Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    8:35:55 AM

  • punjab government buses strike

    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ...

  • bird hits air india express flight emergency landing

    Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ,...

  • strict laws against protests in italy

    ਇਟਲੀ 'ਚ ਪ੍ਰਦਰਸ਼ਨਾਂ ਖ਼ਿਲਾਫ਼ ਸਖ਼ਤ ਕਾਨੂੰਨ:...

  • amit shah parvinder jhota bjp

    ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

PUNJAB News Punjabi(ਪੰਜਾਬ)

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

  • Edited By Shivani Attri,
  • Updated: 18 Oct, 2026 03:31 PM
Bathinda-Mansa
bjp kewal singh dhillon visit mansa
  • Share
    • Facebook
    • Tumblr
    • Linkedin
    • Twitter
  • Comment

ਮਾਨਸਾ/ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ਼ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਉਸ ਦੀ ਮਾਤਾ ਨਾਲ ਦੁੱਖ਼ ਕੀਤਾ ਸਾਂਝਾ।  ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਾ ਪਰਮਿੰਦਰ ਸਿੰਘ ਝੋਟਾ ਸਾਡਾ ਯੋਧਾ ਸੀ, ਜਿਸਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਾਦਤ ਦਿੱਤੀ ਹੈ। ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੀ ਲੜਾਈ ਲੜ ਰਿਹਾ ਸੀ, ਉਸਦੀ ਇਸ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। 

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਲਈ ਬਰਬਾਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਅੱਜ ਇਸ ਸਰਕਾਰ ਦੇ ਰਾਜ ਵਿੱਚ ਘਰ ਘਰ ਨਸ਼ਾ ਵਿਕਣ ਲੱਗ ਗਿਆ ਹੈ। ਨਸ਼ਾ ਬੰਦ ਕਰਨ ਦੀ ਥਾਂ ਨਸ਼ੇ ਵਿਰੁੱਧ ਆਵਾਜ਼ ਉਠਣ ਵਾਲੀ ਆਵਾਜ਼ ਨੂੰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪਰਵਿੰਦਰ ਸਿੰਘ ਦਾ ਮਾਮਲਾ ਹੀ ਨਹੀਂ, ਇਸ ਤੋਂ ਪਹਿਲਾਂ ਨਸ਼ੇ ਵਿਰੁੱਧ ਆਵਾਜ਼ ਚੁੱਕਣ 'ਤੇ ਤੂਰ ਵੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ। ਪੰਜਾਬ ਦੀ 'ਆਪ' ਸਰਕਾਰ ਦੇ ਰਾਜ ਵਿੱਚ ਗਾਇਕ ਸਿੱਧੂ ਮੂਸੇ ਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਮੇਤ ਬਹੁਤ ਸਾਰੇ ਨੌਜਵਾਨਾਂ ਦੇ ਕਤਲ ਹੋ ਗਏ, ਪਰ ਅੱਜ ਤੱਕ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ। 

ਇਹ ਵੀ ਪੜ੍ਹੋ: ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI ਜਾਂਚ ਦੀ ਮੰਗ ਦੁਹਰਾਈ

PunjabKesari

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ, ਜਿਸ ਲਈ ਉਨ੍ਹਾਂ ਨੇ ਪਹਿਲੇ ਹੀ ਦਿਨ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ।  ਉਨ੍ਹਾਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ, ਜਿਸ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਸਰਕਾਰ ਨੂੰ ਪਰਮਿੰਦਰ ਸਿੰਘ ਝੋਟਾ ਸਮੇਤ ਤਿੰਨ ਮਾਮਲਿਆਂ ਦਾ ਜਵਾਬ‌ ਮੰਗਿਆ ਅਤੇ ਇਸਦਾ ਪੰਜਾਬ ਸਰਕਾਰ ਕੋਲ ਕੋਈ ਜਵਾਬ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਹਰ ਪੱਧਰ 'ਤੇ ਪਰਿਵਾਰ ਦਾ ਸਾਥ ਦੇਣਗੇ।

ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ

ਇਸ ਮੌਕੇ ਸੰਬੋਧਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦਾ ਇਨਸਾਫ਼ ਮਿਲਣ ਤੱਕ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਵਜੋਂ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਨਾਲ ਅਤੇ ਕਾਲ਼ੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ, ਜਿਸ ਨੂੰ ਪਰਵਿੰਦਰ ਸਿੰਘ ਦੇ ਪਿਤਾ ਅਤੇ ਸੰਘਰਸ਼ ਵਿਚ ਬੈਠੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਵੀਕਾਰ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • bjp leader
  • kewal singh dhillon
  • visit mansa
  • ਪਰਵਿੰਦਰ ਝੋਟਾ ਕਤਲ ਮਾਮਲਾ
  • ਮਾਨਸਾ ਮੋਰਚਾ
  • ਕੇਵਲ ਸਿੰਘ ਢਿੱਲੋਂ

'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ

NEXT STORY

Stories You May Like

  • parvinder jhota murder case
    ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ
  • parvinder jhota  mansa shutdown  police
    ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ, ਭਾਰੀ ਪੁਲਸ ਤਾਇਨਾਤ
  • parvinder singh jhota murder case
    ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ : ਕੇਵਲ ਢਿੱਲੋਂ
  • parvinder jhota mansa city closed
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ
  • parvinder jhota  punjab bandh  mansa
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਬਾਘਾਪੁਰਾਣਾ ’ਚ ਭਰਵਾਂ ਹੁੰਗਾਰਾ
  • kewal dhillon in mansa
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI ਜਾਂਚ ਦੀ ਮੰਗ ਦੁਹਰਾਈ
  • kewal singh dhillon demands cbi
    ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਨੇ ਕੀਤੀ CBI ਜਾਂਚ ਦੀ ਮੰਗ
  • the government opened the way for talks in the parvinder jhota case
    ਪਰਵਿੰਦਰ ਝੋਟਾ ਮਾਮਲੇ ’ਚ ਸਰਕਾਰ ਨੇ ਗੱਲਬਾਤ ਦਾ ਰਾਹ ਖੋਲ੍ਹਿਆ, 3 ਮੈਂਬਰੀ ਮਹਿਲਾ ਕਮੇਟੀ ਪੁੱਜੀ ਮਾਨਸਾ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
Trending
Ek Nazar
green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a man who arrived from dubai committed a major incident
      ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
    • amit shah  parvinder jhota  bhim singh
      ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ
    • parvinder jhota navjot sidhu punjab
      ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ
    • border village  bsf  smugglers
      ਸਰਹੱਦੀ ਪਿੰਡ ਰਾਜੋਕੇ 'ਚ ਵੱਡੀ ਕਾਰਵਾਈ, ਬੀਐੱਸਐੱਫ ਨੇ ਪਾਇਆ ਘੇਰਾ
    • parvinder singh jhota  police
      ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ
    • major statement by member of parliament satnam singh sandhu
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸੰਸਦ ਮੈਂਬਰ ਸਤਨਾਮ ਸਿੰਘ...
    • dc aditya personally stepped into the fields to prevent stubble burning
      ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ 'ਚ ਉਤਰੇ DC ਆਦਿੱਤਿਆ, ਵੱਖ-ਵੱਖ...
    • 3 smugglers arrested with heroin worth rs 8 crore in punjab
      ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ...
    • accident in tanda
      ਟਾਂਡਾ 'ਚ ਵੱਖ-ਵੱਖ ਸੜਕ ਹਾਦਸਿਆਂ ਕਾਰਨ 4 ਲੋਕ ਜ਼ਖ਼ਮੀ
    • intense encounter between punjab police and a shooter
      ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +