Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    2:05:58 PM

  • punjab schools education department

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ...

  • thousands of amul milk packets thrown in open field

    ਪੰਜਾਬ : ਖੁੱਲ੍ਹੇ ਮੈਦਾਨ 'ਚ ਸੁੱਟੇ ਅਮੂਲ ਦੁੱਧ ਦੇ...

  • sajjan kumar  bjp president  member of parliament  hs phoolka

    ਸੱਜਣ ਕੁਮਾਰ ਮਾਮਲੇ 'ਚ BJP ਪ੍ਰਧਾਨ ਦਾ ਐਕਸ਼ਨ !...

  • big revelation in lecturer neha murder case in jalandhar

    ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੀਜੇਪੀ ਜਲੰਧਰ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮਦਿਨ ਬੂਟੇ ਲਗਾ ਕੇ ਮਨਾਇਆ

PUNJAB News Punjabi(ਪੰਜਾਬ)

ਬੀਜੇਪੀ ਜਲੰਧਰ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮਦਿਨ ਬੂਟੇ ਲਗਾ ਕੇ ਮਨਾਇਆ

  • Edited By Harinder Kaur,
  • Updated: 07 Jul, 2020 12:27 PM
Jalandhar
bjp jalandhar celebrates dr  shyama prasad mukherjee  s birthday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕਮਲੇਸ਼) : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਜਨਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ਮੌਕੇ ਬਜ਼ੁਰਗ ਆਸ਼ਰਮ ਡੀ.ਏ.ਵੀ.ਕਾਲਜ ਰੋਡ 'ਤੇ ਬੂਟੇ ਲਗਾ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਖਾਸ ਤੌਰ 'ਤੇ ਮੌਜੂਦ ਸਾਬਕਾ ਵਿਧਾਇਕ ਕ੍ਰਿਸ਼ਨਦੇਵ ਭੰਡਾਰੀ, ਭਾਜਪਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਵਿਨੋਦ ਸ਼ਰਮਾ, ਮਹਿੰਦਰ ਭਗਤ, ਦੀਵਾਨ ਅਮਿਤ ਅਰੋੜਾ, ਸਰੋਜ ਮਲਹੋਤਰਾ, ਤਰਸੇਮ ਕਪੂਰ, ਮੌਜੂਦ ਸਨ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਜਨਸੰਘ ਦੇ ਸੰਸਥਾਪਕ, ਸਿਆਸਤਦਾਨ, ਮਹਾਨ ਵਿਦਵਾਨ, ਤਿੱਖੇ ਰਾਸ਼ਟਰਵਾਦੀ ਚਿੰਤਕ ਅਤੇ ਕੌਮੀ ਏਕਤਾ ਨੂੰ ਮਜ਼ਬੂਤ ​​ਕਰਨ ਵਾਲੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਇਹ ਬੂਟੇ ਲਗਾ ਕੇ ਜਨਮ ਦਿਨ ਮਨਾਇਆ ਗਿਆ ਹੈ।

ਸਾਰਿਆਂ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਯਾਦ ਕੀਤਾ। ਸੁਸ਼ੀਲ ਸ਼ਰਮਾ ਨੇ ਕਿਹਾ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਆਪਣਾ ਸਾਰਾ ਜੀਵਨ ਭਾਰਤ ਮਾਤਾ ਦੀ ਧਰਤੀ ਲਈ ਸਮਰਪਿਤ ਕਰ ਦਿੱਤਾ ਸੀ। ਮੁਖਰਜੀ ਨੇ ਆਪਣਾ ਪੂਰਾ ਜੀਵਨ ਇੱਕ ਸੰਯੁਕਤ ਭਾਰਤ ਬਣਾਉਣ ਲਈ ਸਮਰਪਿਤ ਕਰ ਦਿੱਤਾ, ਜਿਸ ਨੂੰ ਅੱਜ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35 ਏ ਹਟਾਉਣ ਤੋਂ ਬਾਅਦ ਪੂਰਾ ਕੀਤਾ। ਮੁਖਰਜੀ ਨੇ ਕਿਹਾ ਕਿ ਭਾਰਤ ਵਿਚ ਇਕ ਦੇਸ਼ ਵਿਚ ਦੋ ਨਿਸ਼ਾਨ , ਦੋ ਵਿਧਾਨ ਅਤੇ ਦੋ ਪ੍ਰਧਾਨ ਨਹੀਂ ਚੱਲਣਗੇ।

ਉਨ੍ਹਾਂ ਨੇ ਤਪੱਸਿਆ ਕੁਰਬਾਨੀ ਦੇ ਕੇ ਭਾਰਤ ਮਾਤਾ ਦੀ ਸੇਵਾ ਕੀਤੀ

ਨੌਜਵਾਨਾਂ ਨੂੰ ਡਾ: ਸ਼ਯਾਮਾ ਪ੍ਰਸਾਦ ਮੁਖਰਜੀ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਸਮਾਜ ਵਿਚ ਆਈਆਂ ਬੁਰਾਈਆਂ ਨੂੰ ਖਤਮ ਕਰਨ ਲਈ ਅੱਗੇ ਆਉਣਾ ਪਏਗਾ। ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਨ 13 ਮੰਡਲਾਂ ਵਿਚ ਬੂਟੇ ਲਗਾ ਕੇ ਮਨਾਇਆ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਸੁਭਾਸ਼ ਸੂਦ, ਰਮੇਸ਼ ਸ਼ਰਮਾ, ਰਵੀ ਮਹਿੰਦਰੂ, ਨਵਲ ਕੰਬੋਜ, ਸ਼ਿਵ ਦਿਆਲ ਚੁੱਘ, ਰਾਜੀਵ ਢੀਂਗਰਾ, ਰਾਜੂ ਮਾਗੋ ਸ਼ਾਮਲ ਹੋਏ।

  • BJP Jalandhar
  • Dr. Shyama Prasad Mukherjee
  • Birthday
  • ਬੀਜੇਪੀ ਜਲੰਧਰ
  • ਡਾ ਸ਼ਿਆਮਾ ਪ੍ਰਸਾਦ ਮੁਖਰਜੀ
  • ਜਨਮਦਿਨ

ਮਾਝੇ 'ਚ ਅਕਾਲੀਆਂ ਦਾ ਪ੍ਰਦਰਸ਼ਨ, ਮਜੀਠੀਆ ਨੇ ਰੱਜ ਕੇ ਕੱਢੀ ਭੜਾਸ

NEXT STORY

Stories You May Like

    • big revelation in lecturer neha murder case in jalandhar
      ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    • a big convenience for the voters of punjab
      ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    • no postmortem of davinder singh  who committed suicide
      ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ...
    • show cause notice issued to 3 bjp leaders from sangrur
      ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
    • timings changes of 7 trains
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
    • mobile phone stolen from contract employee
      ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
    Trending
    Ek Nazar
    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • punjab illegal drug de addiction center busted
        ਪੰਜਾਬ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਬੰਦ ਦੁਕਾਨ 'ਚ ਤਾੜ ਕੇ...
      • alcohol drinkers beware
        ਪੰਜਾਬ : ਠੇਕਿਆਂ ਬਾਹਰ ਸ਼ਰਾਬ ਪੀਣ ਵਾਲਿਆਂ ਦਾ ਨਿਹੰਗਾਂ ਨੇ ਚਾੜ੍ਹਿਆ ਕੁਟਾਪਾ, ਦੇ...
      • man dead on road accident
        ਬੋਨ ਬ੍ਰੈੱਡ ਫੈਕਟਰੀ ਨੇੜੇ ਵਾਪਰਿਆ ਭਿਆਨਕ ਹਾਦਸਾ! ਮੋਟਰਸਾਈਕਲ ਸਵਾਰ ਦੀ ਮੌਤ
      • attack case
        ਭੈਣ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਭਰਾ ਵੱਲੋਂ ਮੁੰਡੇ ਦੇ ਪਰਿਵਾਰ ’ਤੇ ਜਾਨਲੇਵਾ...
      • massive fire breaks out in idbi bank in kapurthala
        ਪੰਜਾਬ: IDBI ਬੈਂਕ 'ਚ ਲੱਗੀ ਭਿਆਨਕ ਅੱਗ
      • fir case
        ਲੱਕੜ ਦੇ ਕੰਮ ਲਈ ਆਏ ਨੌਜਵਾਨ ’ਤੇ 5 ਲੱਖ ਚੋਰੀ ਦਾ ਦੋਸ਼, ਮਾਮਲਾ ਦਰਜ
      • chitti bein rivers black water
        ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
      • strict ban on fake cheese in amritsar
        ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ...
      • one arrested in conductor murder case
        ਕੰਡਕਟਰ ਦੇ ਕਤਲ ਮਾਮਲੇ ’ਚ ਇਕ ਗ੍ਰਿਫ਼ਤਾਰ
      • spying under the guise of a shoe shop
        ਜੁੱਤੀਆਂ ਦੀ ਦੁਕਾਨ ਦੀ ਆੜ ’ਚ ਜਾਸੂਸੀ! ਲੁਧਿਆਣਾ ਤੋਂ ਪਾਕਿਸਤਾਨੀ ਨੈੱਟਵਰਕ ਦਾ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +