Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:39:40 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ ਭਾਜਪਾ ਸਰਕਾਰ ਜ਼ਰੂਰੀ: ਨਾਇਬ ਸੈਣੀ

PUNJAB News Punjabi(ਪੰਜਾਬ)

ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ ਭਾਜਪਾ ਸਰਕਾਰ ਜ਼ਰੂਰੀ: ਨਾਇਬ ਸੈਣੀ

  • Edited By Shivani Bassan,
  • Updated: 01 Mar, 2026 04:12 PM
Pathankot
bjp government needed to bring about reforms naib saini
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਵਿਖੇ ਪੰਜਾਬ ਪੱਧਰੀ ਸੈਣੀ ਸਭਾ ਵੱਲੋਂ ਕਰਵਾਏ ਗਏ ਇੱਕ ਵਿਸ਼ੇਸ਼ ਪ੍ਰੋਗਰਾਮ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਜਿੱਥੇ ਪੰਜਾਬ ਦੀ ਅਮੀਰ ਵਿਰਾਸਤ ਦੀ ਸ਼ਲਾਘਾ ਕੀਤੀ, ਉੱਥੇ ਹੀ ਸੂਬੇ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਵੀ ਕੀਤਾ। ਮੁੱਖ ਮੰਤਰੀ ਸੈਣੀ ਨੇ ਪੰਜਾਬ ਨੂੰ ਅਧਿਆਤਮਿਕਤਾ ਅਤੇ ਕੁਰਬਾਨੀਆਂ ਦੀ ਧਰਤੀ ਦੱਸਦਿਆਂ ਕਿਹਾ ਕਿ ਇਸ ਧਰਤੀ ਨੇ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹ ਕੇ ਦੇਸ਼ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ। 

ਇਹ ਵੀ ਪੜ੍ਹੋ- ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਗੁਰਦਾਸਪੁਰ ਦੀ ਧਰਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 1947 ਦੀ ਵੰਡ ਤੋਂ ਬਾਅਦ ਇੰਨਾ ਦੁੱਖ ਝੱਲਣ ਦੇ ਬਾਵਜੂਦ, ਅਸੀਂ ਅਜੇ ਵੀ ਇੱਥੇ ਹਾਂ। ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਵਿੱਚ ਪੜ੍ਹਾਈ ਕੀਤੀ ਹੈ ਅਤੇ ਉਹ ਇਸ ਖੇਤਰ ਦੇ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਅਟੁੱਟ ਵਿਸ਼ਵਾਸ ਤੋਂ ਭਲੀ-ਭਾਂਤ ਜਾਣੂ ਹਨ। ਕਈ ਵਾਰ ਜਦੋਂ ਹਾਲਾਤ ਇੰਨੇ ਭਿਆਨਕ ਹੋ ਜਾਂਦੇ ਹਨ, ਲੋਕ ਅਜੇ ਵੀ ਆਪਣਾ ਆਤਮਵਿਸ਼ਵਾਸ ਬਰਕਰਾਰ ਰੱਖਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਸੈਣੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪਹੁੰਚਣ 'ਤੇ  ਨਾਇਬ ਸੈਣੀ ਨੇ ਕਿਹਾ ਕਿ ਉਹ ਇੱਥੇ ਇੱਕ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਤੁਹਾਡੇ 'ਪੁੱਤਰ ਅਤੇ ਭਰਾ' ਵਜੋਂ ਆਏ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ਲਈ 24 ਘੰਟੇ ਖੁੱਲ੍ਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਉਨ੍ਹਾਂ ਨੂੰ ਜੋ ਸਨਮਾਨ ਮਿਲਿਆ ਹੈ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਹੀ ਸੰਭਵ ਹੋਇਆ ਹੈ। ਨਾਇਬ ਸੈਣੀ ਨੇ ਕਿਹਾ ਇੱਥੇ ਮੌਜੂਦ ਸਾਰੀਆਂ ਬਜ਼ੁਰਗ ਮਾਵਾਂ ਨੂੰ ਸਲਾਮ ਕਰਦਾ ਹਾਂ ਅਤੇ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਜੇਕਰ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੋਟ ਨਾ ਦਿੱਤੀ ਹੁੰਦੀ, ਤਾਂ ਮੈਨੂੰ ਇੱਥੇ ਆਉਣ ਦਾ ਸਨਮਾਨ ਕਦੇ ਨਹੀਂ ਮਿਲਦਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ

ਇਸ ਮੌਕੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ 'ਤੇ ਨਿਸ਼ਾਨਾ ਸੂਬੇ ਦੀ ਮੌਜੂਦਾ ਸਥਿਤੀ 'ਤੇ ਬੋਲਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ (ਲਾਅ ਐਂਡ ਆਰਡਰ) ਦੀ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਲਗਾਤਾਰ ਵਧ ਰਿਹਾ ਹੈ। ਮੌਜੂਦਾ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਦੇ ਕੁਝ ਮਹੀਨੇ ਹੀ ਬਾਕੀ ਹਨ ਤਾਂ ਫਿਰ ਵੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ 'ਚ ਸੁਧਾਰ ਲਿਆਉਣਾ ਹੈ ਤਾਂ ਇੱਥੇ ਭਾਜਪਾ ਦੀ ਸਰਕਾਰ ਲਿਆਉਣੀ ਬਹੁਤ ਜ਼ਰੂਰੀ ਹੈ।  ਇਸ ਪ੍ਰੋਗਰਾਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਸਮੇਤ ਸੈਣੀ ਸਮਾਜ ਸਭਾ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ- ਵੱਡੀ ਮੁਸੀਬਤ 'ਚ ਘਿਰੇ ਤਰਨਤਾਰਨ ਵਾਸੀ, 3 ਦਿਨ ਲਈ ਬੰਦ ਰਹਿਣਗੇ ਇਹ ਰੇਲਵੇ ਫਾਟਕ, ਜਾਣੋ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Situation in Punjab
  • BJP government
  • Naib Saini
  • gurdaspur
  • ਪੰਜਾਬ ਦੇ ਹਾਲਾਤ
  • ਭਾਜਪਾ ਸਰਕਾਰ
  • ਨਾਇਬ ਸੈਣੀ
  • ਗੁਰਦਾਸਪੁਰ

ਅਮਰੀਕਾ-ਇਰਾਨ ਜੰਗ ਵਿਚਾਲੇ ਦੁਬਈ 'ਚ ਫਸੀ ਬਠਿੰਡਾ ਦੀ ਪ੍ਰਿੰਸੀਪਲ, ਭਾਵੁਕ ਹੁੰਦਿਆਂ ਸੁਣਾਈ ਹੱਡਬੀਤੀ

NEXT STORY

Stories You May Like

  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • nayab saini speaks on speculations about changing the congress president
    ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ 'ਤੇ ਬੋਲੇ ਨਾਇਬ ਸੈਣੀ, ਕਿਹਾ- 'ਕੋਈ ਵੀ ਇਕ-ਦੂਜੇ ਨਾਲ ਸਹਿਮਤ ਨਹੀਂ'
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • modi government  schemes  punjab bjp
    ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • secret information isi woman
      ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +