Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:42:27 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਜਪਾ ਆਗੂ ਵੱਲੋਂ SGPC ਨੂੰ ਪੱਤਰ ਲਿਖ ਸ਼ਰਾਬ ਨੀਤੀ ਵਿਰੁੱਧ ਮੋਰਚਾ ਖੋਲ੍ਹਣ ਦੀ ਮੰਗ, ਦੋ ਦਿਨ ਦਾ ਰੱਖਣਗੇ ਵਰਤ

PUNJAB News Punjabi(ਪੰਜਾਬ)

ਭਾਜਪਾ ਆਗੂ ਵੱਲੋਂ SGPC ਨੂੰ ਪੱਤਰ ਲਿਖ ਸ਼ਰਾਬ ਨੀਤੀ ਵਿਰੁੱਧ ਮੋਰਚਾ ਖੋਲ੍ਹਣ ਦੀ ਮੰਗ, ਦੋ ਦਿਨ ਦਾ ਰੱਖਣਗੇ ਵਰਤ

  • Updated: 13 Sep, 2022 07:20 PM
Jalandhar
bjp leader wrote a letter to sgpc against liquor policy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਭਾਜਪਾ ਦੇ ਸੀਨੀਅਰ ਨੇਤਾ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਖਿਲਾਫ਼ ਅਮ੍ਰਿਤਸਰ 'ਚ ਦੋ ਦਿਨ ਦਾ ਵਰਤ ਰੱਖਣ ਦੀ ਘੋਸ਼ਣਾ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਪੰਜਾਬ 'ਚ ਵਧ ਰਹੀ ਸ਼ਰਾਬ ਦੀ ਵਰਤੋਂ ਕਾਰਨ ਹੋ ਰਹੇ ਸਮਾਜਿਕ ਅਤੇ ਆਰਥਿਕ ਨੁਕਸਾਨ ਵੱਲ ਧਿਆਨ ਦਿਵਾਉਂਦਿਆ ਇਸ ਨੀਤੀ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਮੰਗ ਕੀਤੀ ਹੈ। ਰਾਜੂ ਨੇ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ 'ਚ ਸਿੱਖ ਭਾਈਚਾਰੇ ਦੇ ਲੋਕ ਸਭ ਤੋਂ ਵੱਧ ਸ਼ਰਾਬ ਦੀ ਵਰਤੋਂ ਕਰਦੇ ਹਨ। ਪੰਜਾਬ ਵਿੱਚ 30.5 ਫੀਸਦੀ ਸਿੱਖ ਸ਼ਰਾਬ ਪੀਂਦੇ ਹਨ, ਸ਼ਰਾਬ ਪੀਣ ਵਾਲੇ ਹਿੰਦੂਆਂ ਦੀ ਗਿਣਤੀ 25 ਫੀਸਦੀ ਅਤੇ ਮੁਸਲਮਾਨਾਂ ਦੀ ਗਿਣਤੀ 6 ਫੀਸਦੀ ਹੈ।

ਇਹ ਵੀ ਪੜ੍ਹੋ : ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਮਿਲੇ ਪੰਜਾਬ ਦੇ ਰਾਜਪਾਲ, ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕਹੀਆਂ ਇਹ ਗੱਲਾਂ

ਰਾਜੂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਸਾਡੇ ਗੁਰੂਆਂ ਨੇ ਸਾਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਹੈ, ਪਰ ਇਸਦੇ ਬਾਵਜੂਦ ਪੰਜਾਬ ਵਿੱਚ ਹਰ ਵਿਅਕਤੀ ਇੱਕ ਸਾਲ ਵਿੱਚ 7.9 ਲੀਟਰ ਸ਼ਰਾਬ ਪੀਂਦਾ ਹੈ ਅਤੇ ਦੇਸ਼ ਭਰ ਵਿੱਚ ਸ਼ਰਾਬ ਪੀਣ ਦੇ ਮਾਮਲਿਆਂ ਵਿੱਚ ਅਸੀਂ ਦੂਜੇ ਨੰਬਰ 'ਤੇ ਹਾਂ। ਰਾਜੂ ਨੇ ਕਿਹਾ ਇਹ ਸਥਿਤੀ ਕਾਫੀ ਗੰਭੀਰ ਹੈ 10 ਤੋਂ 17 ਸਾਲ ਤੱਕ ਦੇ ਨੌਜਵਾਨਾਂ 'ਚ ਸ਼ਰਾਬ ਪੀਣ ਦੀ ਲਤ ਵਧਦੀ ਜਾ ਰਹੀ ਹੈ ਅਤੇ ਸ਼ਰਾਬ ਤੋਂ ਸ਼ੁਰੂ ਹੋ ਕੇ ਹੋਰ ਕਿਸਮ ਦੇ ਨਸ਼ਿਆਂ ਵੱਲ ਜਾ ਰਹੇ ਹਨ। ਇਸ ਨਾਲ ਪੰਜਾਬ ਦਾ ਸਮਾਜਿਕ ਅਤੇ ਆਰਥਿਕ ਦਾ ਤਾਣਾ-ਬਾਣਾ ਵਿਗੜ ਰਿਹਾ ਹੈ।

ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੇ ਬਹਾਦਰੀ ਨਾਲ ਝਪਟਮਾਰਾਂ ਦਾ ਕੀਤਾ ਮੁਕਾਬਲਾ, ਦੇਖੋ ਵੀਡੀਓ

ਰਾਜੂ ਨੇ ਦੱਸਿਆ ਕਿ 31 ਜੁਲਾਈ ਤੋਂ 11 ਅਗਸਤ 2022 ਤੱਕ ਸੂਬਾ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਸੀ, ਜਿਸ ’ਚ ਟੀਮ ਨੇ ਪੰਜਾਬ ਦੇ 23 ਜ਼ਿਲ੍ਹਿਆਂ ਦੇ 45 ਤੋਂ ਵੱਧ ਕਸਬਿਆਂ ਅਤੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਮੁਹਿੰਮ ਦੌਰਾਨ ਅਸੀਂ ਹਜ਼ਾਰਾਂ ਲੋਕਾਂ ਨੂੰ ਮਿਲੇ, ਜਿਨ੍ਹਾਂ ’ਚ ਨਸ਼ਾ ਪੀੜਤਾਂ, ਨਸ਼ਾ ਪੀੜਤ ਪਰਿਵਾਰਾਂ, ਧਾਰਮਿਕ, ਸਮਾਜਿਕ ਅਤੇ ਸਿਆਸੀ ਨੇਤਾਵਾਂ, ਡਾਕਟਰਾਂ, ਅਧਿਆਪਕਾਂ, ਖਿਡਾਰੀਆਂ, ਸਰਕਾਰੀ ਅਧਿਕਾਰੀਆਂ, ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ। ਇਸ ਦੌਰਾਨ ਸੋਸ਼ਲ ਮੀਡੀਆ ਰਾਹੀਂ 20 ਲੱਖ ਲੋਕਾਂ ਤੱਕ ਪਹੁੰਚ ਕੀਤੀ ਗਈ। ਉਨ੍ਹਾਂ ਨਾਲ ਗੱਲਬਾਤ ਦੌਰਾਨ ਅਸੀਂ ਦੇਖਿਆ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਨਸ਼ਿਆਂ ਕਾਰਨ ਜੋ ਪ੍ਰੇਸ਼ਾਨੀ ਹੋਈ ਹੈ, ਉਹ ਬਹੁਤ ਭਿਆਨਕ ਹੈ।

ਇਹ ਵੀ ਪੜ੍ਹੋ : ਲੜਕੀ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਵਾਲੀਆਂ 2 ਔਰਤਾਂ ਸਣੇ 5 ਗ੍ਰਿਫ਼ਤਾਰ, ਕਾਰ ਵੀ ਕੀਤੀ ਬਰਾਮਦ

ਘਰ 'ਚ ਵਿਅਕਤੀ ਨਸ਼ੇ ਦੇ ਆਦੀ ਹੋਣ ਕਾਰਨ ਘਰੇਲੂ ਹਿੰਸਾ ਅਤੇ ਬਦਹਾਲੀ ਔਰਤਾਂ ਦੀ ਕਿਸਮਤ ਬਣ ਗਈ ਹੈ। ਨੌਜਵਾਨ ਪੀੜ੍ਹੀ ਦੇ ਨਸ਼ਿਆਂ ਦੀ ਲਪੇਟ ’ਚ ਆਉਣ ਕਾਰਨ ਅਪਰਾਧਿਕ ਸਰਗਰਮੀਆਂ ’ਚ ਵਾਧਾ ਹੋਇਆ ਹੈ। ਨਸ਼ਿਆਂ ਨੇ ਪੰਜਾਬ ਦਾ ਸਮਾਜਿਕ-ਆਰਥਿਕ ਤਾਣਾ-ਬਾਣਾ ਤਬਾਹ ਕਰ ਕੇ ਰੱਖ ਦਿੱਤਾ ਹੈ। ਰਾਜੂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀ ਸ਼ਰਾਬ ਨੀਤੀ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ ਅਤੇ ਇਸ ਸ਼ਰਾਬ ਨੀਤੀ ਦੇ ਜ਼ਰੀਏ ਪੰਜਾਬ ਦੇ ਨੌਜਵਾਨਾਂ ਨੂੰ ਸ਼ਰਾਬ ਵੱਲ ਧੱਕਿਆ ਜਾ ਰਿਹਾ ਹੈ। ਇਸ ਨੂੰ ਰੋਕਣ ਲਈ ਐਸ.ਜੀ.ਪੀ.ਸੀ. ਨੂੰ ਅੱਗੇ ਆਉਣ ਦੀ ਲੋੜ ਹੈ। ਪੰਜਾਬ ਵਿੱਚ ਇਤਿਹਾਸਕ ਗੁਰਦੁਆਰਿਆਂ ਦੇ ਇੱਕ ਕਿਲੋਮੀਟਰ ਦੇ ਦਾਇਰੇ 'ਚ ਸ਼ਰਾਬ ਅਤੇ ਤੰਬਾਕੂ ਦੀ ਵਿਕਰੀ 'ਤੇ ਰੋਕ ਲਗਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ 'ਤੇ ਸ਼ਰਾਬ ਅਤੇ ਸਿਗਰੇਟ ਪੀਣ 'ਤੇ ਵੀ ਪਾਬੰਦੀ ਹੋਣੀ ਚਾਹੀਦੀ ਹੈ। ਗਾਂਧੀ ਜਯੰਤੀ ਦੀ ਤਰ੍ਹਾਂ ਹਰ ਗੁਰਪੁਰਬ 'ਤੇ ਵੀ ਡਰਾਈ-ਡੇਅ ਐਲਾਨ ਹੋਣਾ ਚਾਹੀਦਾ ਹੈ ਅਤੇ ਸ਼ਰਾਬ ਦੇ ਠੇਕੇ ਇੱਕ ਦਿਨ ਦੇ ਅੰਤਰ ਨਾਲ ਖੁੱਲ੍ਹਣੇ ਚਾਹੀਦੇ ਹਨ।
 

  • BJP leader
  • Wrote a Letter
  • SGPC
  • Liquor Policy
  • ਭਾਜਪਾ ਆਗੂ
  • ਲਿਖਿਆ ਪੱਤਰ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਸ਼ਰਾਬ ਨੀਤੀ

ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਦਿੱਲੀ ਸਥਿਤ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ, ਰੱਖੀ ਇਹ ਖ਼ਾਸ ਮੰਗ

NEXT STORY

Stories You May Like

  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ ਜਥੇਬੰਦੀਆਂ ਨੇ ਮੰਗਿਆ ਜਵਾਬ
  • petition filed in highcourt regarding sgpc member chawla s resignation
    SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
  • social media clash
    ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ
  • appeal to keep all liquor vends and meat and fish shops closed in batala
    ਬਟਾਲਾ: ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਲੈ ਕੇ 2 ਦਿਨ ਸ਼ਰਾਬ ਦੇ ਠੇਕੇ, ਮੀਟ-ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • bjp leader dies in horrific accident in punjab
    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ (ਵੀਡੀਓ)
  • police raid former sgpc member amarjit chawla s house
    ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ ਰਹੀ ਪੁੱਛਗਿੱਛ
  • excise inspector  liquor mafia  attack
    ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +