Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    12:09:40 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ

  • Updated: 27 Sep, 2022 06:36 PM
Chandigarh
bjp leader tarun chugh took sharp aim at aap government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜੋ ਖੁਦ ਕਹਿ ਰਹੀ ਹੈ ਕਿ ਇਸ ਦੇ ਵਿਧਾਇਕ ਵਿਕਣ ਲਈ ਹਨ ਪਰ ਇਹ ਅਜੇ ਤਕ ਇਹ ਸਪੱਸ਼ਟ ਨਹੀਂ ਕਰ ਸਕੀ ਹੈ ਕਿ ਉਨ੍ਹਾਂ ਨੂੰ ਖਰੀਦਣ ਲਈ ਕਿਸ ਦਾ ਫੋਨ ਆਇਆ। ਉਨ੍ਹਾਂ ਦੇ ਵਿਧਾਇਕਾਂ ਦੀ ਕਿੰਨੀ ਬੋਲੀ ਲਗਾਈ ਗਈ। ਆਪਣੇ ਵਿਧਾਇਕਾਂ ਦੀ ਕੀਮਤ 25-25 ਕਰੋੜ ਲਾਉਣ ਵਾਲੇ ਇਹ ਦੋਸ਼ ਜਨਤਾ ਦੀ ਅਦਾਲਤ ’ਚ ਦਸਤਾਵੇਜ਼ਾਂ ਦੇ ਨਾਲ ਰੱਖਣੇ ਚਾਹੀਦੇ ਸਨ ਪਰ ਇਕ ਪੰਦਰਵਾੜਾ ਬੀਤਣ ਦੇ ਬਾਵਜੂਦ ਸੂਬਾ ਸਰਕਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕੀ। ਇਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਜਨਤਾ ਨਾਲੋਂ ਕੱਟ ਚੁੱਕੀ ਹੈ। ਸੂਬੇ ਦੇ 3 ਕਰੋੜ ਲੋਕਾਂ ਨੇ 92 ਵਿਧਾਇਕ ਜਿਤਾ ਕੇ ਇਸ ਪਾਰਟੀ ਦਾ ਸਮਰਥਨ ਕੀਤਾ ਸੀ, ਇਹ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ’ਚ ਨਾਕਾਮ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਐਕਟ ’ਚ ਸੋਧ ਨੂੰ ਪ੍ਰਵਾਨਗੀ ਸਣੇ ਕਈ ਫ਼ੈਸਲੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਰਹੀ ਹੈ। ਜਿਸ ਦੇ ਇਸ਼ਾਰੇ ਹੇਠ ਰਾਵੀ ਦਰਿਆ ਦੇ ਕੰਢਿਆਂ ਤੋਂ ਰੇਤ ਦੀ ਅੰਨ੍ਹੇਵਾਹ ਖੋਦਾਈ ਕੀਤੀ ਜਾ ਰਹੀ ਹੈ। ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਫੇਲ੍ਹ ਹੋ ਚੁੱਕੀ ਹੈ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਸਿਆਸੀ ਡਰਾਮੇ ਵਿੱਚ ਰੁੱਝੀ ਹੋਈ ਹੈ। ਇਕ ਸਵਾਲ ਦੇ ਜਵਾਬ ’ਚ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਜਪਾ ਵੱਲੋਂ ਮੌਕ ਵਿਧਾਨ ਸਭਾ ਇਜਲਾਸ ਕਰਵਾ ਕੇ ਕਟਹਿਰੇ ’ਚ ਖੜ੍ਹਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਨਤਾ ਦੇ ਕਰੋੜਾਂ ਰੁਪਏ ਖਰਚ ਕੇ ਬੁਲਾਇਆ ਗਿਆ ਇਜਲਾਸ ਇਕ ਡਰਾਮਾ ਹੈ। ਭਗਵੰਤ ਮਾਨ ਦੱਸਣ ਕਿ ਉਨ੍ਹਾਂ ਨੂੰ ਆਪਣੇ ਵਿਧਾਇਕਾਂ ’ਤੇ ਵਿਸ਼ਵਾਸ ਨਹੀਂ ਹੈ। ਉਹ ਰੋਜ਼ ਕਹਿੰਦੇ ਹਨ ਕਿ ‘ਆਪ’ਦੇ ਵਿਧਾਇਕ ਵਿਕ ਰਹੇ ਹਨ ਪਰ ਯਕੀਨ ਮੰਨੋ ਕਿ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਦੀ ਖ਼ਰੀਦਦਾਰ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਇਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ : ਕੈਪਟਨ ਅਮਰਿੰਦਰ ਸਿੰਘ

  • BJP Leader
  • Tarun Chugh
  • AAP Government
  • Chief Minister Bhagwant Mann
  • Special Session
  • ਭਾਜਪਾ ਆਗੂ
  • ਤਰੁਣ ਚੁੱਘ
  • ਆਪ ਸਰਕਾਰ
  • ਮੁੱਖ ਮੰਤਰੀ ਭਗਵੰਤ ਮਾਨ
  • ਵਿਸ਼ੇਸ਼ ਇਜਲਾਸ

ਕੈਨੇਡਾ ਦੀ ਧਰਤੀ ’ਤੇ ਵਾਪਰੇ ਦਿਲ ਕੰਬਾਅ ਦੇਣ ਵਾਲੇ ਹਾਦਸੇ ’ਚ ਕੋਟਕਪੂਰਾ ਦੇ ਗੁਰਕੀਰਤ ਸਿੰਘ ਦੀ ਮੌਤ

NEXT STORY

Stories You May Like

  • tarun chugh on 84 genocide
    '84 ਦੰਗਾ ਮਾਮਲੇ 'ਚ ਭਾਜਪਾ ਆਗੂ ਤਰੁਣ ਚੁੱੜ ਨੇ ਵਿਰੋਧੀ ਪਾਰਟੀਆਂ ਤੋਂ ਕੀਤੇ ਤਿੱਖੇ ਸਵਾਲ
  • bjp joining
    ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
  • pardeep singla met tarun chugh
    ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਤਰੁਣ ਚੁੱਘ ਨੂੰ ਮਿਲੇ ਪ੍ਰਦੀਪ ਸਿੰਗਲਾ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • heavy gunfire erupted between two parties in a border district of punjab
    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • bjp leaders busy making reels
    ਭਾਜਪਾ ਆਗੂ ਰੀਲਾਂ ਬਣਾਉਣ 'ਚ ਰੁੱਝੇ, ਲੜਨ ਦੀ ਬਜਾਏ ਫਾਲੋਅਰਜ਼ ਵਧਾਉਣ 'ਚ ਮਸਤ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • what happened to the old woman
      ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    • punjab cities fare poorly in clean air survey
      ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +