Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:54:17 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਇਸ ਵੱਡੇ ਸਿੱਖ ਆਗੂ ਨੂੰ ਬਣਾਇਆ ਜਾ ਸਕਦੈ ਸੂਬਾ ਪ੍ਰਧਾਨ

PUNJAB News Punjabi(ਪੰਜਾਬ)

ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਇਸ ਵੱਡੇ ਸਿੱਖ ਆਗੂ ਨੂੰ ਬਣਾਇਆ ਜਾ ਸਕਦੈ ਸੂਬਾ ਪ੍ਰਧਾਨ

  • Edited By Gurminder Singh,
  • Updated: 29 Oct, 2022 11:00 AM
Patiala
bjp is preparing to play a big stake in punjab
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : ਨਾਰਥ-ਈਸਟ ਅਤੇ ਦੱਖਣ ਸੂਬਿਆਂ ’ਚ ਵੀ ਪੈਰ ਪਸਾਰ ਚੁੱਕੀ ਭਾਰਤੀ ਜਨਤਾ ਪਾਰਟੀ ਨੇ ਹੁਣ ਪੰਜਾਬ ’ਤੇ ਫੋਕਸ ਕਰਨਾ ਸ਼ੁਰੂ ਕਰ ਦਿੱਤਾ ਹੈ। ਆਗਾਮੀ-2024 ਦੀਆਂ ਲੋਕ ਸਭਾ ਚੋਣਾਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਭਾਜਪਾ ਮਨਜਿੰਦਰ ਸਿੰਘ ਸਿਰਸਾ ਨੂੰ ਅੱਗੇ ਕਰ ਕੇ ਚੋਣ ਮੈਦਾਨ ਫਤਿਹ ਕਰਨ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੇ ਦਿੱਲੀ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਪਾਰਟੀ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਸਿੱਖ ਆਗੂ ਮਨਜਿੰਦਰ ਸਿਰਸਾ ਨੂੰ ਬਣਾਉਣ ਦਾ ਮਨ ਬਣਾ ਚੁੱਕੀ ਹੈ। ਮਨਜਿੰਦਰ ਸਿੰਘ ਸਿਰਸਾ ਦਿੱਲੀ ਦੇ ਵੱਡੇ ਸਿੱਖ ਚਿਹਰੇ ਹਨ। ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਜਦੋਂ ਤੋਂ ਉਨ੍ਹਾਂ ਨੇ ਭਾਜਪਾ ਜੁਆਇਨ ਕੀਤੀ ਹੈ, ਉਹ ਲਗਾਤਾਰ ਭਾਜਪਾ ਲਈ ਜ਼ਬਰਦਸਤ ਰਾਜਨੀਤਕ ਬੱਲੇਬਾਜ਼ੀ ਕਰ ਰਹੇ ਹਨ। ਪੰਜਾਬ ’ਚ ਦਰਜਨਾਂ ਵੱਡੇ ਸਿੱਖ ਆਗੂਆਂ ਨੂੰ ਉਹ ਭਾਜਪਾ ਜੁਆਇਨ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਮੀਡੀਆ ’ਚ ਬੇਬਾਕੀ ਨਾਲ ਭਾਜਪਾ ਦੇ ਪੱਖ ’ਚ ਪ੍ਰਚਾਰ ਕਰ ਰਹੇ ਹਨ। ਕਿਸਾਨੀ, ਸਿੱਖ ਅਤੇ ਪੰਜਾਬ ਦੇ ਮਸਲਿਆਂ ’ਤੇ ਉਹ ਲਗਾਤਾਰ ਭਾਜਪਾ ਦਾ ਮਜ਼ਬੂਤੀ ਨਾਲ ਪੱਖ ਰੱਖਦੇ ਆ ਰਹੇ ਹਨ। ਉਹ ਤੱਥਾਂ ਸਮੇਤ ਲੋਕਾਂ ਨੂੰ ਇਹ ਦੱਸਦੇ ਹਨ ਕਿ ਭਾਜਪਾ ਹੀ ਪੰਜਾਬ ਅਤੇ ਸਿੱਖਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਅਤੇ ਭਵਿੱਖ ਵਿਚ ਕਰ ਸਕਦੀ ਹੈ। ਜਿਸ ਤਰ੍ਹਾਂ ਉਹ ਪੰਜਾਬ ਲਈ ‘ਬੱਲੇਬਾਜ਼ੀ’ ਕਰ ਰਹੇ ਹਨ, ਅੱਜ ਤੱਕ ਪੰਜਾਬ ਦੇ ਭਾਜਪਾ ਆਗੂ ਵੀ ਨਹੀਂ ਕਰ ਸਕੇ।

ਇਹ ਵੀ ਪੜ੍ਹੋ : ਛੇ ਮਹੀਨੇ ਪਹਿਲਾਂ ਹੋਏ ਵਿਆਹ ਦਾ ਖ਼ੌਫਨਾਕ ਅੰਤ, ਰਾਖਸ਼ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਰੌਗਟੇ ਖੜ੍ਹੇ ਕਰਨ ਵਾਲੀ ਮੌਤ

ਸਿਰਸਾ ਦੀ ਪੰਜਾਬੀ ਬੋਲੀ ਬੇਹੱਦ ਸ਼ੁੱਧ ਹੈ, ਜਦੋਂ ਕਿ ਪੰਜਾਬ ਦੇ ਜ਼ਿਆਦਾਤਰ ਭਾਜਪਾ ਆਗੂਆਂ ਦੀ ਪੰਜਾਬੀ ’ਚ ਹਿੰਦੀ ਮਿਕਸ ਹੋ ਜਾਂਦੀ ਹੈ, ਜਿਸ ਕਾਰਨ ਪੰਜਾਬੀਆਂ ’ਤੇ ਉਨ੍ਹਾਂ ਦਾ ਪ੍ਰਭਾਵ ਨਹੀਂ ਪੈਂਦਾ। ਕਿਸਾਨ ਅੰਦੋਲਨ ਦੇ ਸਮੇਂ ਸਿਰਸਾ ਨੇ ਡਟ ਕੇ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਸੀ। ਕਿਸਾਨਾਂ ਲਈ ਲੰਗਰ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ। ਉਸ ਸਮੇਂ ਉਹ ਡਟ ਕੇ ਭਾਜਪਾ ਦਾ ਵਿਰੋਧ ਕਰਦੇ ਰਹੇ, ਜਿਸ ਕਾਰਨ ਕਿਸਾਨਾਂ ’ਚ ਕਾਫੀ ਲੋਕਪ੍ਰਿਯ ਹੋ ਗਏ ਸੀ। ਕਿਸਾਨ ਅੰਦੋਲਨ ਦੇ ਖਤਮ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ ਤਾਂ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਜੰਮ ਕੇ ਰਗੜੇ ਲਾਏ ਅਤੇ ਭਾਜਪਾ ਨੂੰ ਪੰਜਾਬ, ਪੰਜਾਬੀ, ਕਿਸਾਨ ਅਤੇ ਸਿੱਖ ਹਿਤੈਸ਼ੀ ਦੱਸਦੇ ਹੋਏ ਬੇਬਾਕੀ ਨਾਲ ਪ੍ਰੈੱਸ ਕਾਨਫਰੰਸ ਕੀਤੀ ਅਤੇ ਹਰੇਕ ਗੱਲ ਦਾ ਉਨ੍ਹਾਂ ਨੇ ਸਪੱਸ਼ਟ ਜਵਾਬ ਦਿੱਤਾ।

ਇਹ ਵੀ ਪੜ੍ਹੋ : ਤੜਕੇ ਚਾਰ ਵਜੇ ਹਾਈਵੇ ’ਤੇ ਮੌਤ ਨੂੰ ਮਖ਼ੌਲਾਂ ਕਰ ਰਹੇ ਮੁੰਡਿਆਂ ਨਾਲ ਵਾਪਰਿਆ ਵੱਡਾ ਹਾਦਸਾ, ਟੋਟੇ-ਟੋਟੇ ਹੋ ਗਈ ਕਾਰ

ਸੂਤਰਾਂ ਅਨੁਸਾਰ ਸਿਰਸਾ ਦੀ ਕਾਰਜਪ੍ਰਣਾਲੀ ਤੋਂ ਸੰਘ ਪਰਿਵਾਰ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬੇਹੱਦ ਪ੍ਰਭਾਵਿਤ ਹਨ। ਅਮਿਤ ਸ਼ਾਹ ਦਾ ਸਿਰਸਾ ਨੂੰ ਵਿਸ਼ੇਸ਼ ਆਸ਼ੀਰਵਾਦ ਹਾਸਲ ਹੈ। ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਇੱਕੋ-ਇਕ ਅਜਿਹੇ ਆਗੂ ਹਨ, ਜੋ ਕਦੇ ਵੀ ਗ੍ਰਹਿ ਮੰਤਰੀ ਨੂੰ ਮਿਲ ਸਕਦੇ ਹਨ। ਜਦੋਂ ਕਿ ਮੁੱਖ ਮੰਤਰੀ ਤੱਕ ਨੂੰ ਅਮਿਤ ਸ਼ਾਹ ਨਾਲ ਮਿਲਣ ਲਈ ਸਮਾਂ ਲੈਣਾ ਪੈਂਦਾ ਹੈ। ਦਿੱਲੀ ਦੀ ਸਿੱਖ ਰਾਜਨੀਤੀ ਦਾ ਅਸਰ ਹਮੇਸ਼ਾ ਪੰਜਾਬ ’ਤੇ ਪੈਂਦਾ ਹੈ। ਦਿੱਲੀ ਦੀ ਸਿੱਖ ਅਤੇ ਪੰਜਾਬ ਰਾਜਨੀਤੀ ’ਚ ਸਿਰਸਾ ਦੀ ਡੂੰਘੀ ਪੈਠ ਹੈ। ਉਹ ਦਿੱਲੀ ਤੋਂ ਮੁੜ ਵਿਧਾਇਕ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਸਿਰਸਾ ਗਰੁੱਪ ਦਾ ਹੀ ਕਬਜ਼ਾ ਹੈ। ਸਿਰਸਾ ਜਿਥੇ ਜੱਟ ਸਿੱਖ ਹਨ, ਉਥੇ ਉਨ੍ਹਾਂ ਦਾ ਸਿੱਖੀ ਸਰੂਪ ਸਭ ਨੂੰ ਪ੍ਰਭਾਵਿਤ ਕਰਦਾ ਹੈ। ਭਾਜਪਾ ਪੰਜਾਬ ਦੀ ਰਾਜਨੀਤੀ ਲਈ ਮਨਜਿੰਦਰ ਸਿੰਘ ਸਿਰਸਾ ਨੂੰ ਹਰ ਤਰ੍ਹਾਂ ਨਾਲ ਫਿਟ ਮੰਨ ਰਹੀ ਹੈ। ਸਿੱਖਾਂ ’ਚ ਅਕਾਲੀ ਦਲ ਦਾ ਗ੍ਰਾਫ ਲਗਾਤਾਰ ਡਿੱਗਦਾ ਆ ਰਿਹਾ ਹੈ, ਜਿਸ ਦਾ ਰਾਜਨੀਤਕ ਲਾਭ ਸਿਰਸਾ ਰੂਪ ’ਚ ਭਾਜਪਾ ਚੁੱਕਣਾ ਚਾਹੁੰਦੀ ਹੈ। ਸਿਰਸਾ ਰਾਹੀਂ ਹੀ ਭਾਜਪਾ ਸਿੱਖਾਂ ਦੇ ਕਈ ਅਹਿਮ ਮਸਲੇ ਹੱਲ ਕਰਨ ਦਾ ਪਲਾਨ ਵੀ ਬਣਾ ਰਹੀ ਹੈ।

ਇਹ ਵੀ ਪੜ੍ਹੋ : ਫਰਾਰ ਚੱਲ ਰਹੇ ਸਾਬਕਾ ਡਿਪਟੀ ਸੁਪਰਡੈਂਟ ਪ੍ਰਭਜੋਤ ਸਿੱਧੂ ਨੇ ਅਦਾਲਤ ’ਚ ਕੀਤਾ ਸਰੰਡਰ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • BJP
  • Manjinder Sirsa
  • Sikh leader
  • ਭਾਜਪਾ
  • ਮਨਜਿੰਦਰ ਸਿਰਸਾ
  • ਸਿੱਖ ਆਗੂ

ਜਲੰਧਰ 'ਚ ਲੁਟੇਰਿਆਂ ਨੇ ਪੈਟਰੋਲ ਪੰਪ 'ਤੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਇਕ ਦੀ ਮੌਤ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • bjp leader rp singh
    ਭਾਜਪਾ ਆਗੂ RP ਸਿੰਘ ਦਾ ਦੋਸ਼, ਪੰਜਾਬ 'ਚ ਵੱਧ ਰਹੇ ਨਸ਼ੇ ਤੇ ਡਰੱਗ ਸੰਕਟ ਡੂੰਘੀ ਚਿੰਤਾ ਦਾ ਵਿਸ਼ਾ
  • bjp leader  robbery  hostage  police
    ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +