Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:20:31 AM

  • iran warns about hormuz

    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ...

  • bpeo office clerk arrested for taking bribe of rs 10 000

    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ...

  • punjab bandh moga bandh sanitation workers

    ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ,...

  • punjab student attacks principal

    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

PUNJAB News Punjabi(ਪੰਜਾਬ)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

  • Edited By Shivani Bassan,
  • Updated: 18 Jun, 2026 02:11 PM
Amritsar
bjp president kewal singh dhillon and mp tarun chugh at sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਭਾਜਪਾ ਦੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਨਿਮਾਣੇ ਸ਼ਰਧਾਲੂਆਂ ਵਾਂਗ ਗੁਰੂ ਘਰ ਦੀ ਪਰਿਕਰਮਾ ਕਰਦੇ ਹੋਏ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਦੇ ਹੋਏ ਢਾਡੀ ਸਿੰਘਾਂ ਨੂੰ ਸੇਵਾ ਵੀ ਦਿੱਤੀ। ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ ਇਸ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ ਹਨ, ਜੋ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਬਹੁਤ ਹੀ ਯਾਦਗਾਰ ਦਿਨ ਹੋਵੇਗਾ । ਉਨ੍ਹਾਂ ਦੱਸਿਆ ਕਿ ਗੁਰੂ ਘਰ ਦਾ ਅਸ਼ੀਰਵਾਦ ਲੈਣ ਤੋਂ ਬਾਅਦ ਉਹ ਆਪਣੇ ਦਫਤਰੀ ਕੰਮ ਕਾਜ ਸ਼ੁਰੂ ਕਰਦੇ ਹੀ ਪੰਜਾਬ ਦੀ ਬਿਹਤਰੀ ਲਈ ਰੁਕੇ ਹੋਏ ਕੰਮਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕਰਨਗੇ । ਉਨ੍ਹਾਂ ਕਿਹਾ ਪੰਜਾਬ ਦੇ ਵਪਾਰੀ ਵਰਗ ਅਤੇ ਹੋਰ ਲੋਕਾਂ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾ ਕੇ ਸਾਰੇ ਮਸਲੇ ਹੱਲ ਕਰਵਾਉਣ ਲਈ ਦਿਲੋਂ ਮਿਹਨਤ ਕਰਨਗੇ।

ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਦੱਸ ਦੇਈਏ ਆਪਣੇ-ਆਪਣੇ ਅਹੁੱਦੇ ਸੰਭਾਲਣ ਮਗਰੋਂ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸ੍ਰੀ ਦਰਬਾਰ ਸਾਹਿਬ ਦਾ ਪਹਿਲਾਂ ਦੌਰਾ ਹੈ। ਇਸ ਲਈ ਦੋਵਾਂ ਆਗੂਆਂ ਲਈ ਅੱਜ ਦਾ ਦਿਨ ਅਹਿਮ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਵੇਤ ਮਲਿਕ, ਭਾਜਪਾ ਆਗੂ ਡਾਕਟਰ ਹਰਵਿੰਦਰ ਸਿੰਘ ਸੰਧੂ ,ਅਮਰਪਾਲ ਸਿੰਘ ਬੋਨੀ ਅਜਨਾਲਾ, ਹਰਜਿੰਦਰ ਸਿੰਘ ਠੇਕੇਦਾਰ, ਗੁਰ ਪ੍ਰਤਾਪ ਸਿੰਘ ਟਿੱਕਾ ਤੋਂ ਇਲਾਵਾ ਹੋਰ ਆਗੂ ਵੀ ਦਿਖਾਈ ਦਿੱਤੇ।

ਮੱਥਾ ਟੇਕਣ ਤੋਂ ਬਾਅਦ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਨੇ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਵਿਖੇ ਜਾ ਕੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਇਸ ਉਪਰੰਤ ਇਹ ਆਗੂ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ੍ਰੀ ਲਖਸ਼ਮੀ ਨਰਾਇਣ ਮੰਦਿਰ ਵਿਖੇ ਵੀ ਦਰਸ਼ਨ ਕਰਨ ਪਹੁੰਚੇ। ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਵਿਖੇ ਤਿੰਨਾਂ ਦਰਬਾਰਾਂ ਦੇ ਦਰਸ਼ਨ ਕਰਨ ਉਪਰੰਤ ਆਗੂਆਂ ਨੂੰ ਸ੍ਰੀ ਦੁਰਗਿਆਨਾ ਤੀਰਥ ਕਮੇਟੀ ਦੇ ਦਫਤਰ ਵਿਖੇ ਸਨਮਾਨਿਤ ਵੀ ਕੀਤਾ ਗਿਆ।  ਜਾਣਕਾਰੀ ਮੁਤਾਬਕ  ਅੱਜ ਕੇਵਲ ਸਿੰਘ ਢਿੱਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • BJP President
  • Kewal Singh Dhillon
  • MP Tarun Chugh
  • Sri Darbar Sahib
  • Amritsar
  • ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • ਸੰਸਦ ਮੈਂਬਰ ਤਰੁਣ ਚੁੱਘ
  • ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਪੰਜਾਬ ਦੇ ਅਗਨੀਵੀਰ ਦੀ ਡਿਊਟੀ ਦੌਰਾਨ ਮੌਤ! ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ ਮੰਗ

NEXT STORY

Stories You May Like

  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon statement
    ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • punjab bjp punjab farmers kewal singh dhillon
    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਢਿੱਲੋਂ
  • kewal dhillon bhawanigarh
    ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal calls emergency meeting today
      ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ...
    • punjab bandh school holiday update
      ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • thieves   courage boosted
      ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ...
    • bank fraud of rs 68 91 crore
      ਬੈਂਕ ਨਾਲ 68.91 ਕਰੋੜ ਦੀ ਠੱਗੀ: ਫ਼ਰਜ਼ੀ ਐਕਸਪੋਰਟ ਬਿੱਲਾਂ ਰਾਹੀਂ ਲੋਨ ਹੜੱਪਣ...
    • bpeo office clerk arrested for accepting bribe
      5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
    • sunil jakhar statement
      ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +