ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (BJP) ਦੇ ਐਸ. ਸੀ. ਮੋਰਚਾ ਦੇ ਮੈਂਬਰਾਂ ਵੱਲੋਂ ਵੀਰਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੈਕਟਰ-2 ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਕੈਪਟਨ ਦੀ ਰਿਹਾਇਸ਼ ਤੱਕ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ।
ਪੁਲਸ ਵੱਲੋਂ ਬੈਰੀਕੇਡ ਲਾਏ ਗਏ ਸਨ ਪਰ ਜਦੋਂ ਮੋਰਚੇ ਦੇ ਵਰਕਰ ਨਹੀਂ ਮੰਨੇ ਤਾਂ ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ। ਇਸ ਦੇ ਬਾਵਜੂਦ ਵੀ ਮੋਰਚੇ ਦੇ ਵਰਕਰ ਕੈਪਟਨ ਦੀ ਰਿਹਾਇਸ਼ ਵੱਲ ਜਾਣ ਲਈ ਅੜੇ ਰਹੇ।
ਦਿੱਲੀ ਬੈਠੇ ਕਿਸਾਨਾਂ ਲਈ 'ਆਪ' ਦਾ ਅਹਿਮ ਐਲਾਨ, 'ਸੰਸਦ 'ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ ਮੁੱਦੇ'
NEXT STORY