਂ ਆਪਣੇ ਬਣਦੇ ਹੱਕ ਲੈਣ ਵਿੱਚ ਅੜਿੱਕੇ ਡਾਹੁਣਾ ਹੈ।

  • BJP
  • Farmers
  • Captain
  • ਕਿਸਾਨਾਂ
  • ਭਾਜਪਾ
  • ਕੈਪਟਨ

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 292 ਨਵੇਂ ਮਾਮਲੇ ਆਏ ਸਾਹਮਣੇ, 18 ਦੀ ਮੌਤ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • jathedar dhanaula
    ਪੰਜਾਬ ਦੀ ਜਵਾਨੀ ਨੂੰ ਸਿੱਖੀ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਲੋੜ: ਜਥੇਦਾਰ ਧਨੋਲਾ
  • rewards  naxalite couple  police
    ਇਨਾਮੀ ਨਕਸਲੀ ਜੋੜੇ ਨੇ ਪੁਲਸ ਅੱਗੇ ਕੀਤਾ ਆਤਮਸਮਰਪਣ, ਸੌਂਪ ਹਥਿਆਰ
  • pakistan appeal afghanistan
    ਅਫਗਾਨਿਸਤਾਨ "ਗੁੰਮਰਾਹਕੁੰਨ" ਰਣਨੀਤੀਆਂ ਦੀ ਵਰਤੋਂ ਕਰੇ ਬੰਦ : ਪਾਕਿਸਤਾਨ
  • misdeeds of some police personnel are bringing bad name to department
    ‘ਕੁਝ ਪੁਲਸ ਮੁਲਾਜ਼ਮਾਂ ਦੀਆਂ ਕਰਤੂਤਾਂ ਕਰ ਰਹੀਆਂ’ ਵਿਭਾਗ ਨੂੰ ਬਦਨਾਮ!
  • will banks be closed or open tomorrow  october 29
    ਕੱਲ੍ਹ 29 ਅਕਤੂਬਰ ਨੂੰ Bank ਬੰਦ ਰਹਿਣਗੇ ਜਾਂ ਖੁੱਲ੍ਹਣਗੇ? ਦੇਖੋ ਛੁੱਟੀਆਂ ਦੀ ਪੂਰੀ ਸੂਚੀ
  • big incident in punjab
    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ ਦੁਕਾਨਦਾਰ
  • bjp  connaught place  shops  rahul gandhi
    ਭਾਜਪਾ ਨੇ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਨ ਕਰਵਾਈਆਂ ਬੰਦ : ਰਾਹੁਲ ਗਾਂਧੀ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +