Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:06:43 PM

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ ਜ਼ਮੀਨ ਹੜੱਪਣ ਦੇ ਦੋਸ਼

PUNJAB News Punjabi(ਪੰਜਾਬ)

ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ ਜ਼ਮੀਨ ਹੜੱਪਣ ਦੇ ਦੋਸ਼

  • Edited By Shivani Attri,
  • Updated: 19 Feb, 2026 07:37 PM
Jalandhar
bjp leader sheetal angural statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੇ ਜਲੰਧਰ ਪੱਛਮੀ ਹਲਕੇ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਇਕ ਲਾਈਵ ਵੀਡੀਓ ਰਾਹੀਂ ਜਨਤਾ ਦੇ ਰੂ-ਬ-ਰੂ ਹੁੰਦੇ ਸ਼ੀਤਲ ਅੰਗੂਰਾਲ ਨੇ ਦੋਸ਼ ਲਾਇਆ ਕਿ ਜਲੰਧਰ ਵੈਸਟ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਸੱਤਾਧਾਰੀ ਧਿਰ ਦੇ ਚਹੇਤੇ ਸਰਕਾਰੀ ਜਾਇਦਾਦਾਂ ਨੂੰ ਲੁੱਟ ਰਹੇ ਹਨ।

ਇਹ ਵੀ ਪੜ੍ਹੋ:  Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ

PunjabKesari

ਭਾਰਗੋ ਨਗਰ 'ਚ ਸਰਕਾਰੀ ਜ਼ਮੀਨ 'ਤੇ ਕਬਜ਼ੇ ਦਾ ਮਾਮਲਾ 
ਸ਼ੀਤਲ ਅੰਗੂਰਾਲ ਨੇ ਵਿਸ਼ੇਸ਼ ਤੌਰ 'ਤੇ ਭਾਰਗੋ ਨਗਰ ਥਾਣੇ ਦੇ ਪਿੱਛੇ ਸਥਿਤ ਸਰਕਾਰੀ ਜ਼ਮੀਨ ਦਾ ਮੁੱਦਾ ਚੁੱਕਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਮੰਤਰੀ ਦੇ ਕਥਿਤ ਇਸ਼ਾਰੇ 'ਤੇ ਕੁਝ ਚਹੇਤੇ ਲੋਕਾਂ ਨੇ ਉੱਥੇ ਰਾਤੋ-ਰਾਤ ਚਾਦਰਾਂ ਅਤੇ ਸ਼ੈੱਡ ਪਾ ਕੇ ਨਾਜਾਇਜ਼ ਕਬਜ਼ੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਜ਼ਮੀਨ ਹੈ, ਜਿੱਥੇ ਸਰਕਾਰ ਵੱਲੋਂ 74.22 ਲੱਖ ਰੁਪਏ ਦੀ ਲਾਗਤ ਨਾਲ ਇਕ ਪਾਰਕ ਬਣਾਉਣ ਦਾ ਟੈਂਡਰ (ਆਕਾਸ਼ ਐਂਡ ਕੰਪਨੀ ਨੂੰ) ਦਿੱਤਾ ਗਿਆ ਹੈ। ਉਨ੍ਹਾਂ ਨੇ 3 ਡੀ ਨਕਸ਼ੇ ਦਾ ਹਵਾਲਾ ਦਿੰਦੇ ਦਾਅਵਾ ਕੀਤਾ ਕਿ ਜਿਸ ਜਗ੍ਹਾ 'ਤੇ ਕਬਜ਼ੇ ਕਰਵਾਏ ਗਏ ਹਨ, ਉਹ ਨਕਸ਼ੇ ਵਿੱਚ ਪਾਰਕ ਦਾ ਹਿੱਸਾ ਹੈ।

ਇਹ ਵੀ ਪੜ੍ਹੋ: ਪੰਜਾਬ ਦਾ ਇਹ ਹਾਈਵੇਅ ਹੋਇਆ ਜਾਮ! ਲੱਗੀਆਂ ਲੰਬੀਆਂ ਲਾਈਨਾਂ

PunjabKesari

ਗ਼ਰੀਬਾਂ ਦੇ ਹੱਕਾਂ ਦੀ ਲੁੱਟ ਦਾ ਦੋਸ਼ 
ਸ਼ੀਤਲ ਅੰਗੂਰਾਲ ਨੇ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਸੀ ਕਿ ਇਸ ਜਗ੍ਹਾ 'ਤੇ ਗ਼ਰੀਬਾਂ ਲਈ ਟੂ-ਬੈੱਡਰੂਮ ਫਲੈਟ ਬਣਾਏ ਜਾਣ ਤਾਂ ਜੋ ਕਿਰਾਏ 'ਤੇ ਰਹਿ ਰਹੇ ਪਰਿਵਾਰਾਂ ਨੂੰ ਆਪਣੀ ਛੱਤ ਮਿਲ ਸਕੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ 'ਰੰਗਲੇ ਪੰਜਾਬ' ਦੇ ਉਸ ਵਾਅਦੇ ਦੀ ਯਾਦ ਦਿਵਾਈ ਜਿਸ ਵਿੱਚ 2027 ਤੱਕ ਹਰ ਕਿਸੇ ਨੂੰ ਛੱਤ ਦੇਣ ਦੀ ਗੱਲ ਕਹੀ ਗਈ ਸੀ। ਅੰਗੂਰਾਲ ਨੇ ਸਵਾਲ ਕੀਤਾ ਕਿ ਕੀ ਮੁੱਖ ਮੰਤਰੀ ਨੂੰ ਪਤਾ ਹੈ ਕਿ ਉਨ੍ਹਾਂ ਦੇ ਮੰਤਰੀ ਅਤੇ ਦਲਾਲ ਲੋਕਾਂ ਨੂੰ ਦੁਕਾਨਾਂ ਦੀ ਆਫ਼ਰ ਦੇ ਕੇ ਚੁੱਪ ਕਰਵਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਅਜਿਹੀਆਂ ਆਡੀਓ ਰਿਕਾਰਡਿੰਗਾਂ ਵੀ ਹਨ ਜਿਨ੍ਹਾਂ ਵਿੱਚ ਦੁਕਾਨਾਂ ਦੇ ਲੈਣ-ਦੇਣ ਦੀ ਗੱਲ ਹੋ ਰਹੀ ਹੈ।

ਪ੍ਰਸ਼ਾਸਨ ਨੂੰ ਚਿਤਾਵਨੀ ਅਤੇ ਕਾਰਵਾਈ ਦੀ ਮੰਗ 
ਭਾਜਪਾ ਆਗੂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦਿੱਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਜਾਇਜ਼ ਕਬਜ਼ੇ ਨਾ ਹਟਾਏ ਗਏ ਅਤੇ ਪਾਰਕ ਦਾ ਟੈਂਡਰ ਕੈਂਸਲ ਕਰਕੇ ਉੱਥੇ ਗਰੀਬਾਂ ਲਈ ਮਕਾਨ ਨਾ ਬਣਾਏ ਗਏ, ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਖਿਲਾਫ ਕਾਰਵਾਈ ਕਰਵਾਉਣਗੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਜ਼ਮੀਨ ਹੜੱਪਣ ਦੇ ਦੋਸ਼ ਵਿੱਚ ਮੰਤਰੀ ਅਤੇ ਹੋਰਨਾਂ ਖ਼ਿਲਾਫ਼ ਐੱਫ਼. ਆਈ. ਆਰ ਦਰਜ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BJP leader
  • Sheetal Angural
  • ਸ਼ੀਤਲ ਅੰਗੂਰਾਲ
  • ਸਰਕਾਰੀ ਜ਼ਮੀਨ ਤੇ ਕਬਜ਼ਾ
  • ਮੰਤਰੀ ਮੋਹਿੰਦਰ ਭਗਤ

ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ ਖਹਿਰਾ

NEXT STORY

Stories You May Like

  • bcb levels corruption charges against two former bpl team officials
    ਬੀਸੀਬੀ ਨੇ ਬੀਪੀਐੱਲ ਦੇ ਦੋ ਸਾਬਕਾ ਟੀਮ ਅਧਿਕਾਰੀਆਂ 'ਤੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼
  • controversy during a boxing match in patiala female boxer serious allegations
    ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
  • bhagat singh s birthplace
    ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ 'ਤੇ ਬਣੇਗਾ ਸਮਾਰਕ ! ਪਾਕਿ ਸਰਕਾਰ ਦਾ ਵੱਡਾ ਫ਼ੈਸਲਾ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • dhanaula police station video
    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      30 ਸਾਲਾ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਤਹਿਤ...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • the issue of illegal occupation of government bungalows in punjab
      ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ...
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • death in bidhichand colony
      ਬਿਧੀਚੰਦ ਕਾਲੋਨੀ ਵਿਚ ਸ਼ੱਕੀ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼, 4 ਖ਼ਿਲਾਫ਼ ਮਾਮਲਾ...
    • highcourt issues strict orders in lpu violence case
      LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
    • drug smuglers arrested
      ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ
    • swine flu cases
      ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ,...
    • punjab politics congress high command
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ ਲੈਣ ਜਾ ਰਹੀ ਵੱਡਾ ਫ਼ੈਸਲਾ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +