Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    2:59:15 PM

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਜਿੱਤਣ ਦਾ ਸੁਪਨਾ ਨਾ ਵੇਖੇ : ਭਗਵੰਤ ਮਾਨ

PUNJAB News Punjabi(ਪੰਜਾਬ)

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਜਿੱਤਣ ਦਾ ਸੁਪਨਾ ਨਾ ਵੇਖੇ : ਭਗਵੰਤ ਮਾਨ

  • Edited By Anuradha,
  • Updated: 23 Mar, 2024 06:34 PM
Jalandhar
bjp should not dream of winning lok sabha elections in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਦਿੱਲੀ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ 117 ਵਿਧਾਨ ਸਭਾ ਸੀਟਾਂ ’ਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਹਨ, ਜਦੋਂਕਿ ਭਾਜਪਾ ਕੋਲ ਸਿਰਫ਼ 2 ਵਿਧਾਇਕ ਹਨ। ਇਸ ਲਈ ਭਾਜਪਾ ਨੂੰ ਪੰਜਾਬ ’ਚ ਲੋਕ ਸਭਾ ਚੋਣਾਂ ’ਚ ਜਿੱਤ ਹਾਸਲ ਕਰਨ ਦਾ ਸੁਪਨਾ ਛੱਡ ਦੇਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ 13-0 ਨਾਲ ਜਿੱਤੇਗੀ ਅਤੇ ਇਸ ਤੋਂ ਬਾਅਦ ਦਿੱਲੀ, ਗੁਜਰਾਤ ਅਤੇ ਕੁਰੂਕਸ਼ੇਤਰ ’ਚ ਵੀ ਜਿੱਤ ਹਾਸਲ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਨਾਲ ਨਫਰਤ ਕਰਦੀ ਹੈ ਪਰ ਪੰਜਾਬ ਉਹ ਸੂਬਾ ਹੈ ਜੋ ਪੂਰੇ ਦੇਸ਼ ਦਾ ਪੇਟ ਭਰਦਾ ਹੈ। ਆਮ ਆਦਮੀ ਪਾਰਟੀ ਹੁਣ ਛੋਟੀ ਪਾਰਟੀ ਨਹੀਂ ਰਹੀ। 10 ਸਾਲਾਂ ’ਚ ਇਹ ਕੌਮੀ ਪਾਰਟੀ ਬਣ ਚੁੱਕੀ ਹੈ। 10 ਸਾਲਾਂ ’ਚ ਸਾਡੀਆਂ 2 ਸੂਬਿਆਂ ’ਚ ਸਰਕਾਰਾਂ ਬਣੀਆਂ ਹਨ। ਸਾਡੇ ਕੋਲ ਰਾਜ ਸਭਾ ਦੇ 10 ਮੈਂਬਰ ਹਨ, ਜਦੋਂਕਿ ਇਕ ਲੋਕ ਸਭਾ ਦਾ ਮੈਂਬਰ ਵੀ ਹੈ। ਗੁਜਰਾਤ ’ਚ ਸਾਡੇ ਕੋਲ 5 ਅਤੇ ਗੋਆ ਵਿਚ 2 ਵਿਧਾਇਕ ਹਨ। ਚੰਡੀਗੜ੍ਹ ਦੇ ਮੇਅਰ ਵੀ ਸਾਡੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਸ਼ਿਸ਼ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਉਭਰਨ ਤੋਂ ਰੋਕਿਆ ਜਾਵੇ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੋਰ ਕਮੇਟੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ 

ਅਜਿਹਾ ਹੀ ਯਤਨ ਉਹ ਦਿੱਲੀ ’ਚ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਕੋਈ ਸਫ਼ਲਤਾ ਨਹੀਂ ਮਿਲੀ। ਨਿਰਾਸ਼ ਹੋ ਕੇ ਉਹ ‘ਆਪ’ ਦੇ ਨੇਤਾਵਾਂ ਦਾ ਅਕਸ ਖ਼ਰਾਬ ਕਰਨ ਦਾ ਯਤਨ ਕਰ ਰਹੇ ਹਨ ਪਰ ਇਸ ’ਚ ਵੀ ਉਨ੍ਹਾਂ ਨੂੰ ਸਫ਼ਲਤਾ ਨਹੀਂ ਮਿਲਣ ਵਾਲੀ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ, ਭਾਜਪਾ ਨੂੰ ਖ਼ਤਮ ਕਰਨ ਦੇ ਮੁੱਖ ਦੋਸ਼ੀ ਹਨ ਕਿਉਂਕਿ ਭਾਜਪਾ ਨੂੰ ਸਿਰਫ਼ ਕੇਜਰੀਵਾਲ ਦਾ ਹੀ ਡਰ ਹੈ ਅਤੇ ਉਨ੍ਹਾਂ ਤੋਂ ਹੀ ਖ਼ਤਰਾ ਹੈ। ਉਨ੍ਹਾਂ ਦਾ ਪਰਿਵਾਰ ਹੌਂਸਲੇ 'ਚ ਹੈ ਕਿਉਂਕਿ ਉਨ੍ਹਾਂ ਦੀ ਪਤਨੀ ਨੇ ਪਹਿਲੀ ਵਾਰ ਅਜਿਹਾ ਨਹੀਂ ਦੇਖਿਆ ਹੈ, ਸਗੋਂ ਜਦੋਂ ਰਾਮ ਲੀਲਾ ਗਰਾਊਂਡ 'ਚੋਂ ਪਾਰਟੀ ਨਿਕਲੀ ਸੀ ਤਾਂ ਕੇਜਰੀਵਾਲ ਜੀ ਪਹਿਲਾਂ ਵੀ ਜੇਲ੍ਹ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਹੈ ਕਿ ਸਾਡੀ ਪਾਰਟੀ ਨੂੰ ਪ੍ਰਚਾਰ ਕਰਨ ਤੋਂ ਰੋਕ ਲੈਣਗੇ ਪਰ ਇਹ ਪ੍ਰਚਾਰ ਤਾਂ ਦੁੱਗਣੇ-ਤਿੱਗਣੇ ਜੋਸ਼ ਨਾਲ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਟੁਕੜੇ-ਟੁਕੜੇ ਗੈਂਗ ਹਨ, ਜੋ ਦੇਸ਼ ਨੂੰ ਤੋੜਨ 'ਚ ਲੱਗੀ ਹੋਈ ਹੈ ਅਤੇ ਅਸੀਂ ਇਸ ਬਾਰੇ ਚੋਣ ਕਮਿਸ਼ਨ ਨੂੰ ਵੀ ਲਿਖਾਂਗੇ ਅਤੇ ਕੇਜਰੀਵਾਲ ਜੀ ਵੱਡੇ ਨੇਤਾ ਵਜੋਂ ਉੱਭਰ ਕੇ ਸਾਹਮਣੇ ਆਉਣਗੇ। 

ਇਹ ਵੀ ਪੜ੍ਹੋ : ਵੋਟਰਾਂ ਲਈ ਅਹਿਮ ਖ਼ਬਰ : ਫੋਟੋ ਪਛਾਣ ਪੱਤਰ ਤੋਂ ਇਲਾਵਾ ਇਨ੍ਹਾਂ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 

  • BJP
  • Punjab
  • Lok Sabha Elections
  • Bhagwant Mann
  • Aam Aadmi Party
  • ਭਾਜਪਾ
  • ਪੰਜਾਬ
  • ਲੋਕ ਸਭਾ ਚੋਣਾਂ
  • ਭਗਵੰਤ ਮਾਨ
  • ਆਮ ਆਦਮੀ ਪਾਰਟੀ

ਅਕਾਲੀ ਦਲ ਦੀ ਕੋਰ ਕਮੇਟੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

NEXT STORY

Stories You May Like

  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • lok sabha  kargil war  martyrs  tribute
    ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather update
      ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • relief news for thousands of electricity consumers
      ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ...
    • there should be no discrimination in development works in pathankot
      ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ...
    • rape case
      ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
    • vidhan sabha  manpreet ayali  bandi singh
      ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • pargat singh statement in punjab vidhan sabha
      ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ...
    • youth dead body found
      ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • fraud case
      ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
    • government buses remain closed in punjab today
      ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +