Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:59:40 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਤੇ ਮੁੱਖ ਮੰਤਰੀ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਤੇ ਮੁੱਖ ਮੰਤਰੀ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ

  • Edited By Gurminder Singh,
  • Updated: 14 Oct, 2020 06:28 PM
Chandigarh
bjp president  attack  captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ। ਸ਼ਰਮਾ ਦੀ ਬੇਤੁੱਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖ਼ਿਲਾਫ਼ ਨਿਰਆਧਾਰ ਦੋਸ਼ ਲਾਉਣ 'ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖ਼ਿਲਾਫ਼ ਕਿਸਾਨਾਂ ਵਿਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ। 

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ, ਨਾਰਾਜ਼ ਹੋ ਕੇ ਨਿਕਲੇ ਕਿਸਾਨ ਆਗੂ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਤੂਲ ਦੇਣ ਵਾਲੇ ਬਿਆਨਾਂ ਅਤੇ ਕਦਮਾਂ ਨਾਲ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਗੁੰਮਰਾਹ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੀ ਪੰਜਾਬ ਲੀਡਰਸ਼ਿਪ ਨੂੰ ਕੋਵਿਡ ਦੀ ਮਹਾਮਾਰੀ ਦੇ ਸੰਭਾਵੀ ਵਾਧੇ ਬਾਰੇ ਵੀ ਕੋਈ ਚਿੰਤਾ ਨਹੀਂ ਹੈ ਜਦਕਿ ਇਹ ਮਹਾਮਾਰੀ ਸੂਬੇ ਵਿਚ ਸਿਰ ਚੁੱਕ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਵਿਚ ਸਖ਼ਤ ਰੋਹ ਤੇ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਹਮਦਰਦੀ ਪ੍ਰਗਟਾਉਣ ਅਤੇ ਹਾਈ ਕਮਾਨ ਨੂੰ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਣੂੰ ਕਰਵਾਉਣ ਦੀ ਬਜਾਏ ਭਾਜਪਾ ਦੀ ਲੀਡਰਸ਼ਿਪ ਸੌੜੇ ਸਿਆਸੀ ਮੁਫਾਦਾਂ ਲਈ 12 ਅਕਤੂਬਰ ਦੀ ਘਟਨਾ ਨੂੰ ਗਲ਼ਤ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਵੱਲੋਂ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਸੂਬਾ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬਣਦਾ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ 12 ਅਕਤੂਬਰ ਦੀ ਘਟਨਾ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਸੁਰੱਖਿਆ ਪਹਿਰਾ ਵਧਾ ਦਿੱਤਾ ਗਿਆ ਹੈ ਅਤੇ ਕਮਾਂਡੋਆਂ ਸਮੇਤ ਪੰਜਾਬ ਪੁਲਸ ਦੇ ਕੁਲ 16 ਜਵਾਨ ਇਸ ਵੇਲੇ ਭਾਜਪਾ ਆਗੂ ਨਾਲ ਤੈਨਾਤ ਹਨ।

ਇਹ ਵੀ ਪੜ੍ਹੋ :  ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਸਰਕਾਰ ਨੂੰ ਵੱਡਾ ਝਟਕਾ

ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਸੂਬੇ ਵਿਚ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਤੇਜ਼ ਹੋਇਆ ਹੈ, ਪਿਛਲੇ 8-10 ਦਿਨਾਂ ਤੋਂ ਸਾਰੇ ਭਾਜਪਾ ਨੇਤਾਵਾਂ ਅਤੇ ਅਹੁਦੇਦਾਰਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਨਿੱਜੀ ਤੌਰ 'ਤੇ ਸ਼ਰਮਾ ਨਾਲ ਸੰਪਰਕ ਵਿਚ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ/ਵਿਧਾਇਕਾਂ/ਨੇਤਾਵਾਂ ਦੇ ਦੌਰਿਆਂ ਅਤੇ ਪ੍ਰੋਗਰਾਮਾਂ ਬਾਰੇ ਅਗਾਊਂ ਜਾਣਕਾਰੀ ਲਈ ਉਹ ਭਾਜਪਾ ਨੇਤਾਵਾਂ ਨਾਲ ਸੰਪਰਕ ਕਾਇਮ ਰੱਖਣ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

12 ਅਕਤੂਬਰ ਦੀ ਘਟਨਾ ਬਾਰੇ ਵੇਰਵਾ ਦਿੰਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਸਬੰਧਤ 25 ਪ੍ਰਦਰਸ਼ਨਕਾਰੀ ਸ਼ਰਮਾ ਦੇ ਗੱਡੀਆਂ ਦੇ ਕਾਫ਼ਲੇ ਸਾਹਮਣੇ ਆਣ ਖੜ੍ਹੇ ਹੋਏ ਅਤੇ ਅਚਾਨਕ ਉਹ ਕਾਲੇ/ਪੀਲੇ ਰੰਗ ਦੇ ਝੰਡੇ ਚੁੱਕੀ ਉਨ੍ਹਾਂ ਦੇ ਪਾਇਲਟ ਸੁਰੱਖਿਆ ਵਾਹਨ ਅਤੇ ਇਨੋਵਾ ਗੱਡੀ ਅੱਗੇ ਆ ਕੇ ਨਾਅਰੇਬਾਜ਼ੀ ਕਰਨ ਲੱਗੇ। ਦਿਨਕਰ ਗੁਪਤਾ ਅਨੁਸਾਰ ਇਹ ਪ੍ਰਦਰਸ਼ਨਕਾਰੀ ਤਕਰੀਬਨ 2 ਹਫਤਿਆਂ ਤੋਂ ਐਨਐਚ -1 'ਤੇ ਪੈਂਦੇ ਚੌਲਾਂਗ ਵਿਖੇ ਟੋਲ ਪਲਾਜ਼ਾ 'ਤੇ ਬੈਠੇ ਸਨ। ਡੀਜੀਪੀ ਨੇ ਅੱਗੇ ਕਿਹਾ ਕਿ 15-18 ਸੈਕਿੰਡ ਦੇ ਵਿਰੋਧ ਤੋਂ ਬਾਅਦ, ਕਾਫ਼ਲੇ ਵਿਚਲੇ ਦੋਵੇਂ ਵਾਹਨਾਂ ਨੂੰ ਜਾਣ ਦਿੱਤਾ ਗਿਆ ਪਰ ਪ੍ਰਦਰਸ਼ਨਕਾਰੀਆਂ ਵਿੱਚੋਂ ਇਕ ਵਿਅਕਤੀ ਨੇ ਝੰਡੇ ਦੀ ਸੋਟੀ ਨਾਲ ਇਨੋਵਾ ਦੀ ਪਿਛਲੇ ਸ਼ੀਸ਼ੇ ਨੂੰ ਤੋੜ ਦਿੱਤਾ। ਇਸ ਦੌਰਾਨ ਇਨੋਵਾ ਦੇ ਇੱਕ ਪਾਸੇ ਦੀ ਗਲਾਸ ਵਿੰਡੋ ਦਾ ਵੀ ਨੁਕਸਾਨ ਹੋਇਆ। ਸੁਰੱਖਿਆ ਇੰਚਾਰਜ ਏਐਸਆਈ ਹਰੀ ਰਾਮ ਅਤੇ ਪੰਜਾਬ ਪੁਲਿਸ ਦੇ 3 ਕਮਾਂਡੋ ਸਮੇਤ 7 ਤੋਂ ਵੱਧ ਨਿੱਜੀ ਸੁਰੱਖਿਆ ਅਫਸਰ, ਜੋ ਘਟਨਾ ਸਮੇਂ ਸ਼ਰਮਾ ਦੇ ਨਾਲ ਸਨ, ਤੁਰੰਤ ਆਪਣੇ ਵਾਹਨਾਂ 'ਚੋਂ ਉਤਰ ਗਏ ਅਤੇ ਭਾਜਪਾ ਦੇ ਪੰਜਾਬ ਮੁਖੀ ਨੂੰ ਸੁਰੱਖਿਅਤ ਉੱਥੋਂ ਪਰ੍ਹਾਂ ਲੈ ਗਏ। ਉਨ੍ਹਾਂ ਨੂੰ ਦਸੂਹਾ (ਹੁਸ਼ਿਆਰਪੁਰ) ਥਾਣੇ ਲਿਜਾਇਆ ਗਿਆ ਜਿੱਥੇ ਡੀਐਸਪੀ ਟਾਂਡਾ ਅਤੇ ਐੱਸਐੱਸਪੀ ਹਸ਼ਿਆਰਪੁਰ ਵੀ ਪਹੁੰਚੇ।

ਇਹ ਵੀ ਪੜ੍ਹੋ :  ਕੇਂਦਰ ਤੇ ਕਿਸਾਨ ਜਥੇਬੰਦੀਆਂ ਦੀ ਬੇਸਿੱਟਾ ਰਹੀ ਮੀਟਿੰਗ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

  • BJP President
  • Attack
  • Captain Amarinder Singh
  • ਭਾਜਪਾ ਪ੍ਰਧਾਨ
  • ਹਮਲਾ
  • ਕੈਪਟਨ ਅਮਰਿੰਦਰ ਸਿੰਘ

ਧਰਮਸੋਤ ਦੀ ਗ੍ਰਿਫਤਾਰੀ ਲਈ ਨਾਭਾ 'ਚ ਰੈਲੀ ਕਰੇਗਾ ਸ਼੍ਰੋਮਣੀ ਅਕਾਲੀ ਦਲ

NEXT STORY

Stories You May Like

  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • govinda breaks silence on wife sunita ahuja s extra marital affair allegations
    'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ ਇਲਜ਼ਾਮਾਂ 'ਤੇ ਗੋਵਿੰਦਾ ਨੇ ਤੋੜੀ ਚੁੱਪ
  • kewal singh dhillon statement
    ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • punjab president keval singh dhillon held a meeting with the district presidents
    ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +