Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    3:15:35 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ

PUNJAB News Punjabi(ਪੰਜਾਬ)

ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ

  • Edited By Shivani Attri,
  • Updated: 10 Sep, 2026 11:45 AM
Jalandhar
bjp preparing for political war in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਸਿਆਸੀ ਜੰਗ ’ਚ ਭਾਰਤੀ ਜਨਤਾ ਪਾਰਟੀ ਨੇ ਹੁਣ ਕੇਂਦਰੀ ਲੀਡਰਸ਼ਿਪ ਨੂੰ ਸਿੱਧਾ ਮੈਦਾਨ ’ਚ ਉਤਾਰਨ ਦੀ ਰਣਨੀਤੀ ਬਣਾਈ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਅਗਲੇ ਕੁਝ ਹਫ਼ਤਿਆਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੇ ਦੌਰੇ ਪ੍ਰਸਤਾਵਿਤ ਹਨ। ਪਾਰਟੀ ਦੀ ਕੋਸ਼ਿਸ਼ ਹੈ ਕਿ ਚੋਣ ਮੁਹਿੰਮ ਤੇਜ਼ ਹੋਣ ਤੋਂ ਪਹਿਲਾਂ ਸੰਗਠਨ ਨੂੰ ਬੂਥ ਪੱਧਰ ਤੱਕ ਸਰਗਰਮ ਕੀਤਾ ਜਾਵੇ ਅਤੇ ਨਸ਼ੇ, ਕਾਨੂੰਨ-ਵਿਵਸਥਾ ਅਤੇ ਵਿਕਾਸ ਨੂੰ ਪ੍ਰਮੁੱਖ ਸਿਆਸੀ ਮੁੱਦਾ ਬਣਾਇਆ ਜਾਵੇ।

ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

18 ਸਤੰਬਰ ਤੋਂ 4 ਦਿਸ਼ਾਵਾਂ ’ਚ ਨਿਕਲੇਗੀ ਯਾਤਰਾ
ਭਾਜਪਾ ਦੀ ਸਭ ਤੋਂ ਵੱਡੀ ਕਵਾਇਦ 18 ਤੋਂ 30 ਸਤੰਬਰ ਤੱਕ ਚੱਲਣ ਵਾਲੀ 12 ਦਿਨਾ ਸੂਬਾ ਪੱਧਰੀ ਯਾਤਰਾ ਹੈ। ਤਾਜ਼ਾ ਪ੍ਰੋਗਰਾਮ ਮੁਤਾਬਕ ਇਹ ਯਾਤਰਾ 18 ਸਤੰਬਰ ਨੂੰ ਇਕੋ ਵੇਲੇ 4 ਥਾਵਾਂ ਤੋਂ ਸ਼ੁਰੂ ਹੋਵੇਗੀ ਅਤੇ ਜਲੰਧਰ ’ਚ ਖ਼ਤਮ ਹੋਵੇਗੀ। ਇਸ ਦੇ 4 ਸ਼ੁਰੂਆਤੀ ਕੇਂਦਰਾਂ ’ਚ ਤਲਵੰਡੀ ਸਾਬੋ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਪਠਾਨਕੋਟ ਦੇ ਨੇੜੇ ਲਖਨਪੁਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਥਾਵਾਂ ਦੀ ਚੋਣ ਪਿੱਛੇ ਧਾਰਮਿਕ ਵਿਰਾਸਤ, ਫ਼ੌਜ ਦੀ ਬਹਾਦਰੀ ਅਤੇ ਪਾਰਟੀ ਦੀ ਵਿਚਾਰਧਾਰਾ ਦੀ ਵਿਰਾਸਤ ਨੂੰ ਜੋੜਨ ਦੀ ਰਣਨੀਤੀ ਦੱਸੀ ਜਾ ਰਹੀ ਹੈ।

ਨਸ਼ੇ ਅਤੇ ਕਾਨੂੰਨ-ਵਿਵਸਥਾ ’ਤੇ ਰਹੇਗਾ ਫੋਕਸ
ਦੱਸਿਆ ਜਾ ਰਿਹਾ ਹੈ ਕਿ ਭਾਜਪਾ ਇਸ ਮੁਹਿੰਮ ਰਾਹੀਂ ਨਸ਼ੇ ਅਤੇ ਵਿਗੜਦੀ ਕਾਨੂੰਨ-ਵਿਵਸਥਾ ਨੂੰ ਚੋਣ ਮੁੱਦਾ ਬਣਾਉਣ ਦੀ ਤਿਆਰੀ ’ਚ ਹੈ। ਪਾਰਟੀ ਪਹਿਲਾਂ ਹੀ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਜੋੜ ਕੇ ਨਸ਼ੇ ਖ਼ਿਲਾਫ਼ ਯਾਤਰਾਵਾਂ ਕੱਢਣ ਦਾ ਐਲਾਨ ਕਰ ਚੁੱਕੀ ਹੈ। ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼ ਨੇ ਅਗਸਤ ’ਚ ਕਿਹਾ ਸੀ ਕਿ ਇਸ ਮੁਹਿੰਮ ਰਾਹੀਂ ਨਸ਼ੇ ਦੇ ਮੁੱਦੇ ਨੂੰ ਸਿੱਧਾ ਵੋਟਰਾਂ ਤੱਕ ਲਿਜਾਇਆ ਜਾਵੇਗਾ। ਭਾਜਪਾ ਪ੍ਰਧਾਨ ਨਿਤਿਨ ਨਬੀਨ ਵੱਲੋਂ 18 ਸਤੰਬਰ ਨੂੰ ਯਾਤਰਾ ਦੇ ਉਦਘਾਟਨ ਸਮੇ ਪ੍ਰਮੁੱਖ ਭੂਮਿਕਾ ਨਿਭਾਉਣ ਦੀ ਸੰਭਾਵਨਾ ਹੈ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 30 ਸਤੰਬਰ ਨੂੰ ਜਲੰਧਰ ’ਚ ਯਾਤਰਾ ਦੀ ਸਮਾਪਤੀ ਦੇ ਪ੍ਰੋਗਰਾਮ ’ਚ ਵੱਡੀ ਰੈਲੀ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਹਾਲਾਂਕਿ ਪ੍ਰੋਗਰਾਮ ਦੇ ਅੰਤਿਮ ਵੇਰਵਿਆਂ ’ਚ ਤਬਦੀਲੀ ਸੰਭਵ ਹੈ।

ਇਹ ਵੀ ਪੜ੍ਹੋ: ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ

4 ਯਾਤਰਾਵਾਂ ਰਾਹੀਂ ਵੱਖ-ਵੱਖ ਇਲਾਕਿਆਂ ’ਤੇ ਨਜ਼ਰ
ਪਾਰਟੀ ਦੀ ਰਣਨੀਤੀ ਸਿਰਫ਼ ਇਕ ਵੱਡੀ ਰੈਲੀ ਤੱਕ ਸੀਮਤ ਨਹੀਂ ਹੈ। 4 ਵੱਖ-ਵੱਖ ਦਿਸ਼ਾਵਾਂ ਤੋਂ ਨਿਕਲਣ ਵਾਲੀਆਂ ਯਾਤਰਾਵਾਂ ਰਾਹੀਂ ਮਾਲਵਾ, ਮਾਝਾ ਅਤੇ ਦੋਆਬਾ ਦੇ ਨਾਲ-ਨਾਲ ਸਰਹੱਦੀ ਖੇਤਰਾਂ ਤੱਕ ਸੰਗਠਨ ਦੀ ਮੌਜੂਦਗੀ ਮਜ਼ਬੂਤ ਕਰਨ ਦੀ ਕੋਸ਼ਿਸ਼ ਹੋਵੇਗੀ। ਭਾਜਪਾ ਨੇ ਪਹਿਲਾਂ ਵੀ ਸਪੱਸ਼ਟ ਕੀਤਾ ਹੈ ਕਿ ਉਹ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਅਗਸਤ ’ਚ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਸੀ।

ਮੋਦੀ ਦੇ ਅਕਤੂਬਰ ਦੌਰੇ ’ਤੇ ਟਿਕੀਆਂ ਨਜ਼ਰਾਂ
ਪਾਰਟੀ ਦੇ ਸੀਨੀਅਰ ਨੇਤਾਵਾਂ ਦਾ ਕਹਿਣਾ ਹੈ ਕਿ ਸਤੰਬਰ ਦੀ ਮੁਹਿੰਮ ਤੋਂ ਬਾਅਦ ਅਕਤੂਬਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰੇ ਦਾ ਅੰਤਿਮ ਪ੍ਰੋਗਰਾਮ ਅਜੇ ਜਨਤਕ ਨਹੀਂ ਹੋਇਆ ਹੈ। ਇਸੇ ਮਿਆਦ ’ਚ ਭਾਜਪਾ ਦੀ ਦੇਸ਼ ਪੱਧਰੀ ‘ਸੇਵਾ ਸੰਕਲਪ ਮੁਹਿੰਮ’ ਵੀ ਚੱਲਣੀ ਹੈ, ਜੋ 17 ਸਤੰਬਰ ਤੋਂ 17 ਅਕਤੂਬਰ ਤੱਕ ਪ੍ਰਸਤਾਵਿਤ ਹੈ। ਪਾਰਟੀ ਇਸ ਮੁਹਿੰਮ ਰਾਹੀਂ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਵੀ ਲੋਕਾਂ ਵਿਚਾਲੇ ਲੈ ਕੇ ਜਾਣ ਦੀ ਤਿਆਰੀ ਕਰ ਰਹੀ ਹੈ।

ਬਾਹਰੀ ਪੰਜਾਬੀ ਨੇਤਾਵਾਂ ਨੂੰ ਵੀ ਉਤਾਰਣ ਦੀ ਤਿਆਰੀ
ਭਾਜਪਾ ਹੁਣ ਪੰਜਾਬ ਤੋਂ ਬਾਹਰ ਵਸੇ ਪੰਜਾਬੀ ਭਾਈਚਾਰੇ ਤੱਕ ਵੀ ਆਪਣੀ ਪਹੁੰਚ ਵਧਾਉਣ ਦੀ ਤਿਆਰੀ ’ਚ ਹੈ। ਦੂਜੇ ਸੂਬਿਆਂ ਦੇ ਅਜਿਹੇ ਪੰਜਾਬੀ ਨੇਤਾਵਾਂ ਨੂੰ ਚੋਣ ਮੁਹਿੰਮ ’ਚ ਲਾਇਆ ਜਾ ਸਕਦਾ ਹੈ, ਜਿਨ੍ਹਾਂ ਦਾ ਸਬੰਧਤ ਭਾਈਚਾਰਿਆਂ ’ਚ ਪ੍ਰਭਾਵ ਹੈ। ਪਾਰਟੀ ਦੀ ਕੋਸ਼ਿਸ਼ ਵੱਖ-ਵੱਖ ਸਮਾਜਿਕ ਵਰਗਾਂ ’ਚ ਆਪਣਾ ਆਧਾਰ ਵਧਾਉਣ ਦੀ ਹੈ।

ਇਕੱਲਿਆਂ ਚੋਣਾਂ ਜਾਂ ਅਕਾਲੀ ਦਲ, ਤਸਵੀਰ ਅਜੇ ਸਾਫ਼ ਨਹੀਂ
ਭਾਜਪਾ ਦੀ ਪੰਜਾਬ ਰਣਨੀਤੀ ਦਾ ਸਭ ਤੋਂ ਦਿਲਚਸਪ ਪਹਿਲੂ ਅਕਾਲੀ ਦਲ ਨਾਲ ਸੰਭਾਵੀ ਗਠਜੋੜ ਹੈ। ਪਾਰਟੀ ਦੇ ਕਈ ਸੀਨੀਅਰ ਨੇਤਾ ਜਨਤਕ ਤੌਰ ’ਤੇ 117 ਸੀਟਾਂ ਤੇ ਇਕੱਲਿਆਂ ਚੋਣਾਂ ਲੜਨ ਦੀ ਗੱਲ ਕਹਿ ਚੁੱਕੇ ਹਨ। ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨੇ ਇਸ ਮਹੀਨੇ ਦੇ ਸ਼ੁਰੂ ’ਚ ਵੀ ਇਹੀ ਰੁਖ ਦੁਹਰਾਇਆ ਸੀ। ਹਾਲਾਂਕਿ, ਸਿਆਸੀ ਹਲਕਿਆਂ ’ਚ ਗਠਜੋੜ ਦੀਆਂ ਕਿਆਸ-ਅਰਾਈਆਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈਆਂ ਹਨ। ਤਾਜ਼ਾ ਰਿਪੋਰਟਾਂ ’ਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਪਰਦੇ ਦੇ ਪਿੱਛੇ ਗੱਲਬਾਤ ਜਾਰੀ ਰਹਿਣ ਦੀ ਗੱਲ ਸਾਹਮਣੇ ਆਈ ਹੈ। ਸੀਟਾਂ ਦੀ ਵੰਡ ਅਤੇ ਮੁੱਖ ਮੰਤਰੀ ਅਹੁਦੇ ਸਮੇਤ ਕਈ ਮੁੱਦੇ ਸੰਭਾਵੀ ਸਮਝੌਤੇ ’ਚ ਅਹਿਮ ਮੰਨੇ ਜਾ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BJP preparing
  • punjab political war
  • ਸਿਆਸੀ ਜੰਗ
  • ਭਾਰਤੀ ਜਨਤਾ ਪਾਰਟੀ
  • ਨਰਿੰਦਰ ਮੋਦੀ
  • ਅਮਿਤ ਸ਼ਾਹ
  • ਨਿਤਿਨ ਨਬੀਨ
  • ਮੋਰਚਾ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

NEXT STORY

Stories You May Like

  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • narendra modi  bjp  punjab
    PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ 'ਚ ਸਮਾਗਮ
  • bjp in punjab
    ਭਾਜਪਾ ਨੂੰ ਪੰਜਾਬ ’ਚ ਇਕ ਚਿਹਰੇ ਦੀ ਭਾਲ
  • new team of bjp kisan morcha punjab state office bearers announced
    ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਐਲਾਨ
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ ਬੈਠ ਕੇ ਕੀਤਾ ਭੋਜਨ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • jagdeep singh nakai spotted near amit shah at jalandhar mega rally
    ਜਲੰਧਰ ਦੀ ਮਹਾਰੈਲੀ ’ਚ ਅਮਿਤ ਸ਼ਾਹ ਦੇ ਨੇੜੇ ਨਜ਼ਰ ਆਏ ਜਗਦੀਪ ਸਿੰਘ ਨਕਈ, ਮਾਨਸਾ ’ਚ ਸਿਆਸੀ ਚਰਚਾ ਤੇਜ਼
  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +