Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:49:10 PM

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ 'ਚ ਭਾਰੀ ਜੋਸ਼

PUNJAB News Punjabi(ਪੰਜਾਬ)

ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ 'ਚ ਭਾਰੀ ਜੋਸ਼

  • Edited By Shivani Attri,
  • Updated: 20 Jun, 2026 11:08 AM
Jalandhar
bjp national president nitin naveen s roadshow in jalandhar tomorrow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਲਸ਼ਨ)–ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਜੂਨ (ਸ਼ਨੀਵਾਰ) ਨੂੰ ਜਲੰਧਰ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਦੇ ਆਗਮਨ ਅਤੇ ਸ਼ਾਨਦਾਰ ਸਵਾਗਤ ਲਈ ਭਾਜਪਾ ਆਗੂ ਤਿਆਰੀਆਂ ਵਿਚ ਜੁਟੇ ਹੋਏ ਹਨ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਰਾਜੇਸ਼ ਕਪੂਰ, ਅਸ਼ੋਕ ਸਰੀਨ ਹਿੱਕੀ ਅਤੇ ਹੋਰ ਆਗੂਆਂ ਨੇ ਦੱਸਿਆ ਕਿ 20 ਜੂਨ ਨੂੰ ਸ਼ਾਮ 7 ਵਜੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਸਵਾਗਤ ਲਈ ਪ੍ਰਭੂ ਸ਼੍ਰੀ ਰਾਮ ਚੌਕ (ਕੰਪਨੀ ਬਾਗ) ਤੋਂ ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ) ਤਕ ਇਕ ਵਿਸ਼ਾਲ ਅਤੇ ਇਤਿਹਾਸਕ ਰੋਡ ਸ਼ੋਅ ਕੱਢਿਆ ਜਾਵੇਗਾ, ਜਿਸ ਵਿਚ ਭਾਜਪਾ ਦੀ ਸੂਬਾਈ ਲੀਡਰਸ਼ਿਪ, ਸੀਨੀਅਰ ਆਗੂ, ਜ਼ਿਲ੍ਹਾ ਅਹੁਦੇਦਾਰ, ਮੰਡਲ ਅਹੁਦੇਦਾਰ, ਸ਼ਕਤੀ ਕੇਂਦਰ ਅਤੇ ਬੂਥ ਪੱਧਰ ਦੇ ਅਹੁਦੇਦਾਰਾਂ ਦੇ ਇਲਾਵਾ ਭਾਰੀ ਗਿਣਤੀ ਵਿਚ ਵਰਕਰ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ

PunjabKesari

ਸੁਸ਼ੀਲ ਸ਼ਰਮਾ ਨੇ ਕਿਹਾ ਕਿ ਰੋਡ ਸ਼ੋਅ ਦੌਰਾਨ ਸੁਰੱਖਿਆ ਵਿਵਸਥਾ ਅਤੇ ਹੋਰ ਤਿਆਰੀਆਂ ਲਈ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਭਾਜਪਾ ਇਕਾਈ ਦੇ ਆਗੂਆਂ ਦੇ ਇਲਾਵਾ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵੀ ਵਿਸ਼ੇਸ਼ ਰੂਪ ਨਾਲ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਦੌਰਾ ਸੂਬੇ ਦੀ ਸਿਆਸਤ ਵਿਚ ਬਦਲਾਅ ਦਾ ਨਵਾਂ ਅਧਿਆਏ ਲਿਖੇਗਾ।

ਭਾਜਪਾ ਆਗੂਆਂ ਨੇ ਡੀ. ਸੀ. ਪੀ. ਜਯੰਤ ਪੁਰੀ, ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ, ਏ. ਸੀ. ਪੀ. ਨਾਰਥ ਅਸ਼ੋਕ ਮੀਣਾ, ਥਾਣਾ ਨੰਬਰ 3 ਦੇ ਐੱਸ. ਐੱਚ. ਓ. ਜਤਿੰਦਰ ਸਿੰਘ, ਥਾਣਾ ਨੰਬਰ 4 ਦੇ ਏ. ਐੱਸ. ਆਈ. ਹੀਰਾ ਲਾਲ ਦੇ ਨਾਲ ਰੋਡ ਸ਼ੋਅ ਦੇ ਰੂਟ, ਸੁਰੱਖਿਆ ਵਿਵਸਥਾ, ਟ੍ਰੈਫਿਕ ਪ੍ਰਬੰਧਨ ਅਤੇ ਹੋਰ ਜ਼ਰੂਰੀ ਪ੍ਰਬੰਧਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਭਾਜਪਾ ਆਗੂਆਂ ਨੇ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਸਥਾਪਿਤ ਕਰਦੇ ਹੋਏ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ।

PunjabKesari

ਇਹ ਵੀ ਪੜ੍ਹੋ:  ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ

ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਦੌਰਾ ਪੰਜਾਬ ਭਾਜਪਾ ਲਈ ਵਰਦਾਨ ਸਾਬਿਤ ਹੋਵੇਗਾ : ਦੀਵਾਨ ਅਮਿਤ ਅਰੋੜਾ
ਜਲੰਧਰ (ਗੁਲਸ਼ਨ)-ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਦੀਵਾਨ ਅਮਿਤ ਅਰੋੜਾ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਦੌਰਾ ਪੰਜਾਬ ਭਾਜਪਾ ਲਈ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਰਾਸ਼ਟਰੀ ਪ੍ਰਧਾਨ ਦੀ ਪੰਜਾਬ ਫੇਰੀ ਤੋਂ ਵਰਕਰਾਂ ਨੂੰ ਨਵੀਂ ਦਿਸ਼ਾ ਮਿਲੇਗੀ।
ਦੀਵਾਨ ਅਰੋੜਾ ਨੇ ਦੱਸਿਆ ਕਿ ਨਿਤਿਨ ਨਬੀਨ ਇਕ ਨੌਜਵਾਨ ਨੇਤਾ ਹਨ। 5 ਵਾਰ ਵਿਧਾਨ ਸਭਾ ਚੋਣ ਜਿੱਤੇ ਅਤੇ ਬਿਹਾਰ ਸਰਕਾਰ ਵਿਚ ਮੰਤਰੀ ਰਹਿੰਦੇ ਹੋਏ ਸੜਕ ਨਿਰਮਾਣ, ਅਰਬਨ ਡਿਵੈਲਪਮੈਂਟ ਅਤੇ ਵਰਕਰਾਂ ਲਈ ਬਖ਼ੂਬੀ ਕਾਰਜ ਕੀਤਾ। ਸੰਗਠਨ ’ਚ ਕਾਰਜ ਕਰਨ ਦੀ ਉਨ੍ਹਾਂ ਦੀ ਵਿਲੱਖਣ ਪ੍ਰਤਿਭਾ ਹੀ ਅੱਜ ਪੂਰੇ ਦੇਸ਼ ਦੇ ਲੋਕਾਂ ਨੂੰ ਆਕਰਸ਼ਿਤ ਕਰ ਰਹੀ ਹੈ। ਉਨ੍ਹਾਂ ਵੱਲੋਂ ਪਾਰਟੀ ਵਰਕਰਾਂ ਦੇ ਵਿਚ ਜਾ ਕੇ ਸੰਵਾਦ ਕਰਨਾ, ਇਹ ਸੰਦੇਸ਼ ਦਿੰਦਾ ਹੈ ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ’ਚ ਇੱਕਮਾਤਰ ਅਜਿਹੀ ਪਾਰਟੀ ਹੈ, ਜਿਸ ’ਚ ਕੋਈ ਵੀ ਆਮ ਵਿਅਕਤੀ ਸਭ ਤੋਂ ਉੱਚੇ ਸਥਾਨ ’ਤੇ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BJP National President Nitin Naveen
  • roadshow in Jalandhar tomorrow
  • ਭਾਰਤੀ ਜਨਤਾ ਪਾਰਟੀ
  • ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ
  • ਵਿਸ਼ਾਲ ਰੋਡ ਸ਼ੋਅ

ਬਿਜਲੀ ਬੋਰਡ ਦੇ ਲਾਈਨਮੈਨ ਦੀ ਕੁੱਟਮਾਰ ਕਰਨ ’ਤੇ 3 ਖ਼ਿਲਾਫ਼ ਮੁਕੱਦਮਾ ਦਰਜ

NEXT STORY

Stories You May Like

  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • teachers day nitin nabin
    ਅਧਿਆਪਕ ਦਿਵਸ 'ਤੇ ਆਪਣੇ ਸਕੂਲ ਪੁੱਜੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ਵਿਦਿਆਰਥੀ ਦਿਨਾਂ ਨੂੰ ਕੀਤਾ ਯਾਦ
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • bjp journey
    ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
  • nitin gadkari  media  democracy  leader
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਨਿਤਿਨ ਗਡਕਰੀ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਦਿਸੇਗਾ ਵੱਖਰਾ ਨਜ਼ਾਰਾ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
Trending
Ek Nazar
heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • swine flu is spreading in punjab
      ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ,...
    • death case
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • punjab ban on new recruitment of employees
      ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ...
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • accident case
      ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ...
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • punjab in darkness due to false claims of aap government
      ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +