Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:23:00 AM

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

  • punjab woman locked up in jail takes shocking step

    ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ! ਹੁਣ ਮੁੱਖ ਸਾਜਿਸ਼ਕਾਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ! ਹੁਣ ਮੁੱਖ ਸਾਜਿਸ਼ਕਾਰ ਗ੍ਰਿਫ਼ਤਾਰ

  • Edited By Shivani Attri,
  • Updated: 26 Jun, 2026 05:38 PM
Bathinda-Mansa
bjp leader  s clinic petrol bomb attack case
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ)- ਭਾਜਪਾ ਆਗੂ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਅਤੇ ਪ੍ਰਸਿੱਧ ਹੋਮਿਓਪੈਥਿਕ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਸਨਸਨੀਖੇਜ਼ ਵਾਰਦਾਤ ਦੇ ਤੀਜੇ ਅਤੇ ਮੁੱਖ ਦੋਸ਼ੀ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਪੁਲਸ ਨੇ ਅਜੇ ਤੱਕ ਅਧਿਕਾਰਕ ਤੌਰ 'ਤੇ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਪਰ ਭਰੋਸੇਯੋਗ ਸੂਤਰਾਂ ਮੁਤਾਬਕ ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਬਠਿੰਡਾ ਸ਼ਹਿਰ ਤੋਂ ਕਾਬੂ ਕੀਤਾ ਗਿਆ। ਮਾਮਲੇ ਦਾ ਖ਼ੁਲਾਸਾ ਜਲਦੀ ਹੀ ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਪ੍ਰੈੱਸ ਕਾਨਫ਼ਰੰਸ ਰਾਹੀਂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ

ਇਸ ਤੋਂ ਪਹਿਲਾਂ ਪੁਲਸ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖੂਈਆਂ ਸਰਵਰ ਦੇ ਰਹਿਣ ਵਾਲੇ ਨਕੁਲ ਰਾਜਪੂਤ ਅਤੇ ਗੁਰਵਿੰਦਰ ਸਿੰਘ ਉਰਫ਼ ਗੋਲੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਾਂਚ ਦੌਰਾਨ ਪਾਕਿਸਤਾਨ 'ਚ ਬੈਠੇ ਕਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਾਮ ਵੀ ਸਾਹਮਣੇ ਆਇਆ ਹੈ, ਜਿਸ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ। ਪੁਲਸ ਹੁਣ ਇਸ ਵਾਰਦਾਤ ਦੇ ਪਿੱਛੇ ਦੀ ਸਾਜ਼ਿਸ਼, ਵਿੱਤੀ ਲੈਣ-ਦੇਣ ਅਤੇ ਸੰਭਾਵਿਤ ਅੰਤਰਰਾਸ਼ਟਰੀ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

ਇਕ ਦਿਨ 'ਚ ਚਾਰ ਵਾਰ ਪਹੁੰਚੇ, ਚੌਥੀ ਕੋਸ਼ਿਸ਼ 'ਚ ਸੁੱਟਿਆ ਪੈਟਰੋਲ ਬੰਬ
ਪੁਲਸ ਜਾਂਚ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ ਕਿ ਤਿੰਨੋਂ ਮੁਲਜ਼ਮ ਵਾਰਦਾਤ ਵਾਲੇ ਦਿਨ ਚਾਰ ਵਾਰ ਡਾ. ਗਰਗ ਦੇ ਕਲੀਨਿਕ ਦੇ ਆਸ-ਪਾਸ ਪਹੁੰਚੇ ਸਨ। ਪਹਿਲੇ ਤਿੰਨ ਵਾਰ ਇਲਾਕੇ 'ਚ ਜ਼ਿਆਦਾ ਭੀੜ ਹੋਣ ਕਾਰਨ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕੇ। ਆਖ਼ਿਰਕਾਰ ਚੌਥੀ ਵਾਰ ਰਾਤ ਕਰੀਬ ਪੌਣੇ 10 ਵਜੇ ਉਨ੍ਹਾਂ ਨੇ ਕਲੀਨਿਕ ਨੂੰ ਨਿਸ਼ਾਨਾ ਬਣਾਇਆ।

ਜਾਂਚ ਮੁਤਾਬਕ ਸੰਦੀਪ ਸਿੰਘ, ਨਕੁਲ ਅਤੇ ਗੁਰਵਿੰਦਰ ਸਿੰਘ ਬੱਸ ਰਾਹੀਂ ਫਾਜ਼ਿਲਕਾ ਤੋਂ ਬਠਿੰਡਾ ਪਹੁੰਚੇ ਸਨ। ਇਥੇ ਉਨ੍ਹਾਂ ਨੇ ਇਕ ਆਟੋ ਰਿਕਸ਼ਾ ਕਿਰਾਏ 'ਤੇ ਲਿਆ ਅਤੇ ਦੁਪਹਿਰ ਕਰੀਬ ਢਾਈ ਵਜੇ ਕਲੀਨਿਕ ਦੀ ਰੇਕੀ ਕੀਤੀ। ਭੀੜ ਵੱਧ ਹੋਣ ਕਾਰਨ ਉਹ ਵਾਪਸ ਚਲੇ ਗਏ। ਇਸ ਤੋਂ ਬਾਅਦ ਸ਼ਾਮ ਤੱਕ ਵੱਖ-ਵੱਖ ਸਮਿਆਂ 'ਤੇ ਦੋਬਾਰਾ ਮੌਕੇ 'ਤੇ ਪਹੁੰਚੇ ਪਰ ਹਰ ਵਾਰ ਹਾਲਾਤ ਅਨੁਕੂਲ ਨਾ ਹੋਣ ਕਾਰਨ ਯੋਜਨਾ ਟਾਲ ਦਿੱਤੀ ਗਈ। ਅੰਤ 'ਚ ਰਾਤ ਨੂੰ ਗੁਰਵਿੰਦਰ ਸਿੰਘ ਨੇ ਕਲੀਨਿਕ ਅੰਦਰ ਪੈਟਰੋਲ ਬੰਬ ਸੁੱਟ ਦਿੱਤਾ। ਇਸ ਦੌਰਾਨ ਕਿਸੇ ਵਿਅਕਤੀ ਦੇ ਮੌਕੇ 'ਤੇ ਪਹੁੰਚਣ ਕਾਰਨ ਹਮਲਾਵਰ ਘਬਰਾ ਗਏ ਅਤੇ ਦੂਜਾ ਤਿਆਰ ਕੀਤਾ ਪੈਟਰੋਲ ਬੰਬ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ

ਸੰਦੀਪ ਨੇ ਮੋਬਾਇਲ 'ਤੇ ਰਿਕਾਰਡ ਕੀਤੀ ਪੂਰੀ ਵਾਰਦਾਤ
ਪੁਲਸ ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਘਟਨਾ ਦੌਰਾਨ ਨਕੁਲ ਆਟੋ 'ਚ ਹੀ ਬੈਠਾ ਰਿਹਾ, ਜਦਕਿ ਮੁੱਖ ਦੋਸ਼ੀ ਸੰਦੀਪ ਸਿੰਘ ਨੇ ਪੂਰੀ ਵਾਰਦਾਤ ਆਪਣੇ ਮੋਬਾਇਲ ਫੋਨ 'ਚ ਰਿਕਾਰਡ ਕੀਤੀ। ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਇਹ ਵੀਡੀਓ ਵਿਦੇਸ਼ 'ਚ ਮੌਜੂਦ ਕੁਝ ਸੰਪਰਕਾਂ ਨੂੰ ਭੇਜੀ ਗਈ ਸੀ। ਜਾਂਚ ਏਜੰਸੀਆਂ ਹੁਣ ਇਸ ਪੱਖ ਤੋਂ ਵੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਕਿ ਕਿਤੇ ਇਸ ਹਮਲੇ ਦੇ ਤਾਰ ਸਰਹੱਦ ਪਾਰ ਬੈਠੇ ਤੱਤਾਂ ਜਾਂ ਕਿਸੇ ਅੱਤਵਾਦੀ ਨੈੱਟਵਰਕ ਨਾਲ ਤਾਂ ਨਹੀਂ ਜੁੜੇ ਹੋਏ।

ਫਾਜ਼ਿਲਕਾ ਤੋਂ ਨਾਲ ਲਿਆਂਦਾ ਸੀ ਪੈਟਰੋਲ
ਪੁਲਸ ਮੁਤਾਬਕ ਤਿੰਨੋਂ ਦੋਸ਼ੀ ਫਾਜ਼ਿਲਕਾ ਤੋਂ ਹੀ ਇਕ ਕੈਨ 'ਚ ਪੈਟਰੋਲ ਭਰ ਕੇ ਬਠਿੰਡਾ ਪਹੁੰਚੇ ਸਨ। ਇਥੇ ਆ ਕੇ ਉਨ੍ਹਾਂ ਨੇ ਸਥਾਨਕ ਪੱਧਰ 'ਤੇ ਪੈਟਰੋਲ ਬੰਬ ਤਿਆਰ ਕੀਤੇ। ਘਟਨਾ ਸਥਾਨ ਤੋਂ ਬਰਾਮਦ ਦੂਜੇ ਪੈਟਰੋਲ ਬੰਬ ਅਤੇ ਹੋਰ ਫੋਰੈਂਸਿਕ ਸਬੂਤਾਂ ਤੋਂ ਜਾਂਚ ਨੂੰ ਅਹਿਮ ਸੁਰਾਗ ਮਿਲੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਆਟੋ ਰਾਹੀਂ ਫਾਇਰ ਬ੍ਰਿਗੇਡ ਚੌਂਕ ਪਹੁੰਚੇ ਅਤੇ ਉੱਥੋਂ ਰੇਲਵੇ ਸਟੇਸ਼ਨ ਜਾ ਕੇ ਉਸੇ ਰਾਤ ਟਰੇਨ ਰਾਹੀਂ ਫਾਜ਼ਿਲਕਾ ਵਾਪਸ ਚਲੇ ਗਏ।

ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ

ਆਟੋ ਚਾਲਕ ਬਣਿਆ ਜਾਂਚ ਦੀ ਪਹਿਲੀ ਕੜੀ
ਪੁਲਸ ਨੇ ਘਟਨਾ ਸਥਾਨ ਅਤੇ ਦੋਸ਼ੀਆਂ ਦੇ ਭੱਜਣ ਵਾਲੇ ਰਸਤੇ 'ਤੇ ਲੱਗੇ ਦਰਜਨਾਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਜਾਂਚ ਦੌਰਾਨ ਸਭ ਤੋਂ ਪਹਿਲਾਂ ਪੁਲਸ ਆਟੋ ਚਾਲਕ ਤੱਕ ਪਹੁੰਚੀ, ਜਿਸ ਦੀ ਜਾਣਕਾਰੀ ਅਤੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਨਕੁਲ ਅਤੇ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵਾਂ ਤੋਂ ਪੁੱਛਗਿੱਛ ਦੌਰਾਨ ਮਿਲੇ ਅਹਿਮ ਇਨਪੁੱਟਾਂ ਦੇ ਆਧਾਰ 'ਤੇ ਪੁਲਸ ਨੇ ਹੁਣ ਮੁੱਖ ਦੋਸ਼ੀ ਸੰਦੀਪ ਸਿੰਘ ਨੂੰ ਵੀ ਕਾਬੂ ਕਰ ਲਿਆ ਹੈ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਨਸਨੀਖੇਜ਼ ਹਮਲੇ ਨਾਲ ਜੁੜੇ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • petrol bomb attack case
  • BJP leader clinic
  • main conspirator arrested
  • ਭਾਜਪਾ ਆਗੂ ਡਾ ਤਰਸੇਮ ਗਰਗ
  • ਕਲੀਨਿਕ ਪੈਟਰੋਲ ਬੰਬ ਹਮਲੇ
  • ਮੁੱਖ ਸਾਜਿਸ਼ਕਾਰ ਗ੍ਰਿਫ਼ਤਾਰ

ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ

NEXT STORY

Stories You May Like

  • punjab bjp office news
    ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ ਸਨਸਨੀਖੇਜ਼ ਖ਼ੁਲਾਸੇ
  • punjab bjp office
    Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • petrol bomb thrown at former bangladesh captain  s house
    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ 'ਚ ਹੋਏ ਸਨ ਸ਼ਾਮਲ
  • religious scholar killed
    ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +