Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    6:39:41 PM

  • punjab floods in syllabus

    ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ !...

  • bbmb releases new on bhakra dam water level reduced in 24 hours

    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ!...

  • gold crash  major chinese banks suspend trading services

    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ...

  • digital fraud victims will get huge compensation under rbi  s new rules

    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਦਾ ਭਾਜਪਾ ’ਤੇ ਸਨਸਨੀਖੇਜ਼ ਦੋਸ਼, ਪੰਜਾਬ ’ਚ ਸਰਕਾਰ ਸਿੱਟਣ ਲਈ ਚਲਾਇਆ ਜਾ ਰਿਹਾ ‘ਆਪ੍ਰੇਸ਼ਨ ਲੋਟਸ’

PUNJAB News Punjabi(ਪੰਜਾਬ)

‘ਆਪ’ ਦਾ ਭਾਜਪਾ ’ਤੇ ਸਨਸਨੀਖੇਜ਼ ਦੋਸ਼, ਪੰਜਾਬ ’ਚ ਸਰਕਾਰ ਸਿੱਟਣ ਲਈ ਚਲਾਇਆ ਜਾ ਰਿਹਾ ‘ਆਪ੍ਰੇਸ਼ਨ ਲੋਟਸ’

  • Edited By Gurminder Singh,
  • Updated: 13 Sep, 2022 04:48 PM
Chandigarh
bjp operation lotus harpal cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਸਨਸਨੀਖੇਜ਼ ਇਲਜ਼ਾਮ ਲਗਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਧੇ ਤੌਰ ’ਤੇ ਕਿਹਾ ਹੈ ਕਿ ਪੰਜਾਬ ਵਿਚ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿੱਟਣ ਲਈ ਭਾਜਪਾ ਵਲੋਂ ਆਪ੍ਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਲਈ ਭਾਜਪਾ ਨੇ ਬਕਾਇਦਾ 1375 ਕਰੋੜ ਰੁਪਿਆ ਰੱਖਿਆ ਹੈ। ਭਾਜਪਾ ਨੂੰ ਸੀਰੀਅਲ ਕਿੱਲਰ ਦੱਸਦਿਆਂ ਚੀਮਾ ਨੇ ਕਿਹਾ ਕਿ ਭਾਜਪਾ ਹਰ ਸੂਬੇ ਵਿਚ ਡਰ ਭੈਅ ਅਤੇ ਦਹਿਸ਼ਤ ਪੈਦਾ ਕਰਕੇ ਸਰਕਾਰਾਂ ਤੋੜਨ ਦੀ ਕੋਸ਼ਿਸ਼ ਕਰਦੀ ਹੈ। ਜਿਸ ਤਹਿਤ ਸ਼ਰੇਆਮ ਦੇਸ਼ ਅੰਦਰ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅਮਰੀਕਾ ਦੇ ਸੁਫ਼ਨੇ ਵਿਖਾ ਚਾਰ ਕੁੜੀਆਂ ਨਾਲ ਕੀਤੇ ਵਿਆਹ, ਹੈਰਾਨ ਕਰਨ ਵਾਲੀ ਹੈ ਜਲੰਧਰ ਦੇ ਇਸ ਲਾੜੇ ਦੀ ਕਰਤੂਤ

ਸੂਬਿਆਂ ਵਿਚ ਸਰਕਾਰਾਂ ਸਿੱਟਣ ਲਈ ਭਾਜਪਾ ਖਾਸ ਆਪ੍ਰੇਸ਼ਨ ਲੋਟਸ ਦੇ ਤਹਿਤ ਕੰਮ ਕਰ ਰਹੀ ਹੈ। ਹੁਣ ਭਾਜਪਾ ਪੰਜਾਬ ਵਿਚ ਵੀ ਆਪ੍ਰੇਸ਼ਨ ਲੋਟਸ ਚਲਾਉਣਾ ਚਾਹੁੰਦੀ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਗੋਆ, ਫਿਰ ਮੱਧ ਪ੍ਰਦੇਸ਼ ਅਤੇ ਦਿੱਲੀ ਸਣੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿਚ ਇਸ ਆਪ੍ਰੇਸ਼ਨ ਤਹਿਤ ਭਾਜਪਾ ਸਰਕਾਰਾਂ ਡੇਗਣ ਦਾ ਯਤਨ ਕਰ ਚੁੱਕੀ ਹੈ। ਇਸ ਵਲੋਂ ਚੁਣੇ ਹੋਏ ਨੁਮਾਇੰਦਿਆਂ ਜਿਨ੍ਹਾਂ ਨੂੰ ਲੋਕਾਂ ਨੇ ਚੁਣ ਕੇ ਵਿਧਾਨ ਸਭਾ ਭੇਜਿਆ ਹੈ ਨੂੰ ਖਰੀਦ ਕੇ ਲੋਕਤੰਤਰ ਦਾ ਕਤਲ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀ ਹੈ। ਭਾਜਪਾ ਪਹਿਲਾਂ ਕੇਂਦਰੀ ਏਜੰਸੀਆਂ ਈ. ਡੀ., ਸੀ. ਬੀ. ਆਈ. ਰਾਹੀਂ ਆਗੂਆਂ ਵਿਚ ਡਰ ਪੈਦਾ ਕਰਦੀ ਹੈ, ਫਿਰ ਪੈਸੇ ਦਾ ਲਾਲਚ ਦਿੱਤਾ ਜਾਂਦਾ ਹੈ ਜੇਕਰ ਕੋਈ ਉਨ੍ਹਾਂ ਦਾ ਗੱਲ ਨਹੀਂ ਮੰਨਦਾ ਤਾਂ ਉਸ ਨੂੰ ਜੇਲ ਵਿਚ ਡੱਕਣ ਦਾ ਡਰਾਵਾ ਦਿੱਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਆਨਲਾਈਨ ਮਿਲੇਗੀ ਐੱਨ. ਓ. ਸੀ.

PunjabKesari

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ’ਤੇ ਵੱਡੇ ਦੋਸ਼ ਲਗਾਉਂਦਿਆ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦਾ ਯਤਨ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ਸਾਡੇ 35 ਵਿਧਾਇਕ ਖਰੀਦਣ ਦਾ ਯਤਨ ਕੀਤਾ ਜਾ ਰਿਹਾ ਹੈ। ਜਿਸ ਵਿਚ ਪਿਛਲੇ ਇਕ ਹਫਤੇ ਦੌਰਾਨ 7 ਵਿਧਾਇਕਾਂ ਨਾਲ ਭਾਜਪਾ ਨੇ ਸਿੱਧੇ-ਅਸਿੱਧੇ ਤੌਰ ’ਤੇ ਸੰਪਰਕ ਕੀਤਾ ਹੈ। ਇਕ ਵਿਧਾਇਕ ਖਰੀਦਣ ਲਈ ਭਾਜਪਾ ਵਲੋਂ 25 ਕਰੋੜ ਰੁਪਏ ਦੀ ਬੋਲੀ ਲਗਾਈ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਇਹ ਵੀ ਆਖਿਆ ਜਾ ਰਿਹਾ ਹੈ ਕਿ ਜੇਕਰ ਕੋਈ ਵਿਧਾਇਕ ਇਕੱਲਾ ਆਉਂਦਾ ਹੈ ਤਾਂ ਉਸ ਨੂੰ 25 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਜੇਕਰ ਉਹ 3-4 ਵਿਧਾਇਕ ਆਪਣੇ ਨਾਲ ਲੈ ਕੇ ਆਉਂਦਾ ਤਾਂ ਉਸ ਨੂੰ 60 ਤੋਂ 70 ਕਰੋੜ ਰੁਪਏ ਦਿੱਤੇ ਜਾਣਗੇ। 

ਇਹ ਵੀ ਪੜ੍ਹੋ : ਰੇਹੜੀ ਵਾਲੇ ਕੋਲ ਆਈ ਅਨਾਰਾਂ ਦੀ ਪੇਟੀ ਨੇ ਪਾਇਆ ਭੜਥੂ, ਜਦੋਂ ਖੋਲ੍ਹ ਕੇ ਦੇਖੀ ਤਾਂ ਉੱਡੇ ਹੋਸ਼

ਉਨ੍ਹਾਂ ਕਿਹਾ ਕਿ ਆਮ ਆਦਮ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਲਈ ਫੋਨ ਕੀਤੇ ਜਾ ਰਹੇ ਰਹੇ, ਵੱਡੇ ਅਹੁਦਿਆਂ ਦਾ ਲਾਲਚ ਦਿੱਤਾ ਜਾ ਰਿਹਾ, ਦਿੱਲੀ ਵਿਚ ਬਾਬੂ ਨਾਲ ਮਿਲਵਾਉਣ ਦੀ ਗੱਲ ਆਖੀ ਜਾ ਰਹੀ ਹੈ। ਪਹਿਲਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਪੰਜਾਬ ਵਿਚ ਹੋ ਰਹੀ ਹੈ। ਆਪਰੇਸ਼ਨ ਲੋਟਸ ਦੇ ਤਹਿਤ ਭਾਜਪਾ ਨੇ 1375 ਕਰੋੜ ਰੁਪਿਆ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ਰੱਖਿਆ ਹੈ। ਇਹ ਸਿਰਫ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਨੂੰ ਸਿਰਫ ਆਮ ਆਦਮੀ ਪਾਰਟੀ ਦਾ ਹੀ ਡਰ ਹੈ। ਚੀਮਾ ਨੇ ਕਿਹਾ ਕਿ ਸਾਡੇ ਵਿਧਾਇਕ ਇੰਨੇ ਕਮਜ਼ੋਰ ਤੇ ਕੱਚੇ ਨਹੀਂ ਹਨ ਜਿਨ੍ਹਾਂ ਨੂੰ ਭਾਜਪਾ ਖਰੀਦ ਸਕੇ। ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਭਾਜਪਾ ਦਾ ਆਪਰੇਸ਼ਨ ਲੋਟਸ ਫੇਲ੍ਹ ਹੋਇਆ ਹੈ, ਉਹੀ ਹਾਲ ਇਸ ਦਾ ਪੰਜਾਬ ਵਿਚ ਵੀ ਹੋਵੇਗਾ ਅਤੇ ਭਾਜਪਾ ਨੂੰ ਮੂੰਹ ਦੀ ਖਾਣੀ ਪਵੇਗੀ। 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਆਸਟ੍ਰੇਲੀਆ ਭੇਜੀ ਪਤਨੀ ਨੇ ਵਿਖਾਏ ਅਸਲ ਰੰਗ, ਹੋਇਆ ਉਹ ਜੋ ਸੁਫ਼ਨੇ ’ਚ ਵੀ ਨਹੀਂ ਸੀ ਸੋਚਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • BJP
  • Operation Lotus
  • Harpal Cheema
  • ਭਾਜਪਾ
  • ਆਪ੍ਰੇਸ਼ਨ ਲੋਟਸ
  • ਹਰਪਾਲ ਚੀਮਾ

SGPC ਚੋਣਾਂ ਨਾ ਹੋਣ ਪਿੱਛੇ ਭਾਜਪਾ ਅਤੇ RSS ਦਾ ਹੱਥ : ਸਿਮਰਨਜੀਤ ਮਾਨ

NEXT STORY

Stories You May Like

  • bjp will intensify ground fight for double engine government in punjab
    ਪੰਜਾਬ 'ਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ
  • countdown of aap government has begun in punjab  naib saini
    ਪੰਜਾਬ 'ਚ ਸ਼ੁਰੂ ਹੋਈ ‘ਆਪ’ ਸਰਕਾਰ ਦੀ ਉਲਟੀ ਗਿਣਤੀ : ਨਾਇਬ ਸੈਣੀ
  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • bjp in the mood to play a long political innings in punjab
    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
  • bjp wants to move forward on its own strength in punjab
    ਪੰਜਾਬ ’ਚ ਆਪਣੇ ਜ਼ੋਰ ’ਤੇ ਅੱਗੇ ਵਧਣਾ ਚਾਹੁੰਦੀ ਹੈ ਭਾਜਪਾ
  • bjp central leadership punjab bjp
    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
  • punjabi people danger for punjab rainy season
    ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +