ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਅਹਿਮ ਕਦਮ ਚੁੱਕਦਿਆਂ ਵੱਖ-ਵੱਖ ਸੂਬਾ ਸੈੱਲਾਂ ਵਿਚ ਕਨਵੀਨਰਾਂ ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਨਿਵਾਸਲੂ ਦੀ ਪ੍ਰਵਾਨਗੀ ਤੋਂ ਬਾਅਦ ਕੀਤੀਆਂ ਗਈਆਂ ਹਨ। ਭਾਜਪਾ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੁੱਲ 29 ਕਨਵੀਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਨਿਯੁਕਤੀਆਂ ਦੀ ਪੂਰੀ ਸੂਚੀ ਹੇਠਾਂ ਖਬਰ ਵਿਚ ਦੇਖ ਸਕਦੇ ਹੋ।


ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
NEXT STORY