Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:07:08 PM

  • bofa strikes  1 9 billion deal for stake in lender jio credit

    ਭਾਰਤੀ ਵਿੱਤੀ ਖੇਤਰ 'ਚ ਵੱਡਾ ਧਮਾਕਾ: ਬੈਂਕ ਆਫ਼...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਭਾਜਪਾ ਵਲੋਂ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ, ਜਾਣੋ ਕੀ ਬੋਲੇ ਸੁਨੀਲ ਜਾਖੜ

PUNJAB News Punjabi(ਪੰਜਾਬ)

ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਭਾਜਪਾ ਵਲੋਂ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ, ਜਾਣੋ ਕੀ ਬੋਲੇ ਸੁਨੀਲ ਜਾਖੜ

  • Edited By Babita,
  • Updated: 02 Mar, 2026 05:00 PM
Chandigarh
bjp launches special helpline for punjabis stranded in gulf countries
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਹੱਤਵਪੂਰਨ ਬਿਆਨ ਜਾਰੀ ਕਰਦੇ ਹੋਏ ਖਾੜੀ ਦੇਸ਼ਾਂ 'ਚ ਚੱਲ ਰਹੇ ਤਣਾਅ ਅਤੇ ਉੱਥੇ ਫਸੇ ਪੰਜਾਬੀਆਂ ਲਈ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਕਰਕੇ ਕਈ ਪੰਜਾਬੀ ਪਰਿਵਾਰ ਗੰਭੀਰ ਚਿੰਤਾ 'ਚ ਹਨ ਅਤੇ ਬਹੁਤ ਸਾਰੇ ਲੋਕ ਵਾਪਸੀ ਦੇ ਮਸਲੇ ਨੂੰ ਲੈ ਕੇ ਉਲਝਣ ਦਾ ਸਾਹਮਣਾ ਕਰ ਰਹੇ ਹਨ। ਇਸ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਭਾਜਪਾ ਵੱਲੋਂ ਖ਼ਾਸ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਤਾਂ ਜੋ ਪ੍ਰਭਾਵਿਤ ਪਰਿਵਾਰ ਆਪਣਿਆਂ ਨਾਲ ਸਿੱਧਾ ਸੰਪਰਕ ਕਰ ਸਕਣ। ਸੁਨੀਲ ਜਾਖੜ ਨੇ ਕਿਹਾ ਕਿ ਖਾੜੀ ਇਲਾਕਿਆਂ 'ਚ ਬੈਠੇ ਪੰਜਾਬੀਆਂ ਲਈ ਉੱਥੋਂ ਸਿੱਧਾ ਸੰਪਰਕ ਕਰਨਾ ਕਈ ਵਾਰ ਮੁਸ਼ਕਲ ਹੋ ਜਾਂਦਾ ਹੈ, ਖ਼ਾਸ ਕਰਕੇ ਦੁਬਈ ਵਰਗੇ ਸਥਾਨਾਂ ‘ਤੇ ਕਾਲਿੰਗ ਅਤੇ ਸੰਚਾਰ ਸਬੰਧੀ ਦਿੱਕਤਾਂ ਆ ਰਹੀਆਂ ਹਨ। ਇਸ ਕਰਕੇ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਉੱਥੇ ਹਨ, ਉਹ ਭਾਰਤ 'ਚ ਬੈਠ ਕੇ ਦਿੱਤੇ ਗਏ ਨੰਬਰਾਂ ‘ਤੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਨੰਬਰ 75085-60065 ਜਾਰੀ ਕਰਦੇ ਹੋਏ ਕਿਹਾ ਕਿ ਇਸ ‘ਤੇ ਸੰਪਰਕ ਕਰਕੇ ਪਰਿਵਾਰ ਆਪਣੀ ਜਾਣਕਾਰੀ ਦਰਜ ਕਰਵਾ ਸਕਦੇ ਹਨ, ਤਾਂ ਜੋ ਪਾਰਟੀ ਪੱਧਰ ‘ਤੇ ਅਤੇ ਕੇਂਦਰੀ ਮੰਤਰੀ ਮੰਡਲ ਨਾਲ ਸਾਂਝ ਪਾ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਜਾਖੜ ਨੇ ਦੱਸਿਆ ਕਿ ਭਾਜਪਾ ਸੰਗਠਨ ਆਪਣੇ ਪੱਧਰ ‘ਤੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ, ਤਾਂ ਜੋ ਜ਼ਰੂਰੀ ਹੋਣ ‘ਤੇ ਫਸੇ ਹੋਏ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸੇ ਵੀ ਪਰਿਵਾਰ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਜਾਖੜ ਨੇ ਪਾਰਟੀ ਦੀ ਅੰਦਰੂਨੀ ਮੀਟਿੰਗ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੀ 14 ਤਾਰੀਖ਼ ਨੂੰ ਮੋਗਾ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦਫ਼ਤਰ 'ਚ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ ਅਤੇ ਸਾਰੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਚੁੱਕਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਭਾਜਪਾ ਨੂੰ ਲੈ ਕੇ ਲੰਬੇ ਸਮੇਂ ਤੋਂ ਗਲਤ ਫਹਿਮੀਆਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਹੇ ਵਪਾਰਕ ਸਮਝੌਤਿਆਂ ਦਾ ਮਸਲਾ ਹੋਵੇ ਜਾਂ ਹੋਰ ਰਾਸ਼ਟਰੀ ਪੱਧਰ ਦੇ ਫ਼ੈਸਲੇ, ਵਿਰੋਧੀ ਪੱਖ ਵੱਲੋਂ ਲੋਕਾਂ 'ਚ ਭਰਮ ਫੈਲਾਇਆ ਗਿਆ ਹੈ। ਮੋਗਾ ਦੀ ਰੈਲੀ ਦੌਰਾਨ ਇਨ੍ਹਾਂ ਸਾਰੀਆਂ ਗਲਤ ਫਹਿਮੀਆਂ ਦਾ ਜਵਾਬ ਦਿੱਤਾ ਜਾਵੇਗਾ ਅਤੇ ਸਪੱਸ਼ਟ ਕੀਤਾ ਜਾਵੇਗਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਪ੍ਰਤੀ ਵਚਨਬੱਧ ਹੈ। 
ਇਹ ਵੀ ਪੜ੍ਹੋ : ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ ਬਾਰੇ PGI ਦਾ ਵੱਡਾ ਫ਼ੈਸਲਾ
ਇਸ ਦੌਰਾਨ ਜਾਖੜ ਨੇ ਬਰਨਾਲਾ ਵਿੱਚ ਹੋਈ ਕਾਂਗਰਸ ਦੀ ਮੀਟਿੰਗ ‘ਤੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਉਸ ਮੀਟਿੰਗ 'ਚ ਕਾਂਗਰਸ ਦੇ ਕੌਮੀ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਮੌਜੂਦ ਸਨ ਪਰ ਪੰਜਾਬ ਦੇ ਮੁੱਖ ਸਿਆਸੀ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕਈ ਸੀਨੀਅਰ ਕਾਂਗਰਸੀ ਨੇਤਾ ਪੰਜਾਬ ਦੇ ਮੁੱਖ ਮੰਤਰੀ ਦਾ ਨਾਂ ਲੈਣ ਤੋਂ ਵੀ ਕਤਰਾਉਂਦੇ ਨਜ਼ਰ ਆਏ। ਜਾਖੜ ਨੇ ਕਿਹਾ ਕਿ ਇਸ ਨਾਲ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅੰਦਰੂਨੀ ਤੌਰ ‘ਤੇ ਇਕਜੁੱਟ ਨਹੀਂ ਹੈ ਅਤੇ ਸੂਬੇ ਦੇ ਮੁੱਦਿਆਂ ‘ਤੇ ਸਾਫ ਸਟੈਂਡ ਲੈਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦਾ ਰੁਖ ਆਮ ਆਦਮੀ ਪਾਰਟੀ ਪ੍ਰਤੀ ਨਰਮ ਹੈ, ਜੋ ਲੋਕਾਂ ਦੇ ਸਾਹਮਣੇ ਇੱਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਪੰਜਾਬ 'ਚ ਹੋ ਰਹੇ ਐਨਕਾਊਂਟਰ ਮਾਮਲਿਆਂ ਬਾਰੇ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ‘ਤੇ ਲੋਕਾਂ ਦਾ ਭਰੋਸਾ ਘੱਟ ਰਿਹਾ ਹੈ। ਖ਼ਾਸ ਤੌਰ ‘ਤੇ 19 ਸਾਲਾ ਨੌਜਵਾਨ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਈ ਸਵਾਲ ਖੜ੍ਹੇ ਹੁੰਦੇ ਹਨ, ਜਿਨ੍ਹਾਂ ਦੇ ਜਵਾਬ ਅਜੇ ਤੱਕ ਸਾਹਮਣੇ ਨਹੀਂ ਆਏ। ਉਨ੍ਹਾਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਮਾਮਲਿਆਂ ਦੀ ਸੁਤੰਤਰ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪਰਿਵਾਰਾਂ ਨੂੰ ਇਨਸਾਫ਼ ਮਿਲੇ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ ਚੈੱਕ ਕਰਨ ਦੀ ਸਲਾਹ
ਧਾਰਮਿਕ ਮਸਲਿਆਂ ‘ਤੇ ਵੀ ਜਾਖੜ ਨੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਵੱਖ-ਵੱਖ ਸੂਬਿਆਂ 'ਚ ਆ ਰਹੀਆਂ ਸ਼ਿਕਾਇਤਾਂ ਗੰਭੀਰ ਮਾਮਲਾ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਸੂਬਾ ਸਰਕਾਰਾਂ ਨਾਲ ਸਖ਼ਤ ਰੁਖ ਅਪਣਾਉਣਾ ਚਾਹੀਦਾ ਹੈ। ਅਖ਼ੀਰ 'ਚ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰੇਕ ਵਰਗ ਦੀ ਆਵਾਜ਼ ਉਠਾਉਣ ਲਈ ਵਚਨਬੱਧ ਹੈ। ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਦੀ ਸਹਾਇਤਾ ਤੋਂ ਲੈ ਕੇ ਸੂਬੇ ਦੇ ਰਾਜਨੀਤਿਕ ਅਤੇ ਕਾਨੂੰਨੀ ਮਸਲਿਆਂ ਤੱਕ, ਪਾਰਟੀ ਹਰ ਮੰਚ ‘ਤੇ ਆਪਣੀ ਭੂਮਿਕਾ ਨਿਭਾਏਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੋਵੇ ਤਾਂ ਜਾਰੀ ਕੀਤੇ ਨੰਬਰਾਂ ‘ਤੇ ਸੰਪਰਕ ਕਰਕੇ ਜਾਣਕਾਰੀ ਸਾਂਝੀ ਕਰੇ, ਤਾਂ ਜੋ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • America Iran War
  • Gulf Countries
  • Punjabi Family
  • BJP
  • Helpline Number
  • Family
  • Contact
  • ਅਮਰੀਕਾ ਇਰਾਨ ਜੰਗ
  • ਖਾੜੀ ਦੇਸ਼
  • ਪੰਜਾਬੀ ਪਰਿਵਾਰ
  • ਭਾਜਪਾ
  • ਹੈਲਪਲਾਈਨ ਨੰਬਰ
  • ਪਰਿਵਾਰ
  • ਸੰਪਰਕ

ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ

NEXT STORY

Stories You May Like

  • 1340 indians gulf countries ministry of external affairs
    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • special arrangements for rakhi
    ਰੱਖੜੀ ਲਈ ਵਿਸ਼ੇਸ਼ ਪ੍ਰਬੰਧ, ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਡਾਕਘਰ, ਵਿਸ਼ੇਸ਼ ਲਿਫ਼ਾਫੇ ਵੀ ਉਪਲੱਬਧ
  • sunil jakhar statement
    ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +