Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    9:33:50 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਪਾਰਟੀ

PUNJAB News Punjabi(ਪੰਜਾਬ)

ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਪਾਰਟੀ

  • Edited By Babita,
  • Updated: 30 May, 2026 10:43 AM
Chandigarh
bjp s big strategy before elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਭਾਜਪਾ ਦੀ ਸਿਆਸਤ ਅਤੇ ਕੇਂਦਰੀ ਪੱਧਰ ‘ਤੇ ਚੱਲ ਰਹੀਆਂ ਅਟਕਲਾਂ ਵਿਚਕਾਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਵੱਡੀ ਚਰਚਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਰਵਨੀਤ ਬਿੱਟੂ ਨੂੰ ਇੱਕ ਵਾਰ ਫਿਰ ਰਾਜ ਸਭਾ ਭੇਜਣ ਦੀ ਤਿਆਰੀ ਕਰ ਸਕਦੀ ਹੈ। ਜਾਣਕਾਰੀ ਅਨੁਸਾਰ ਜੂਨ ਮਹੀਨੇ 'ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਬਿੱਟੂ ਦਾ ਨਾਮ ਦੁਬਾਰਾ ਨਾਮਜ਼ਦ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਨੂੰ ਕੇਂਦਰ ਸਰਕਾਰ 'ਚ ਮਿਲੀ ਜ਼ਿੰਮੇਵਾਰੀ ਨੂੰ ਦੇਖਦੇ ਹੋਏ ਪਾਰਟੀ ਉਨ੍ਹਾਂ ਨੂੰ ਸੰਸਦ ਦੇ ਉੱਚ ਸਦਨ 'ਚ ਬਰਕਰਾਰ ਰੱਖਣ ਦੇ ਹੱਕ 'ਚ ਹੈ। ਫ਼ਿਲਹਾਲ ਬਿੱਟੂ ਕੇਂਦਰ 'ਚ ਰਾਜ ਮੰਤਰੀ ਦੇ ਅਹੁਦੇ ‘ਤੇ ਕੰਮ ਕਰ ਰਹੇ ਹਨ ਅਤੇ ਪਾਰਟੀ ਨੇ ਉਨ੍ਹਾਂ ਦੀ ਭੂਮਿਕਾ ਨੂੰ ਪੰਜਾਬ 'ਚ ਵੀ ਮਹੱਤਵਪੂਰਨ ਮੰਨਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ ਮੁਲਾਕਾਤ

ਇਸ ਲਈ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਮੰਤਰੀ ਅਹੁਦੇ ‘ਤੇ ਜਾਰੀ ਰਹਿਣਗੇ। ਦੂਜੇ ਪਾਸੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਵੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ ਜਾਖੜ ਨੂੰ ਸੰਗਠਨਾਤਮਕ ਪੱਧਰ ‘ਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਅਤੇ ਸੰਗਠਨਕ ਮਜ਼ਬੂਤੀ ਨਾਲ ਜੁੜੇ ਕਾਰਜਾਂ 'ਚ ਉਨ੍ਹਾਂ ਦੀ ਭੂਮਿਕਾ ਅਹਿਮ ਹੋ ਸਕਦੀ ਹੈ।

ਇਹ ਵੀ ਪੜ੍ਹੋ : ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
ਹਾਲਾਂਕਿ, ਭਾਜਪਾ ਵੱਲੋਂ ਰਵਨੀਤ ਬਿੱਟੂ ਦੀ ਰਾਜ ਸਭਾ ਉਮੀਦਵਾਰੀ ਜਾਂ ਸੁਨੀਲ ਜਾਖੜ ਦੀ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਪਰ ਸੂਤਰਾਂ ਦੇ ਹਵਾਲੇ ਨਾਲ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਪੰਜਾਬ 'ਚ ਪਾਰਟੀ ਦੇ ਭਵਿੱਖੀ ਰਾਜਨੀਤਿਕ ਅਤੇ ਸੰਗਠਨਕ ਸਮੀਕਰਨਾਂ ਨੂੰ ਧਿਆਨ 'ਚ ਰੱਖਦੇ ਹੋਏ ਵੱਡੇ ਫ਼ੈਸਲੇ ਕੀਤੇ ਜਾ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


 

  • BJP
  • Ravneet Bittu
  • big decision
  • Rajya Sabha elections
  • big strategy
  • ਭਾਜਪਾ
  • ਰਵਨੀਤ ਬਿੱਟੂ
  • ਵੱਡਾ ਫ਼ੈਸਲਾ
  • ਰਾਜ ਸਭਾ ਚੋਣਾਂ
  • ਵੱਡੀ ਰਣਨੀਤੀ

ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ ਮੁਲਾਕਾਤ

NEXT STORY

Stories You May Like

  • ravneet bittu s big statement
    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ
  • ravneet bittu s statement regarding punjab congress
    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
  • sadar police station moga ravneet bittu
    ਮੋਗਾ ਸਦਰ ਥਾਣਾ ਗ੍ਰਨੇਡਾ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +