Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:29:00 AM

  • 2 day government holiday in punjab

    ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ...

  • major restrictions imposed in this district of punjab till october 9

    ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • strict action against punjabi students in canada

    ਕੈਨੇਡਾ 'ਚ ਪ੍ਰਦਰਸ਼ਨ ਕਰ ਰਹੇ ਪੰਜਾਬੀ ਵਿਦਿਆਰਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ’ਚ 5 ਵਾਰ ਫ਼ਿਲਮੀ ਸਿਤਾਰਿਆਂ ਦੇ ਦਮ ’ਤੇ ਜਿੱਤਣ ਵਾਲੀ ਭਾਜਪਾ ਹੁਣ ਕਿਸ ਚਿਹਰੇ ’ਤੇ ਲਾਏਗੀ ਦਾਅ?

PUNJAB News Punjabi(ਪੰਜਾਬ)

ਗੁਰਦਾਸਪੁਰ ’ਚ 5 ਵਾਰ ਫ਼ਿਲਮੀ ਸਿਤਾਰਿਆਂ ਦੇ ਦਮ ’ਤੇ ਜਿੱਤਣ ਵਾਲੀ ਭਾਜਪਾ ਹੁਣ ਕਿਸ ਚਿਹਰੇ ’ਤੇ ਲਾਏਗੀ ਦਾਅ?

  • Author Rahul Singh,
  • Updated: 27 Mar, 2024 06:12 AM
Gurdaspur
bjp has won 5 times in gurdaspur on the strength of film stars
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)– ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਨਾ ਤਾਂ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਤੇ ਨਾ ਹੀ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਤਸਵੀਰ ਸਾਫ਼ ਹੋ ਰਹੀ ਹੈ। ਇਸ ਵਿਚਕਾਰ ਵੱਡਾ ਸਵਾਲ ਇਹ ਹੈ ਕਿ ਭਾਜਪਾ ਹੁਣ ਗੁਰਦਾਸਪੁਰ ’ਚ ਕਿਸ ਚਿਹਰੇ ’ਤੇ ਦਾਅ ਲਗਾਵੇਗੀ?

ਜ਼ਿਕਰਯੋਗ ਹੈ ਕਿ ਭਾਜਪਾ ਵਲੋਂ ਗੁਰਦਾਸਪੁਰ ’ਚ ਹੁਣ ਤੱਕ 5 ਵਾਰ ਫ਼ਿਲਮੀ ਸਿਤਾਰਿਆਂ ਵਿਨੋਦ ਖੰਨਾ ਤੇ ਸੰਨੀ ਦਿਓਲ ਦੇ ਦਮ ’ਤੇ ਜਿੱਤ ਹਾਸਲ ਕੀਤੀ ਗਈ ਹੈ ਪਰ ਇਨ੍ਹਾਂ ਦੋਵੇਂ ਸੰਸਦ ਮੈਂਬਰਾਂ ਦੇ ਹਲਕਿਆਂ ਤੇ ਸੰਸਦ ’ਚ ਨਜ਼ਰ ਨਾ ਆਉਣ ਨੂੰ ਲੈ ਕੇ ਇਲਾਕੇ ਦੇ ਲੋਕ ਭਾਜਪਾ ਤੋਂ ਕਾਫ਼ੀ ਨਾਰਾਜ਼ ਹਨ। ਵਿਰੋਧੀਅਾਂ ਕੋਲ ਵੀ ਇਹੀ ਮੁੱਦਾ ਹੈ, ਜਿਸ ਦੇ ਮੱਦੇਨਜ਼ਰ ਭਾਜਪਾ ਨੂੰ ਇਸ ਵਾਰ ਫ਼ਿਲਮੀ ਸਿਤਾਰਿਆਂ ਤੋਂ ਪ੍ਰਹੇਜ਼ ਹੀ ਕਰਨਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਰਾਮਨਗਰੀ ਅਯੁੱਧਿਆ 'ਚ ਵੱਡਾ ਹਾਦਸਾ, ਡਿਊਟੀ 'ਤੇ ਤਾਇਨਾਤ PAC ਕਮਾਂਡਰ ਨੂੰ ਲੱਗੀ ਗੋਲੀ (ਵੀਡੀਓ)

ਭਾਵੇਂ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਹੋਈ ਉਪ ਚੋਣ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ ਤੋਂ ਕਾਂਗਰਸ ਦੇ ਐੱਮ. ਪੀ. ਰਹਿ ਚੁੱਕੇ ਹਨ ਪਰ ਉਹ ਹੁਣ ਪ੍ਰਦੇਸ਼ ਦੀ ਜ਼ਿੰਮੇਵਾਰੀ ਕਾਰਨ ਚੋਣ ਲੜਨ ਲਈ ਤਿਆਰ ਨਹੀਂ ਹਨ।

ਇਸ ਹਾਲਾਤ ’ਚ ਭਾਜਪਾ ਵਲੋਂ ਕ੍ਰਿਕਟਰ ਯੁਵਰਾਜ ਸਿੰਘ ਦਾ ਨਾਮ ਵੀ ਗੁਰਦਾਸਪੁਰ ਤੋਂ ਚੋਣ ਲੜਨ ਲਈ ਅੱਗੇ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਪੈਰ ਪਿੱਛੇ ਖਿੱਚ ਲਏ ਹਨ। ਹੁਣ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਕਾਂਗਰਸ ਤੋਂ ਆਏ ਫਤਿਹ ਜੰਗ ਬਾਜਵਾ ਤੇ ਅਸ਼ਵਨੀ ਸੇਖੜੀ ਦਾ ਨਾਂ ਵੀ ਗੁਰਦਾਸਪੁਰ ਤੋਂ ਭਾਜਪਾ ਦੇ ਸੰਭਾਵਿਤ ਉਮੀਦਵਾਰਾਂ ਦੇ ਰੂਪ ’ਚ ਸੁਣਨ ਨੂੰ ਮਿਲ ਰਿਹਾ ਹੈ।

ਕਾਂਗਰਸ ਦੇ ਨਾਂ ਹਨ ਸਭ ਤੋਂ ਜ਼ਿਆਦਾ ਵਾਰ ਜਿੱਤਣ ਦਾ ਰਿਕਾਰਡ
ਗੁਰਦਾਸਪੁਰ ’ਚ ਸਭ ਤੋਂ ਜ਼ਿਆਦਾ ਵਾਰ ਜਿੱਤਣ ਦਾ ਰਿਕਾਰਡ ਕਾਂਗਰਸ ਦੇ ਨਾਂ ਹੈ। ਇਨ੍ਹਾਂ ’ਚ 1952 ਤੋਂ ਲੈ ਕੇ 1971 ਤੱਕ 6 ਵਾਰ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਵਲੋਂ ਜਿੱਤ ਦਰਜ ਕੀਤੀ ਗਈ ਤੇ ਫਿਰ ਸੁਖਬੰਸ ਕੌਰ ਭਿੰਡਰ ਨੇ 1980 ਤੋਂ ਲੈ ਕੇ 1996 ਤੱਕ 5 ਵਾਰ ਜਿੱਤਣ ਦਾ ਰਿਕਾਰਡ ਬਣਾਇਆ। ਉਨ੍ਹਾਂ ਦਾ ਰਿਕਾਰਡ 1998 ’ਚ ਭਾਜਪਾ ਵਲੋਂ ਚੋਣ ਲੜਨ ਵਾਲੇ ਵਿਨੋਦ ਖੰਨਾ ਨੇ ਤੋੜਿਆ, ਜੋ 2004 ਤੱਕ ਲਗਾਤਾਰ 3 ਵਾਰ ਜਿੱਤੇ ਤੇ ਫਿਰ 2014 ’ਚ ਗੁਰਦਾਸਪੁਰ ਤੋਂ ਦੋਬਾਰਾ ਐੱਮ. ਪੀ. ਬਣੇ।

ਕਾਂਗਰਸ ਦੇ ਸਾਹਮਣੇ ਵੀ ਹੈ ਉਮੀਦਵਾਰ ਫਾਈਨਲ ਕਰਨ ਦੀ ਟੈਂਸ਼ਨ
ਭਾਜਪਾ ਦੀ ਤਰ੍ਹਾਂ ਕਾਂਗਰਸ ਦੇ ਸਾਹਮਣੇ ਵੀ ਗੁਰਦਾਸਪੁਰ ਤੋਂ ਉਮੀਦਵਾਰ ਫਾਈਨਲ ਕਰਨ ਦੀ ਟੈਂਸ਼ਨ ਹੈ ਕਿਉਂਕਿ ਕਾਂਗਰਸ ਦੇ ਪਿਛਲੇ 2 ਸੰਸਦ ਮੈਂਬਰਾਂ ’ਚੋਂ ਸੁਨੀਲ ਜਾਖੜ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ ਤੇ ਪ੍ਰਤਾਪ ਬਾਜਵਾ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰ ’ਚ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਮਿਤ ਵਿਜ, ਗੁਰਦਾਸਪੁਰ ਤੋਂ ਵਿਧਾਇਕ ਬੀਰਇੰਦਰ ਪਾਹੜਾ ਦਾ ਨਾਂ ਚਰਚਾ ’ਚ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Gurdaspur
  • Lok Sabha Elections
  • General Elections 2024
  • Vinod Khanna
  • Sunny Deol
  • BJP

ਕਾਂਗਰਸ ਦਾ 'ਹੱਥ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਬਿਆਨ ਆਇਆ ਸਾਹਮਣੇ

NEXT STORY

Stories You May Like

  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • benefits of applying rose water on the face
    ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • 444 days fd will get bumper interest
    444 ਦਿਨਾਂ ਵਾਲੀ FD 'ਚ ਮਿਲੇਗਾ ਬੰਪਰ ਵਿਆਜ ! ਇਸ ਬੈਂਕ 'ਚ 5 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫਾ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
Trending
Ek Nazar
indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਨੇਵੀ ’ਚ ਨੌਕਰੀ ਦਾ ਝਾਂਸਾ ਦੇ ਕੇ 6 ਨੌਜਵਾਨਾਂ ਤੋਂ ਮਾਰੀ 19 ਲੱਖ ਠੱਗੀ
    • the desire to go abroad became expensive
      ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • police action in budhlada
      ਬੁਢਲਾਡਾ 'ਚ ਪੁਲਸ ਦਾ ਐਕਸ਼ਨ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ...
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • pargat singh statement
      ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • over rs 4 crore frozen after ed raids 11 places in punjab
      ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
    • raid in jalandhar
      ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
    • punjab police employee dies in horrible road accident
      ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +